Turkey Earthquake Archives - Daily Post Punjabi

ਤੁਰਕੀ ‘ਚ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 5.2 ਰਹੀ ਤੀਬਰਤਾ
ਤੁਰਕੀ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ । ਮੱਧ ਤੁਰਕੀ ਖੇਤਰ ਵਿੱਚ ਸ਼ਨੀਵਾਰ ਨੂੰ 5.2 ਤੀਬਰਤਾ ਦਾ ਭੂਚਾਲ ਆਇਆ ਹੈ । ਯੂਰਪੀਅਨ ਮੈਡੀਟੇਰੀਅਨ ਭੂਚਾਲ ਕੇਂਦਰ (EMSC) ਦੇ ਅਨੁਸਾਰ ਭੂਚਾਲ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ ‘ਤੇ ਸੀ। ਹਾਲਾਂਕਿ ਭੂਚਾਲ ਤੋਂ ਬਾਅਦ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।

Turkey Earthquake

ਤੁਰਕੀ ਅਤੇ ਸੀਰੀਆ ਵਿੱਚ ਹਾਲ ਹੀ ਵਿੱਚ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 45,000 ਨੂੰ ਪਾਰ ਕਰ ਗਈ ਹੈ । ਜਿਵੇਂ-ਜਿਵੇਂ ਬਚਾਅ ਕਾਰਜ ਚੱਲ ਰਿਹਾ ਹੈ, ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ । ਤੁਰਕੀ ਵਿੱਚ ਕਰੀਬ 2,64,000 ਅਪਾਰਟਮੈਂਟ ਤਬਾਹ ਹੋ ਗਏ ਹਨ। ਇਨ੍ਹਾਂ ਵਿੱਚ ਰਹਿ ਰਹੇ ਲੱਖਾਂ ਲੋਕਾਂ ਵਿੱਚੋਂ ਬਹੁਤ ਸਾਰੇ ਮਾਰੇ ਗਏ ਹਨ ਜਾਂ ਜ਼ਖਮੀ ਹੋਏ ਹਨ ਜਾਂ ਲਾਪਤਾ ਹਨ। ਲੱਖਾਂ ਲੋਕਾਂ ਦੀਆਂ ਜਾਨਾਂ ਤਾਂ ਬਚ ਗਈਆਂ ਹਨ ਪਰ ਉਨ੍ਹਾਂ ਦਾ ਸਭ ਕੁਝ ਖਤਮ ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ 995 ਕਰੋੜ ਦਾ GST ਮੁਆਵਜ਼ਾ ਬਹਾਲ, ਪੈਂਸਿਲ, ਸ਼ਾਰਪਨਰ ‘ਤੇ ਜੀਐੱਸਟੀ ਘੱਟ ਕੇ ਹੋਇਆ 12 ਫੀਸਦੀ

ਤੁਰਕੀ ਅਤੇ ਸੀਰੀਆ ਵਿੱਚ 20 ਲੱਖ ਤੋਂ ਵੱਧ ਬੇਘਰ ਲੋਕ ਅਸਥਾਈ ਘਰਾਂ ਵਿੱਚ ਰਹਿ ਰਹੇ ਹਨ। ਤੁਰਕੀ ਦੇ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਕਾਰਜ ਚੱਲਿਆ ਅਤੇ ਹੁਣ ਰਾਹਤ ਸਮੱਗਰੀ ਪਹੁੰਚ ਰਹੀ ਹੈ, ਪਰ ਸੀਰੀਆ ਵਿੱਚ ਸਥਿਤੀ ਬੇਹੱਦ ਖਰਾਬ ਹੈ। ਭੂਚਾਲ ਨੇ ਉਥੋਂ ਦੇ ਉੱਤਰ-ਪੱਛਮੀ ਖੇਤਰ ਵਿੱਚ ਤਬਾਹੀ ਮਚਾਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤੁਰਕੀ ‘ਚ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 5.2 ਰਹੀ ਤੀਬਰਤਾ appeared first on Daily Post Punjabi.

ਕੁਦਰਤ ਦਾ ਚਮਤਕਾਰ: ਭੂਚਾਲ ਦੇ 212 ਘੰਟਿਆਂ ਬਾਅਦ ਮਲਬੇ ‘ਚੋਂ ਜ਼ਿੰਦਾ ਕੱਢਿਆ ਗਿਆ 77 ਸਾਲਾ ਬਜ਼ੁਰਗ
ਤੁਰਕੀ ਅਤੇ ਸੀਰੀਆ ਵਿੱਚ ਪਿਛਲੇ ਦਿਨੀਂ ਆਏ ਵਿਨਾਸ਼ਕਾਰੀ 7.8 ਦੀ ਤੀਬਰਤਾ ਵਾਲੇ ਭੂਚਾਲ ਦੇ 212 ਘੰਟੇ ਬਾਅਦ ਮੰਗਲਵਾਰ ਨੂੰ ਬਚਾਅ ਕਰਮਚਾਰੀਆਂ ਨੇ ਅਦਿਆਮਨ ਵਿੱਚ ਮਲਬੇ ਵਿੱਚੋਂ ਇੱਕ 77 ਸਾਲਾ ਵਿਅਕਤੀ ਨੂੰ ਜ਼ਿੰਦਾ ਬਚਾਇਆ ਗਿਆ । ਜ਼ਿਕਰਯੋਗ ਹੈ ਕਿ ਤੁਰਕੀ ਅਤੇ ਇਸ ਦੇ ਗੁਆਂਢੀ ਦੇਸ਼ ਸੀਰੀਆ ਵਿੱਚ 6 ਫਰਵਰੀ ਨੂੰ ਆਏ ਭੂਚਾਲ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 41,000 ਤੋਂ ਪਾਰ ਹੋ ਗਈ ਹੈ । ਇਸ ਸਬੰਧੀ ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸਹਾਇਤਾ ਯਤਨਾਂ ਦਾ ਧਿਆਨ ਉਨ੍ਹਾਂ ਲੋਕਾਂ ਦੀ ਮਦਦ ਕਰਨ ਵੱਲ ਤਬਦੀਲ ਹੋ ਗਿਆ ਹੈ ਜੋ ਹੁਣ ਆਸਰਾ ਘਰਾਂ ਜਾਂ ਕੜਾਕੇ ਦੀ ਠੰਡ ਵਿੱਚ ਲੋੜੀਂਦੇ ਭੋਜਨ ਦੀ ਘਾਟ ਅਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪਰ ਭੂਚਾਲ ਦੇ ਇੱਕ ਹਫ਼ਤੇ ਬਾਅਦ ਵੀ ਬਚਾਅ ਕਰਮਚਾਰੀ ਮਲਬੇ ਹੇਠੋਂ ਬਚੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।

