U19 World Cup 2022 Archives - Daily Post Punjabi

U19 World Cup: ਭਾਰਤ ਨੇ 5ਵੀਂ ਵਾਰ ਕੀਤਾ ਖਿਤਾਬ ‘ਤੇ ਕਬਜ਼ਾ, ਇੰਗਲੈਂਡ ਨੂੰ ਫਾਈਨਲ ‘ਚ 4 ਵਿਕਟਾਂ ਨਾਲ ਦਿੱਤੀ ਮਾਤ
ਟੀਮ ਇੰਡੀਆ ਨੇ 5ਵੀਂ ਵਾਰ ਅੰਡਰ-19 ਕ੍ਰਿਕਟ ਵਿਸ਼ਵ ਕੱਪ ਦੇ ਖਿਤਾਬ ‘ਤੇ ਕਬਜ਼ਾ ਕੀਤਾ ਹੈ । ਭਾਰਤ ਨੇ ਫਾਈਨਲ ਮੈਚ ਵਿੱਚ ਇੰਗਲੈਂਡ ਨੂੰ 4 ਵਿਕਟਾਂ ਨਾਲ ਮਾਤ ਦਿੱਤੀ । ਭਾਰਤ ਲਈ ਨਿਸ਼ਾਂਤ ਸੰਧੂ ਨੇ ਨਾਬਾਦ ਅਰਧ ਸੈਂਕੜਾ ਜੜਿਆ। ਉਸ ਦੇ ਅਰਧ ਸੈਂਕੜੇ ਦੀ ਬਦੌਲਤ ਭਾਰਤ ਨੇ ਖ਼ਿਤਾਬੀ ਮੈਚ ਜਿੱਤ ਹਾਸਿਲ ਕੀਤੀ । ਨਿਸ਼ਾਂਤ ਦੇ ਨਾਲ-ਨਾਲ ਸ਼ੇਖ ਰਾਸ਼ਿਦ ਨੇ ਵੀ ਅਰਧ ਸੈਂਕੜਾ ਲਗਾਇਆ । ਜਦਕਿ ਰਾਜ ਬਾਵਾ ਨੇ ਖਤਰਨਾਕ ਗੇਂਦਬਾਜ਼ੀ ਕਰਦੇ ਹੋਏ 5 ਵਿਕਟਾਂ ਲਈਆਂ । ਇਸ ਤੋਂ ਪਹਿਲਾਂ ਭਾਰਤ ਨੇ ਸਾਲ 2000, 2008, 2012 ਅਤੇ 2018 ਵਿੱਚ ਵੀ ਅੰਡਰ-19 ਵਿਸ਼ਵ ਕੱਪ ਜਿੱਤਿਆ ਸੀ।

ICC U19 Cricket World Cup 2022

ਇਸ ਮੁਕਾਬਲੇ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ 44.5 ਓਵਰਾਂ ਵਿੱਚ ਆਲ ਆਊਟ ਹੋਣ ਤੱਕ 189 ਦੌੜਾਂ ਬਣਾਈਆਂ । ਇਸਦੇ ਜਵਾਬ ਵਿੱਚ ਭਾਰਤੀ ਟੀਮ ਨੇ 47.4 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਿਲ ਕਰ ਲਿਆ । ਭਾਰਤ ਦੇ ਲਈ ਨਿਸ਼ਾਂਤ ਸੰਧੂ ਨੇ ਸ਼ਾਨਦਾਰ ਪਾਰੀ ਖੇਡੀ ।

ਇਹ ਵੀ ਪੜ੍ਹੋ: ਕਿਲ੍ਹਾ ਰਾਏਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਖੰਗੂੜਾ ‘ਆਪ’ ‘ਚ ਸ਼ਾਮਲ

ਉਸ ਦੀ ਪਾਰੀ ਦੀ ਬਦੌਲਤ ਭਾਰਤ ਨੇ ਜਿੱਤ ਹਾਸਿਲ ਕੀਤੀ । ਸੰਧੂ ਨੇ 54 ਗੇਂਦਾਂ ‘ਤੇ 5 ਚੌਕਿਆਂ ਅਤੇ ਇੱਕ ਛੱਕੇ ਦੀ ਮਦਦ ਨਾਲ ਨਾਬਾਦ 50 ਦੌੜਾਂ ਬਣਾਈਆਂ । ਜਦੋਂ ਕਿ ਅੰਤ ਵਿੱਚ ਦਿਨੇਸ਼ ਬਾਨਾ ਨੇ 5 ਗੇਂਦਾਂ ਵਿੱਚ ਨਾਬਾਦ 13 ਦੌੜਾਂ ਬਣਾ ਕੇ ਟੀਮ ਇੰਡੀਆ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ। ਉਸ ਨੇ ਦੋ ਛੱਕੇ ਵੀ ਲਾਏ। ਬਾਨਾ ਨੇ ਇਸ ਮੁਕਾਬਲੇ ਵਿੱਚ ਠੀਕ ਉਸੇ ਤਰ੍ਹਾਂ ਛੱਕਾ ਲਗਾ ਕੇ ਭਾਰਤ ਨੂੰ ਜਿੱਤ ਦਿਵਾਈ, ਜਿਸ ਤਰ੍ਹਾਂ 2011 ਦੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਮਹਿੰਦਰ ਸਿੰਘ ਧੋਨੀ ਨੇ ਛੱਕਾ ਲਗਾ ਕੇ ਭਾਰਤ ਨੂੰ ਜਿੱਤ ਦਿਵਾਈ ਸੀ।

