Turkey-Syria Earthquake Archives - Daily Post Punjabi

ਤੁਰਕੀ-ਸੀਰੀਆ ‘ਚ ਹੁਣ ਤੱਕ 41 ਹਜ਼ਾਰ ਤੋਂ ਵੱਧ ਲੋਕਾਂ ਦੀ ਮੌ.ਤ, ਬਚਾਅ ਕਾਰਜ ‘ਚ ਜੁਟਣਗੇ ਲੱਖ ਤੋਂ ਵੱਧ ਲੋਕ
ਤੁਰਕੀ ਤੇ ਸੀਰੀਆ ਵਿੱਚ ਭੂਚਾਲ ਦੇ 10 ਦਿਨਾਂ ਬਾਅਦ ਵੀ ਨੌਟਾਂ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ। ਹੁਣ ਤੱਕ ਇੱਥੇ 41 ਹਜ਼ਾਰ ਤੋਂ ਵੱਧ ਲੋਕਾਂ ਦੀ ਮੌ.ਤ ਹੋ ਚੁੱਕੀ ਹੈ। ਤੁਰਕੀ ਦੇ ਅਧਿਕਾਰੀਆਂ ਨੇ 35,418 ਤੇ ਸੀਰੀਆਈ ਸਰਕਾਰ ਨੇ 5800 ਤੋਂ ਵੱਧ ਲੋਕ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਦੋਹਾਂ ਦੇਸ਼ਾਂ ਵਿੱਚ ਹੁਣ ਵੀ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਦੋਹਾਂ ਦੇਸ਼ਾਂ ਵਿੱਚ ਦੁਨੀਆ ਭਰ ਤੋਂ ਮਦਦ ਭੇਜੀ ਜਾ ਰਹੀ ਹੈ।

Turkey-Syria earthquake

ਇਸੇ ਵਿਚਾਲੇ ਤੁਰਕੀ ਦੇ ਡਿਜਾਸਟਰ ਮੈਨੇਜਮੈਂਟ ਏਜੰਸੀ ਨੇ ਦੱਸਿਆ ਹੈ ਕਿ ਬਚਾਅ ਕਾਰਜ ਨੂੰ ਪੂਰਾ ਕਰਨ ਵਿੱਚ 1 ਲੱਖ ਤੋਂ ਵੱਧ ਬਚਾਅ ਕਰਮੀ ਹਿੱਸਾ ਲੈਣਗੇ। ਇਸ ਵਿੱਚ ਅਲੱਗ-ਅਲੱਗ ਤਰ੍ਹਾਂ ਦੇ 5500 ਵਾਹਨਾਂ ਦੀ ਵਰਤੋਂ ਕੀਤੀ ਜਾਵੇਗੀ। ਹੁਣ ਤੱਕ 95 ਦੇਸ਼ਾਂ ਨੇ ਤੁਰਕੀ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ।

ਇਹ ਵੀ ਪੜ੍ਹੋ: ਦੁਨੀਆ ਦੇ ਟਾਪ-10 ਪ੍ਰਦੂਸ਼ਿਤ ਸ਼ਹਿਰਾਂ ਦੀ ਲਿਸਟ ‘ਚੋਂ ਬਾਹਰ ਹੋਈ ‘ਦਿੱਲੀ’, CM ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਵਧਾਈ

ਤੁਰਕੀ ਤੇ ਸੀਰੀਆ ਵਿੱਚ ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਹੁਣ ਵੀ ਮਲਬੇ ਦੇ ਹੇਠਾਂ ਤੋਂ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ 8 ਤੋਂ 9 ਦਿਨ ਬਾਅਦ ਵੀ ਕਈ ਲੋਕ ਜ਼ਿੰਦਾ ਮਿਲ ਰਹੇ ਹਨ। ਤੁਰਕੀ ਦੇ ਹਤਾਏ ਸੂਬੇ ਵਿੱਚ 26 ਸਾਲ ਦੀ ਮਹਿਲਾ ਨੂੰ 201 ਘੰਟਿਆਂ ਬਾਅਦ ਬਚਾਇਆ ਗਿਆ ਹੈ।