Turkey-Syria earthquake

ਭੂਚਾਲ ਨੇ ਦੋਵਾਂ ਦੇਸ਼ਾਂ ਦੇ ਕਈ ਸ਼ਹਿਰਾਂ ਵਿਚ ਤਬਾਹੀ ਮਚਾਈ ਹੋਈ ਹੈ। ਇਸ ਕਾਰਨ ਕੜਾਕੇ ਦੀ ਠੰਢ ਵਿੱਚ ਲੋਕ ਬੇਘਰ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਯਾਨੀ 13 ਫਰਵਰੀ ਨੂੰ ਤੁਰਕੀ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏਸਨ । ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਭਾਰਤੀ ਫੌਜ ਦੇ ਹਸਪਤਾਲ ਵਿੱਚ ਵੀ ਤਰੇੜਾਂ ਆ ਗਈਆਂ । ਇਸ ਤੋਂ ਇਲਾਵਾ ਕੁਝ ਹੋਰ ਥਾਵਾਂ ਤੋਂ ਵੀ ਨੁਕਸਾਨ ਦੀ ਖ਼ਬਰ ਸਾਹਮਣੇ ਆਈ । ਇਸ ਸਮੇਂ ਸਾਵਧਾਨੀ ਵਰਤਦਿਆਂ ਭਾਰਤੀ ਫੌਜ ਦੇ ਜਵਾਨ ਵੀ ਇਮਾਰਤਾਂ ਦੀ ਬਜਾਏ ਟੈਂਟਾਂ ਵਿੱਚ ਰਹਿ ਰਹੇ ਹਨ ।

ਇਹ ਵੀ ਪੜ੍ਹੋ: CM ਮਾਨ ਨੇ ਐਪ ਕੀਤਾ ਲਾਂਚ, ਹੁਣ ਆਨਲਾਈਨ ਮਿਲੇਗਾ ਗੱਡੀਆਂ ਦਾ ਫਿੱਟਨੈੱਸ ਸਰਟੀਫਿਕੇਟ

ਕੁਝ ਦਿਨ ਪਹਿਲਾਂ ਤੁਰਕੀ ਅਤੇ ਸੀਰੀਆਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਭਾਰੀ ਤਬਾਹੀ ਦੇਖਣ ਨੂੰ ਮਿਲ ਰਹੀ ਹੈ । ਜ਼ਮੀਨ ਤੇ ਬਚਾਅ ਕਾਰਜ ਜਾਰੀ ਹੈ ਅਤੇ ਲਾਸ਼ਾਂ ਨੂੰ ਲਗਾਤਾਰ ਬਾਹਰ ਕੱਢਿਆ ਜਾ ਰਿਹਾ ਹੈ। ਭਾਰਤ ਨੇ ਇਸ ਬਚਾਅ ਮਿਸ਼ਨ ਵਿੱਚ ਤੁਰਕੀ ਦੀ ਬਹੁਤ ਮਦਦ ਕੀਤੀ ਹੈ। NDRF ਦੀਆਂ ਕਈ ਟੀਮਾਂ ਭੇਜੀਆਂ ਗਈਆਂ ਹਨ, ਰਾਹਤ ਸਮੱਗਰੀ ਵੀ ਲਗਾਤਾਰ ਪਹੁੰਚਾਈ ਜਾ ਰਹੀ ਹੈ। ਭਾਰਤੀ ਫੌਜ ਨੇ ਤੁਰਕੀ ਵਿੱਚ ਆਪਣੇ ਹਸਪਤਾਲ ਵੀ ਬਣਾਏ ਹਨ, ਜਿੱਥੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

Turkey-Syria earthquake

ਦੱਸ ਦੇਈਏ ਕਿ ਤੁਰਕੀ ਵਿੱਚ ਭੂਚਾਲ ਦਾ ਪਹਿਲਾ ਝਟਕਾ 6 ਫਰਵਰੀ ਨੂੰ ਸਵੇਰੇ 4.17 ਵਜੇ ਮਹਿਸੂਸ ਕੀਤਾ ਗਿਆ ਸੀ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.8 ਮਾਪੀ ਗਈ ਸੀ । ਭੂਚਾਲ ਦਾ ਕੇਂਦਰ ਦੱਖਣੀ ਤੁਰਕੀ ਦਾ ਗਾਜ਼ੀਅਨਟੇਪ ਸੀ। ਇਸ ਤੋਂ ਪਹਿਲਾਂ ਕਿ ਲੋਕ ਇਸ ਤੋਂ ਉਭਰਨ, ਥੋੜ੍ਹੀ ਦੇਰ ਬਾਅਦ ਭੂਚਾਲ ਦਾ ਇੱਕ ਹੋਰ ਝਟਕਾ ਮਹਿਸੂਸ ਕੀਤਾ ਗਿਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.4 ਤੀਬਰਤਾ ਸੀ। ਫਿਰ ਸ਼ਾਮ 4 ਵਜੇ ਭੂਚਾਲ ਦਾ ਇੱਕ ਹੋਰ ਝਟਕਾ ਲੱਗਿਆ । ਦੱਸਿਆ ਜਾ ਰਿਹਾ ਹੈ ਕਿ ਇਸ ਝਟਕੇ ਨੇ ਸਭ ਤੋਂ ਵੱਧ ਤਬਾਹੀ ਮਚਾਈ । ਜ਼ਿਕਰਯੋਗ ਹੈ ਕਿ ਇਸ ਵੱਡੇ ਭੂਚਾਲ ਤੋਂ ਪਹਿਲਾਂ ਸਾਲ 1999 ਵਿੱਚ ਵੀ ਤੁਰਕੀ ਵਿੱਚ ਭਾਰੀ ਤਬਾਹੀ ਵੇਖਣ ਨੂੰ ਮਿਲੀ ਸੀ। ਉਦੋਂ ਭੂਚਾਲ ਨੇ 18000 ਲੋਕਾਂ ਦੀ ਜਾਨ ਲੈ ਲਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕੁਦਰਤ ਦਾ ਚਮਤਕਾਰ: ਭੂਚਾਲ ਦੇ 212 ਘੰਟਿਆਂ ਬਾਅਦ ਮਲਬੇ ‘ਚੋਂ ਜ਼ਿੰਦਾ ਕੱਢਿਆ ਗਿਆ 77 ਸਾਲਾ ਬਜ਼ੁਰਗ appeared first on Daily Post Punjabi.

ਤੁਰਕੀ ‘ਚ ਭੂਚਾਲ ਨਾਲ ਹਾਲਾਤ ਹੋਏ ਬਦਤਰ, ਹੁਣ ਤੱਕ 21 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ, 64 ਹਜ਼ਾਰ ਤੋਂ ਵੱਧ ਜ਼ਖਮੀ
ਤੁਰਕੀ ਤੇ ਸੀਰੀਆ ਵਿੱਚ ਭੂਚਾਲ ਨਾਲ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ। ਹੁਣ ਤੱਕ 21 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਖਮੀਆਂ ਦੀ ਗਿਣਤੀ 64 ਹਜ਼ਾਰ ਦੇ ਕਰੀਬ ਹੋ ਗਈ ਹੈ। ਤੁਰਕੀ ਵਿੱਚ 14,351 ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ 35 ਹਜ਼ਾਰ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਉੱਥੇ ਹੀ ਸੀਰੀਆ ਵਿੱਚ 3162 ਲੋਕ ਮਾਰੇ ਗਏ ਤੇ 4 ਹਜ਼ਾਰ ਤੋਂ ਜ਼ਿਆਦਾ ਜ਼ਖਮੀ ਹਨ। ਸੀਰੀਆ ਵਿੱਚ ਮਾਰੇ ਗਏ ਲੋਕਾਂ ਨੂੰ ਦਫਨਾਉਣ ਦੇ ਲਈ ਸਮੂਹਿਕ ਕਬਰਾਂ ਬਣਾਈਆਂ ਜਾ ਰਹੀਆਂ ਹਨ।