ICC U19 Cricket World Cup 2022

ਜ਼ਿਕਰਯੋਗ ਹੈ ਕਿ ਭਾਰਤੀ ਟੀਮ ਪੂਰੇ ਟੂਰਨਾਮੈਂਟ ਵਿੱਚ ਇੱਕ ਵੀ ਮੈਚ ਨਹੀਂ ਹਾਰੀ ਅਤੇ ਲਗਾਤਾਰ 6 ਮੁਕਾਬਲੇ ਜਿੱਤ ਕੇ ਚੈਂਪੀਅਨ ਬਣੀ। ਪਹਿਲੇ ਮੈਚ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ 45 ਦੌੜਾਂ ਨਾਲ ਹਰਾਇਆ। ਇਸ ਤੋਂ ਬਾਅਦ ਭਾਰਤੀ ਟੀਮ ਨੇ ਆਇਰਲੈਂਡ ਨੂੰ 174 ਦੌੜਾਂ ਤੇ ਯੂਗਾਂਡਾ ਨੂੰ 326 ਦੌੜਾਂ ਨਾਲ ਹਰਾਇਆ। ਇਸ ਤੋਂ ਬਾਅਦ ਕੁਆਟਰ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਮਾਤ ਦਿੱਤੀ। ਸੈਮੀਫਾਈਨਲ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 96 ਦੌੜਾਂ ਨਾਲ ਹਰਾਇਆ। ਹੁਣ ਫਾਈਨਲ ਮੁਕਾਬਲੇ ਵਿੱਚ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਪੰਜਵੀਂ ਵਾਰ ਚੈਂਪੀਅਨ ਬਣ ਕੇ ਦੇਸ਼ ਦਾ ਮਾਣ ਵਧਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post U19 World Cup: ਭਾਰਤ ਨੇ 5ਵੀਂ ਵਾਰ ਕੀਤਾ ਖਿਤਾਬ ‘ਤੇ ਕਬਜ਼ਾ, ਇੰਗਲੈਂਡ ਨੂੰ ਫਾਈਨਲ ‘ਚ 4 ਵਿਕਟਾਂ ਨਾਲ ਦਿੱਤੀ ਮਾਤ appeared first on Daily Post Punjabi.

U19 World Cup: ਸੈਮੀਫਾਈਨਲ ਮੈਚ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 96 ਦੌੜਾਂ ਨਾਲ ਦਿੱਤੀ ਮਾਤ, ਫਾਈਨਲ ‘ਚ ਬਣਾਈ ਜਗ੍ਹਾ
ICC ਅੰਡਰ-19 ਵਿਸ਼ਵ ਕੱਪ 2022 ਦਾ ਦੂਜਾ ਸੈਮੀਫਾਈਨਲ ਮੈਚ ਬੁੱਧਵਾਰ ਨੂੰ ਭਾਰਤੀ ਅੰਡਰ-19 ਟੀਮ ਅਤੇ ਆਸਟ੍ਰੇਲੀਆ ਦੀ ਅੰਡਰ-19 ਟੀਮ ਵਿਚਾਲੇ ਐਂਟੀਗੁਆ ਦੇ ਕੂਲੀਜ਼ ਕ੍ਰਿਕਟ ਮੈਦਾਨ ‘ਤੇ ਖੇਡਿਆ ਗਿਆ । ਇਸ ਹਾਈ ਵੋਲਟੇਜ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਵਿਰੋਧੀ ਟੀਮ ਨੂੰ 96 ਦੌੜਾਂ ਨਾਲ ਮਾਤ ਦਿੰਦੇ ਹੋਏ ਫਾਈਨਲ ਵਿੱਚ ਐਂਟਰੀ ਮਾਰੀ । ਇਸ ਦੇ ਨਾਲ ਹੀ ਟੀਮ ਇੰਡੀਆ ਫਾਈਨਲ ਵਿੱਚ ਪਹੁੰਚ ਗਈ ਹੈ। ਹੁਣ 5 ਫਰਵਰੀ ਨੂੰ ਭਾਰਤ ਅਤੇ ਇੰਗਲੈਂਡ ਵਿਚਾਲੇ ਖਿਤਾਬੀ ਮੁਕਾਬਲਾ ਖੇਡਿਆ ਜਾਵੇਗਾ । ਟੀਮ ਇੰਡੀਆ ਲਗਾਤਾਰ ਚੌਥੀ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚੀ ਹੈ।

