ugc-net exam Archives - Daily Post Punjabi

ਬੱਕਰੀਆਂ ਚਾਰਨ ਵਾਲੇ ਨੇ UGC-NET ਦੀ ਪ੍ਰੀਖਿਆ ਕੀਤੀ ਪਾਸ, ਮਾਪਿਆਂ ਤੇ ਜ਼ਿਲ੍ਹੇ ਦਾ ਚਮਕਾਇਆ ਨਾਮ
ਬੁਢਲਾਡਾ ਦੇ ਕਸਬਾ ਬੋਹੇ ਦੇ ਬੱਕਰੀਆਂ ਚਾਰਨ ਵਾਲੇ ਇੱਕ ਨੌਜਵਾਨ ਨੇ ਸਖ਼ਤ ਮਿਹਨਤ ਕਰਕੇਕ ਯੂਜੀਸੀ ਨੈੱਟ ਪ੍ਰੀਖਿਆ ਪਾਸ ਕੀਤੀ ਹੈ। ਇੱਕ ਸਾਦੇ ਪਰਿਵਾਰ ਵਿੱਚ ਜੰਮਿਆ ਪਲਿਆ, ਜਿਸਦੀ ਮਾਂ ਘਰ ਵਿੱਚ ਕੱਪੜੇ ਸਿਲਾਈ ਦਾ ਕੰਮ ਕਰਦੀ ਹੈ ਅਤੇ ਪਿਤਾ ਭੱਠੇ ‘ਤੇ ਕੰਮ ਕਰਦਾ ਹੈ, ਨੌਜਵਾਨ ਵੀ ਕਦੇ ਆਪਣੇ ਪਿਤਾ ਨਾਲ ਭੱਠੇ ‘ਤੇ ਕੰਮ ਕਰਦਾ ਅਤੇ ਕਦੇ ਬੱਕਰੀਆਂ ਚਾਰਦਾ ਹੋਇਆ, ਆਪਣੀ ਮਿਹਨਤ ਦੀ ਜ਼ੋਰ ਨਾਲ ਅੱਜ ਇਸ ਉਪਲਬਧੀ ਨੂੰ ਹਾਸਿਲ ਕਰ ਸਿਤਾਰੇ ਵਾਂਗ ਚਮਕਿਆ ਹੈ।

ਨੌਜਵਾਨ ਕੋਮਲਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਬੀਏ ਬੀਐਡ ਅਤੇ ਇੰਗਲਿਸ਼ ਐਮਏ ਕੀਤੀ ਹੈ। ਇਸ ਦੇ ਬਾਅਦ ਉਸਨੇ ਯੂਜੀਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ। ਉਸ ਨੇ ਦੱਸਿਆ ਕਿ ਮੁਸ਼ਕਲਾਂ ਉਸ ਨੂੰ ਕਾਫੀ ਆਈਆਂ ਪਰ ਉਸ ਦੀ ਮਿਹਨਤ ਰੰਗ ਲਿਆਈ ਹੈ। ਉਸ ਨੇ ਦੱਸਿਆ ਕਿ ਉਸ ਕੋਲ 10 ਤੋਂ 12 ਬੱਕਰੀਆਂ ਹਨ। ਉਹ ਜਨਵਰੀ ਤੋਂ ਇਸ ਦੀ ਤਿਆਰੀ ਕਰ ਰਿਹਾ ਸੀ। ਨੌਜਵਾਨ ਦੀ ਇਸ ਉਪਲਬਧੀ ਤੋਂ ਬਾਅਦ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ।

ਇਹ ਵੀ ਪੜ੍ਹੋ  : ਮੋਗਾ ‘ਚ ਨ.ਸ਼ਾ ਤਸ/ਕਰ ਦੀ ਜਾਇਦਾਦ ਜ਼ਬਤ, 37,71000 ਰੁਪਏ ਦੀ ਪ੍ਰਾਪਰਟੀ ‘ਤੇ ਪੁਲਿਸ ਨੇ ਲਗਾਇਆ ਨੋਟਿਸ

