Twitter removes blue verified badge Archives - Daily Post Punjabi

Twitter ਨੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਨਿੱਜੀ ਟਵਿੱਟਰ ਅਕਾਊਂਟ ਨੂੰ ਕੀਤਾ Unverified, ਹਟਾਇਆ ਬਲੂ ਟਿਕ
ਸੋਸ਼ਲ ਮੀਡੀਆ ਵੈੱਬਸਾਈਟ ਟਵਿੱਟਰ ਨੇ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੇ ਨਿੱਜੀ ਟਵਿੱਟਰ ਅਕਾਊਂਟ ਨੂੰ Unverified ਕਰ ਦਿੱਤਾ ਹੈ । ਜਿਸ ਦੇ ਤਹਿਤ ਹੁਣ ਉਨ੍ਹਾਂ ਦੇ ਟਵਿੱਟਰ ਅਕਾਊਂਟ ਤੋਂ ਬਲੂ ਟਿਕ ਹਟਾ ਦਿੱਤਾ ਗਿਆ ਹੈ।

Twitter removes blue verified badge

ਇਹ ਖ਼ਬਰ ਆਉਂਦਿਆਂ ਹੀ ਟਵਿੱਟਰ ‘ਤੇ  ‘Vice President of India’ ਟ੍ਰੈਂਡ ਹੋਣ ਲੱਗਿਆ ਹੈ । ਸੋਸ਼ਲ ਮੀਡੀਆ ‘ਤੇ ਬਹੁਤ ਸਾਰੇ ਲੋਕ ਟਵਿੱਟਰ ਦੇ ਇਸ ਕਦਮ ਦਾ ਵਿਰੋਧ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਪਲਟਿਆ ਫੈਸਲਾ- ਹੁਣ ਨਿੱਜੀ ਹਸਪਤਾਲਾਂ ਤੋਂ ਵਾਪਿਸ ਲਏਗੀ ਵੈਕਸੀਨ

ਭਾਜਪਾ ਨੇਤਾ ਸੁਰੇਸ਼ ਨਾਖੁਆ ਨੇ ਪੁੱਛਿਆ ਹੈ, ‘ਟਵਿੱਟਰ ਨੇ ਉਪ ਰਾਸ਼ਟਰਪਤੀ ਦੇ ਅਕਾਊਂਟ ਤੋਂ ਬਲੂ ਟਿਕ ਕਿਉਂ ਹਟਾਇਆ? ਇਹ ਭਾਰਤ ਦੇ ਸੰਵਿਧਾਨ ‘ਤੇ ਹਮਲਾ ਹੈ ।’ ਹਾਲਾਂਕਿ, ਕੁਝ ਲੋਕ ਇਹ ਵੀ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦਾ ਅਕਾਊਂਟ ਐਕਟਿਵ ਨਹੀਂ ਸੀ, ਜਿਸ ਕਾਰਨ Unverified ਕਰ ਦਿੱਤਾ ਹੈ।

Twitter removes blue verified badge

ਦੱਸ ਦੇਈਏ ਕਿ ਟਵਿੱਟਰ ਅਕਾਊਂਟ ਦੇ ਐਕਟਿਵ ਹੋਣ ਦਾ ਇਹ ਮਤਲਬ ਹੈ ਕਿ ਤੁਸੀਂ ਅਕਾਊਂਟ ਨੂੰ ਪਿਛਲੇ ਛੇ ਮਹੀਨਿਆਂ ਤੋਂ ਲਗਾਤਾਰ ਵਰਤ ਰਹੇ ਹੋ। ਇੱਕ ਉਪਭੋਗਤਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ,’ ਭਾਰਤ ਦੇ ਉਪ ਰਾਸ਼ਟਰਪਤੀ ਨੇ 23 ਜੁਲਾਈ 2020 ਤੋਂ ਬਾਅਦ ਕੁਝ ਵੀ ਟਵੀਟ ਨਹੀਂ ਕੀਤਾ, ਜਿਸਦਾ ਅਰਥ ਹੈ ਕਿ ਉਨ੍ਹਾਂ ਦਾ ਖਾਤਾ ਪਿਛਲੇ 10 ਮਹੀਨਿਆਂ ਤੋਂ ਅਕਿਰਿਆਸ਼ੀਲ ਹੈ ।

ਇਹ ਵੀ ਪੜ੍ਹੋ: ਆਪਣੇ ਹੰਝੂਆਂ ਨਾਲ ਕਿਸਾਨ ਅੰਦੋਲਨ ‘ਚ ਜਾਨ ਪਾਉਣ ਵਾਲੇ ਰਾਕੇਸ਼ ਟਿਕੈਤ ਦੇ ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁੱਝ ਖਾਸ ਗੱਲਾਂ

ਟਵਿੱਟਰ ਪਾਲਿਸੀ ਦੇ ਅਨੁਸਾਰ ਬਲੂ ਟਿਕ ਆਪਣੇ ਆਪ ਹੀ ਨਾ-ਸਰਗਰਮ ਖਾਤਿਆਂ ਤੋਂ ਹਟਾ ਦਿੱਤੀਆਂ ਜਾਂਦੀਆਂ ਹਨ। ਇਸ ਲਈ ਬਲੂ ਟਿਕ ਨੂੰ ਉਪ ਰਾਸ਼ਟਰਪਤੀ ਦੇ ਖਾਤੇ ਤੋਂ ਹਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਮਹਾਮਾਰੀ ਨੇ School Books ਦੀ Market ਵੀ ਕੀਤੀ ਢਹਿ-ਢੇਰੀ, ਸੁਣੋ ਦੁਕਾਨਦਾਰਾਂ ਦੀਆਂ ਧਾਹਾਂ

The post Twitter ਨੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਨਿੱਜੀ ਟਵਿੱਟਰ ਅਕਾਊਂਟ ਨੂੰ ਕੀਤਾ Unverified, ਹਟਾਇਆ ਬਲੂ ਟਿਕ appeared first on Daily Post Punjabi.