Two Smugglers Arrested Archives - Daily Post Punjabi

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਡਰੱਗ ਮਨੀ, ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ
ਪੰਜਾਬ ਪੁਲਿਸ ਸਰਹੱਦ ਪਾਰ ਤਸਕਰੀ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਡੀਜੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 6 ਆਧੁਨਿਕ ਪਿਸਤੌਲ, 1 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰ ਬੈਠੇ ਇੱਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਅੰਤਰਰਾਸ਼ਟਰੀ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਵਾਉਂਦਾ ਸੀ। ਪੁਲਿਸ ਸਟੇਸ਼ਨ ਛੇਹਰਟਾ ਅਤੇ ਕੈਂਟ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਡਰੱਗ ਮਨੀ, ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ appeared first on Daily Post Punjabi.

ਰੇਵਾੜੀ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, NDPS ਐਕਟ ਤਹਿਤ ਮਾਮਲਾ ਦਰਜ
ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ 373 ਗ੍ਰਾਮ ਗਾਂਜਾ ਵੀ ਬਰਾਮਦ ਹੋਇਆ ਹੈ। ਉਥੋਂ ਇੱਕ ਬਾਈਕ ਵੀ ਜ਼ਬਤ ਕੀਤੀ ਗਈ ਹੈ। ਹਰਿਆਣਾ ਰਾਜ ਨਾਰਕੋਟਿਕਸ ਕੰਟਰੋਲ ਬਿਊਰੋ (HSNCB) ਦੀ ਟੀਮ ਨੇ ਦਿੱਲੀ ਰੋਡ ‘ਤੇ ਛਾਪੇਮਾਰੀ ਕਰਕੇ ਬਾਵਲ ‘ਚ ਦੋਵਾਂ ਨੂੰ ਕਾਬੂ ਕੀਤਾ। ਤਸਕਰਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Rewari Two Smugglers Arrested

HSNCB ਦੇ ਇੰਚਾਰਜ ਐਸਆਈ ਬਲਵੰਤ ਸਿੰਘ ਅਨੁਸਾਰ ਉਨ੍ਹਾਂ ਨੂੰ ਕਿਸੇ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਰਾਜਸਥਾਨ ਵਾਸੀ ਬਾਵਲ ਸਨਅਤੀ ਖੇਤਰ ਵਿੱਚ ਬਾਈਕ ਉੱਤੇ ਗਾਂਜਾ ਵੇਚ ਰਿਹਾ ਹੈ। ਕਾਰਵਾਈ ਕਰਦੇ ਹੋਏ ਉਹ ਤੁਰੰਤ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਤਾਂ ਇਕ ਨੌਜਵਾਨ ਨੂੰ ਬਾਈਕ ‘ਤੇ ਬੈਠਾ ਦੇਖਿਆ ਗਿਆ ਪਰ ਪੁਲਿਸ ਨੂੰ ਦੇਖ ਕੇ ਉਹ ਭੱਜਣ ਲੱਗਾ। ਪੁਲੀਸ ਮੁਲਾਜ਼ਮਾਂ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਪਿੰਡ ਅਧੀਰਾ ਦੇ ਰਹਿਣ ਵਾਲੇ ਵਿਜੇ ਵਜੋਂ ਹੋਈ ਹੈ। ਡਿਊਟੀ ਮੈਜਿਸਟਰੇਟ ਵਿਨੋਦ ਬਲਿਆਨ ਦੀ ਹਾਜ਼ਰੀ ਵਿੱਚ ਜਦੋਂ ਮੁਲਜ਼ਮ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 260 ਗ੍ਰਾਮ ਗਾਂਜਾ ਬਰਾਮਦ ਹੋਇਆ। ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਗਿਆ। ਮੁਲਜ਼ਮਾਂ ਖ਼ਿਲਾਫ਼ ਥਾਣਾ ਕਸੌਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

ਥਾਣਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਤੋਂ ਮਿਲੀ ਸੂਚਨਾ ‘ਤੇ ਦਿੱਲੀ ਰੋਡ ‘ਤੇ ਸਥਿਤ ਸ਼ਮਸ਼ਾਨਘਾਟ ਨੇੜੇ ਛਾਪਾ ਮਾਰਿਆ। ਇੱਕ ਵਿਅਕਤੀ ਗਾਂਜਾ ਵੇਚਦਾ ਪਾਇਆ ਗਿਆ, ਜਿਸ ਨੂੰ ਪੁਲਿਸ ਨੇ ਮੌਕੇ ‘ਤੇ ਹੀ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਆਜ਼ਾਦ ਨਗਰ ਦੇ ਰਹਿਣ ਵਾਲੇ ਜਗਦੀਸ਼ ਭਟਨਾਗਰ ਵਜੋਂ ਹੋਈ ਹੈ। ਉਸ ਕੋਲੋਂ 113 ਗ੍ਰਾਮ ਗਾਂਜਾ ਬਰਾਮਦ ਹੋਇਆ, ਜਿਸ ਨੂੰ ਜ਼ਬਤ ਕਰਕੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

The post ਰੇਵਾੜੀ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, NDPS ਐਕਟ ਤਹਿਤ ਮਾਮਲਾ ਦਰਜ appeared first on Daily Post Punjabi.