Turkey-Syria earthquake

ਦੱਸ ਦੇਈਏ ਕਿ ਭਾਰਤ ਵੱਲੋਂ 10 ਫਰਵਰੀ ਨੂੰ ਤੁਰਕੀ ਤੇ ਸੀਰੀਆ ਦੇ ਲਈ ਵੱਡੀ ਮਾਤਰਾ ਵਿੱਚ ਰਾਹਤ ਸਮੱਗਰੀ ਦੀ ਵਿਵਸਥਾ ਕੀਤੀ ਗਈ ਸੀ। ਸੀਰੀਆ ਦੇ ਲਈ ਭੇਜੀ ਗਈ ਖੇਪ ਵਿੱਚ 7.3 ਟਨ ਦੀਆਂ 72 ਅਹਿਮ ਦੇਖਭਾਲ ਦੀਆਂ ਚੀਜ਼ਾਂ ਜਿਵੇਂ ਦਵਾਈਆਂ, ਜ਼ਰੂਰੀ ਵਸਤੂਆਂ ਤੇ ਸੁਰੱਖਿਆਤਮਕ ਵਸਤੂਆਂ ਸ਼ਾਮਿਲ ਹਨ। ਜਿਨ੍ਹਾਂ ਦੀ ਕੀਮਤ 1.4 ਕਰੋੜ ਰੁਪਏ ਹੈ। ਉੱਥੇ ਹੀ ਤੁਰਕੀ ਲਈ ਭੇਜੀ ਗਈ ਰਾਹਤ ਸਮੱਗਰੀ ਵਿੱਚ 14 ਤਰ੍ਹਾਂ ਦੇ ਮੈਡੀਕਲ ਤੇ ਮਹੱਤਵਪੂਰਨ ਦੇਖਭਾਲ ਉਪਕਰਣ ਸ਼ਾਮਿਲ ਹਨ, ਜਿਨ੍ਹਾਂ ਦੀ ਕੀਮਤ 4 ਕਰੋੜ ਰੁਪਏ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਤੁਰਕੀ-ਸੀਰੀਆ ‘ਚ ਹੁਣ ਤੱਕ 41 ਹਜ਼ਾਰ ਤੋਂ ਵੱਧ ਲੋਕਾਂ ਦੀ ਮੌ.ਤ, ਬਚਾਅ ਕਾਰਜ ‘ਚ ਜੁਟਣਗੇ ਲੱਖ ਤੋਂ ਵੱਧ ਲੋਕ appeared first on Daily Post Punjabi.

ਕੁਦਰਤ ਦਾ ਚਮਤਕਾਰ: ਭੂਚਾਲ ਦੇ 212 ਘੰਟਿਆਂ ਬਾਅਦ ਮਲਬੇ ‘ਚੋਂ ਜ਼ਿੰਦਾ ਕੱਢਿਆ ਗਿਆ 77 ਸਾਲਾ ਬਜ਼ੁਰਗ
ਤੁਰਕੀ ਅਤੇ ਸੀਰੀਆ ਵਿੱਚ ਪਿਛਲੇ ਦਿਨੀਂ ਆਏ ਵਿਨਾਸ਼ਕਾਰੀ 7.8 ਦੀ ਤੀਬਰਤਾ ਵਾਲੇ ਭੂਚਾਲ ਦੇ 212 ਘੰਟੇ ਬਾਅਦ ਮੰਗਲਵਾਰ ਨੂੰ ਬਚਾਅ ਕਰਮਚਾਰੀਆਂ ਨੇ ਅਦਿਆਮਨ ਵਿੱਚ ਮਲਬੇ ਵਿੱਚੋਂ ਇੱਕ 77 ਸਾਲਾ ਵਿਅਕਤੀ ਨੂੰ ਜ਼ਿੰਦਾ ਬਚਾਇਆ ਗਿਆ । ਜ਼ਿਕਰਯੋਗ ਹੈ ਕਿ ਤੁਰਕੀ ਅਤੇ ਇਸ ਦੇ ਗੁਆਂਢੀ ਦੇਸ਼ ਸੀਰੀਆ ਵਿੱਚ 6 ਫਰਵਰੀ ਨੂੰ ਆਏ ਭੂਚਾਲ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 41,000 ਤੋਂ ਪਾਰ ਹੋ ਗਈ ਹੈ । ਇਸ ਸਬੰਧੀ ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸਹਾਇਤਾ ਯਤਨਾਂ ਦਾ ਧਿਆਨ ਉਨ੍ਹਾਂ ਲੋਕਾਂ ਦੀ ਮਦਦ ਕਰਨ ਵੱਲ ਤਬਦੀਲ ਹੋ ਗਿਆ ਹੈ ਜੋ ਹੁਣ ਆਸਰਾ ਘਰਾਂ ਜਾਂ ਕੜਾਕੇ ਦੀ ਠੰਡ ਵਿੱਚ ਲੋੜੀਂਦੇ ਭੋਜਨ ਦੀ ਘਾਟ ਅਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪਰ ਭੂਚਾਲ ਦੇ ਇੱਕ ਹਫ਼ਤੇ ਬਾਅਦ ਵੀ ਬਚਾਅ ਕਰਮਚਾਰੀ ਮਲਬੇ ਹੇਠੋਂ ਬਚੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।

