truth social platform Archives - Daily Post Punjabi

ਸਾਬਕਾ ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ, ‘Truth Social’ ਦੇ ਨਾਮ ਨਾਲ ਲਾਂਚ ਕਰਨਗੇ ਆਪਣਾ ਸੋਸ਼ਲ ਮੀਡੀਆ ਪਲੇਟਫਾਰਮ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਟਰੰਪ ਨੇ ਐਲਾਨ ਕਰਦਿਆਂ ਕਿਹਾ ਕਿ ਉਹ ਜਲਦ ਹੀ ਆਪਣਾ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ ਕਰਨ ਜਾ ਰਹੇ ਹਨ, ਜਿਸਦਾ ਨਾਮ ‘Truth Social’ ਰੱਖਿਆ ਗਿਆ ਹੈ ।

Donald Trump Truth Social

ਟਰੰਪ ਦਾ ਇਹ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਦੀ ਤਰ੍ਹਾਂ ਹੀ ਹੋਵੇਗਾ, ਜਿਸ ‘ਤੇ ਯੂਜ਼ਰਸ ਆਪਣੇ ਵਿਚਾਰ, ਫੋਟੋਆਂ ਤੇ ਵੀਡਿਓਜ਼ ਆਦਿ ਸਾਂਝੀ ਕਰ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਪਲੇਟਫਾਰਮ ਦੀ ਲਾਂਚਿੰਗ ਅਗਲੇ ਮਹੀਨੇ ਤੱਕ ਹੋ ਸਕਦੀ ਹੈ। ਪਰ ਰਾਸ਼ਟਰੀ ਪੱਧਰ ‘ਤੇ ਵਰਤੋਂ ਲਈ ਇਹ ਅਗਲੇ ਸਾਲ ਤੋਂ ਉਪਲਬਧ ਹੋ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨਾਂ ਲਈ CM ਚੰਨੀ ਦਾ ਵੱਡਾ ਤੋਹਫ਼ਾ, ਦੋ ਮਹੀਨੇ ‘ਚ ਦੇਣਗੇ ਇੰਨੇ ਲੱਖ ਨੌਕਰੀਆਂ

ਦਰਅਸਲ, ਟਰੰਪ ਨੇ ਆਪਣੇ ਬਿਆਨ ਵਿੱਚ ਟਵਿੱਟਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਟਰੰਪ ਮੀਡੀਆ ਐਂਡ ਤਕਨਾਲੋਜੀ ਗਰੁੱਪ ਤੇ Truth Social ਐਪ ਨੂੰ ਲਾਂਚ ਕਰਨ ਦਾ ਉਨ੍ਹਾਂ ਦਾ ਟੀਚਾ ਵੱਡਿਆਂ ਕੰਪਨੀਆਂ ਲਈ ਇੱਕ ਵਿਰੋਧੀ ਬਣਾਉਣਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਬੈਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਅਜਿਹੀ ਦੁਨੀਆ ਵਿੱਚ ਰਹਿੰਦੇ ਹਾਂ ਜਿੱਥੇ ਤਾਲਿਬਾਨ ਦੀ ਟਵਿੱਟਰ ‘ਤੇ ਵੱਡੀ ਮੌਜੂਦਗੀ ਹੈ, ਫਿਰ ਵੀ ਤੁਹਾਡੇ ਮਨਪਸੰਦ ਅਮਰੀਕੀ ਰਾਸ਼ਟਰਪਤੀ ਨੂੰ ਸ਼ਾਂਤ ਕਰ ਦਿੱਤਾ ਗਿਆ ਹੈ, ਜੋ ਕਿ ਸਵੀਕਾਰਨ ਦੇ ਯੋਗ ਨਹੀਂ ਹੈ।

Donald Trump Truth Social

ਦੱਸ ਦੇਈਏ ਕਿ ਟਵਿੱਟਰ ਤੇ ਫੇਸਬੁੱਕ ਤੋਂ ਬੈਨ ਹੋਣ ਤੋਂ ਬਾਅਦ ਤੋਂ ਹੀ ਟਰੰਪ ਲਗਾਤਾਰ ਆਪਣੀ ਖੁਦ ਦੀ ਸੋਸ਼ਲ ਮੀਡੀਆ ਸਾਈਟ ਲਾਂਚ ਕਰਨ ਬਾਰੇ ਗੱਲ ਕਰ ਰਹੇ ਹਨ। ਲਗਭਗ 9 ਮਹੀਨੇ ਪਹਿਲਾਂ ਸਾਬਕਾ ਰਾਸ਼ਟਰਪਤੀ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਬੈਨ ਕਰ ਦਿੱਤਾ ਗਿਆ ਸੀ। ਸੋਸ਼ਲ ਮੀਡੀਆ ਕੰਪਨੀਆਂ ਵੱਲੋਂ ਵਾਸ਼ਿੰਗਟਨ ਡੀਸੀ ਦੇ ਨੇੜੇ ਕੈਪੀਟਲ ਹਿਲ ਮਾਮਲੇ ਵਿੱਚ ਉਨ੍ਹਾਂ ਦੀ ਭੂਮਿਕਾ ਦੇ ਚੱਲਦਿਆਂ ਇਹ ਕਦਮ ਚੁੱਕਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਸਾਬਕਾ ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ, ‘Truth Social’ ਦੇ ਨਾਮ ਨਾਲ ਲਾਂਚ ਕਰਨਗੇ ਆਪਣਾ ਸੋਸ਼ਲ ਮੀਡੀਆ ਪਲੇਟਫਾਰਮ appeared first on Daily Post Punjabi.