UGC Archives - Daily Post Punjabi

NTA ਨੇ CSIR, UGC, NIT ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ, 25-27 ਜੂਨ ਨੂੰ ਹੋਣਾ ਸੀ ਪੇਪਰ
NTA ਨੇ CSIR, UGC, NIT ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਪੇਪਰ 25 ਤੋਂ 27 ਜੂਨ ਦੇ ਵਿਚ ਹੋਣਾ ਸੀ। NTA ਨੇ ਪ੍ਰੀਖਿਆ ਮੁਲਤਵੀ ਕਰਨ ਦੀ ਵਜ੍ਹਾ ਸਾਧਨਾਂ ਦੀ ਕਮੀ ਦੱਸੀ। ਨਾਲ ਹੀ ਕਿਹਾ ਕਿ ਇਸ ਪ੍ਰੀਖਿਆ ਦੇ ਆਯੋਜਨ ਲਈ ਰਿਵਾਈਜ਼ਡ ਸ਼ੈਡਿਊਲ ਦਾ ਜਲਦ ਐਲਾਨ ਅਧਿਕਾਰਕ ਵੈੱਬਸਾਈਟ csirnet.nta.ac.in ‘ਤੇ ਕ ਰਦਿੱਤਾ ਜਾਵੇਗਾ। 2 ਦਿਨ ਪਹਿਲਾਂ 19 ਜੂਨ ਨੂੰ ਗੜਬੜੀਆਂ ਦੀ ਸ਼ੰਕਾ ਦੇ ਬਾਅਦ NTA ਨੇ UGC NET ਦੀ ਪ੍ਰੀਖਿਆ ਰੱਦ ਕਰ ਦਿੱਤੀ ਸੀ।

ਇਸ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੰਯੁਕਤ CSR-UGC-NET ਪ੍ਰੀਖਿਆ ਜੂਨ 2024 ਜੋ 25 ਜੂਨ 2024 ਤੋਂ 27 ਜੂਨ 2024 ਦੇ ਵਿਚ ਆਯੋਜਿਤ ਹੋਣ ਵਾਲੀ ਸੀ, ਮੁਲਤਵੀ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਦੇ ਆਯੋਜਨ ਦਾ ਸੋਧਿਆ ਪ੍ਰੋਗਰਾਮ ਬਾਅਦ ਵਿਚ ਅਧਿਕਾਰਕ ਵੈੱਬਸਾਈਟ ‘ਤੇ ਐਲਾਨਿਆ ਜਾਵੇਗਾ।

ਇਹ ਵੀ ਪੜ੍ਹੋ : ਭਿਆ/ਨਕ ਗਰਮੀ ‘ਚ ਮਹਿੰਗਾਈ ਦੀ ਮਾਰ, ਦੁੱਗਣੇ ਹੋਏ ਫਲ ਤੇ ਸਬਜ਼ੀਆਂ ਦੇ ਰੇਟ, ਜਾਣੋ ਕਿੰਨੀ ਪਹੁੰਚ ਗਈ ਕੀਮਤ

19 ਜੂਨ ਨੂੰ ਕੇਂਦਰ ਸਰਕਾਰ ਨੇ ਪ੍ਰੀਖਿਆ ਨੂੰ ਲੈ ਕੇ ਉਠ ਰਹੇ ਸਵਾਲਾਂ ਦੇ ਵਿਚ UGC-NET ਪ੍ਰੀਖਿਆ ਰੱਦ ਕਰਨ ਦਾ ਹੁਕਮ ਦਿੱਤੇ। ਪ੍ਰੀਖਿਆ ਰੱਦ ਹੋਣ ਦੇ ਇਕ ਦਿਨ ਬਾਅਦ 20 ਜੂਨ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post NTA ਨੇ CSIR, UGC, NIT ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ, 25-27 ਜੂਨ ਨੂੰ ਹੋਣਾ ਸੀ ਪੇਪਰ appeared first on Daily Post Punjabi.