Turkey-Syria earthquake

ਭੂਚਾਲ ਨੇ ਦੋਵਾਂ ਦੇਸ਼ਾਂ ਦੇ ਕਈ ਸ਼ਹਿਰਾਂ ਵਿਚ ਤਬਾਹੀ ਮਚਾਈ ਹੋਈ ਹੈ। ਇਸ ਕਾਰਨ ਕੜਾਕੇ ਦੀ ਠੰਢ ਵਿੱਚ ਲੋਕ ਬੇਘਰ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸੋਮਵਾਰ ਯਾਨੀ 13 ਫਰਵਰੀ ਨੂੰ ਤੁਰਕੀ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏਸਨ । ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਭਾਰਤੀ ਫੌਜ ਦੇ ਹਸਪਤਾਲ ਵਿੱਚ ਵੀ ਤਰੇੜਾਂ ਆ ਗਈਆਂ । ਇਸ ਤੋਂ ਇਲਾਵਾ ਕੁਝ ਹੋਰ ਥਾਵਾਂ ਤੋਂ ਵੀ ਨੁਕਸਾਨ ਦੀ ਖ਼ਬਰ ਸਾਹਮਣੇ ਆਈ । ਇਸ ਸਮੇਂ ਸਾਵਧਾਨੀ ਵਰਤਦਿਆਂ ਭਾਰਤੀ ਫੌਜ ਦੇ ਜਵਾਨ ਵੀ ਇਮਾਰਤਾਂ ਦੀ ਬਜਾਏ ਟੈਂਟਾਂ ਵਿੱਚ ਰਹਿ ਰਹੇ ਹਨ ।

ਇਹ ਵੀ ਪੜ੍ਹੋ: CM ਮਾਨ ਨੇ ਐਪ ਕੀਤਾ ਲਾਂਚ, ਹੁਣ ਆਨਲਾਈਨ ਮਿਲੇਗਾ ਗੱਡੀਆਂ ਦਾ ਫਿੱਟਨੈੱਸ ਸਰਟੀਫਿਕੇਟ

ਕੁਝ ਦਿਨ ਪਹਿਲਾਂ ਤੁਰਕੀ ਅਤੇ ਸੀਰੀਆਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਭਾਰੀ ਤਬਾਹੀ ਦੇਖਣ ਨੂੰ ਮਿਲ ਰਹੀ ਹੈ । ਜ਼ਮੀਨ ਤੇ ਬਚਾਅ ਕਾਰਜ ਜਾਰੀ ਹੈ ਅਤੇ ਲਾਸ਼ਾਂ ਨੂੰ ਲਗਾਤਾਰ ਬਾਹਰ ਕੱਢਿਆ ਜਾ ਰਿਹਾ ਹੈ। ਭਾਰਤ ਨੇ ਇਸ ਬਚਾਅ ਮਿਸ਼ਨ ਵਿੱਚ ਤੁਰਕੀ ਦੀ ਬਹੁਤ ਮਦਦ ਕੀਤੀ ਹੈ। NDRF ਦੀਆਂ ਕਈ ਟੀਮਾਂ ਭੇਜੀਆਂ ਗਈਆਂ ਹਨ, ਰਾਹਤ ਸਮੱਗਰੀ ਵੀ ਲਗਾਤਾਰ ਪਹੁੰਚਾਈ ਜਾ ਰਹੀ ਹੈ। ਭਾਰਤੀ ਫੌਜ ਨੇ ਤੁਰਕੀ ਵਿੱਚ ਆਪਣੇ ਹਸਪਤਾਲ ਵੀ ਬਣਾਏ ਹਨ, ਜਿੱਥੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