Turkey earthquake

ਭੂਚਾਲ ਦੇ ਚੱਲਦਿਆਂ ਤੁਰਕੀ ਅੰਟਾਕਿਆ, ਸਨਲਿਓਰਫ਼ਾ ਤੇ ਸੀਰੀਆ ਦਾ ਅਲੇਪੋ ਸ਼ਹਿਰ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਚੁੱਕੇ ਹਨ। ਇੱਥੇ ਪਾਣੀ ਤੇ ਬਿਜਲੀ ਦੀ ਸਪਲਾਈ ਵੀ ਬੰਦ ਹੈ। ਲੋਕ ਸ਼ੇਲਟਰ ਹੋਮਸ ਵਿੱਚ ਰਹਿਣ ਨੂੰ ਮਜ਼ਬੂਰ ਹਨ। ਇੱਥੇ ਖਾਣ ਦੀਆਂ ਚੀਜ਼ਾਂ ਨਹੀਂ ਮਿਲ ਰਹੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਦਦ ਤਾਂ ਮਿਲ ਰਹੀ ਹੈ, ਪਰ ਉਹ ਬਹੁਤ ਘੱਟ ਹੈ। ਐਪੀਸੈਂਟਰ ਵਾਲੇ ਗਾਜ਼ਿਆਟੇਪ ਸ਼ਹਿਰ ਦੇ ਲੋਕਾਂ ਦਾ ਕਹਿਣਾ ਹੈ ਕਿ ਤਬਾਹੀ ਦੇ 12 ਘੰਟਿਆਂ ਬਾਅਦ ਵੀ ਉਨ੍ਹਾਂ ਤੱਕ ਮਦਦ ਨਹੀਂ ਪਹੁੰਚੀ ਸੀ। ਹਾਲਾਂਕਿ 95 ਤੋਂ ਵੱਧ ਦੇਸ਼ਾਂ ਨੇ ਮਦਦ ਭੇਜੀ ਹੈ।

ਇਹ ਵੀ ਪੜ੍ਹੋ: ਤੁਰਕੀ ਭੂਚਾਲ ਨੇ ਖੋਹ ਲਏ ਪਰਿਵਾਰ ਦੇ 25 ਜੀਅ, ਲਾਸ਼ਾਂ ਨਾਲ ਲਿਪਟ ਕੁਰਲਾ ਰਿਹਾ ਬੰਦਾ

ਇਸੇ ਵਿਚਾਲੇ ਭਾਰਤ ਦੀ ਰੈਸਕਿਊ ਟੀਮ ਨੇ ਤੁਰਕੀ ਦੇ ਨੂਰਦਗੀ ਸ਼ਹਿਰ ਵਿੱਚ ਇੱਕ 6 ਸਾਲ ਦੀ ਬੱਚੀ ਨੂੰ ਰੈਸਕਿਊ ਕੀਤਾ ਹੈ। ਹੋਮ ਮਿਨਿਸਟਰੀ ਦੇ ਬੁਲਾਰੇ ਨੇ ਟਵੀਟ ਕਰ ਲਿਖਿਆ ਕਿ ਅਪਰੇਸ਼ਨ ਡਾਸ ਦੇ ਤਹਿਤ ਤੁਰਕੀ ਪਹੁੰਚੀ। ਜਿੱਥੇ NDRF ਨੇ ਇੱਕ ਬੱਚੀ ਨੂੰ ਰੈਸਕਿਊ ਕੀਤਾ ਹੈ। ਨੂਰਦਗੀ ਦੇ ਆਸ-ਪਾਸ ਮੁੱਖ ਸੜਕਾਂ ‘ਤੇ ਪੁੱਲ ਢਹਿ ਗਏ ਹਨ ਤੇ ਭੂਚਾਲ ਵਿੱਚ ਮਸਜਿਦ ਦੇ ਗੁਬੰਦ ਜ਼ਮੀਨ ‘ਤੇ ਡਿੱਗ ਗਏ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤੁਰਕੀ ‘ਚ ਭੂਚਾਲ ਨਾਲ ਹਾਲਾਤ ਹੋਏ ਬਦਤਰ, ਹੁਣ ਤੱਕ 21 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ, 64 ਹਜ਼ਾਰ ਤੋਂ ਵੱਧ ਜ਼ਖਮੀ appeared first on Daily Post Punjabi.

ਤੁਰਕੀ ਤੇ ਸੀਰੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ, 60 ਹਜ਼ਾਰ ਤੋਂ ਵੱਧ ਜ਼ਖਮੀ
ਤੁਰਕੀ ਤੇ ਸੀਰੀਆ ਵਿੱਚ 6 ਫਰਵਰੀ ਨੂੰ ਆਏ ਭੂਚਾਲ ਨੇ ਵੱਡੀ ਤਬਾਹੀ ਮਚਾਈ ਹੋਈ ਹੈ। ਇਸ ਤਬਾਹੀ ਕਾਰਨ ਹਰ ਪਾਸੇ ਮਲਬਾ ਖਿਲਰਿਆ ਪਿਆ ਹੈ ਤੇ ਚੀਕ-ਚਿਹਾੜਾ ਮਚਿਆ ਹੈ। ਮ੍ਰਿਤਕਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਦੋਹਾਂ ਦੇਸ਼ਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਦੇ ਪਾਰ ਹੋ ਗਈ ਹੈ। ਉੱਥੇ ਹੀ ਜ਼ਖਮੀਆਂ ਦਾ ਅੰਕੜਾ 60 ਹਜ਼ਾਰ ਤੋਂ ਵੱਧ ਹੈ। ਇਸ ਤੋਂ ਇਲਾਵਾ ਹਜ਼ਾਰਾਂ ਇਮਾਰਤਾਂ ਤਬਾਹ ਹੋ ਗਈਆਂ ਹਨ ਤੇ ਲੋਕਾਂ ਦੇ ਮਲਬੇ ਵਿੱਚ ਦੱਬੇ ਹੋਣ ਦਾ ਖਦਸ਼ਾ ਹੈ। ਜ਼ਿਕਰਯੋਗ ਹੈ ਕਿ ਤੁਰਕੀ-ਸੀਰੀਆ ਸਣੇ ਕਈ ਹੋਰ ਦੇਸ਼ਾਂ ਵਿੱਚ ਸੋਮਵਾਰ ਨੂੰ 7.8 ਦੀ ਤੀਬਰਤਾ ਦਾ ਭੂਚਾਲ ਆਇਆ ਸੀ। ਤੁਰਕੀ ਵਿੱਚ ਭੂਚਾਲ ਦੇ ਝਟਕੇ ਗ੍ਰੀਨਲੈਂਡ ਤੱਕ ਮਹਿਸੂਸ ਕੀਤੇ ਗਏ ਸਨ।

