Two terrorists killed Archives - Daily Post Punjabi

ਕੁਲਗਾਮ ਐਨਕਾਊਂਟਰ ‘ਚ ਭਾਰਤੀ ਫੌਜ ਨੂੰ ਮਿਲੀ ਸਫਲਤਾ, 2 ਅੱਤਵਾਦੀ ਕੀਤੇ ਢੇਰ
Two terrorists killed: ਕੁਲਗਾਮ: ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ । ਸੁਰੱਖਿਆ ਬਲਾਂ ਨੇ ਚਾਰੋਂ ਪਾਸਿਆਂ ਤੋਂ ਅੱਤਵਾਦੀਆਂ ਨੂੰ ਘੇਰ ਕੇ ਉਨ੍ਹਾਂ ਦਾ ਐਨਕਾਊਂਟਰ ਕਰ ਦਿੱਤਾ । ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ । ਕਸ਼ਮੀਰ ਦੇ ਆਈਜੀ ਨੇ ਦੱਸਿਆ ਕਿ ਕੁਲਗਾਮ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ ।

Two terrorists killed

ਦੱਸ ਦੇਈਏ ਕਿ ਕੁਲਗਾਮ ਜ਼ਿਲ੍ਹੇ ਦੇ ਦਮਹਲ ਹੰਜੀਪੋਰਾ ਇਲਾਕੇ ਦੇ ਖੁਰ ਪਿੰਡ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਯਾਨੀ ਕਿ ਅੱਜ ਸਵੇਰੇ ਮੁੱਠਭੇੜ ਸ਼ੁਰੂ ਹੋਈ ਸੀ । ਇਸ ਸਬੰਧੀ ਪੁਲਿਸ ਕਸ਼ਮੀਰ ਜ਼ੋਨ ਦੇ ਇੰਸਪੈਕਟਰ ਜਨਰਲ ਵਿਜੇ ਕੁਮਾਰ (IPS) ਨੇ ਕਿਹਾ ਕਿ ਚੱਲ ਰਹੀ ਕਾਰਵਾਈ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ । ਹਾਲਾਂਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ । ਸ਼ੁਰੂਆਤੀ ਰਿਪੋਰਟਾਂ ਅਨੁਸਾਰ ਪੁਲਿਸ, ਸੈਨਾ ਦੇ ਜਵਾਨਾਂ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਇਸ ਖੇਤਰ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ ।

ਉਸਨੇ ਅੱਗੇ ਦੱਸਿਆ ਕਿ ਅੱਤਵਾਦੀ ਜਿੱਥੇ ਫਸੇ ਸੀ, ਉਸ ਜਗ੍ਹਾ ਨੂੰ ਘੇਰਨ ਤੋਂ ਤੁਰੰਤ ਬਾਅਦ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ, ਪਰ ਅੱਤਵਾਦੀਆਂ ਨੇ ਸਰਚ ਪਾਰਟੀ ‘ਤੇ ਗੋਲੀਆਂ ਚਲਾਈਆਂ । ਜਿਸ ਦੇ ਜਵਾਬ ਵਿੱਚ ਸੁਰੱਖਿਆ ਬਲਾਂ ਨੇ ਵੀ ਫਾਇਰਿੰਗ ਕੀਤੀ ਅਤੇ ਮੁੱਠਭੇੜ ਸ਼ੁਰੂ ਹੋ ਗਈ।

The post ਕੁਲਗਾਮ ਐਨਕਾਊਂਟਰ ‘ਚ ਭਾਰਤੀ ਫੌਜ ਨੂੰ ਮਿਲੀ ਸਫਲਤਾ, 2 ਅੱਤਵਾਦੀ ਕੀਤੇ ਢੇਰ appeared first on Daily Post Punjabi.