uk elections Archives - Daily Post Punjabi

ਬ੍ਰਿਟੇਨ ਚੋਣਾਂ ‘ਚ ਰਿਸ਼ੀ ਸੁਨਕ ਨੇ ਕਬੂਲ ਕੀਤੀ ਹਾਰ, ਕਿਹਾ- “ਮੈਂ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ”
ਬ੍ਰਿਟੇਨ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ, ਪਰ ਤਸਵੀਰ ਲਗਭਗ ਸਾਫ ਹੋ ਗਈ ਹੈ। ਲੇਬਰ ਪਾਰਟੀ ਭਾਰੀ ਬਹੁਮਤ ਦੇ ਨਾਲ ਬ੍ਰਿਟੇਨ ਦੀ ਸੱਤਾ ‘ਤੇ ਕਾਬਿਜ ਹੋਣ ਜਾ ਰਹੀ ਹੈ ਤੇ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋ ਸਕਦੇ ਹਨ। ਮੌਜੂਦਾ ਪੀਐੱਮ ਰਿਸ਼ੀ ਸੁਨਕ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ। ਨਾਲ ਹੀ ਉਨ੍ਹਾਂ ਨੇ ਕੀਰ ਸਟਾਰਮਰ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਹੈ।

UK election result 2024

ਹੁਣ ਤੱਕ ਲੇਬਰ ਪਾਰਟੀ 300 ਤੋਂ ਜ਼ਿਆਦਾ ਸੀਟਾਂ ‘ਤੇ ਜਿੱਤ ਦਰਜ ਕਰ ਚੁੱਕੀ ਹੈ। ਉੱਥੇ ਹੀ ਕੰਜ਼ਰਵੇਟਿਵ ਪਾਰਟੀ ਸਿਰਫ਼ 81 ਸੀਟਾਂ ‘ਤੇ ਜਿੱਤੀ ਹੈ। ਚੋਣ ਨਤੀਜਿਆਂ ‘ਤੇ ਰਿਸ਼ੀ ਸੁਨਕ ਨੇ ਆਪਣੇ ਸੰਸਦੀ ਖੇਤਰ ਰਿਚਮੰਡ ਤੇ ਨਾਰਦਨ ਐਲਟਰਨ ਵਿੱਚ ਸਮਰਥਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਮੈਂ ਮੁਆਫੀ ਮੰਗਦਾ ਹਾਂ ਤੇ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ। ਰਿਸ਼ੀ ਸੁਨਕ ਨੇ ਕਿਹਾ ਕਿ ਲੇਬਰ ਪਾਰਟੀ ਨੇ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਹੈ ਤੇ ਮੈਂ ਕੀਰ ਸਟਾਰਮਰ ਨੂੰ ਫੋਨ ਕਰ ਕੇ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ। ਅੱਜ ਸੱਤਾ ਸ਼ਾਂਤੀਪੂਰਵਕ ਢੰਗ ਨਾਲ ਬਦਲ ਜਾਵੇਗੀ।

ਇਹ ਵੀ ਪੜ੍ਹੋ: ਕੈਂਸਰ ਨਾਲ ਜੂਝ ਰਹੀ ਹਿਨਾ ਖਾਨ ਨੇ ਖੁਦ ਕੱਟੇ ਆਪਣੇ ਵਾਲ, ਧੀ ਦਾ ਹਾਲ ਦੇਖ ਮਾਂ ਦੇ ਨਹੀਂ ਰੁਕੇ ਹੰਝੂ

