UAE Travel Ban Archives - Daily Post Punjabi

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ UAE ਨੇ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ 30 ਜੂਨ ਤੱਕ ਵਧਾਈ ਪਾਬੰਦੀ
ਸੰਯੁਕਤ ਅਰਬ ਅਮੀਰਾਤ (UAE) ਨੇ ਐਤਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਭਾਰਤ ਤੋਂ ਆਉਣ ਵਾਲੀਆਂ ਯਾਤਰੀਆਂ ਉਡਾਣਾਂ ‘ਤੇ ਰੋਕ 30 ਜੂਨ ਤੱਕ ਵਧਾ ਦਿੱਤੀ  ਗਈ ਹੈ। ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ 25 ਅਪ੍ਰੈਲ ਨੂੰ ਉਡਾਣਾਂ ਨੂੰ ਰੋਕ ਲਗਾਈ ਗਈ ਸੀ।

UAE Travel Ban

ਦਰਅਸਲ, UAE ਦੀ ਏਅਰਲਾਇੰਸ ਪ੍ਰਦਾਤਾ ਅਮੀਰਾਤ ਨੇ ਐਤਵਾਰ ਨੂੰ ਆਪਣੀ ਵੈੱਬਸਾਈਟ ‘ਤੇ ਜਾਰੀ ਸੰਦੇਸ਼ ਵਿੱਚ ਕਿਹਾ ਕਿ ਉਸਨੇ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ ਪਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ । ਇਸ ਤੋਂ ਪਹਿਲਾਂ 14 ਜੂਨ ਤੱਕ ਯਾਤਰੀ ਉਡਾਣਾਂ ‘ਤੇ ਪਾਬੰਦੀ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਟਾਰਜ਼ਨ ਅਦਾਕਾਰ Joe Lara ਦੀ ਜਹਾਜ਼ ਹਾਦਸੇ ਵਿੱਚ ਹੋਈ ਮੌਤ, ਪਤਨੀ ਸਣੇ ਪੰਜ ਹੋਰ ਲੋਕ ਵੀ ਹੋਏ ਹਾਦਸੇ ਦਾ ਸ਼ਿਕਾਰ

ਇਸ ਦੇ ਨਾਲ ਹੀ ਭਾਰਤ ਦੇ DGCA ਨੇ ਵੀ ਪਿਛਲੇ ਦਿਨਾਂ ਵਿੱਚ ਜਾਣਕਾਰੀ ਦਿੱਤੀ ਸੀ ਕਿ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਅੰਤਰਰਾਸ਼ਟਰੀ ਯਾਤਰੀਆਂ ਦੀਆਂ ਉਡਾਣਾਂ ਉੱਤੇ ਪਾਬੰਦੀ 30 ਜੂਨ ਤੱਕ ਵਧਾ ਦਿੱਤੀ ਗਈ ਹੈ ।

UAE Travel Ban

ਜ਼ਿਕਰਯੋਗ ਹੈ ਕਿ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ ਨੇ ਕਿਹਾ ਸੀ ਕਿ ਫਿਲਹਾਲ ਸਮਰੱਥ ਅਧਿਕਾਰੀ ਹਰ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਚੁਣੇ ਰੂਟਾਂ ‘ਤੇ ਅੰਤਰ ਰਾਸ਼ਟਰੀ ਉਡਾਣਾਂ ਦੀ ਆਗਿਆ ਦੇ ਸਕਦੇ ਹਨ।”

ਇਹ ਵੀ ਪੜ੍ਹੋ: Big Breaking: ਲੁਧਿਆਣਾ ਵਾਸੀਆਂ ਨੂੰ ਕਰਫਿਊ ਤੋਂ ਮਿਲੀ ਵੱਡੀ ਰਾਹਤ, ਹੁਣ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ

ਦੱਸ ਦੇਈਏ ਕਿ ਭਾਰਤ ਵਿੱਚ ਕੋਵਿਡ-19 ਮਹਾਂਮਾਰੀ ਕਾਰਨ ਅੰਤਰਰਾਸ਼ਟਰੀ ਉਡਾਣਾਂ 23 ਮਾਰਚ 2020 ਤੋਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ, ਪਰ ਮਈ 2020 ਤੋਂ ਵੰਦੇ ਭਾਰਤ ਅਭਿਆਨ ਅਤੇ ਜੁਲਾਈ 2020 ਤੋਂ ਚੁਣੇ ਹੋਏ ਦੇਸ਼ਾਂ ਵਿਚਾਲੇ ਦੁਵੱਲੇ ਏਅਰ ਬਬਲ ਪ੍ਰਬੰਧ ਅਧੀਨ ਵਿਸ਼ੇਸ਼ ਅੰਤਰਰਾਸ਼ਟਰੀ ਜਹਾਜ਼ ਉਡਾਣ ਭਰ ਰਹੇ ਹਨ।

ਇਹ ਵੀ ਦੇਖੋ: ਹੁਣ 10 ਮਿੰਟਾਂ ‘ਚ ਮਿਲੇਗੀ ਮਰੀਜਾਂ ਨੂੰ Corona Report, ਮੁਹਾਲੀ ‘ਚ ਲੱਗੀ ਪਹਿਲੀ Covid Fast Testing Machine

The post ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ UAE ਨੇ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ‘ਤੇ 30 ਜੂਨ ਤੱਕ ਵਧਾਈ ਪਾਬੰਦੀ appeared first on Daily Post Punjabi.