udhampur district helicopter crashes Archives - Daily Post Punjabi

ਊਧਮਪੁਰ ‘ਚ ਫੌਜ ਦਾ ਹੈਲੀਕਾਪਟਰ ਹੋਇਆ ਕ੍ਰੈਸ਼, 2 ਪਾਇਲਟ ਹੋਏ ਜ਼ਖਮੀ
ਜੰਮੂ ਦੇ ਊਧਮਪੁਰ ਜ਼ਿਲ੍ਹੇ ਦੇ ਸ਼ਿਵਗੜ੍ਹ ਧਾਰ ਇਲਾਕੇ ਵਿੱਚ ਫੌਜ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਹੈਲੀਕਾਪਟਰ ਵਿੱਚ ਦੋ ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਵਾਪਰਿਆ ਹੈ।

udhampur district helicopter crashes

ਇਸ ਘਟਨਾ ਵਿੱਚ ਪਾਇਲਟ ਅਤੇ ਸਹਿ-ਪਾਇਲਟ ਜ਼ਖਮੀ ਹੋ ਗਏ ਹਨ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹੈਲੀਕਾਪਟਰ ਕ੍ਰੈਸ਼ ਹੋਇਆ ਹੈ ਜਾਂ ਪਾਇਲਟ ਨੇ ਹੈਲੀਕਾਪਟਰ ਦੀ ਕਰੈਸ਼ ਲੈਂਡਿੰਗ ਕਰਵਾਈ ਹੈ।

ਇਹ ਵੀ ਪੜ੍ਹੋ : ਗੋਆ ‘ਚ ਕੇਜਰੀਵਾਲ ਨੇ ਹਰ ਘਰ ਵਿੱਚੋਂ ਇੱਕ ਬੇਰੁਜ਼ਗਾਰ ਨੂੰ ਨੌਕਰੀ ਦੇਣ ਦਾ ਕੀਤਾ ਵਾਅਦਾ, ਬੇਰੁਜ਼ਗਾਰੀ ਭੱਤੇ ਦਾ ਵੀ ਕੀਤਾ ਐਲਾਨ

ਘਟਨਾ ਤੋਂ ਸਾਹਮਣੇ ਆਈਆਂ ਤਸਵੀਰਾਂ ਲੱਗ ਰਿਹਾ ਹੈ ਕਿ ਹੈਲੀਕਾਪਟਰ ਵਿੱਚ ਸਵਾਰ ਦੋਵੇਂ ਪਾਇਲਟ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਬਚਾਅ ਕਾਰਜ ਕਰ ਰਹੀ ਹੈ।

ਇਹ ਵੀ ਦੇਖੋ : ਜਸਟਿਨ ਟਰੂਡੋ ਦੀ ਹੈਟ੍ਰਿਕ! ਤੀਜੀ ਵਾਰ ਸਜਿਆ ਟਰੂਡੋ ਸਿਰ ਤਾਜ ਪੰਜਾਬੀਆਂ ਦੀ ਹੋਈ ਬੱਲੇ-ਬੱਲੇ…

The post ਊਧਮਪੁਰ ‘ਚ ਫੌਜ ਦਾ ਹੈਲੀਕਾਪਟਰ ਹੋਇਆ ਕ੍ਰੈਸ਼, 2 ਪਾਇਲਟ ਹੋਏ ਜ਼ਖਮੀ appeared first on Daily Post Punjabi.