Two Injured Archives - Daily Post Punjabi

ਜ਼ੀਰਕਪੁਰ ‘ਚ ਪੂਲ ਪਾਰਟੀ ਦੌਰਾਨ ਵਿਵਾਦ, ਅਣਪਛਾਤੇ ਨੌਜਵਾਨਾਂ ਨੇ ਕੀਤੀ ਫਾਇਰਿੰਗ, ਦੋ ਜ਼ਖਮੀ
ਜ਼ੀਰਕਪੁਰ ਦੇ ਇਕ ਨਿੱਜੀ ਹੋਟਲ ‘ਚ ਐਤਵਾਰ ਦੇਰ ਰਾਤ ਪੂਲ ਪਾਰਟੀ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ ਦੋ ਲੋਕ ਜ਼ਖਮੀ ਹੋ ਗਏ ਹਨ। ਇਨ੍ਹਾਂ ਵਿੱਚੋਂ ਇੱਕ ਦਾ ਜੀਐਮਸੀਐਚ-32 ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ।

Firing In Pool Party In Hotel

ਜਾਣਕਾਰੀ ਅਨੁਸਾਰ ਅਣਪਛਾਤੇ ਨੌਜਵਾਨ ਆਪਣੇ ਪਰਿਵਾਰਾਂ ਨਾਲ ਆਈਆਂ ਔਰਤਾਂ ‘ਤੇ ਨੋਟ ਸੁੱਟ ​​ਰਹੇ ਸਨ। ਇਸ ਤੋਂ ਬਾਅਦ ਔਰਤ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਉਕਤ ਨੌਜਵਾਨਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੇ ਪਹਿਲਾਂ ਹਮਲਾ ਕੀਤਾ ਪਰ ਰਿਸ਼ਤੇਦਾਰਾਂ ਨੇ ਕਿਸੇ ਤਰ੍ਹਾਂ ਉਨ੍ਹਾਂ ਦੀ ਜਾਨ ਬਚਾਈ। ਇਸ ਤੋਂ ਬਾਅਦ ਉਹ ਹੋਟਲ ਤੋਂ ਬਾਹਰ ਆ ਗਏ। ਹਮਲਾਵਰਾਂ ਨੇ ਹੋਟਲ ਦੇ ਬਾਹਰ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਪਿਸਤੌਲ ਨਾਲ ਚਾਰ-ਪੰਜ ਗੋਲੀਆਂ ਚਲਾਈਆਂ।

ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ‘ਚ ਮਾਲ ਅਧਿਕਾਰੀ ਮੁੜੇ, ਵਿੱਤ ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਖਤਮ

ਇਸ ਹਮਲੇ ਵਿਚ ਦੋ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਹਮਲਾਵਰਾਂ ਦੇ ਗਰੁੱਪ ਨਾਲ ਸਬੰਧਤ ਸੀ, ਜਦੋਂ ਕਿ ਦੂਜਾ ਔਰਤ ਦਾ ਪਰਿਵਾਰਕ ਮੈਂਬਰ ਸੀ। ਸੂਤਰਾਂ ਮੁਤਾਬਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ‘ਤੇ ਬੋਤਲ ਨਾਲ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਦਕਿ ਹਮਲਾਵਰਾਂ ਨੇ ਉਸ ਦੀ ਲੱਤ ‘ਚ ਗੋਲੀ ਮਾਰ ਦਿੱਤੀ। ਇਸ ਮਗਰੋਂ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕੀਤੀ ਗਿਆ।

SHO ਜ਼ੀਰਕਪੁਰ ਸੂਚਨਾ ਮਿਲਦਿਆਂ ਹੀ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਪੂਲ ਪਾਰਟੀ ਦੀ ਇਜਾਜ਼ਤ ਦਿੱਤੀ ਗਈ ਸੀ, ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਿਹਾ ਹੈ ਕਿ ਕੀ ਉੱਥੇ ਸੁਰੱਖਿਆ ਦੇ ਕੀ ਪ੍ਰਬੰਧ ਸੀ ਜਾਂ ਨਹੀਂ, ਗੋਲੀ ਚਲਾਉਣ ਵਾਲਾ ਕੌਣ ਸੀ, ਹਥਿਆਰ ਅੰਦਰ ਕਿਵੇਂ ਆਇਆ ਅਤੇ ਗੋਲੀ ਕਿਸ ਕਾਰਨ ਲੱਗੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਜ਼ੀਰਕਪੁਰ ‘ਚ ਪੂਲ ਪਾਰਟੀ ਦੌਰਾਨ ਵਿਵਾਦ, ਅਣਪਛਾਤੇ ਨੌਜਵਾਨਾਂ ਨੇ ਕੀਤੀ ਫਾਇਰਿੰਗ, ਦੋ ਜ਼ਖਮੀ appeared first on Daily Post Punjabi.