ਸੁਨਕ ਨੇ ਕਿਹਾ ਕਿ ਮੈਂ ਕੰਜ਼ਰਵੇਟਿਵ ਪਾਰਟੀ ਦੇ ਕਈ ਵਧੀਆ, ਮਿਹਨਤੀ ਉਮੀਦਵਾਰਾਂ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ, ਜੋ ਅੱਜ ਰਾਤ ਆਪਣੀਆਂ ਕੋਸ਼ਿਸ਼ਾਂ, ਆਪਣੇ ਸਥਾਨਕ ਰਿਕਾਰਡ ਤੇ ਆਪਣੇ ਭਾਈਚਾਰੇ ਦੇ ਪ੍ਰਤੀ ਸਮਰਪਣ ਦੇ ਬਾਵਜੂਦ ਹਾਰ ਗਏ। ਮੈਨੂੰ ਇਸਦਾ ਬਹੁਤ ਦੁੱਖ ਹੈ। ਮੈਂ ਬਤੌਰ ਪ੍ਰਧਾਨ ਮੰਤਰੀ ਆਪਣਾ ਸੌ ਫੀਸਦਿਉ ਦੇਣ ਦੀ ਕੋਸ਼ਿਸ਼ ਕੀਤੀ। ਹੁਣ ਮੈਂ ਲੰਦਨ ਜਾਵਾਂਗਾ, ਜਿੱਥੋਂ ਮੈਂ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾਂ ਅੱਜ ਰਾਤ ਦੇ ਨਤੀਜੇ ਦੇ ਬਾਰੇ ਵਿੱਚ ਹੋਰ ਦੱਸਾਂਗਾ।

UK election result 2024

ਦੱਸ ਦੇਈਏ ਕਿ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਨੇ ਚੋਣ ਨਤੀਜਿਆਂ ਨੂੰ ਲੈ ਕੇ ਵੋਟਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਦੇਸ਼ ਦੇ ਲੋਕ ਬਦਲਾਅ ਦੇ ਲਈ ਤਿਆਰ ਹਨ। ਹੋਲਬੋਰਨ ਤੇ ਸੇਂਟ ਪੈਨਕ੍ਰਾਸ ਸੀਟਾਂ ਤੋਂ ਜਿੱਤਣ ਦੇ ਬਾਅਦ ਆਪਣੇ ਭਾਸ਼ਣ ਵਿੱਚ ਕਿਹਾ ਕਿ ਚਾਹੇ ਲੋਕਾਂ ਨੇ ਉਨ੍ਹਾਂ ਨੂੰ ਵੋਟ ਦਿੱਤੀ ਹੈ ਜਾਂ ਨਹੀਂ, ਮੈਂ ਹਰ ਵਿਅਕਤੀ ਦੀ ਸੇਵਾ ਕਰਾਂਗਾ। ਮੈਂ ਤੁਹਾਡੇ ਲਈ ਬੋਲਾਂਗਾ, ਤੁਹਾਡਾ ਸਾਥ ਦਿਆਂਗਾ ਤੇ ਹਰ ਦਿਨ ਤੁਹਾਡੀ ਲੜਾਈ ਲੜਾਂਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਬ੍ਰਿਟੇਨ ਚੋਣਾਂ ‘ਚ ਰਿਸ਼ੀ ਸੁਨਕ ਨੇ ਕਬੂਲ ਕੀਤੀ ਹਾਰ, ਕਿਹਾ- “ਮੈਂ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ” appeared first on Daily Post Punjabi.

ਬ੍ਰਿਟੇਨ ‘ਚ 4 ਜੁਲਾਈ ਨੂੰ ਹੋਣਗੀਆਂ ਆਮ ਚੋਣਾਂ, ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕੀਤਾ ਐਲਾਨ
ਬ੍ਰਿਟੇਨ ਵਿੱਚ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬੁੱਧਵਾਰ ਰਾਤ ਲੰਡਨ ਸਥਿਤ 10 ਡਾਊਨਿੰਗ ਸਟ੍ਰੀਟ ਵਿੱਚ ਇਸਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬ੍ਰਿਟੇਨ ਦੇ ਲਈ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। ਕਿੰਗ ਚਾਰਲਜ਼ III ਨੂੰ ਚੋਣਾਂ ਦੀ ਟਾਈਮਲਾਈਨ ਦੇ ਬਾਰੇ ਵਿੱਚ ਜਾਣਕਾਰੀ ਦੇਣ ਦੇ ਬਾਅਦ ਜਲਦ ਹੀ ਸੰਸਦ ਭੰਗ ਕਰ ਦਿੱਤੀ ਜਾਵੇਗੀ। ਉਸ ਤੋਂ ਬਾਅਦ ਹੀ ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ।

