tweet on bihar elections Archives - Daily Post Punjabi

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਬਿਹਾਰ ਦੇ ਮਜ਼ਦੂਰ ਭਰਾਵਾਂ ਨੂੰ ਕੀਤੀ ਇਹ ਖਾਸ ਅਪੀਲ
sonu sood tweet on bihar elections:ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ ਹੈ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਪੋਲਿੰਗ ਬੂਥਾਂ ‘ਤੇ ਖੜ੍ਹੇ ਦਿਖਾਈ ਦੇ ਰਹੇ ਹਨ । ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਹਰ ਸਿਆਸੀ ਆਗੂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰੀ ਦੀ ਵਰਤਂੋ ਕਰਨ ਦੀ ਅਪੀਲ ਕਰ ਰਿਹਾ ਹੈ । ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਵੀ ਬਿਹਾਰ ਦੇ ਮਜ਼ਦੂਰ ਭਰਾਵਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਟਵੀਟ ਕਰਕੇ ਕਿਹਾ ਹੈ ਉਹ ਵੋਟ ਪਾਉਣ ਸਮੇਂ ਆਪਣੇ ਦਿਮਾਗ ਦੀ ਵਰਤੋਂ ਕਰਨ ਤਾਂ ਜੋ ਸਹੀ ਉਮੀਦਵਾਰ ਦੀ ਜਿੱਤ ਹੋ ਸਕੇ । ਸੋਨੂੰ ਸੂਦ ਨੇ ਟਵੀਟ ਕਰਕੇ ਲਿਖਿਆ, “ਜਿਸ ਦਿਨ ਸਾਡੇ ਬਿਹਾਰੀ ਭਰਾਵਾਂ ਨੂੰ ਘਰ ਛੱਡ ਕੇ ਕਿਸੇ ਹੋਰ ਸੂਬੇ ਵਿੱਚ ਨਹੀਂ ਜਾਣਾ ਪਏਗਾ। ਜਿਸ ਦਿਨ ਦੂਸਰੇ ਰਾਜਾਂ ਦੇ ਲੋਕ ਕੰਮ ਲੱਭਣ ਲਈ ਬਿਹਾਰ ਆਉਣਗੇ। ਉਸ ਦਿਨ ਦੇਸ਼ ਜਿੱਤੇਗਾ ਪਰ ਵੋਟ ਪਾਉਣ ਲਈ ਬਟਨ ਉਂਗਲ ਤੋਂ ਨਹੀਂ ਦਿਮਾਗ ਨਾਲ ਦਬਾਉਣਾ।

ਤੁਹਾਨੂੰ ਦੱਸ ਦੇਈਏ ਕਿ ਸੋਨੂ ਸੂਦ ਨੇ ਆਪਣੇ ਟਵੀਟ ਦੇ ਜਰੀਏ ਲੋਕਾਂ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਕਿਸ ਤਰ੍ਹਾਂ ਸਹੀ ਨੇਹਾ ਚੁਣਨ। ਉਨ੍ਹਾਂ ਨੇ ਇੱਕ ਅਜਿਹਾ ਨੇਤਾ ਚੁਣਨ ਲਈ ਕਿਹਾ ਹੈ ਜਿਸਦੇ ਆਉਣ ਨਾਲ ਪ੍ਰਦੇਸ਼ ਦੇ ਹਾਲਾਤ ਵਿੱਚ ਸੁਧਾਰ ਹੋਵੇਗਾ।ਲੋਕਾਂ ਨੂੰ ਰੋਜਗਾਰ ਦੇ ਲਈ ਬਾਹਰ ਨਾ ਜਾਣਾ ਪਵੇ ਇਸਲਈ ਉਨ੍ਹਾਂ ਨੇ ਇਹ ਸਭ ਕਿਹਾ  ਕਿ ਬਦਲਾਅ ਉਦੋਂ ਅਸਲ ਵਿੱਚ ਮੰਨਿਆ ਜਾਵੇਗਾ ਜਦੋਂ ਲੋਕ ਬਿਾਹਰ ਵਿੱਚ ਨੌਕਰੀ ਕਰ ਆਉਣਗੇ।ਤੁਹਾਨੂੰ ਦੱਸ ਦੇਈਏ ਕਿ ਸੋਨੂ ਸੂਦ ਦਾ ਇਹ ਟਵੀਟ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ।

” ਸੋਨੂੰ ਸੂਦ ਤੋਂ ਇਲਾਵਾ ਅਦਾਕਾਰਾ ਤੇ ਕਾਂਗਰਸ ਆਗੂ ਉਰਮਿਲਾ ਮਾਤੋਂਡਕਰ ਨੇ ਵੀ ਟਵੀਟ ਕਰਕੇ ਬਿਹਾਰ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਰਮਿਲਾ ਮਾਤੋਂਡਕਰ ਨੇ ਟਵੀਟ ਵਿੱਚ ਲਿਖਿਆ, “ਬਿਹਾਰ ਦੇ ਪਿਆਰੇ ਭਰਾਵੋ ਅਤੇ ਭੈਣੋ, ਅੱਜ ਵੋਟਿੰਗ ਹੈ। ਆਪਣੀ ਵੋਟ ਦਿਓ।ਕਿਰਪਾ ਕਰਕੇ ਇਸ ਦ੍ਰਿਸ਼ ਨੂੰ ਯਾਦ ਰੱਖੋ।” ਇਸ ਦੇ ਨਾਲ ਹੀ ਉਨ੍ਹਾਂ ਬਿਹਾਰ ਚੋਣ, ਬਿਹਾਰ ਵਿਧਾਨਸਭਾ ਚੋਣ ਤੇ ਬਿਹਾਰ ਚੋਣ 2020 ਹੈਸ਼ਟੈਗ ਲਗਾਏ। ਦੱਸ ਦੇਈਏ ਕਿ ਬਿਹਾਰ ਵਿੱਚ ਤਿੰਨ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ ਅਗਲੇ ਮਹੀਨੇ 10 ਨਵੰਬਰ ਨੂੰ ਹੋਵੇਗੀ।

The post ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਬਿਹਾਰ ਦੇ ਮਜ਼ਦੂਰ ਭਰਾਵਾਂ ਨੂੰ ਕੀਤੀ ਇਹ ਖਾਸ ਅਪੀਲ appeared first on Daily Post Punjabi.