U19 World Cup 2022

ਕੁਲੀਜ਼ ਵਿੱਚ ਇਸ ਵੱਡੀ ਜਿੱਤ ਤੋਂ ਇਲਾਵਾ ਟੀਮ ਇੰਡੀਆ ਨੇ ਇੱਕ ਖਾਸ ਰਿਕਾਰਡ ਵੀ ਆਪਣੇ ਨਾਂ ਕਰ ਲਿਆ ਹੈ । ਦਰਅਸਲ, ਆਸਟ੍ਰੇਲੀਆ ਖਿਲਾਫ ਸੈਮੀਫਾਈਨਲ ਮੈਚ ਵਿੱਚ ਮਿਲੀ ਇਸ ਵੱਡੀ ਜਿੱਤ ਦੇ ਨਾਲ ਹੀ ਭਾਰਤੀ ਟੀਮ ਲਗਾਤਾਰ ਚਾਰ ਵਾਰ ICC ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣ ਗਈ ਹੈ। ਟੀਮ ਇੰਡੀਆ ਨੇ ਪਹਿਲੀ ਵਾਰ ਸਾਲ 2000 ਵਿੱਚ ਫਾਈਨਲ ਲਈ ਟਿਕਟ ਕੱਟੀ ਸੀ ।

ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਭਾਰਤ ਨੇ ਪਹਿਲਾਂ ਖੇਡਦਿਆਂ 50 ਓਵਰਾਂ ਵਿੱਚ ਪੰਜ ਵਿਕਟਾਂ ’ਤੇ 290 ਦੌੜਾਂ ਬਣਾਈਆਂ ਸਨ । ਇਸਦੇ ਜਵਾਬ ਵਿੱਚ ਆਸਟ੍ਰੇਲੀਆ ਦੀ ਟੀਮ 194 ਦੌੜਾਂ ‘ਤੇ ਹੀ ਢੇਰ ਹੋ ਗਈ । ਭਾਰਤ ਲਈ ਬੱਲੇਬਾਜ਼ੀ ਕਰਦਿਆਂ ਕਪਤਾਨ ਯਸ਼ ਧੂਲ ਨੇ ਸਭ ਤੋਂ ਵੱਧ 110 ਦੌੜਾਂ ਬਣਾਈਆਂ । ਗੇਂਦਬਾਜ਼ੀ ਵਿੱਚ ਵਿੱਕੀ ਓਸਵਾਲ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਲਈਆਂ।

U19 World Cup 2022

ਦੱਸ ਦੇਈਏ ਕਿ 1998 ਤੋਂ ਬਾਅਦ ਇਸ ਟੂਰਨਾਮੈਂਟ ਵਿੱਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕੁੱਲ ਛੇ ਮੈਚ ਖੇਡੇ ਗਏ ਹਨ ਅਤੇ ਭਾਰਤੀ ਟੀਮ ਨੇ ਇਨ੍ਹਾਂ ਸਾਰਿਆਂ ਵਿੱਚ ਜਿੱਤ ਦਰਜ ਕੀਤੀ ਹੈ । ਭਾਰਤ ਨੇ ਨਾਕਆਊਟ ਮੈਚਾਂ ਵਿੱਚ ਆਸਟ੍ਰੇਲੀਆ ਖਿਲਾਫ਼ ਕੁੱਲ ਚਾਰ ਮੈਚ ਖੇਡੇ ਹਨ ਅਤੇ ਸਾਰਿਆਂ ਵਿੱਚ ਜਿੱਤ ਦਰਜ ਕੀਤੀ । ਟੀਮ ਇੰਡੀਆ ਨੇ 2012 ਅਤੇ 2018 ਦੇ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਆਸਟ੍ਰੇਲੀਆ ਨੂੰ ਹਰਾਇਆ ਸੀ । ਇਸ ਤੋਂ ਇਲਾਵਾ ਟੀਮ ਇੰਡੀਆ ਨੇ 2000 ਦੇ ਸੈਮੀਫਾਈਨਲ ਵਿੱਚ ਵੀ ਆਸਟ੍ਰੇਲੀਆ ਨੂੰ ਹਰਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post U19 World Cup: ਸੈਮੀਫਾਈਨਲ ਮੈਚ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 96 ਦੌੜਾਂ ਨਾਲ ਦਿੱਤੀ ਮਾਤ, ਫਾਈਨਲ ‘ਚ ਬਣਾਈ ਜਗ੍ਹਾ appeared first on Daily Post Punjabi.