two brothers died in accident Archives - Daily Post Punjabi

ਮਾਨਸਾ : ਤੇਜ਼ ਰਫਤਾਰ ਸਵਿਫ਼ਟ ਕਾਰ ਦੀ ਬਾਈਕ ਨਾਲ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ 2 ਸਗੇ ਭਰਾਵਾਂ ਦੀ ਗਈ ਜਾਨ
ਮਾਨਸਾ ਵਿਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਵਿਚ ਇਕ ਸਵਿਫਟ ਕਾਰ ਤੇ ਬਾਈਕ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਬਾਈਕ ਸਵਾਰ 2 ਭਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਬੁਰੀ ਤਰ੍ਹਾਂ ਤੋਂ ਟੁੱਟ ਗਈ। ਪੁਲਿਸ ਨੇ ਕਾਰ ਚਾਲਕ ਨੂੰ ਹਿਰਾਸਤ ਵਿਚ ਲਿਆ ਹੈ। ਪੂਰੀ ਘਟਨਾ ਸੀਸੀਟੀਵੀ ਫੁਟੇਜ ਵਿਚ ਕੈਦ ਹੋ ਗਈ ਜਿਸ ਵਿਚ ਕਾਰ ਦੀ ਤੇਜ਼ ਰਫਤਾਰ ਦੇਖੀ ਜਾ ਸਕਦੀ ਹੈ।

ਤਿਕੋਨੀ ਚੌਕ ‘ਤੇ ਬੀਤੀ ਰਾਤ ਲਗਭਗ 9 ਵਜੇ ਦਿਲ ਦਹਿਲਾ ਦੇਣ ਵਾਲਾ ਹਾਦਸਾ ਹੋਇਆ। ਤੇਜ਼ ਰਫਤਾਰ ਸਵਿਫਟ ਕਾਰ ਆ ਰਹੀ ਸੀ। ਉਸ ਨੇ ਸਾਹਮਣੇ ਤੋਂ ਆ ਰਹੀ ਬਾਈਕ ਨੂੰ ਟੱਕਰ ਮਾਰੀ। ਟੱਕਰ ਦੇ ਬਾਅਦ ਬਾਈਕ ਸਵਾਰ ਦੋ ਭਰਾ ਘਸੀਟਦੇ ਹੋਏ ਕਾਫੀ ਦੂਰ ਤੱਕ ਚਲੇ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਸਵਾਰ ਦੋ ਸਕੇ ਭਰਾ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉੁਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ : ਲੱਕੀ ਓਬਰਾਏ ਕ.ਤ/ਲ ਮਾਮਲੇ ‘ਚ ਵੱਡੀ ਕਾਰਵਾਈ, ਮੁੱਖ ਮੁਲਜ਼ਮ ਦਾ ਪੁਲਿਸ ਵੱਲੋਂ ਐਨ.ਕਾਊਂ/ਟਰ

ਮ੍ਰਿਤਕਾਂ ਦੀ ਪਛਾਣ ਹਰਦੀਪ ਸਿੰਘ ਤੇ ਗੁਰਦੀਪ ਸਿੰਘ ਵਜੋਂ ਹੋਈ ਹੈ। ਦੋਵਾਂ ਦੀ ਮੌਤ ਦੀ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪੁਲਿਸ ਨੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਸਵਿਫਟ ਕਾਰ ਦੇ ਚਾਲਕ ਸੁਖਵਿੰਦਰ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ। ਥਾਣਾ ਸਿਟੀ-2 ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਮ੍ਰਿਤਕਾਂ ਦੇ ਪਰਿਵਾਰ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਾ : ਤੇਜ਼ ਰਫਤਾਰ ਸਵਿਫ਼ਟ ਕਾਰ ਦੀ ਬਾਈਕ ਨਾਲ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ 2 ਸਗੇ ਭਰਾਵਾਂ ਦੀ ਗਈ ਜਾਨ appeared first on Daily Post Punjabi.