Turkey earthquake

ਤੁਰਕੀ ਤੇ ਸੀਰੀਆ ਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਹਜ਼ਾਰਾਂ ਜ਼ਿੰਦਗੀਆਂ ਤਬਾਹ ਹੋ ਗਈਆਂ ਹਨ। ਪੀੜਤਾਂ ਦੇ ਲਈ ਸੋਗ ਮਨਾਇਆ ਜਾ ਰਿਹਾ ਹੈ। ਦੁਨੀਆ ਦੇ ਵਿਨਾਸ਼ਕਾਰੀ ਭੂਚਾਲ ਵਿੱਚ ਤੁਰਕੀ ਤੇ ਸੀਰੀਆ ਵਿੱਚ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਵੱਧ ਹੋ ਗਈ ਹੈ। ਦੋਹਾਂ ਦੇਸ਼ਾਂ ਵਿੱਚ ਭੂਚਾਲ ਨਾਲ ਪ੍ਰਭਾਵਿਤ ਸ਼ਹਿਰਾਂ ਤੇ ਕਸਬਿਆਂ ਵਿੱਚ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਤੁਰਕੀ ਵਿੱਚ 12,391 ਲੋਕਾਂ ਦੀ ਮੌਤ ਹੋਈ ਹੈ, ਜਦਕਿ 62,914 ਜ਼ਖਮੀ ਦੱਸੇ ਜਾ ਰਹੇ ਹਨ। ਉੱਥੇ ਹੀ ਸੀਰੀਆ ਵਿੱਚ ਮ੍ਰਿਤਕਾਂ ਦਾ ਅੰਕੜਾ ਵੱਧ ਕੇ 3,486 ਹੋ ਗਿਆ ਹੈ, ਜਦਕਿ ਜ਼ਖਮੀਆਂ ਦੀ ਗਿਣਤੀ 5,247 ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਭਾਰਤ ‘ਚ ਪਹਿਲੀ ਵਾਰ ਮਹਿਲਾ ਤੋਂ ਪੁਰਸ਼ ਬਣੇ ਵਿਅਕਤੀ ਨੇ ਦਿੱਤਾ ਬੱਚੇ ਨੂੰ ਜਨਮ

ਮੀਡੀਆ ਰਿਪੋਰਟ ਮੁਤਾਬਕ ਤੁਰਕੀ ਦੇ ਨੂਰਦਗੀ ਸਣੇ ਕਈ ਸ਼ਹਿਰ ਮਲਬੇ ਦੇ ਢੇਰ ਵਿੱਚ ਤਬਦੀਲ ਹੋ ਗਏ ਹਨ। ਹਸਪਤਾਲਾਂ ਦੇ ਬਾਹਰ ਲਾਸ਼ਾਂ ਦੇ ਢੇਰ ਲੱਗ ਗਏ ਹਨ. ਉੱਥੇ ਹੀ ਟਰਕਿਸ਼ ਏਅਰਲਾਈਨ ਨੇ ਕਿਹਾ ਕਿ ਉਸਨੇ ਆਫ਼ਤ ਖੇਤਰ ਵਿੱਚੋਂ ਲਗਭਗ 20 ਹਜ਼ਾਰ ਲੋਕਾਂ ਨੂੰ ਕੱਢਿਆ ਸੀ, ਉਸ ਦਿਨ ਵਾਧੂ 30 ਹਜ਼ਾਰ ਯਾਤਰੀਆਂ ਨੂੰ ਉਡਾਣ ਭਰਨ ਦੀ ਉਮੀਦ ਸੀ।

Turkey earthquake

ਦੱਸ ਦੇਈਏ ਕਿ ਤੁਰਕੀ ਵਿੱਚ ਸਭ ਤੋਂ ਪ੍ਰਭਾਵਿਤ ਸ਼ਹਿਰਾਂ ਵਿੱਚ ਅੰਕਾਰਾ, ਨੂਰਦਗੀ ਸਣੇ 10 ਸ਼ਹਿਰ ਰਹੇ। ਵਿਦੇਸ਼ ਵਿਭਾਗ ਦੇ ਇੱਕ ਬੁਲਾਰੇ ਨੇ ਵਿਅਕਤੀਆਂ ਦੀ ਪਹਿਚਾਣ ਕੀਤੇ ਬਿਨ੍ਹਾਂ ਬੁੱਧਵਾਰ ਨੂੰ ਕਿਹਾ ਕਿ ਦੱਖਣ-ਪੂਰਬੀ ਤੁਰਕੀ ਵਿੱਚ ਆਏ ਭੂਚਾਲ ਵਿੱਚ ਘੱਟੋਂ-ਘੱਟ ਤਿੰਨ ਅਮਰੀਕੀ ਨਾਗਰਿਕ ਮਾਰੇ ਗਏ। ਇੱਥੇ ਰਾਹਤ ਤੇ ਬਚਾਅ ਦਾ ਕਾਰਜ ਲਗਾਤਾਰ ਜਾਰੀ ਹੈ। ਮ੍ਰਿਤਕਾਂ ਦਾ ਅੰਕੜਾ ਹਾਲੇ ਹੋਰ ਵਧਣ ਦਾ ਖਦਸ਼ਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤੁਰਕੀ ਤੇ ਸੀਰੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ, 60 ਹਜ਼ਾਰ ਤੋਂ ਵੱਧ ਜ਼ਖਮੀ appeared first on Daily Post Punjabi.

ਤੁਰਕੀ ‘ਚ ਭੂਚਾਲ ਕਾਰਨ ਮਚੀ ਤਬਾਹੀ ਦਾ ਜ਼ਿਕਰ ਕਰ ਭਾਵੁਕ ਹੋਏ PM ਮੋਦੀ, ਕਿਹਾ-“ਅਸੀਂ ਹਰ ਸੰਭਵ ਮਦਦ ਕਰਾਂਗੇ”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਸੰਸਦੀ ਦਲ ਦੀ ਬੈਠਕ ਵਿੱਚ ਹਿੱਸਾ ਲਿਆ। ਬੈਠਕ ਵਿੱਚ ਪੀਐੱਮ ਮੋਦੀ ਨੇ ਤੁਰਕੀ ਵਿੱਚ ਆਏ ਜ਼ਬਰਦਸਤ ਭੂਚਾਲ ਦਾ ਜ਼ਿਕਰ ਕੀਤਾ ਤੇ ਭਾਵੁਕ ਹੋ ਗਏ। ਪੀਐੱਮ ਨੇ ਗੁਜਰਾਤ ਦੇ ਕੱਛ ਦੇ ਭੂਚਾਲ ਨੂੰ ਯਾਦ ਕਰਦਿਆਂ ਕਿਹਾ ਕਿ ਅਜਿਹੀਆਂ ਮੁਸੀਬਤਾਂ ਅਸੀਂ ਵੀ ਸਹਿਣ ਕੀਤੀਆਂ ਹਨ। ਭਾਰਤ ਤੁਰਕੀ ਦੀ ਹਰ ਸੰਭਵ ਮਦਦ ਕਰੇਗਾ। ਦਰਅਸਲ, ਸੋਮਵਾਰ ਨੂੰ ਤੁਰਕੀ ਵਿੱਚ ਜ਼ਬਰਦਸਤ ਭੂਚਾਲ ਆਇਆ ਸੀ। ਇਸਦੀ ਤੀਬਰਤਾ 7.8 ਮਾਪੀ ਗਈ। ਭੂਚਾਲ ਇੰਨਾ ਜ਼ਿਆਦਾ ਭਿਆਨਕ ਸੀ ਕਿ ਹੁਣ ਤੱਕ 4 ਹਜ਼ਾਰ 300 ਲੋਕਾਂ ਦੀ ਮੌਤ ਦਰਜ ਹੋ ਚੁੱਕੀ ਹੈ ਤੇ 15 ਹਜ਼ਾਰ ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ।