Rishi Sunak calls UK national election

ਬਤੌਰ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਚੋਣਾਂ ਵਿੱਚ ਪਹਿਲੀ ਵਾਰ ਵੋਟਰਾਂ ਦੇ ਸਾਹਮਣੇ ਜਾਣਗੇ। ਸਾਲ 2022 ਵਿੱਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਚੋਣਾਂ ਤੋਂ ਪਹਿਲਾਂ PM ਚਿਹਰੇ ਦਾ ਐਲਾਨ ਨਹੀਂ ਕੀਤਾ ਸੀ। ਚੋਣਾਂ ਤੋਂ ਬਾਅਦ ਪਾਰਟੀ ਦੇ ਸੰਸਦੀ ਦਲ ਨੇ ਸੁਨਕ ਨੂੰ ਆਪਣਾ ਨੇਤਾ ਚੁਣਿਆ ਸੀ। ਸੁਨਕ ਨੂੰ ਕਰੀਬ 200 ਸਾਂਸਦਾਂ ਦਾ ਸਮਰਥਨ ਮਿਲਿਆ ਸੀ, ਜਿਸ ਤੋਂ ਬਾਅਦ ਉਹ ਪੀਐੱਮ ਬਣੇ ਸਨ।

ਇਹ ਵੀ ਪੜ੍ਹੋ: ਸੋਨੀਪਤ ‘ਚ ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਮ੍ਰਿਤਕ ਦੇ ਵੱਡੇ ਭਰਾ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਦੱਸ ਦੇਈਏ ਕਿ 44 ਸਾਲਾਂ ਰਿਸ਼ੀ ਸੁਨਕ ਬ੍ਰਿਟੇਨ ਵਿੱਚ ਭਾਰਤੀ ਮੂਲ ਦੇ ਪਹਿਲੇ ਪ੍ਰਧਾਨ ਮੰਤਰੀ ਹਨ। ਉਨ੍ਹਾਂ ਨੇ ਅਕਤੂਬਰ 2022 ਵਿੱਚ ਅਹੁਦਾ ਸੰਭਾਲਿਆ ਸੀ। ਇੱਥੇ ਜਨਵਰੀ 2025 ਵਿੱਚ ਆਮ ਚੋਣਾਂ ਹੋਣ ਦੀ ਸੰਭਾਵਨਾ ਸੀ। ਸੁਨਕ ਦੇ ਕੋਲ ਚੋਣਾਂ ਦੇ ਐਲਾਨ ਦੇ ਲਈ ਦਸੰਬਰ ਤੱਕ ਦਾ ਸਮਾਂ ਸੀ, ਪਰ ਉਨ੍ਹਾਂ ਨੇ 7 ਮਹੀਨੇ ਪਹਿਲਾਂ ਹੀ ਇਸਦਾ ਐਲਾਨ ਕਰ ਦਿੱਤਾ। ਸਾਲ 2022 ਵਿੱਚ ਫਿਕਸਡ ਟਰਮ ਇਲੈਕਸ਼ਨ ਐਕਟ ਰੱਦ ਕਰਨ ਦੇ ਬਾਅਦ ਬ੍ਰਿਟੇਨ ਵਿੱਚ ਪ੍ਰਧਾਨ ਮੰਤਰੀ ਨੂੰ ਚੋਣ ਦੀ ਤਾਰੀਕ ਤੈਅ ਕਰਨ ਦਾ ਅਧਿਕਾਰ ਮਿਲਿਆ ਸੀ। ਪ੍ਰਧਾਨ ਮੰਤਰੀ ਆਪਣੀ ਪਾਰਟੀ ਦੇ ਲਈ ਸਭ ