two people died accident Archives - Daily Post Punjabi

ਵਿਆਹ ਦੇ ਕਾਰਡ ਦੇਣ ਜਾ ਰਹੇ ਨੌਜਵਾਨਾ ਨੂੰ ਮਾਰੀ ਅਣਪਛਤੇ ਵਾਹਨ ਨੇ ਮਾਰੀ ਟੱਕਰ, ਦੋਵਾਂ ਦੀ ਮੌਤ
ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਕੋਟ ਮੋਹੰਮਦ ਖ਼ਾ ਵਿਖੇ ਆਪਣੇ ਵਿਆਹ ਦੇ ਕਾਰਡ ਦੇਣ ਜਾ ਰਹੇ ਨੌਜਵਾਨਾ ਨੂੰ ਕਿਸੇ ਅਣਪਛਾਤੇ ਵਾਹਨ ਨੇ ਜਬਰਦਸਤ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ।

two people died accident

ਜਿਨ੍ਹਾ ਨੂੰ ਇਲਾਜ ਲਈ ਵੱਖ ਵੱਖ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਦੋਵਾਂ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾ ਦੀ ਪਛਾਣ ਪਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਸ਼ਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਵਾਰਡ ਨੰਬਰ 1 , ਮਜੀਠਾ ਰੋਡ, ਅੰਮ੍ਰਿਤਸਰ ਵੱਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਸ਼ਰਨਜੀਤ ਸਿੰਘ ਜਿਸਦਾ ਕਿ 21 ਨਵੰਬਰ ਨੂੰ ਵਿਆਹ ਹੈ ਦੇ ਕਾਰਡ ਦੇਣ ਲਈ ਪਿੰਡ ਜਮਾਰਹ ਵਿਖੇ ਆ ਰਹੇ ਸਨ। ਜਦੋਂ ਉਕਤ ਨੌਜਵਾਨ ਪਿੰਡ ਕੋਟ ਮੋਹੰਮਦ ਖ਼ਾ ਦੇ ਨਜ਼ਦੀਕ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਚਾਲਕ ਵੱਲੋ ਨੌਜਵਾਨਾ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਟੱਕਰ ਲੱਗਣ ਕਾਰਨ ਦੋਵੇ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਪਰਦੀਪ ਸਿੰਘ ਅਤੇ ਸ਼ਰਨਜੀਤ ਸਿੰਘ ਦੀ ਮੋਤ ਹੋ ਗਈ। ਮੌਕੇ ਤੇ ਪੁੱਜੇ ਚੌਂਕੀ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਟੱਕਰ ਮਾਰਨ ਵਾਹਨ ਚਾਲਕ ਨੂੰ ਕਾਬੂ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।

The post ਵਿਆਹ ਦੇ ਕਾਰਡ ਦੇਣ ਜਾ ਰਹੇ ਨੌਜਵਾਨਾ ਨੂੰ ਮਾਰੀ ਅਣਪਛਤੇ ਵਾਹਨ ਨੇ ਮਾਰੀ ਟੱਕਰ, ਦੋਵਾਂ ਦੀ ਮੌਤ appeared first on Daily Post Punjabi.