Tunisha Sharma Last Rites Archives - Daily Post Punjabi

ਅਦਾਕਾਰਾ ਤੁਨੀਸ਼ਾ ਸ਼ਰਮਾ ਦਾ ਅੱਜ ਮੁੰਬਈ ‘ਚ ਹੋਵੇਗਾ ਅੰਤਿਮ ਸੰਸਕਾਰ
Tunisha Sharma Last Rites: ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ 24 ਦਸੰਬਰ ਨੂੰ ਸ਼ੂਟਿੰਗ ਦੇ ਸੈੱਟ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਹੁਣ ਤੁਨੀਸ਼ਾ ਦੀ ਮੌਤ ਦੇ ਤਿੰਨ ਦਿਨ ਬਾਅਦ ਅੱਜ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਸ ਦੀ ਲਾਸ਼ ਨੂੰ ਜੇਜੇ ਹਸਪਤਾਲ ਤੋਂ ਉਸ ਦੇ ਘਰ ਲਿਆਂਦਾ ਗਿਆ ਹੈ।

Tunisha Sharma Last Rites

ਤੁਨੀਸ਼ਾ ਦਾ ਅੰਤਿਮ ਸੰਸਕਾਰ ਮੁੰਬਈ ਦੇ ਮੀਰਾ ਰੋਡ ਇਲਾਕੇ ਦੇ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰਕ ਮੈਂਬਰ ਚੰਡੀਗੜ੍ਹ ਤੋਂ ਮੁੰਬਈ ਪਹੁੰਚ ਗਏ ਹਨ। ਦੱਸ ਦੇਈਏ ਕਿ ਤੁਨੀਸ਼ਾ ਵੱਲੋਂ ਖੁਦਕੁਸ਼ੀ ਕਰਨ ਦੇ ਕੁਝ ਘੰਟਿਆਂ ਬਾਅਦ ਹੀ ਉਸ ਦੀ ਮਾਂ ਦੀ ਸ਼ਿਕਾਇਤ ‘ਤੇ ਉਸ ਦੇ ਕੋ-ਸਟਾਰ ਸ਼ੀਜ਼ਾਨ ਮੁਹੰਮਦ ਖਾਨ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਸ਼ੀਜਨ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਮੁੰਬਈ ਦੇ ਏਸੀਪੀ ਚੰਦਰਕਾਂਤ ਜਾਧਵ ਮੁਤਾਬਕ ਤੁਨੀਸ਼ਾ ਅਤੇ ਸ਼ਿਜਾਨ ਦਾ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ। ਉਨ੍ਹਾਂ ਨੇ 15 ਦਿਨ ਪਹਿਲਾਂ ਬ੍ਰੇਕ ਕਰ ਲਿਆ ਸੀ, ਜਿਸ ਕਾਰਨ ਸ਼ਨੀਵਾਰ ਨੂੰ ਤੁਨੀਸ਼ਾ ਨੇ ਆਪਣੇ ਸ਼ੋਅ ਦੇ ਸੈੱਟ ‘ਤੇ ਫਾਹਾ ਲੈ ਲਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

20 ਸਾਲ ਦੀ ਤੁਨੀਸ਼ਾ ਇੱਕ ਮਿਊਜ਼ਿਕ ਵੀਡੀਓ ਸ਼ੂਟ ਕਰਨ ਵਾਲੀ ਸੀ। ਸ਼ਨੀਵਾਰ ਨੂੰ ਜਦੋਂ ਸੈੱਟ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਲਟਕਦਾ ਦੇਖਿਆ ਤਾਂ ਉਹ ਉਸ ਨੂੰ ਹੇਠਾਂ ਉਤਾਰ ਕੇ ਹਸਪਤਾਲ ਲੈ ਗਏ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਉਸ ਨੇ ਖੁਦਕੁਸ਼ੀ ਤੋਂ 5 ਘੰਟੇ ਪਹਿਲਾਂ ਆਪਣੀ ਫੋਟੋ ਅਤੇ ਕੁਝ ਨੋਟਸ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੇ ਸਨ। ਤੁਨੀਸ਼ਾ ਨੇ ਲਿਖਿਆ, ‘ਜੋ ਆਪਣੇ ਜਨੂੰਨ ਨਾਲ ਅੱਗੇ ਵਧਦੇ ਹਨ, ਉਹ ਨਹੀਂ ਰੁਕਦੇ।’

The post ਅਦਾਕਾਰਾ ਤੁਨੀਸ਼ਾ ਸ਼ਰਮਾ ਦਾ ਅੱਜ ਮੁੰਬਈ ‘ਚ ਹੋਵੇਗਾ ਅੰਤਿਮ ਸੰਸਕਾਰ appeared first on Daily Post Punjabi.