ਕੋਮਲਦੀਪ ਨੇ ਬੱਕਰੀਆਂ ਦੇ ਨਾਲ-ਨਾਲ, ਇਹ ਪੜਾਈ ਦੀ ਪੱਗ ਵੀ ਬੜੀ ਠਾਠ ਨਾਲ ਸਜਾਈ ਅਤੇ ਅੱਜ ਜਿਸ ਦਿਨ ਉਹ UGC-NET ਪਾਸ ਕਰ ਚੁਕਿਆ ਹੈ। ਹਰ ਇੱਕ ਦੇ ਚਿਹਰੇ ਤੇ ਮੁਸਕਾਨ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸਾਡਾ ਬੱਕਰੀਆਂ ਚਾਰਨ ਵਾਲਾ ਵੀ ਕਿਸੇ ਨਾਲੋਂ ਘੱਟ ਨਹੀਂ ਹੈ। ਇਹ ਸਿਰਫ਼ ਉਸ ਮਾਂ-ਪਿਓ ਦੀ ਮਿਹਨਤ ਦੀ ਜਿੱਤ ਨਹੀਂ, ਬਲਕਿ ਹਰ ਉਸ ਨੌਜਵਾਨ ਲਈ ਰਾਹ ਹੈ ਜੋ ਸੋਚਦਾ ਹੈ ਕਿ ਹਾਲਾਤ ਮਾਰ ਪਾ ਜਾਂਦੇ ਹਨ। ਨਹੀਂ, ਉਨ੍ਹਾਂ ਨੂੰ ਜਿੱਤਿਆ ਜਾ ਸਕਦਾ ਹੈ। ਨਾਲ ਹੀ ਉਹ ਮਿਸਾਲ ਹੈ ਜੋ ਦੱਸਦੀ ਹੈ ਕਿ ਹੁਨਰ ਅਤੇ ਮਿਹਨਤ ਦੇ ਜਜ਼ਬੇ ਨਾਲ ਹਾਲਾਤਾਂ ਨੂੰ ਵੀ ਚੁਣੌਤੀ ਦਿੱਤੀ ਜਾ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬੱਕਰੀਆਂ ਚਾਰਨ ਵਾਲੇ ਨੇ UGC-NET ਦੀ ਪ੍ਰੀਖਿਆ ਕੀਤੀ ਪਾਸ, ਮਾਪਿਆਂ ਤੇ ਜ਼ਿਲ੍ਹੇ ਦਾ ਚਮਕਾਇਆ ਨਾਮ appeared first on Daily Post Punjabi.

UGC-NET ਦੀ ਪ੍ਰੀਖਿਆ ਰੱਦ, ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਦਾ ਫੈਸਲਾ, CBI ਨੂੰ ਸੌਂਪੀ ਜਾਂਚ
ਯੂਜੀਸੀ-ਨੈੱਟ ਦੀ ਪ੍ਰੀਖਿਆ ਵਿਚ ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਨੇ ਸਿੱਖਿਆ ਰੱਦ ਕਰ ਦਿੱਤੀ ਹੈ ਤੇ ਸੀਬੀਆਈ ਤੋਂ ਜਾਂਚ ਕਰਾਉਣ ਦਾ ਹੁਕਮ ਦਿੱਤਾ ਹੈ। UGC-NET ਜੂਨ 2024 ਪ੍ਰੀਖਿਆ ਦੋ ਸ਼ਿਫਟਾਂ ਵਿੱਚ OMR (ਕਲਮ ਅਤੇ ਪੇਪਰ) ਮੋਡ ਵਿੱਚ ਆਯੋਜਿਤ ਕੀਤੀ ਗਈ ਸੀ। ਉਸ ਪ੍ਰੀਖਿਆ ‘ਚ ਧਾਂਦਲੀ ਦੇ ਦੋਸ਼ ਲੱਗੇ ਸਨ। ਧਾਂਦਲੀ ਦੇ ਦੋਸ਼ਾਂ ਤੋਂ ਬਾਅਦ ਸਿੱਖਿਆ ਮੰਤਰਾਲੇ ਨੇ ਇਹ ਵੱਡਾ ਫੈਸਲਾ ਲਿਆ ਹੈ।

ਸਿੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆਹੈ ਕਿ 19 ਜੂਨ 2024 ਨੂੰ ਯੂਜੀਸੀ ਦੀ ਪ੍ਰੀਖਿਆ ਸਬੰਧੀ ਗ੍ਰਹਿ ਮੰਤਰਾਲੇ ਤਹਿਤ ਭਾਰਤੀ ਸਾਈਬਰ ਅਪਰਾਧ ਤਾਲੇਮੇਲ ਕੇਂਦਰ (14ਸੀ) ਦੀ ਰਾਸ਼ਟਰੀ ਸਾਈਬਰ ਅਪਰਾਧ ਖਤਰਾ ਵਿਸ਼ਲੇਸ਼ਣ ਈਕਾਈ ਤੋਂ ਕੁਝ ਇਨਪੁੱਟ ਪ੍ਰਾਪਤ ਹੋਏ। ਇਨ੍ਹਾਂ ਇਨਪੁੱਟ ਤੋਂ ਸੰਕੇਤ ਮਿਲਿਆ ਕਿ ਪ੍ਰੀਖਿਆ ਦੀ ਅਖੰਡਤਾ ਨਾਲ ਸਮਝੌਤਾ ਕੀਤਾ ਗਿਆ ਹੈ।

ਦੱਸ ਦੇਈਏ ਕਿ ਯੂਜੀਸੀ ਨੈੱਟ ਦੀ ਪ੍ਰੀਖਿਆ 18 ਜੂਨ ਨੂੰ ਦੇਸ਼ ਭਰ ਦੇ 317 ਸ਼ਹਿਰਾਂ ਵਿਚ 1205 ਪ੍ਰੀਖਿਆ ਕੇਂਦਰਾਂ ‘ਤੇ ਆਯੋਜਿਤ ਕੀਤੀ ਗਈ ਸੀ ਜਿਸ ਵਿਚ 11,21,225 ਉਮੀਦਵਾਰਾਂ ਨੇ ਹਿੱਸਾ ਲਿਆ ਸੀ।

ਪ੍ਰੀਖਿਆ ਦੀ ਪਾਰਦਰਸ਼ਤਾ ਨਿਸ਼ਚਿਤ ਕਰਨ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ ਫੈਸਲਾ ਲਿਆ ਕਿ ਯੂਜੀਸੀ-ਨੈੱਟ ਜੂਨ 2024 ਪ੍ਰੀਖਿਆ ਰੱਦ ਕੀਤੀ ਜਾਵੇ। ਇਕ ਨਵੀਂ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ। ਜਿਸ ਲਈ ਜਾਣਕਾਰੀ ਵੱਖ ਸਾਂਝੀ ਕੀਤੀ ਜਾਵੇਗੀ। ਨਾਲ ਹੀ ਮਾਮਲੇ ਦੀ ਜਾਂਚ ਲਈ ਮਾਮਲੇ ਨੂੰ ਸੂਬੀਆਈ ਕੋਲ ਸੌਂਪਿਆ ਗਿਆ ਹੈ।

ਇਹ ਵੀ ਪੜ੍ਹੋ : ਭੈਣ ਦੀ ਲਵ ਮੈਰਿਜ ਤੋਂ ਨਾਰਾਜ਼ ਭਰਾ ਨੇ ਸਹੁਰੇ ਘਰ ਜਾ ਕੀਤੀ ਫਾਇ/ਰਿੰਗ, ਭੈਣ ਦੀ ਮੌ/ਤ, ਨਨਾਣ ਤੇ ਸੱਸ ਦੀ ਹਾਲਤ ਗੰਭੀਰ

ਦੱਸ ਦੇਈਏ ਕਿ ਪਹਿਲਾਂ ਦੀ ਪ੍ਰਥਾ ਤੋਂ ਹਟ ਕੇ ਇਸ ਵਾਰ ਰਾਸ਼ਟਰੀ ਪਾਤਰਾ ਪ੍ਰੀਖਿਆ ਇਕ ਹੀ ਦਿਨ 18 ਜੂਨ ਨੂੰ ਪੈੱਨ ਤੇ ਪੇਪਰ ਮੋਡ ਵਿਚ ਆਯੋਜਿਤ ਕੀਤੀ ਗਈ ਜਿਸ ਵਿਚ ਰਿਕਾਰਡ 11 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post UGC-NET ਦੀ ਪ੍ਰੀਖਿਆ ਰੱਦ, ਗੜਬੜੀ ਦੀ ਸ਼ਿਕਾਇਤ ਦੇ ਬਾਅਦ ਸਿੱਖਿਆ ਮੰਤਰਾਲੇ ਦਾ ਫੈਸਲਾ, CBI ਨੂੰ ਸੌਂਪੀ ਜਾਂਚ appeared first on Daily Post Punjabi.