Two gangsters beaten jail warden Archives - Daily Post Punjabi

ਬਠਿੰਡਾ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਨਾਲ ਕੀਤੀ ਕੁੱਟਮਾਰ, ਸਿਕਿਉਰਿਟੀ ਜ਼ੋਨ ‘ਚੋ ਭੱਜਣ ਦੀ ਕੀਤੀ ਕੋਸ਼ਿਸ਼
ਬਠਿੰਡਾ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ। ਦੱਸ ਦੇਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਵੱਲੋਂ ਜੇਲ੍ਹ ਵਾਰਡਨ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਰਾਜਵੀਰ ਸਿੰਘ ਤੇ ਗੁਰਦੀਪ ਸਿੰਘ ਨੇ ਵਾਰਡਨ ਨਾਲ ਕੁੱਟਮਾਰ ਕੀਤੀ ਹੈ। ਇਨ੍ਹਾਂ ਵੱਲੋਂ ਮੌਕੇ ‘ਤੇ ਜੇਲ੍ਹ ਦੇ ਇੱਕ ਅਧਿਕਾਰੀ ਨੂੰ ਧਮਕੀਆਂ ਦੇਣ ਦੇ ਨਾਲ-ਨਾਲ ਧੱਕਾਮੁੱਕੀ ਵੀ ਕੀਤੀ ਗਈ ਹੈ ।

Two gangsters beaten jail warden

ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰਾਂ ਨੇ ਕੁੱਟਮਾਰ ਦੌਰਾਨ ਸਕਿਓਰਿਟੀ ਬਲਾਕ ਵਿੱਚੋਂ ਭੱਜਣ ਦੀ ਵੀ ਕੋਸ਼ਿਸ਼ ਕੀਤੀ । ਸੁਰੱਖਿਆ ਨਾਕੇ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਦੌਰਾਨ ਦੋਵਾਂ ਗੈਂਗਸਟਰਾਂ ਨੇ ਜੇਲ੍ਹ ਅਧਿਕਾਰੀਆਂ ਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ । ਫਿਲਹਾਲ ਪੁਲਿਸ ਨੇ ਜੇਲ੍ਹ ਅਧਿਕਾਰੀ ਗੌਰਵਦੀਪ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਗੈਂਗਸਟਰਾਂ ਖ਼ਿਲਾਫ਼ ਬਠਿੰਡਾ ਕੈਂਟ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ ।

ਇਹ ਵੀ ਪੜ੍ਹੋ: ਪੰਜਾਬ ਦੇ ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਰਿਸ਼ਵਤ ਦੇ ਦੋਸ਼ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਬੀਤੇ ਦਿਨ ਗੈਂਗਸਟਰ ਰਾਜਵੀਰ ਕੋਲੋਂ ਮੋਬਾਈਲ ਫੋਨ ਅਤੇ ਪੰਜ ਸਿਮ ਕਾਰਡ ਬਰਾਮਦ ਕੀਤੇ ਗਏ ਸਨ। ਜਿਸ ਤੋਂ ਬਾਅਦ ਥਾਣਾ ਕੈਂਟ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਉਕਤ ਗੈਂਗਸਟਰ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਬਠਿੰਡਾ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਨਾਲ ਕੀਤੀ ਕੁੱਟਮਾਰ, ਸਿਕਿਉਰਿਟੀ ਜ਼ੋਨ ‘ਚੋ ਭੱਜਣ ਦੀ ਕੀਤੀ ਕੋਸ਼ਿਸ਼ appeared first on Daily Post Punjabi.