Turkey-Syria earthquake

ਦੱਸ ਦੇਈਏ ਕਿ ਤੁਰਕੀ ਵਿੱਚ ਭੂਚਾਲ ਦਾ ਪਹਿਲਾ ਝਟਕਾ 6 ਫਰਵਰੀ ਨੂੰ ਸਵੇਰੇ 4.17 ਵਜੇ ਮਹਿਸੂਸ ਕੀਤਾ ਗਿਆ ਸੀ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.8 ਮਾਪੀ ਗਈ ਸੀ । ਭੂਚਾਲ ਦਾ ਕੇਂਦਰ ਦੱਖਣੀ ਤੁਰਕੀ ਦਾ ਗਾਜ਼ੀਅਨਟੇਪ ਸੀ। ਇਸ ਤੋਂ ਪਹਿਲਾਂ ਕਿ ਲੋਕ ਇਸ ਤੋਂ ਉਭਰਨ, ਥੋੜ੍ਹੀ ਦੇਰ ਬਾਅਦ ਭੂਚਾਲ ਦਾ ਇੱਕ ਹੋਰ ਝਟਕਾ ਮਹਿਸੂਸ ਕੀਤਾ ਗਿਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.4 ਤੀਬਰਤਾ ਸੀ। ਫਿਰ ਸ਼ਾਮ 4 ਵਜੇ ਭੂਚਾਲ ਦਾ ਇੱਕ ਹੋਰ ਝਟਕਾ ਲੱਗਿਆ । ਦੱਸਿਆ ਜਾ ਰਿਹਾ ਹੈ ਕਿ ਇਸ ਝਟਕੇ ਨੇ ਸਭ ਤੋਂ ਵੱਧ ਤਬਾਹੀ ਮਚਾਈ । ਜ਼ਿਕਰਯੋਗ ਹੈ ਕਿ ਇਸ ਵੱਡੇ ਭੂਚਾਲ ਤੋਂ ਪਹਿਲਾਂ ਸਾਲ 1999 ਵਿੱਚ ਵੀ ਤੁਰਕੀ ਵਿੱਚ ਭਾਰੀ ਤਬਾਹੀ ਵੇਖਣ ਨੂੰ ਮਿਲੀ ਸੀ। ਉਦੋਂ ਭੂਚਾਲ ਨੇ 18000 ਲੋਕਾਂ ਦੀ ਜਾਨ ਲੈ ਲਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕੁਦਰਤ ਦਾ ਚਮਤਕਾਰ: ਭੂਚਾਲ ਦੇ 212 ਘੰਟਿਆਂ ਬਾਅਦ ਮਲਬੇ ‘ਚੋਂ ਜ਼ਿੰਦਾ ਕੱਢਿਆ ਗਿਆ 77 ਸਾਲਾ ਬਜ਼ੁਰਗ appeared first on Daily Post Punjabi.

ਸੀਰੀਆ ‘ਚ ਭੂਚਾਲ ਨਾਲ ਤਬਾਹੀ ਵਿਚਾਲੇ ਹੋਇਆ ਚਮਤਕਾਰ ! ਮੌ.ਤ ਤੋਂ ਪਹਿਲਾਂ ਮਲਬੇ ਹੇਠਾਂ ਦੱਬੀ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ
ਤੁਰਕੀ ਅਤੇ ਗੁਆਂਢੀ ਦੇਸ਼ ਸੀਰੀਆ ਵਿੱਚ ਚਾਰੇ ਪਾਸੇ ਤਬਾਹੀ ਦਾ ਮੰਜ਼ਰ ਬਣਿਆ ਹੋਇਆ ਹੈ। ਇਹ ਤਬਾਹੀ ਪੂਰੀ ਦੁਨੀਆ ਦੇ ਲੋਕਾਂ ਨੂੰ ਦਰਦ ਪਹੁੰਚਾਉਣ ਵਾਲੀ ਹੈ। ਇਸ ਇੱਕ ਪਲ ਦੇ ਭੂਚਾਲ ਨੇ ਸਾਰੀ ਤਸਵੀਰ ਹੀ ਪਲਟ ਕੇ ਰੱਖ ਦਿੱਤੀ ਹੈ । ਸੋਸ਼ਲ ਮੀਡੀਆ ‘ਤੇ ਬਹੁਤ ਸਾਰਿਆਂ ਅਜਿਹੀਆਂ ਵੀਡੀਓ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਨੂੰ ਝਿੰਝੋੜ ਕੇ ਰੱਖ ਦਿੱਤਾ ਹੈ। ਇਸ ਤਬਾਹੀ ਤੋਂ ਬਾਅਦ ਮਚੇ ਸਾਰੇ ਚੀਕ-ਚਿਹਾੜੇ ਵਿਚਾਲੇ ਇੱਕ ਕਿਲਕਾਰੀ ਦੀ ਆਵਾਜ਼ ਸੁਣਾਈ ਦਿੱਤੀ। ਦਰਅਸਲ, ਮੌ.ਤ ਤੋਂ ਪਹਿਲਾਂ ਮਲਬੇ ਹੇਠਾਂ ਦੱਬੀ ਮਾਂ ਨੇ ਇੱਕ ਬੱਚੇ ਨੂੰ ਜਨਮ ਦਿੱਤਾ । ਇਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