UGC ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਇੰਤਰਾਜ਼ ਹੋਇਆ ਖਤਮ….
ugc net 2020 exam : ਲੁਧਿਆਣਾ, (ਤਰਸੇਮ ਭਾਰਦਵਾਜ)- ਕੋੋਰੋਨਾ ਮਹਾਂਮਾਰੀ ਚਲਦਿਆਂ ਦੇਸ਼ ਵਿਆਪੀ ਲਾਕਡਾਊਨ ਲੱਗਣ ਕਾਰਨ ਸਕੂਲ,ਕਾਲਜ ਬੰਦ ਕਰ ਦਿੱਤੇ ਗਏ ਸਨ।ਜਿਸ ਦੇ ਚੱਲਦਿਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।ਰਿਕਵਾਇਰਮੈਂਟ ਟੈਸਟਾਂ ਨੂੰ ਲੈ ਕੇ ਜੋ ਵਿਦਿਆਰਥੀਆਂ ਪ੍ਰੇਸ਼ਾਨ ਹੋ ਰਹੇ ਸਨ।ਉਨ੍ਹਾਂ ਦਾ ਇੰਤਰਾਜ਼ ਹੁਣ ਖਤਮ ਹੋ ਚੁੱਕਾ ਹੈ।ਨੈਸ਼ਨਲ ਟੈਸਟਿੰਗ ਏਜੰਸੀ (ਐੱਨ. ਟੀ. ਏ.) ਨੇ ਜੂਨ/ਸਤੰਬਰ ਪੱਧਰ ਦੀ ਪ੍ਰੀਖਿਆ ਲਈ ਯੂ. ਜੀ. ਸੀ. ਨੈੱਟ ਦੇ ਐਡਮਿਟ ਕਾਰਡ ਆਪਣੀ ਅਧਿਕਾਰਿਕ ਵੈਬਸਾਈਟ ’ਤੇ ਜਾਰੀ ਕਰ ਦਿੱਤੇ ਹਨ। ਉਮੀਦਵਾਰ ਬੋਰਡ ਦੀ ਅਧਿਕਾਰਿਕ ਵੈਬਸਾਈਟ ’ਤੇ ਜਾ ਕੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।

ugc net 2020 exam

ਯੂ. ਜੀ. ਸੀ. ਨੈੱਟ ਦੀ ਪ੍ਰੀਖਿਆ 24 ਸਤੰਬਰ ਤੋਂ 5 ਨਵੰਬਰ ਦੇ ਵਿਚਕਾਰ ਕਈ ਸ਼ਿਫਟਾਂ ‘ਚ ਆਯੋਜਿਤ ਕੀਤੀ ਜਾਵੇਗੀ। ਇਸ ਦੇ ਇਲਾਵਾ ਐੱਨ. ਟੀ. ਏ. ਨੇ ਪ੍ਰੀਖਿਆ ਦਾ ਵਿਸ਼ਾਵਾਰ ਸ਼ਡਿਊਲ ਜਾਰੀ ਕਰ ਦਿੱਤਾ ਹੈ। ਪ੍ਰੀਖਿਆ ਦੀ ਪਹਿਲੀ ਸ਼ਿਫਟ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਦੂਜੀ ਸ਼ਿਫਟ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਰਹੇਗੀ।ਹੁਣ ਸਿਰਫ ਉਨ੍ਹਾਂ ਉਮੀਦਵਾਰਾਂ ਲਈ ਐਡਮਿਟ ਕਾਰਡ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਪ੍ਰੀਖਿਆ 24 ਅਤੇ 25 ਸਤੰਬਰ ਨੂੰ ਹੈ। ਬਾਕੀ ਪ੍ਰੀਖਿਆਵਾਂ ਦੇ ਉਮੀਦਵਾਰਾਂ ਦੇ ਐਡਮਿਟ ਕਾਰਡ ਵੀ ਜਲਦ ਹੀ ਜਾਰੀ ਕੀਤੇ ਜਾਣਗੇ। ਐੱਨ. ਟੀ. ਏ. ਯੂ. ਜੀ. ਸੀ. ਨੈੱਟ 2020 ਦੀ ਪ੍ਰੀਖਿਆ 24, 25, 29 ਅਤੇ 30 ਸਤੰਬਰ ਨੂੰ ਹੋਰ 1,7,9,17,21,22,23 ਅਕਤੂਬਰ ਅਤੇ 5 ਨਵੰਬਰ ਨੂੰ ਹੋਵੇਗੀ।ਯੂ. ਜੀ. ਸੀ. ਦੀ ਅਧਿਕਾਰਿਕ ਵੈਬਸਾਈਟ ’ਤੇ ਜਾਓ।

The post UGC ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਇੰਤਰਾਜ਼ ਹੋਇਆ ਖਤਮ…. appeared first on Daily Post Punjabi.

