UAE buildings light up Archives - Daily Post Punjabi

ਕੋਰੋਨਾ ਦੀ ਮਾਰ ਨਾਲ ਜੂਝ ਰਹੇ ਭਾਰਤ ਲਈ ਅੱਗੇ ਆਇਆ UAE, ਬੁਰਜ ਖਲੀਫ਼ਾ ਰਾਹੀਂ ਦਿੱਤਾ ਇਹ ਸੰਦੇਸ਼, ਦੇਖੋ ਵੀਡੀਓ
UAE buildings light up: ਕੋਰੋਨਾ ਵਾਇਰਸ ਮਹਾਂਮਾਰੀ ਨਾਲ ਜੰਗ ਲੜ ਰਹੇ ਭਾਰਤ ਦੇ ਨਾਲ ਹੁਣ ਸੰਯੁਕਤ ਅਰਬ ਅਮੀਰਾਤ (UAE) ਵੀ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਕੋਰੋਨਾ ਦੇ ਇਸ ਮੁਸ਼ਕਿਲ ਸਮੇਂ ਵਿੱਚ ਭਾਰਤ ਦੀ ਹਮਾਇਤ ਵਿੱਚ UAE ਨੇ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ਨੂੰ ‘ਤਿਰੰਗੇ’ ਦੇ ਰੰਗਾਂ ਨਾਲ ਸਜਾਇਆ। ਦਰਅਸਲ, ਭਾਰਤ ਵਿੱਚ ਕੋਰੋਨਾ ਨਾਲ ਸਥਿਤੀ ਬਹੁਤ ਚਿੰਤਾਜਨਕ ਹੈ। ਅਜਿਹੀ ਸਥਿਤੀ ਵਿੱਚ ਸਾਊਦੀ ਅਰਬ, ਬ੍ਰਿਟੇਨ ਅਤੇ ਅਮਰੀਕਾ ਸਮੇਤ ਕਈ ਦੇਸ਼ ਭਾਰਤ ਦੇ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ । ਇਸ ਦੌਰਾਨ UAE ਨੇ ਭਾਰਤ ਪ੍ਰਤੀ ਆਪਣਾ ਸਮਰਥਨ ਅਤੇ ਪਿਆਰ ਜ਼ਾਹਿਰ ਕਰਨ ਲਈ ਬੁਰਜ ਖਲੀਫਾ ਨੂੰ ਤਿਰੰਗੇ ਦੇ ਰੰਗ ਵਿੱਚ ਰੰਗ ਦਿੱਤਾ । ਇਸ ਸਭ ਤੋਂ ਉੱਚੀ ਇਮਾਰਤ ਤੋਂ #StayStrongIndia ਦਾ ਸੰਦੇਸ਼ ਦਿੱਤਾ ਗਿਆ ਹੈ।

As #India battles the gruesome war against #COVID19 , its friend #UAE sends its best wishes

@BurjKhalifa in #Dubai lits up in  to showcase its support#IndiaUAEDosti @MEAIndia @cgidubai @AmbKapoor @MoFAICUAE @IndianDiplomacy @DrSJaishankar @narendramodi pic.twitter.com/9OFERnLDL4
— India in UAE (@IndembAbuDhabi) April 25, 2021

ਦਰਅਸਲ, ਐਤਵਾਰ ਦੇਰ ਰਾਤ UAE ਵਿੱਚ ਭਾਰਤੀ ਦੂਤਾਵਾਸ ਵੱਲੋਂ ਇੱਕ ਵੀਡੀਓ ਜਾਰੀ ਕੀਤਾ ਗਿਆ । ਇਸ ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਗਿਆ ਕਿ ‘ਭਾਰਤ ਕੋਰੋਨਾ ਖ਼ਿਲਾਫ਼ ਜ਼ਬਰਦਸਤ ਲੜਾਈ ਲੜ ਰਿਹਾ ਹੈ, ਅਜਿਹੀ ਸਥਿਤੀ ਵਿੱਚ ਉਸ ਦਾ ਦੋਸਤ UAE ਆਪਣੀਆਂ ਸ਼ੁੱਭਕਾਮਨਾਵਾਂ ਭੇਜਦਾ ਹੈ ਕਿ ਸਭ ਕੁਝ ਜਲਦੀ ਠੀਕ ਹੋ ਜਾਵੇ।’ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਬੁਰਜ ਖਲੀਫਾ ਦੀ ਇਮਾਰਤ ਤਿਰੰਗੇ ਦੀਆਂ ਲਾਈਟਾਂ ਨਾਲ ਜਗਮਗਾ ਰਹੀ ਹੈ । ਇਮਾਰਤ ‘ਤੇ ਤਿਰੰਗੇ ਤੋਂ ਇਲਾਵਾ #StayStrongIndia ਦਿਖਾਈ ਦੇ ਰਿਹਾ ਹੈ।

UAE buildings light up

ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਦੇ ਹਰ ਬੀਤਦੇ ਦਿਨ ਨਾਲ ਕੋਰੋਨਾ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ। ਇਸ ਲੜਾਈ ਵਿੱਚ ਵੈਕਸੀਨ ਨੂੰ ਇੱਕ ਵੱਡਾ ਹਥਿਆਰ ਮੰਨਿਆ ਜਾ ਰਿਹਾ ਹੈ, ਪਰ ਅਮਰੀਕਾ ਤੋਂ ਟੀਕਾ ਬਣਾਉਣ ਲਈ ਲੋੜੀਂਦੇ ਕੱਚੇ ਮਾਲ ਦੇ ਨਿਰਯਾਤ ‘ਤੇ ਪਾਬੰਦੀ ਲਗਾਈ ਗਈ ਸੀ, ਪਰ ਹੁਣ ਉਸੇ ਫੈਸਲੇ ‘ਤੇ ਨਰਮਾਈ ਕਰਦਿਆਂ ਅਮਰੀਕਾ ਨੇ ਭਾਰਤ ਨੂੰ ਵੱਡੀ ਰਾਹਤ ਦਿੱਤੀ ਹੈ।

ਇਹ ਵੀ ਦੇਖੋ: ਨਹਿਰ ਦੀ ਰੇਲਿੰਗ ‘ਤੇ ਲਟਕੀ ਕਾਰ ‘ਚ ਫਸੀਆਂ 5 ਜਾਨਾਂ, ਹਾਦਸਾ ਇੰਨਾਂ ਭਿਆਨਕ ਦੇਖਣ ਵਾਲਿਆਂ ਦੇ ਸੁੱਕ ਗਏ ਸਾਹ

The post ਕੋਰੋਨਾ ਦੀ ਮਾਰ ਨਾਲ ਜੂਝ ਰਹੇ ਭਾਰਤ ਲਈ ਅੱਗੇ ਆਇਆ UAE, ਬੁਰਜ ਖਲੀਫ਼ਾ ਰਾਹੀਂ ਦਿੱਤਾ ਇਹ ਸੰਦੇਸ਼, ਦੇਖੋ ਵੀਡੀਓ appeared first on Daily Post Punjabi.