Udhanwal village Archives - Daily Post Punjabi

ਬਟਾਲਾ ਦੇ ਪਿੰਡ ਉਧਨਵਾਲ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਮੁਲਜ਼ਮ ਹੋਇਆ ਜ਼ਖਮੀ
ਬਟਾਲਾ ਵਿੱਚ ਹਾਲ ਹੀ ਵਿੱਚ ਇੱਕ ਕੱਪੜਾ ਵਪਾਰੀ ਦੇ ਘਰ ‘ਤੇ ਹੋਈ ਫਾਇਰਿੰਗ ਦੀ ਵਾਰਦਾਤ ਦੀ ਜਾਂਚ ਦੌਰਾਨ ਪੁਲਿਸ ਅਤੇ ਇੱਕ ਗੈਂਗਸਟਰ ਦੇ ਗੁਰਗੇ ਵਿਚਾਲੇ ਮੁਕਾਬਲਾ ਹੋ ਗਿਆ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਗੁਰਗੇ ਨੂੰ ਸਖ਼ਤ ਸੁਰੱਖਿਆ ਹੇਠ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ ਹੈ।

ਪੁਲਿਸ ਅਨੁਸਾਰ ਕੁਝ ਦਿਨ ਪਹਿਲਾਂ ਬਟਾਲਾ ਦੇ ਇੱਕ ਕੱਪੜਾ ਵਪਾਰੀ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਹਾਲਾਂਕਿ ਗੋਲੀਆਂ ਵਪਾਰੀ ਦੇ ਘਰ ਦੀ ਬਜਾਏ ਉਸ ਦੇ ਗੁਆਂਢੀ ਦੇ ਘਰ ‘ਤੇ ਲੱਗੀਆਂ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ। ਜਾਂਚ ਦੌਰਾਨ ਪੁਲਿਸ ਨੇ ਬਲਦੇਵ ਸਿੰਘ ਨਾਮਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੀ ਇਸ ਵਾਰਦਾਤ ਵਿੱਚ ਸ਼ਮੂਲੀਅਤ ਸਾਹਮਣੇ ਆਈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ

ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਪਿਸਤੌਲ ਪਿੰਡ ਉਧਨਵਾਲ ਨੇੜੇ ਪਿੰਡ ਮਾਨੇਸ ਕੋਲ ਨਹਿਰ ਦੇ ਕਿਨਾਰੇ ਲੁਕਾ ਕੇ ਰੱਖਿਆ ਹੋਇਆ ਹੈ। ਜਦੋਂ ਪੁਲਿਸ ਹਥਿਆਰ ਦੀ ਬਰਾਮਦਗੀ ਲਈ ਉਸ ਨੂੰ ਮੌਕੇ ‘ਤੇ ਲੈ ਕੇ ਗਈ ਤਾਂ ਉਸ ਨੇ ਅਚਾਨਕ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗ ਗਈ। ਪੁਲਿਸ ਨੇ ਜ਼ਖ਼ਮੀ ਮੁਲਜ਼ਮ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਟਾਲਾ ਦੇ ਪਿੰਡ ਉਧਨਵਾਲ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਮੁਲਜ਼ਮ ਹੋਇਆ ਜ਼ਖਮੀ appeared first on Daily Post Punjabi.