Twitter locked ravishankar prasad account Archives - Daily Post Punjabi

Twitter ਨੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਅਕਾਊਂਟ ਨੂੰ ਕੀਤਾ ਲੌਕ, ਕਿਹਾ – ‘ਨੀਤੀ ਦੀ ਕੀਤੀ ਉਲੰਘਣਾ’
ਟਵਿੱਟਰ ਅਤੇ ਭਾਰਤ ਸਰਕਾਰ ਦਰਮਿਆਨ ਨਿਰੰਤਰ ਤਕਰਾਰ ਚੱਲ ਰਹੀ ਹੈ। ਨਵੇਂ ਆਈ ਟੀ ਨਿਯਮਾਂ ਨੂੰ ਲੈ ਕੇ ਸਰਕਾਰ ਅਤੇ ਟਵਿੱਟਰ ਵਿੱਚ ਕਾਫੀ ਮੱਤਭੇਦ ਹਨ। ਹੁਣ ਖ਼ਬਰਾਂ ਆ ਰਹੀਆਂ ਹਨ, ਕਿ ਟਵਿੱਟਰ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਟਵਿੱਟਰ ਅਕਾਊਂਟ ਨੂੰ ਬਲਾਕ ਕਰ ਦਿੱਤਾ ਹੈ।

Friends! Something highly peculiar happened today. Twitter denied access to my account for almost an hour on the alleged ground that there was a violation of the Digital Millennium Copyright Act of the USA and subsequently they allowed me to access the account. pic.twitter.com/WspPmor9Su
— Ravi Shankar Prasad (@rsprasad) June 25, 2021

ਆਈਟੀ ਮੰਤਰੀ ਦਾ ਟਵਿੱਟਰ ਅਕਾਊਂਟ ਲੱਗਭਗ ਇੱਕ ਘੰਟੇ ਤੱਕ ਬਲਾਕ ਰਿਹਾ ਸੀ। ਟਵਿੱਟਰ ਨੇ ਇਸ ਦੇ ਪਿੱਛੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੇ ਟਵਿੱਟਰ ਦੀ ਨੀਤੀ ਦੀ ਉਲੰਘਣਾ ਕੀਤੀ ਹੈ। ਤਕਰੀਬਨ ਇੱਕ ਘੰਟੇ ਬਾਅਦ, ਉਨ੍ਹਾਂ ਦਾ ਖਾਤਾ ਕੰਪਨੀ ਦੁਆਰਾ ਅਨਲੌਕ ਕਰ ਦਿੱਤਾ ਗਿਆ। ਹਾਲਾਂਕਿ ਟਵਿੱਟਰ ਨੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਨੇ ਕਿਹਾ- ‘ਟਰੈਕਟਰਾਂ ਨੂੰ ਨਹੀਂ ਭੁੱਲਣ ਦੇਵਾਂਗੇ ਦਿੱਲੀ ਦਾ ਰਾਹ’

ਟਵਿੱਟਰ ਦਾ ਸਕਰੀਨ ਸ਼ਾਟ ਰਵੀ ਸ਼ੰਕਰ ਪ੍ਰਸਾਦ ਨੇ ਪਹਿਲਾਂ ਕੂ ਐਪ ‘ਤੇ ਸਾਂਝਾ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਟਵਿੱਟਰ ‘ਤੇ ਸਕ੍ਰੀਨਸ਼ਾਟ ਸ਼ੇਅਰ ਕੀਤੇ। ਉਨ੍ਹਾਂ ਨੇ ਕਿਹਾ ਹੈ ਕਿ ਟਵਿੱਟਰ ਨੇ ਉਨ੍ਹਾਂ ਦੇ ਅਕਾਊਂਟ ਨੂੰ ਇੱਕ ਘੰਟੇ ਲਈ ਬੰਦ ਰੱਖਿਆ ਹੈ। ਰਵੀ ਸ਼ੰਕਰ ਪ੍ਰਸਾਦ ਨੇ ਆਪਣੇ ਟਵੀਟ ਵਿੱਚ ਕਿਹਾ ਹੈ ਕਿ ਟਵਿੱਟਰ ਦੁਆਰਾ ਕੀਤਾ ਇਹ ਐਕਟ ਕਾਨੂੰਨ ਦੀ ਉਲੰਘਣਾ ਹੈ।

ਇਹ ਵੀ ਦੇਖੋ : ਚੂੜਾ ਪਾ ਕੇ ਸਹੁਰਿਆਂ ਦੇ ਗੇਟ ‘ਤੇ ਬੈਠੀ ਨਵ ਵਿਆਹੀ ਨੂੰਹ ਨੇ ਕੱਢਿਆ ਜਲੂਸ, “ਗੇਟ ਖੋਲ੍ਹੋ ਨਹੀਂ ਤਾਂ ਕੰਧ ਟੱਪ ਕੇ…”

The post Twitter ਨੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਅਕਾਊਂਟ ਨੂੰ ਕੀਤਾ ਲੌਕ, ਕਿਹਾ – ‘ਨੀਤੀ ਦੀ ਕੀਤੀ ਉਲੰਘਣਾ’ appeared first on Daily Post Punjabi.