ਇਮਤਿਹਾਨ ਲੈਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਕੇਂਦਰ ਤੇ ਯੂ ਜੀ ਸੀ : ਪੰਜਾਬ ਸਰਕਾਰ
Center and UGC reconsider their decision: ਚੰਡੀਗੜ੍ਹ : ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸਾਰੇ ਯੂਨੀਵਰਸਿਟੀ ਤੇ ਕਾਲਜ ਇਮਤਿਹਾਨ ਰੱਦ ਕਰਨ ਦਾ ਐਲਾਨ ਕੀਤਾ ਸੀ, ਪਰ ਇਸ ਤੋਂ ਬਾਅਦ ਸੋਮਵਾਰ ਨੂੰ ਕੇਂਦਰ ਵੱਲੋਂ ਯੂ ਜੀ ਸੀ ਦੇ ਇਮਤਿਹਾਨ ਲੈਣ ਦੀ ਆਗਿਆ ਦਾ ਐਲਾਨ ਕਰ ਦਿੱਤਾ ਗਿਆ ਸੀ। ਪਰ ਹੁਣ ਪੰਜਾਬ ਸਰਕਾਰ ਸੂਬੇ ਵਿੱਚ ਯੂਨੀਵਰਸਿਟੀ ਅਤੇ ਕਾਲਜ ਇਮਤਿਹਾਨ ਨਾ ਕਰਾਏ ਜਾਣ ਦੇ ਆਪਣੇ ਫ਼ੈਸਲੇ ਤੇ ਕਾਇਮ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਦੀ ਹਿਦਾਇਤ ਤੇ ਪੰਜਾਬ ਦੇ ਉੱਚ ਸਿੱਖਿਆ ਮਹਿਕਮੇ ਵੱਲੋਂ ਕੇਂਦਰ ਸਰਕਾਰ ਤੋਂ ਇਹ ਮੰਗ ਕੀਤੀ ਗਈ ਹੈ ਕਿ ਉਹ ਇਮਤਿਹਾਨ ਲੈਣ ਦੇ ਆਪਣੇ ਫੈਸਲੇ ਬਾਰੇ ਮੁੜ ਵਿਚਾਰ ਕਰਨ।

Center and UGC reconsider their decision

ਮਿਲੀ ਜਾਣਕਾਰੀ ਦੇ ਅਨੁਸਾਰ ਰਾਜ ਸਰਕਾਰ ਵੱਲੋਂ ਕੇਂਦਰੀ ਹਾਇਰ ਐਜੂਕੇਸ਼ਨ ਮਨਿਸਟਰ ਅਤੇ ਯੂ ਜੀ ਸੀ ਨੂੰ ਲਿਖੇ ਇੱਕ ਖ਼ਤ ਵਿੱਚ ਕਿਹਾ ਗਿਆ ਹੈ ਕਰੋਨਾ ਦੇ ਵਧਦੇ ਕੇਸਾਂ ਅਤੇ ਖ਼ਤਰੇ  ਨੂੰ ਮੁੱਖ ਰੱਖਦੇ ਹੋਏ ਪੰਜਾਬ ‘ਚ ਇਸ ਵੇਲੇ ਇਮਤਿਹਾਨ ਕਰਾਉਣੇ ਸੰਭਵ ਨਹੀਂ ਹਨ। ਕਿਉਂਕ  ਇਸ ਵੇਲੇ ਪੰਜਾਬ ਦੇ ਲੱਗਭਗ ਸਾਰੇ ਕਾਲਜ / ਯੂਨੀਵਰਸਿਟੀ ਹੋਸਟਲ ਖ਼ਾਲੀ ਕਰਾ ਲਏ ਗਏ ਹਨ। ਇਸ ਤੋਂ ਇਲਾਵਾਂ ਕਿਹਾ ਗਿਆ ਹੈ ਕਿ ਪੰਜਾਬ ‘ਚ ਆਨ ਲਾਈਨ ਇਮਤਿਹਾਨ ਲੈਣ ਲਈ ਸਹੂਲਤਾਂ ਦੀ ਵੀ ਘਾਟ ਹੈ।