PM Modi became emotional

ਕੇਂਦਰੀ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਭਾਜਪਾ ਦੇ ਸੰਸਦੀ ਦਲ ਦੀ ਇਸ ਬੈਠਕ ਵਿੱਚ ਪੀਐੱਮ ਮੋਦੀ ਨੇ ਸਾਰੇ ਸਾਂਸਦਾਂ ਨੂੰ ਬਜਟ ਨੂੰ ਜਨਤਾ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਪੀਐੱਮ ਮੋਦੀ ਨੇ ਕਿਹਾ ਕਿ ਬਜਟ ਵਿੱਚ ਗਰੀਬਾਂ ਦੇ ਹਿੱਤ ਨੂੰ ਪਹਿਲ ਦਿੱਤੀ ਗਈ ਹੈ। ਕੋਈ ਵੀ ਇਸਨੂੰ ਚੁਣਾਵੀ ਬਜਟ ਨਹੀਂ ਕਹਿ ਰਿਹਾ ਹੈ। ਹਾਲਾਂਕਿ ਇਹ ਅਗਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਖਰੀ ਬਜਟ ਹੈ।

ਇਹ ਵੀ ਪੜ੍ਹੋ: ਧਰਮਸੋਤ ਦੀ ਕੋਰਟ ‘ਚ ਪੇਸ਼ੀ ਅੱਜ, ਸਾਰੀ ਰਾਤ ਹੋਈ ਪੁੱਛਗਿੱਛ, ਆਮਦਨੀ ਤੋਂ 6 ਕਰੋੜ ਵੱਧ ਖਰਚੇ

ਪੀਐੱਮ ਮੋਦੀ ਨੇ ਸਾਂਸਦਾਂ, ਖਾਸ ਕਰ ਸ਼ਹਿਰਾਂ ਤੋਂ ਆਉਣ ਵਾਲੇ ਸਾਂਸਦਾਂ ਨੂੰ ਖੇਡ ਪ੍ਰੋਗਰਾਮ ਆਯੋਜਿਤ ਕਰਨ ਨੂੰ ਕਿਹਾ। ਪੀਐੱਮ ਮੋਦੀ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਵੱਖ-ਵੱਖ G-20 ਬੈਠਕਾਂ ਦੇ ਲਈ ਭਾਰਤ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਨੇ ਦੇਸ਼ ਵਿੱਚ ਉਨ੍ਹਾਂ ਦੀ ਆਓ ਭਗਤ ਦੀ ਸਰਾਹਣਾ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤੁਰਕੀ ‘ਚ ਭੂਚਾਲ ਕਾਰਨ ਮਚੀ ਤਬਾਹੀ ਦਾ ਜ਼ਿਕਰ ਕਰ ਭਾਵੁਕ ਹੋਏ PM ਮੋਦੀ, ਕਿਹਾ-“ਅਸੀਂ ਹਰ ਸੰਭਵ ਮਦਦ ਕਰਾਂਗੇ” appeared first on Daily Post Punjabi.

3 ਦਿਨ ਪਹਿਲਾਂ ਹੋ ਗਈ ਸੀ ਤੁਰਕੀ ‘ਚ ਵਿਨਾਸ਼ਕਾਰੀ ਭੂਚਾਲ ਦੀ ਭਵਿੱਖਬਾਣੀ, ਲੋਕਾਂ ਨੇ ਉਡਾਇਆ ਸੀ ਮਜ਼ਾਕ
ਤੁਰਕੀ (ਤੁਰਕੀਏ) ਅਤੇ ਸੀਰੀਆ ਵਿਚ ਸੋਮਵਾਰ ਨੂੰ ਆਏ ਭੂਚਾਲ ਨੇ ਲਗਭਗ 4300 ਲੋਕਾਂ ਦੀ ਜਾਨ ਲੈ ਲਈ, ਇਸ ਦਾ ਅੰਦਾਜ਼ਾ ਕਿਸੇ ਨੇ ਤਿੰਨ ਦਿਨ ਪਹਿਲਾਂ ਹੀ ਲਗਾ ਲਿਆ ਸੀ। ਇਹ ਅਜੀਬ ਲੱਗ ਸਕਦਾ ਹੈ ਅਤੇ ਤੁਹਾਨੂੰ ਇਸ ‘ਤੇ ਵਿਸ਼ਵਾਸ ਨਹੀਂ ਹੋ ਸਕਦਾ ਹੈ, ਪਰ ਜੇ ਤੁਸੀਂ ਟਵਿੱਟਰ ‘ਤੇ ਇਸ ਨਾਲ ਜੁੜੇ ਟਵੀਟ ਨੂੰ ਖੋਜਦੇ ਹੋ, ਤਾਂ ਇਹ ਸੱਚ ਹੁੰਦਾ ਦਿਖਾਈ ਦੇਵੇਗਾ।

ਦਰਅਸਲ, ਭੂਚਾਲ ਸੰਬੰਧੀ ਗਤੀਵਿਧੀ ਦੀ ਖੋਜ ਕਰਨ ਵਾਲੇ ਸੋਲਰ ਸਿਸਟਮ ਜਿਓਮੈਟਰੀ ਸਰਵੇ (SSGEOS) ਦੇ ਖੋਜੀ ਫਰੈਂਕ ਹੂਗਰਬੀਟਸ ਨੇ ਤਿੰਨ ਦਿਨ ਪਹਿਲਾਂ ਟਵਿੱਟਰ ‘ਤੇ ਭਵਿੱਖਬਾਣੀ ਕੀਤੀ ਸੀ ਕਿ ਅੱਜ ਨਹੀਂ ਤਾਂ ਕੱਲ੍ਹ ਦੱਖਣ-ਮੱਧ ਤੁਰਕੀਏ, ਜਾਰਡਨ, ਸੀਰੀਆ ਅਤੇ ਲੈਬਨਾਨ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ 7.5 ਤੀਬਰਤਾ ਵਾਲਾ ਭੂਚਾਲ ਆਏਗਾ, ਹਾਲਾਂਕਿ ਉਸ ਦੇ ਇਸ ਟਵੀਟ ਨੂੰ ਕਿਸੇ ਨੇ ਗੰਭੀਰਤਾ ਨਾਲ ਨਹੀਂ ਲਿਆ। ਕੁਝ ਲੋਕਾਂ ਨੇ ਇਸ ਟਵੀਟ ‘ਤੇ ਉਸ ਨੂੰ ਇੱਕ ਝੂਠਾ ਵਿਗਿਆਨੀ ਕਰਾਰ ਦਿੱਤਾ ਅਤੇ ਉਸ ਦੀਆਂ ਪਹਿਲਾਂ ਦੀਆਂ ਭਵਿੱਖਬਾਣੀਆਂ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ।