Turkey-Syria Earthquake

ਬਚਾਅ ਟੀਮ ਮਲਬੇ ਵਿੱਚੋਂ ਲੋਕਾਂ ਨੂੰ ਕੱਢਣ ਦਾ ਕੰਮ ਕਰ ਰਹੀ ਸੀ । ਇੰਨੇ ਵਿੱਚ ਹੀ ਬੱਚੇ ਦੇ ਰੋਣ ਦੀ ਆਵਾਜ਼ ਸੁਣਾਈ ਦਿੱਤੀ । ਨਵਜੰਮੇ ਬੱਚੇ ਨੂੰ ਮਲਬੇ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਗਿਆ । ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਦੇ ਪਰਿਵਾਰ ਵਿੱਚੋਂ ਕੋਈ ਬਚਿਆ ਹੈ ਜਾਂ ਨਹੀਂ। ਇਹ ਸਿਰਫ਼ ਇੱਕ ਅਜਿਹੀ ਵੀਡੀਓ ਨਹੀਂ ਹੈ। ਅਜਿਹੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕਾਂ ਦਾ ਦਿਲ ਬੈਠ ਗਿਆ ਹੈ।

ਇਹ ਵੀ ਪੜ੍ਹੋ: ਧਰਮਸੋਤ ਦੀ ਕੋਰਟ ‘ਚ ਪੇਸ਼ੀ ਅੱਜ, ਸਾਰੀ ਰਾਤ ਹੋਈ ਪੁੱਛਗਿੱਛ, ਆਮਦਨੀ ਤੋਂ 6 ਕਰੋੜ ਵੱਧ ਖਰਚੇ

ਇਸ ਤਬਾਹੀ ਕਾਰਨ ਕਈ ਲਾਸ਼ਾਂ ਅਜੇ ਵੀ ਮਲਬੇ ਹੇਠਾਂ ਦੱਬੀਆਂ ਪਈਆਂ ਹਨ। ਹਰ ਪਾਸੇ ਲੋਕ ਆਪਣਿਆਂ ਨੂੰ ਲੱਭ ਰਹੇ ਹਨ। ਇੱਕ ਦਿਨ ਪਹਿਲਾਂ ਜੋ ਲੋਕ ਆਪਣੇ ਪਰਿਵਾਰ ਦੇ ਨਾਲ ਹੱਸ ਖੇਡ ਰਹੇ ਸਨ ਅੱਜ ਉਨ੍ਹਾਂ ਦੇ ਪਰਿਵਾਰ ਉੱਜੜ ਗਏ ਹਨ। ਚਾਰੇ ਪਾਸੇ ਮੌਤ ਦਾ ਤਾਂਡਵ ਹੈ। ਮਲਬੇ ਵਿੱਚੋਂ ਨਿਕਲਦੀਆਂ ਲਾ.ਸ਼ਾਂ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵੀ ਤੇਜ਼ੀ ਨਾਲ ਵਧ ਰਹੀ ਹੈ। ਤੁਰਕੀ ਅਤੇ ਸੀਰੀਆ ਵਿੱਚ ਹੁਣ ਤੱਕ 4365 ਲੋਕਾਂ ਦੀ ਮੌ.ਤ ਹੋ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸੀਰੀਆ ‘ਚ ਭੂਚਾਲ ਨਾਲ ਤਬਾਹੀ ਵਿਚਾਲੇ ਹੋਇਆ ਚਮਤਕਾਰ ! ਮੌ.ਤ ਤੋਂ ਪਹਿਲਾਂ ਮਲਬੇ ਹੇਠਾਂ ਦੱਬੀ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ appeared first on Daily Post Punjabi.