Two youths died Archives - Daily Post Punjabi

ਅਬੋਹਰ ‘ਚ ਕਾਰ ਤੇ ਬਾਈਕ ਦੀ ਟੱਕਰ ‘ਚ ਦੋ ਨੌਜਵਾਨਾਂ ਦੀ ਮੌਤ, ਸੜਕ ਪਾਰ ਕਰਦੇ ਸਮੇਂ ਹੋਇਆ ਹਾਦਸਾ
ਅਬੋਹਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਬਾਈਕ ਸਵਾਰ ਕਰੀਬ 15 ਫੁੱਟ ਦੀ ਦੂਰੀ ‘ਤੇ ਜਾ ਡਿੱਗੇ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ।

ਇਹ ਘਟਨਾ ਸ਼੍ਰੀਗੰਗਾਨਗਰ ਰਾਸ਼ਟਰੀ ਰਾਜਮਾਰਗ ‘ਤੇ ਖੂਈਆਂ ਸਰਵਰ ਪਿੰਡ ਨੇੜੇ ਵਾਪਰੀ। ਲਕਸ਼ਮਣ ਪੁੱਤਰ ਪ੍ਰਭਾਤੀ ਰਾਮ ਵਾਸੀ ਪਿੰਡ ਹਿੰਦੂਮਲਕੋਟ ਅੱਜ ਆਪਣੇ ਦੋਸਤ ਨਾਲ ਕਿਸੇ ਕੰਮ ਲਈ ਅਬੋਹਰ ਆ ਰਿਹਾ ਸੀ। ਜਦੋਂ ਉਹ ਖੂਈਆਂ ਸਰਵਰ ਵਿਖੇ ਸੜਕ ਪਾਰ ਕਰਨ ਲੱਗਾ ਤਾਂ ਚਾਲਕ ਹਿੰਮਤਪੁਰਾ ਵਾਸੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਚਾਲਕ ਰਾਏ ਸਿੰਘ ਨਗਰ ਜਾ ਰਿਹਾ ਸੀ।

ਇਹ ਵੀ ਪੜ੍ਹੋ : ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨੁਸ ਬਣੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ

ਆਸ-ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ 112 ਹੈਲਪਲਾਈਨ ‘ਤੇ ਦਿੱਤੀ। ਜਿਸ ‘ਤੇ ਏ.ਐੱਸ.ਆਈ ਸਤਨਾਮ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਐਂਬੂਲੈਂਸ ਦੀ ਮਦਦ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ। ਸਤਨਾਮ ਸਿੰਘ ਨੇ ਦੱਸਿਆ ਕਿ ਇਕ ਨੌਜਵਾਨ ਦੀ ਪਛਾਣ ਹੋ ਗਈ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅਬੋਹਰ ‘ਚ ਕਾਰ ਤੇ ਬਾਈਕ ਦੀ ਟੱਕਰ ‘ਚ ਦੋ ਨੌਜਵਾਨਾਂ ਦੀ ਮੌਤ, ਸੜਕ ਪਾਰ ਕਰਦੇ ਸਮੇਂ ਹੋਇਆ ਹਾਦਸਾ appeared first on Daily Post Punjabi.

ਨਸ਼ੇ ਨੇ 2 ਘਰਾਂ ‘ਚ ਪਵਾਏ ਵੈਣ, ਓਵਰਡੋਜ਼ ਕਾਰਨ ਦੋ ਹੋਰ ਨੌਜਵਾਨਾਂ ਦੀ ਗਈ ਜਾਨ
ਪੰਜਾਬ ਦੇ ਰਾਮਪੁਰਾ ਰੋਡ ’ਤੇ ਇੱਕ ਘਰ ਵਿੱਚੋਂ ਦੋ ਨੌਜਵਾਨ ਦੀਆਂ ਮ੍ਰਿਤਕ ਦੇਹ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਦੋਵੇਂ ਨੌਜਵਾਨਾਂ ਦੀ ਮੌਤ ਨਸ਼ੇ ਦੇ ਓਵਰਡੋਜ਼ ਕਾਰਨ ਹੋਈ ਹੈ। ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਰਵੀ (35) ਪੁੱਤਰ ਹਰਨੇਕ ਸਿੰਘ ਅਤੇ ਬੰਨੀ ਸਿੰਘ (24) ਪੁੱਤਰ ਸੁਖਪਾਲ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਹੈ।

ਇਸ ਸਬੰਧੀ ਸੁਖਪਾਲ ਸਿੰਘ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਬੰਨੀ ਸਿੰਘ ਰਾਤ ਦਾ ਘਰ ਨਹੀਂ ਆਇਆ ਸੀ, ਜਿਸ ਕਾਰਨ ਉਹ ਉਸ ਨੂੰ ਲੱਭਣ ਲਈ ਰਾਮਪੁਰਾ ਰੋਡ ’ਤੇ ਰਣਜੀਤ ਸਿੰਘ ਉਰਫ਼ ਰਵੀ ਦੇ ਘਰ ਗਏ ਪਰ ਉਸ ਦੇ ਘਰ ਦੇ ਦਰਵਾਜ਼ੇ ਨੂੰ ਜਿੰਦਰਾ ਲੱਗਿਆ ਹੋਇਆ ਸੀ। ਦੋਵਾਂ ਦੇ ਫੋਨ ਵੀ ਬੰਦ ਆ ਰਹੇ ਸਨ। ਸ਼ੱਕ ਪੈਣ ’ਤੇ ਜਦੋਂ ਉਹ ਦਰਵਾਜ਼ਾ ਭੰਨ ਕੇ ਅੰਦਰ ਦਾਖਲ ਹੋਏ ਤਾਂ ਦੋਵਾਂ ਨੌਜਵਾਨਾਂ ਦੀਆਂ ਲਾਸ਼ਾ ਬਰਾਮਦ ਹੋਈਆਂ।

ਬਾਲਮੀਕਿ ਸਭਾ ਦੇ ਪ੍ਰਧਾਨ ਗੰਮੀ ਕਲਿਆਣ ਨੇ ਦੱਸਿਆ ਕਿ ਦੋਵੇਂ ਨੌਜਵਾਨ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਲਾਕੇ ਵਿੱਚ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਮਾਪਿਆਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਪੱਛਮੀ ਤੋਂ ਨਵੇਂ ਚੁਣੇ ਗਏ ‘AAP’ ਵਿਧਾਇਕ ਮੋਹਿੰਦਰ ਭਗਤ ਅੱਜ ਚੁੱਕਣਗੇ ਸਹੁੰ

ਇਸ ਸਬੰਧੀ ਸੂਚਨਾ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਦਿਓਲ ਡੀਐੱਸਪੀ ਭਵਾਨੀਗੜ੍ਹ ਅਤੇ ਥਾਣਾ ਮੁਖੀ ਗੁਰਨਾਮ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਮਗਰੋਂ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਨਸ਼ੇ ਨੇ 2 ਘਰਾਂ ‘ਚ ਪਵਾਏ ਵੈਣ, ਓਵਰਡੋਜ਼ ਕਾਰਨ ਦੋ ਹੋਰ ਨੌਜਵਾਨਾਂ ਦੀ ਗਈ ਜਾਨ appeared first on Daily Post Punjabi.