ਇਸ ‘ਚ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਸੋਮਵਾਰ ਨੂੰ ਭੂਚਾਲ ਆਉਣ ਤੋਂ ਠੀਕ ਬਾਅਦ ਹੱਗਰਬੀਟਸ ਨੇ ਆਪਣੀ ਖੋਜ ਏਜੰਸੀ SSGEOS ਦੀ ਇਕ ਪੋਸਟ ਨੂੰ ਰੀਟਵੀਟ ਕੀਤਾ, ਜਿਸ ‘ਚ ਇਕ ਵਾਰ ਫਿਰ ਤੋਂ ਵੱਡੇ ਭੂਚਾਲ ਦੀ ਸੰਭਾਵਨਾ ਜਤਾਈ ਗਈ ਸੀ। ਇਸ ਟਵੀਟ ਦੇ ਕਰੀਬ ਤਿੰਨ ਘੰਟੇ ਬਾਅਦ ਤੁਰਕੀਏ (ਤੁਰਕੀ) ਵਿਚ ਰਿਕਟਰ ਪੈਮਾਨੇ ‘ਤੇ 7.6 ਤੀਬਰਤਾ ਦਾ ਇਕ ਹੋਰ ਭੂਚਾਲ ਆਇਆ। ਅਜਿਹੇ ‘ਚ ਹਗਰਬੀਟਸ ਦੀ ਦੂਜੀ ਭਵਿੱਖਬਾਣੀ ਵੀ ਸੱਚ ਸਾਬਤ ਹੋਈ।

ਉਸ ਦੀ ਭਵਿੱਖਬਾਣੀ ਦੇ ਸੱਚ ਹੋਣ ਤੋਂ ਬਾਅਦ ਹਿਊਗਰਬੀਟਸ ਨੇ ਦੁੱਖ ਜ਼ਾਹਿਰ ਕਰਦੇ ਹੋਏ ਟਵੀਟ ਕੀਤਾ ਕਿ ਮੇਰਾ ਦਿਲ ਮੱਧ ਤੁਰਕੀ ਵਿੱਚ ਵੱਡੇ ਭੂਚਾਲ ਤੋਂ ਪ੍ਰਭਾਵਿਤ ਸਾਰੇ ਲੋਕਾਂ ਲਈ ਦੁੱਖ ਰਿਹਾ ਹੈ। ਮੈਂ ਪਹਿਲਾਂ ਕਿਹਾ ਸੀ, ਜਲਦੀ ਜਾਂ ਬਾਅਦ ਵਿੱਚ ਇਸ ਖੇਤਰ ਵਿੱਚ 115 ਅਤੇ 526 ਵਰਗਾ ਭੂਚਾਲ ਆਵੇਗਾ। ਅਜਿਹੇ ਭੁਚਾਲ ਹਮੇਸ਼ਾ ਮਹੱਤਵਪੂਰਨ ਗ੍ਰਹਿ ਰੇਖਾਗਣਿਤ ਤੋਂ ਪਹਿਲਾਂ ਹੁੰਦੇ ਹਨ।”

3 days ago devastating

ਤਿੰਨ ਦਿਨ ਪਹਿਲਾਂ ਜਦੋਂ ਹਗਰਬੀਟਸ ਨੇ ਭੁਚਾਲ ਦੀ ਭਵਿੱਖਬਾਣੀ ਕਰਦੇ ਹੋਏ ਟਵੀਟ ਕੀਤਾ ਸੀ ਤਾਂ ਲੋਕਾਂ ਨੇ ਉਸ ‘ਤੇ ਸਵਾਲ ਚੁੱਕੇ ਸਨ। ਕੁਝ ਲੋਕਾਂ ਨੇ ਉਸ ਦੀਆਂ ਭਵਿੱਖਬਾਣੀਆਂ ਲਈ ਉਸ ਦੀ ਆਲੋਚਨਾ ਵੀ ਕੀਤੀ। ਇਕ ਯੂਜ਼ਰ ਨੇ ਲਿਖਿਆ, ”ਇਹ ਆਦਮੀ ਚੰਦਰ ਅਤੇ ਗ੍ਰਹਿ ਜਿਓਮੈਟਰੀ ਮਾਡਲ ਦੇ ਆਧਾਰ ‘ਤੇ ਭੂਚਾਲ ਦੀ ਭਵਿੱਖਬਾਣੀ ਕਰ ਰਿਹਾ ਹੈ। ਜਦਕਿ ਇਸ ਦੀਆਂ ਕਈ ਭਵਿੱਖਬਾਣੀਆਂ ਗਲਤ ਨਿਕਲੀਆਂ ਹਨ।

ਇਹ ਵੀ ਪੜ੍ਹੋ : ਕਸ਼ਮੀਰ ‘ਤੇ PAK ਦਾ ਸਾਥ ਦੇਣ ਵਾਲੇ ਤੁਰਕੀ ‘ਤੇ ਮੁਸੀਬਤ ‘ਚ ਨਾਲ ਖੜ੍ਹਾ ਭਾਰਤ, ਭੇਜੀ ਮਦਦ

ਇੱਕ ਯੂਜ਼ਰ ਨੇ ਟਵੀਟ ਕੀਤਾ “ਭੂਚਾਲ ਵਿਗਿਆਨੀ ਨਿਯਮਿਤ ਤੌਰ ‘ਤੇ ਆਪਣੇ ਕੰਮ ਨੂੰ ਗੁੰਮਰਾਹਕੁੰਨ ਅਤੇ ਗੈਰ-ਵਿਗਿਆਨੀ ਦੱਸ ਕੇ ਖਾਰਜ ਕਰਦੇ ਹਨ, ਇਹ ਦਲੀਲ ਦਿੰਦੇ ਹਨ ਕਿ ਭੂਚਾਲਾਂ ਦੀ ਭਵਿੱਖਬਾਣੀ ਕਰਨ ਦਾ ਕੋਈ ਸਹੀ ਤਰੀਕਾ ਨਹੀਂ ਹੈ।”

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post 3 ਦਿਨ ਪਹਿਲਾਂ ਹੋ ਗਈ ਸੀ ਤੁਰਕੀ ‘ਚ ਵਿਨਾਸ਼ਕਾਰੀ ਭੂਚਾਲ ਦੀ ਭਵਿੱਖਬਾਣੀ, ਲੋਕਾਂ ਨੇ ਉਡਾਇਆ ਸੀ ਮਜ਼ਾਕ appeared first on Daily Post Punjabi.

