two-year-old innocent died Archives - Daily Post Punjabi

ਪਟਿਆਲਾ : ਖੇਡਦੇ-ਖੇਡਦੇ ਦੋ ਸਾਲਾਂ ਮਾਸੂਮ ਨਾਲ ਵਾਪਰਿਆ ਭਾਣਾ, ਪਾਣੀ ਦੀ ਬਾਲਟੀ ’ਚ ਡੁੱ.ਬਣ ਨਾਲ ਹੋਈ ਮੌ.ਤ
ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਪਿੰਡ ਪੰਜੇਟਾ ਵਿੱਚ ਦੋ ਸਾਲਾਂ ਬੱਚੇ ਦੀ ਪਾਣੀ ਦੀ ਬਾਲਟੀ ਵਿੱਚ ਡੁੱਬਣ ਕਾਰਨ ਮੌਤ ਹੋ ਜਾਣਾ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਬੱਚੇ ਦੀ ਪਛਾਣ ਗੌਰਵ ਵਜੋਂ ਹੋਈ ਹੈ। ਉਸ ਦਾ ਪਿਤਾ ਅਮਨਦੀਪ ਸਿੰਘ ਗੱਡੀਆਂ ਧੋਣ ਤੇ ਦਾਦਾ ਗੋਪਾਲ ਸਿੰਘ ਮਿੱਟੀ ਦੇ ਬਰਤਨ ਬਣਾ ਕੇ ਵੇਚਦੇ ਹਨ।

ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਵੇਹੜੇ ਵਿੱਚ ਮਿੱਟੀ ਦੇ ਬਰਤਨ ਤਿਆਰ ਕਰ ਰਿਹਾ ਸੀ। ਇਸ ਦੌਰਾਨ ਗੌਰਵ ਖੇਡਦਾ ਖੇਡਦਾ ਬਾਥਰੂਮ ਵਿੱਚ ਚਲਾ ਗਿਆ। ਜਦੋਂ ਬਹੁਤ ਦੇਰ ਤੱਕ ਬੱਚਾ ਨਾ ਦਿਖਿਆ ਤਾਂ ਪਰਿਵਾਰ ਨੇ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਬੱਚਾ ਬਾਥਰੂਮ ਵਿੱਚ ਪਾਣੀ ਦੀ ਬਾਲਟੀ ਵਿੱਚ ਬੇਸੁੱਧ ਪਿਆ ਮਿਲਿਆ।

ਇਹ ਵੀ ਪੜ੍ਹੋ : ਐਕਸਪ੍ਰੈੱਸ ਵੇਅ ‘ਤੇ ਵਾਪਰੇ ਭਿਆਨਕ ਹਾ.ਦਸੇ ਦੀ CCTV ਫੁਟੇਜ ਆਈ ਸਾਹਮਣੇ, 6 ਲੋਕਾਂ ਦੀ ਗਈ ਸੀ ਜਾ.ਨ

ਪਰਿਵਾਰ ਵੱਲੋਂ ਬੱਚੇ ਨੂੰ ਤੁਰੰਤ ਪਾਣੀ ਦੀ ਬਾਲਟੀ ਵਿੱਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਸੂਮ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪਟਿਆਲਾ : ਖੇਡਦੇ-ਖੇਡਦੇ ਦੋ ਸਾਲਾਂ ਮਾਸੂਮ ਨਾਲ ਵਾਪਰਿਆ ਭਾਣਾ, ਪਾਣੀ ਦੀ ਬਾਲਟੀ ’ਚ ਡੁੱ.ਬਣ ਨਾਲ ਹੋਈ ਮੌ.ਤ appeared first on Daily Post Punjabi.