The post ਇਮਤਿਹਾਨ ਲੈਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਕੇਂਦਰ ਤੇ ਯੂ ਜੀ ਸੀ : ਪੰਜਾਬ ਸਰਕਾਰ appeared first on Daily Post Punjabi.

UGC New Guideline: ਸਤੰਬਰ ‘ਚ ਹੋਣਗੀਆਂ ਯੂਨੀਵਰਸਿਟੀਆਂ ਦੀਆਂ ਫਾਈਨਲ ਪ੍ਰੀਖਿਆਵਾਂ
Final Year university exams: ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਵਿੱਚ ਲਾਕਡਾਊਨ ਦੀ ਸਥਿਤੀ ਹੈ । ਸਾਰੇ ਕਾਲਜ ਅਤੇ ਯੂਨੀਵਰਸਿਟੀ ਕੈਂਪਸ ਬੰਦ ਹਨ। ਇੱਥੇ ਪੜ੍ਹ ਰਹੇ ਵਿਦਿਆਰਥੀਆਂ ਵਿੱਚ ਮਿਡ ਟਰਮ ਜਾਂ ਫਾਈਨਲ ਪ੍ਰੀਖਿਆ ਨੂੰ ਲੈ ਕੇ ਸਸਪੈਂਸ ਬਰਕਰਾਰ ਸੀ। ਇਸ ਨੂੰ ਸੋਮਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਸਪੱਸ਼ਟ ਕੀਤਾ ਹੈ। ਅੰਤਮ ਸਾਲ / ਸਮੈਸਟਰ ਦੀਆਂ ਪ੍ਰੀਖਿਆਵਾਂ ਅਤੇ ਯੂਨੀਵਰਸਿਟੀਆਂ ਦੇ ਅਕਾਦਮਿਕ ਕੈਲੰਡਰ ਦੇ ਸਬੰਧ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

Final Year university exams

ਮਨੁੱਖੀ ਸਰੋਤ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਇੱਕ ਟਵੀਟ ਰਾਹੀਂ ਅਕਾਦਮਿਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ । ਉਨ੍ਹਾਂ ਸਪੱਸ਼ਟ ਕੀਤਾ ਕਿ UGC ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਟਰਮੀਡੀਏਟ ਸਮੈਸਟਰ ਦੇ ਵਿਦਿਆਰਥੀਆਂ ਦਾ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਮੁਲਾਂਕਣ ਕੀਤਾ ਜਾਵੇਗਾ । UGC ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਰਮੀਨਲ ਸਮੈਸਟਰ ਦੇ ਵਿਦਿਆਰਥੀਆਂ ਦਾ ਮੁਲਾਂਕਣ ਜੋ ਜੁਲਾਈ ਦੇ ਮਹੀਨੇ ਵਿੱਚ ਪ੍ਰੀਖਿਆਵਾਂ ਰਾਹੀਂ ਕੀਤਾ ਜਾਣਾ ਸੀ, ਹੁਣ ਸਤੰਬਰ 2020 ਦੇ ਅੰਤ ਤੱਕ ਕਰਵਾਇਆ ਜਾਏਗਾ । ਇਸ ਤੋਂ ਸਾਫ਼ ਹੈ ਕਿ ਯੂਨੀਵਰਸਿਟੀ ਦੀਆਂ ਫਾਈਨਲ ਪ੍ਰੀਖਿਆਵਾਂ ਰੱਦ ਨਹੀਂ ਕੀਤੀਆਂ ਜਾਣਗੀਆਂ ।