ਸੀਰੀਆ ‘ਚ ਭੂਚਾਲ ਨਾਲ ਤਬਾਹੀ ਵਿਚਾਲੇ ਹੋਇਆ ਚਮਤਕਾਰ ! ਮੌ.ਤ ਤੋਂ ਪਹਿਲਾਂ ਮਲਬੇ ਹੇਠਾਂ ਦੱਬੀ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ
ਤੁਰਕੀ ਅਤੇ ਗੁਆਂਢੀ ਦੇਸ਼ ਸੀਰੀਆ ਵਿੱਚ ਚਾਰੇ ਪਾਸੇ ਤਬਾਹੀ ਦਾ ਮੰਜ਼ਰ ਬਣਿਆ ਹੋਇਆ ਹੈ। ਇਹ ਤਬਾਹੀ ਪੂਰੀ ਦੁਨੀਆ ਦੇ ਲੋਕਾਂ ਨੂੰ ਦਰਦ ਪਹੁੰਚਾਉਣ ਵਾਲੀ ਹੈ। ਇਸ ਇੱਕ ਪਲ ਦੇ ਭੂਚਾਲ ਨੇ ਸਾਰੀ ਤਸਵੀਰ ਹੀ ਪਲਟ ਕੇ ਰੱਖ ਦਿੱਤੀ ਹੈ । ਸੋਸ਼ਲ ਮੀਡੀਆ ‘ਤੇ ਬਹੁਤ ਸਾਰਿਆਂ ਅਜਿਹੀਆਂ ਵੀਡੀਓ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਨੂੰ ਝਿੰਝੋੜ ਕੇ ਰੱਖ ਦਿੱਤਾ ਹੈ। ਇਸ ਤਬਾਹੀ ਤੋਂ ਬਾਅਦ ਮਚੇ ਸਾਰੇ ਚੀਕ-ਚਿਹਾੜੇ ਵਿਚਾਲੇ ਇੱਕ ਕਿਲਕਾਰੀ ਦੀ ਆਵਾਜ਼ ਸੁਣਾਈ ਦਿੱਤੀ। ਦਰਅਸਲ, ਮੌ.ਤ ਤੋਂ ਪਹਿਲਾਂ ਮਲਬੇ ਹੇਠਾਂ ਦੱਬੀ ਮਾਂ ਨੇ ਇੱਕ ਬੱਚੇ ਨੂੰ ਜਨਮ ਦਿੱਤਾ । ਇਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

Turkey-Syria Earthquake

ਬਚਾਅ ਟੀਮ ਮਲਬੇ ਵਿੱਚੋਂ ਲੋਕਾਂ ਨੂੰ ਕੱਢਣ ਦਾ ਕੰਮ ਕਰ ਰਹੀ ਸੀ । ਇੰਨੇ ਵਿੱਚ ਹੀ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ । ਨਵਜੰਮੇ ਬੱਚੇ ਨੂੰ ਮਲਬੇ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਗਿਆ । ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਦੇ ਪਰਿਵਾਰ ਵਿੱਚੋਂ ਕੋਈ ਬਚਿਆ ਹੈ ਜਾਂ ਨਹੀਂ। ਇਹ ਸਿਰਫ਼ ਇੱਕ ਅਜਿਹੀ ਵੀਡੀਓ ਨਹੀਂ ਹੈ। ਅਜਿਹੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕਾਂ ਦਾ ਦਿਲ ਬੈਠ ਗਿਆ ਹੈ।

ਇਹ ਵੀ ਪੜ੍ਹੋ: ਧਰਮਸੋਤ ਦੀ ਕੋਰਟ ‘ਚ ਪੇਸ਼ੀ ਅੱਜ, ਸਾਰੀ ਰਾਤ ਹੋਈ ਪੁੱਛਗਿੱਛ, ਆਮਦਨੀ ਤੋਂ 6 ਕਰੋੜ ਵੱਧ ਖਰਚੇ

ਇਸ ਤਬਾਹੀ ਕਾਰਨ ਕਈ ਲਾਸ਼ਾਂ ਅਜੇ ਵੀ ਮਲਬੇ ਹੇਠਾਂ ਦੱਬੀਆਂ ਪਈਆਂ ਹਨ। ਹਰ ਪਾਸੇ ਲੋਕ ਆਪਣਿਆਂ ਨੂੰ ਲੱਭ ਰਹੇ ਹਨ। ਇੱਕ ਦਿਨ ਪਹਿਲਾਂ ਜੋ ਲੋਕ ਆਪਣੇ ਪਰਿਵਾਰ ਦੇ ਨਾਲ ਹੱਸ ਖੇਡ ਰਹੇ ਸਨ ਅੱਜ ਉਨ੍ਹਾਂ ਦੇ ਪਰਿਵਾਰ ਉੱਜੜ ਗਏ ਹਨ। ਚਾਰੇ ਪਾਸੇ ਮੌਤ ਦਾ ਤਾਂਡਵ ਹੈ। ਮਲਬੇ ਵਿੱਚੋਂ ਨਿਕਲਦੀਆਂ ਲਾ.ਸ਼ਾਂ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵੀ ਤੇਜ਼ੀ ਨਾਲ ਵਧ ਰਹੀ ਹੈ। ਤੁਰਕੀ ਅਤੇ ਸੀਰੀਆ ਵਿੱਚ ਹੁਣ ਤੱਕ 4365 ਲੋਕਾਂ ਦੀ ਮੌ.ਤ ਹੋ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸੀਰੀਆ ‘ਚ ਭੂਚਾਲ ਨਾਲ ਤਬਾਹੀ ਵਿਚਾਲੇ ਹੋਇਆ ਚਮਤਕਾਰ ! ਮੌ.ਤ ਤੋਂ ਪਹਿਲਾਂ ਮਲਬੇ ਹੇਠਾਂ ਦੱਬੀ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ appeared first on Daily Post Punjabi.

ਭਿਆਨਕ ਤਬਾਹੀ ਵਿਚਾਲੇ ਤੁਰਕੀ ‘ਚ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 5.9 ਮਾਪੀ ਗਈ ਤੀਬਰਤਾ
ਤੁਰਕੀ ਵਿੱਚ ਭਿਆਨਕ ਤਬਾਹੀ ਵਿਚਾਲੇ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਸਵੇਰੇ ਆਏ ਭੂਚਾਲ ਦੇ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.9 ਮਾਪੀ ਗਈ। ਵੈਬਸਾਈਟ ਅਨੁਸਾਰ ਇਹ ਝਟਕਾ ਮੰਗਲਵਾਰ ਸਵੇਰੇ ਕਰੀਬ 8.45 ਵਜੇ ਮਹਿਸੂਸ ਕੀਤਾ ਗਿਆ, ਜਿਸਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 5.9 ਰਹੀ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਤੁਰਕੀ ਵਿੱਚ 3 ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਵਿੱਚ ਪਹਿਲਾ ਝਟਕਾ ਸਵੇਰੇ 4 ਵਜੇ ਮਹਿਸੂਸ ਕੀਤਾ ਗਿਆ, ਜਿਸਦੀ ਤੀਬਰਤਾ 7.8 ਸੀ। ਇਸਦੇ ਬਾਅਦ 7.5 ਤੇ 6 ਦੀ ਤੀਬਰਤਾ ਦੇ ਝਟਕੇ ਮਹਿਸੂਸ ਕੀਤੇ ਗਏ। ਤੁਰਕੀ ਵਿੱਚ ਪਿਛਲੇ 24 ਘੰਟਿਆਂ ਵਿੱਚ 2900 ਲੋਕਾਂ ਦੀ ਜਾਨ ਚਲੀ ਗਈ ਹੈ ਤੇ ਤੁਰਕੀ ਅਤੇ ਸੀਰੀਆ ਵਿੱਚ ਹੁਣ ਤੱਕ 4360 ਲੋਕਾਂ ਦੀ ਮੌ.ਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਦੇਸ਼ ਵਿੱਚ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

