Tunisha Death news Archives - Daily Post Punjabi

ਤੁਨੀਸ਼ਾ ਸ਼ਰਮਾ ਦੀ ਖੁਦਕੁਸ਼ੀ ‘ਤੇ ਸਿਆਸਤ ਹੋਈ ਸ਼ੁਰੂ, BJP ਨੇਤਾ ਰਾਮ ਕਦਮ ਨੇ ਦੇਖੋ ਕੀ ਕਿਹਾ
ram kadam Tunisha Death: ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਖੁਦਕੁਸ਼ੀ ਨੂੰ ਲੈ ਕੇ ਸਿਆਸਤ ਵੀ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਰਾਮ ਕਦਮ ਨੇ ਐਤਵਾਰ ਨੂੰ ਕਿਹਾ ਕਿ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮੌਤ ਦੇ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਸ ਦੇ ਪਰਿਵਾਰ ਨੂੰ ਨਿਆਂ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਲਵ ਜੇਹਾਦ ਦੇ ਕੋਣ ਤੋਂ ਵੀ ਜਾਂਚ ਕੀਤੀ ਜਾਵੇਗੀ।

ram kadam Tunisha Death

ਭਾਜਪਾ ਵਿਧਾਇਕ ਰਾਮ ਕਦਮ ਨੇ ਕਿਹਾ, “ਤੁਨੀਸ਼ਾ ਸ਼ਰਮਾ ਦੇ ਪਰਿਵਾਰ ਨੂੰ ਇਨਸਾਫ਼ ਮਿਲੇਗਾ। ਅਸੀਂ ਇਹ ਪਤਾ ਲਗਾਵਾਂਗੇ ਕਿ ਮਾਮਲਾ ਲਵ ਜੇਹਾਦ ਨਾਲ ਜੁੜਿਆ ਹੋਇਆ ਹੈ ਜਾਂ ਨਹੀਂ ਅਤੇ ਜੇਕਰ ਅਜਿਹਾ ਹੈ ਤਾਂ ਇਸ ਦੇ ਪਿੱਛੇ ਸਾਜ਼ਿਸ਼ਕਰਤਾਵਾਂ ਅਤੇ ਸੰਗਠਨਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਤੁਨੀਸ਼ਾ ਸ਼ਰਮਾ ਆਪਣੇ ਕੋ-ਸਟਾਰ ਸ਼ੀਜ਼ਾਨ ਖਾਨ ਨਾਲ ਰਿਲੇਸ਼ਨਸ਼ਿਪ ‘ਚ ਸੀ। ਅਦਾਕਾਰਾ ਦੀ ਮੌਤ ਤੋਂ ਬਾਅਦ, ਪੁਲਿਸ ਨੇ ਉਸ ਦੇ ਸਹਿ-ਕਲਾਕਾਰ ਸ਼ੀਜ਼ਾਨ ਮੁਹੰਮਦ ਖਾਨ ਨੂੰ ਆਈਪੀਸੀ ਦੀ ਧਾਰਾ 306 ਦੇ ਤਹਿਤ ਗ੍ਰਿਫਤਾਰ ਕੀਤਾ ਹੈ। ਤੁਨੀਸ਼ਾ ਸ਼ਰਮਾ ਦੇ ਖੁਦਕੁਸ਼ੀ ਮਾਮਲੇ ਦੇ ਮੱਦੇਨਜ਼ਰ ਪੁਲਿਸ ਸ਼ੀਜਾਨ ਮੁਹੰਮਦ ਖਾਨ ਨੂੰ ਮੁੰਬਈ ਦੀ ਵਸਈ ਅਦਾਲਤ ਲੈ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਖੁਦਕੁਸ਼ੀ ਤੋਂ ਪਹਿਲਾਂ ਤੁਨੀਸ਼ਾ ਸ਼ਰਮਾ ਨੇ ਜਿਨ੍ਹਾਂ ਲੋਕਾਂ ਨਾਲ ਫੋਨ ‘ਤੇ ਜਾਂ ਸੈੱਟ ‘ਤੇ ਗੱਲ ਕੀਤੀ ਸੀ, ਉਨ੍ਹਾਂ ਸਾਰਿਆਂ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਸੂਤਰਾਂ ਅਨੁਸਾਰ ਮੁਢਲੀ ਜਾਂਚ ਵਿੱਚ ਤੁਨੀਸ਼ਾ ਦੀ ਮੌਤ ਦਾ ਕਾਰਨ ਫਾਹਾ ਦੱਸਿਆ ਜਾ ਰਿਹਾ ਹੈ। ਤੁਨੀਸ਼ਾ ਦੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮਾਮਲਾ ਕੀ ਹੈ। ਦੱਸਿਆ ਜਾਂਦਾ ਹੈ ਕਿ ਮਾਮਲੇ ਦੀ ਐਫਆਈਆਰ ਵਿੱਚ ਤੁਨੀਸ਼ਾ ਦੀ ਉਮਰ 24 ਸਾਲ ਲਿਖੀ ਗਈ ਹੈ, ਜਦੋਂ ਕਿ ਇੰਡਸਟਰੀ ਵਿੱਚ ਉਸਦੀ ਉਮਰ 20 ਸਾਲ ਦੱਸੀ ਗਈ ਹੈ।

The post ਤੁਨੀਸ਼ਾ ਸ਼ਰਮਾ ਦੀ ਖੁਦਕੁਸ਼ੀ ‘ਤੇ ਸਿਆਸਤ ਹੋਈ ਸ਼ੁਰੂ, BJP ਨੇਤਾ ਰਾਮ ਕਦਮ ਨੇ ਦੇਖੋ ਕੀ ਕਿਹਾ appeared first on Daily Post Punjabi.