Two Youths Caught Stealing Archives - Daily Post Punjabi

ਖਰੜ ਥਾਣੇ ‘ਚ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ, 70 ਲੈਪਟਾਪ ਤੇ ਇਕ ਲੱਖ ਰੁਪਏ ਬਰਾਮਦ
ਪੰਜਾਬ ਦੇ ਮੋਹਾਲੀ ਦੇ ਖਰੜ ਸਥਿਤ ਥਾਣਾ ਸਦਰ ਦੀ ਅਲਮਾਰੀ ‘ਚੋਂ ਲੈਪਟਾਪ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਦੋਵਾਂ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੂੰ ਇਨ੍ਹਾਂ ਦੇ ਕਬਜ਼ੇ ‘ਚੋਂ 70 ਲੈਪਟਾਪ ਅਤੇ ਕੈਸ਼ ਵੀ ਬਰਾਮਦ ਹੋਏ ਹਨ। ਪਰ ਪੁਲਿਸ ਨੂੰ ਅਜੇ ਤੱਕ ਉਨ੍ਹਾਂ ਦਾ ਲੈਪਟਾਪ ਨਹੀਂ ਮਿਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਿਤਪਾਲ ਸਿੰਘ ਉਰਫ਼ ਸੋਨੂੰ ਅਤੇ ਨਮਿਤ ਗੋਇਲ ਵਾਸੀ ਮੋਗਾ ਵਜੋਂ ਹੋਈ ਹੈ।

Two Youths Caught Stealing

DSP ਖਰੜ-1 ਰੁਪਿੰਦਰ ਦੀਪ ਕੌਰ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰ ਗਿਰੋਹ ਦੇ ਮੈਂਬਰ ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਫਲੈਟਾਂ ਅਤੇ ਪੀਜੀ ਨੂੰ ਨਿਸ਼ਾਨਾ ਬਣਾਉਂਦੇ ਸਨ। ਉਹ ਲੈਪਟਾਪ ਅਤੇ ਨਗਦੀ ਉਸ ਸਮੇਂ ਚੋਰੀ ਕਰਦੇ ਸਨ ਜਦੋਂ ਰਹਿੰਦੇ ਫਲੈਟਾਂ ਅਤੇ ਪੀਜੀ ਵਿੱਚ ਰਹਿ ਰਹੇ ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਪੜ੍ਹਾਈ ਲਈ ਜਾਂਦੇ ਸੀ।

ਇਹ ਵੀ ਪੜ੍ਹੋ : Big Breaking : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਹੋਈਆਂ ਠੱਪ

ਜਾਣਕਰੀ ਅਨੁਸਾਰ ਪੁਲਿਸ ਨੇ ਚੋਰਾਂ ਦੇ ਕਬਜ਼ੇ ’ਚੋਂ ਇੱਕ ਬਿਨਾ ਨੰਬਰੀ ਕਾਰ ਅਤੇ ਇੱਕ ਲੱਖ ਰੁਪਏ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿੱਥੋਂ ਅਦਾਲਤ ਨੇ ਪ੍ਰਿਤਪਾਲ ਸਿੰਘ ਉਰਫ਼ ਸੋਨੂੰ ਨੂੰ 8 ਦਿਨ ਅਤੇ ਨਮਿਤ ਗੋਇਲ ਨੂੰ 2 ਦਿਨਾਂ ਦੇ ਰਿਮਾਂਡ ’ਤੇ ਪੁਲਿਸ ਹਵਾਲੇ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਖਰੜ ਥਾਣੇ ‘ਚ ਚੋਰੀ ਕਰਨ ਵਾਲੇ ਦੋ ਨੌਜਵਾਨ ਕਾਬੂ, 70 ਲੈਪਟਾਪ ਤੇ ਇਕ ਲੱਖ ਰੁਪਏ ਬਰਾਮਦ appeared first on Daily Post Punjabi.