Final Year university exams

ਇਸ ਤੋਂ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ UGC ਦੀ ਇੱਕ ਕਮੇਟੀ ਨੇ ਵੀ ਫਾਈਨਲ ਈਯਰ ਦੀ ਪ੍ਰੀਖਿਆ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ । ਫਿਰ ਇਹ ਵੀ ਅਨੁਮਾਨ ਲਗਾਇਆ ਗਿਆ ਸੀ ਕਿ ਅੰਤਿਮ ਸਾਲ ਦੇ ਨਤੀਜੇ ਪ੍ਰੀਖਿਆ ਅਤੇ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਤਿਆਰ ਕੀਤੇ ਜਾਣਗੇ। ਪਰ ਹੁਣ UGC ਨੇ ਇਸ ਸਥਿਤੀ ਨੂੰ ਸਪੱਸ਼ਟ ਕਰ ਦਿੱਤਾ ਹੈ।

Final Year university exams

ਉੱਥੇ ਹੀ ਇੰਟਰਮੀਡੀਏਟ ਸਮੈਸਟਰ ਬਾਰੇ ਗੱਲ ਕਰਦਿਆਂ ਯੂਜੀਸੀ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਟਰਮੀਡੀਏਟ ਸਮੈਸਟਰ ਦੇ ਵਿਦਿਆਰਥੀਆਂ ਦਾ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਮੁਲਾਂਕਣ ਕੀਤਾ ਜਾਵੇਗਾ, ਇਸਦਾ ਮਤਲਬ ਹੈ ਕਿ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਹੋਰ ਪ੍ਰੀਖਿਆ ਦੇ ਅੱਗੇ ਵਧਾ ਦਿੱਤਾ ਜਾਵੇਗਾ। ਫਾਈਨਲ ਈਯਰ ਜਾਂ ਟਰਮੀਨਲ ਸਮੈਸਟਰ ਦੀ ਪ੍ਰੀਖਿਆ ਬਾਰੇ ਗੱਲ ਕਰਦਿਆਂ UGC ਨੇ ਹੁਣ ਸਾਰੀ ਸਥਿਤੀ ਨੂੰ ਸਾਫ ਕਰ ਦਿੱਤਾ ਹੈ। ਹੁਣ ਇਹ ਪ੍ਰੀਖਿਆਵਾਂ ਆਨਲਾਈਨ ਢੰਗ ਜਾਂ ਆਫਲਾਈਨ ਢੰਗ ਜਾਂ ਦੋਵਾਂ ਰਾਹੀਂ ਕੀਤੀਆਂ ਜਾ ਸਕਦੀਆਂ ਹਨ, ਪਰ ਇਹ ਪ੍ਰੀਖਿਆਵਾਂ ਕਿਸੇ ਵੀ ਸਥਿਤੀ ਵਿੱਚ ਰੱਦ ਨਹੀਂ ਕੀਤੀਆਂ ਜਾਣਗੀਆਂ।

ਦੱਸ ਦੇਈਏ ਕਿ ਪਹਿਲੇ ਦਿਸ਼ਾ-ਨਿਰਦੇਸ਼ਾਂ ਵਿੱਚ UGC ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਆਨਲਾਈਨ ਸਿੱਖਿਆ ਜਾਰੀ ਰੱਖਣ ਦਾ ਸੁਝਾਅ ਦਿੱਤਾ ਸੀ। ਇਹ ਵੀ ਕਿਹਾ ਸੀ ਕਿ ਜੇ ਸਥਿਤੀ ਵਿੱਚ ਸੁਧਾਰ ਹੁੰਦਾ ਹੈ, ਤਾਂ ਸਿਲੇਬਸ ਦਾ ਘੱਟੋ-ਘੱਟ 25 ਪ੍ਰਤੀਸ਼ਤ ਆਨਲਾਈਨ ਕੀਤਾ ਜਾਣਾ ਚਾਹੀਦਾ ਹੈ।

The post UGC New Guideline: ਸਤੰਬਰ ‘ਚ ਹੋਣਗੀਆਂ ਯੂਨੀਵਰਸਿਟੀਆਂ ਦੀਆਂ ਫਾਈਨਲ ਪ੍ਰੀਖਿਆਵਾਂ appeared first on Daily Post Punjabi.