Turkey earthquake

ਦੱਸ ਦੇਈਏ ਕਿ ਹੁਣ ਤੱਕ ਇਸ ਵਿੱਚ 15 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਭੂਚਾਲ ਕਾਰਨ ਤੁਰਕੀ ਵਿੱਚ 5600 ਤੋਂ ਵੱਧ ਇਮਾਰਤਾਂ ਤਬਾਹ ਹੋ ਚੁੱਕੀਆਂ ਹਨ। ਜੇਕਰ ਇੱਥੇ ਇਕੱਲੇ ਤੁਰਕੀ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ 2900 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸੇ ਵਿਚਾਲੇ ਸੀਰੀਆ ਵਿੱਚ ਸਰਕਾਰ ਦੇ ਕੰਟਰੋਲ ਵਾਲੇ ਖੇਤਰਾਂ ਵਿੱਚ 711 ਤੇ ਵਿਰੋਧੀਆਂ ਦੇ ਕੰਟਰੋਲ ਵਾਲੇ ਖੇਤਰਾਂ ਵਿੱਚ 740 ਲੋਕਾਂ ਦੀ ਮੌ.ਤ ਹੋਈ ਹੈ। ਸੀਰੀਆ ਵਿੱਚ ਕੁੱਲ 3531 ਲੋਕ ਜ਼ਖਮੀ ਹੋਏ ਹਨ, ਜਦਕਿ ਤੁਰਕੀ ਵਿੱਚ 14 ਹਜ਼ਾਰ 483 ਲੋਕ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ: ਧਰਮਸੋਤ ਦੀ ਕੋਰਟ ‘ਚ ਪੇਸ਼ੀ ਅੱਜ, ਸਾਰੀ ਰਾਤ ਹੋਈ ਪੁੱਛਗਿੱਛ, ਆਮਦਨੀ ਤੋਂ 6 ਕਰੋੜ ਵੱਧ ਖਰਚੇ

ਇਸ ਸਬੰਧੀ ਤੁਰਕੀ ਦੇ ਸਿਹਤ ਮੰਤਰੀ ਨੇ ਦੱਸਿਆ ਕਿ ਮੌਸਮ ਤੇ ਆਫ਼ਤ ਦਾ ਦਾਇਰਾ ਰੈਸਕਿਊ ਟੀਮਾਂ ਦੇ ਲਈ ਚੁਣੌਤੀਆਂ ਪੈਦਾ ਕਰ ਰਹੀਆਂ ਹਨ। ਖਰਾਬ ਮੌਸਮ ਦੇ ਚਲਦਿਆਂ ਰੈਸਕਿਊ ਟੀਮ ਦੇ ਹੈਲੀਕਾਪਟਰ ਵੀ ਉਡਾਣ ਨਹੀਂ ਭਰ ਪਾ ਰਹੇ। ਇੰਨਾ ਹੀ ਨਹੀਂ ਹਾਲ ਹੀ ਵਿੱਚ ਤੁਰਕੀ ਤੇ ਸੀਰੀਆ ਦੇ ਕਈ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਹੋਈ ਹੈ। ਇਸਦੇ ਚਲਦਿਆਂ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਿਆਨਕ ਤਬਾਹੀ ਵਿਚਾਲੇ ਤੁਰਕੀ ‘ਚ ਫਿਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 5.9 ਮਾਪੀ ਗਈ ਤੀਬਰਤਾ appeared first on Daily Post Punjabi.

ਤੁਰਕੀ ‘ਚ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਢਹੀਆਂ ਇਮਾਰਤਾਂ, 7.8 ਮਾਪੀ ਗਈ ਤੀਬਰਤਾ
ਤੁਰਕੀ ‘ਚ ਨੂਰਦਗੀ ਤੋਂ 23 ਕਿਲੋਮੀਟਰ ਪੂਰਬ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.8 ਮਾਪੀ ਗਈ । ਇਹ ਭੂਚਾਲ ਦੱਖਣੀ ਤੁਰਕੀ ਵਿੱਚ ਆਇਆ ਹੈ । ਨਿਊਜ਼ ਏਜੰਸੀ ਮੁਤਾਬਕ ਇੱਥੇ ਕਈ ਅਪਾਰਟਮੈਂਟ ਅਤੇ ਇਮਾਰਤਾਂ ਢਹਿ ਗਈਆਂ ਹਨ । ਇਸ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਵੀ ਦੱਸਿਆ ਜਾ ਰਿਹਾ ਹੈ । ਹਾਲਾਂਕਿ ਅਜੇ ਤੱਕ ਇਸ ਮਾਮਲੇ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

Turkey Earthquake

ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 4:17 ਵਜੇ ਕਰੀਬ 17.9 ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ। ਉੱਥੇ ਹੀ, ਯੂਐਸ ਭੂ-ਵਿਗਿਆਨਕ ਸੇਵਾ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਦੱਖਣੀ ਤੁਰਕੀ ਦੇ ਗਾਜ਼ੀਯਾਂਟੇਪ ਦੇ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ । ਜਿਸ ਕਾਰਨ ਤੁਰਕੀ ਅਤੇ ਸੀਰੀਆ ਵਿੱਚ ਵੱਡੇ ਨੁਕਸਾਨ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਤੁਰਕੀ ਦੇ ਡਿਜਾਸਟਰ ਐਂਡ ਐਮਰਜੈਂਸੀ ਮੈਨੇਜਮੈਂਟ ਅਥਾਰਿਟੀ ਨੇ ਦੱਸਿਆ ਕਿ ਭੂਚਾਲ ਇੱਕ ਮਿੰਟ ਤੱਕ ਮਹਿਸੂਸ ਕੀਤਾ ਗਿਆ। ਤੁਰਕੀ ਦੇ ਅਧਿਕਾਰੀਆਂ ਵੱਲੋਂ ਹਾਲੇ ਤੱਕ ਕਿਸੇ ਦੇ ਮਰਨ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਅਵਾਰਾ ਕੁੱਤਿਆਂ ਦਾ ਆਤੰਕ, 5 ਸਾਲਾਂ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ, CCTV ‘ਚ ਘਟਨਾ ਕੈਦ

ਮੀਡੀਆ ਰਿਪੋਰਟਾਂ ਅਨੁਸਾਰ ਤੁਰਕੀ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸ਼ਕਤੀਸ਼ਾਲੀ ਭੂਚਾਲ ਤੋਂ ਬਾਅਦ ਹਾਈ ਅਲਰਟ ਦਾ ਐਲਾਨ ਕਰ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਇਸ ਦੀਆਂ ਕਈ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਵੀਡੀਓਜ਼ ਵਿੱਚ ਭੂਚਾਲ ਕਾਰਨ ਹੋ ਰਹੇ ਨੁਕਸਾਨ ਨੂੰ ਸਾਫ ਦੇਖਿਆ ਜਾ ਸਕਦਾ ਹੈ। ਕਈ ਇਮਾਰਤਾਂ ਦੇ ਢਹਿ ਜਾਣ ਅਤੇ ਮਲਬੇ ਵਿੱਚ ਫਸੇ ਹੋਣ ਦਾ ਖਦਸ਼ਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਤੁਰਕੀ ‘ਚ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਢਹੀਆਂ ਇਮਾਰਤਾਂ, 7.8 ਮਾਪੀ ਗਈ ਤੀਬਰਤਾ appeared first on Daily Post Punjabi.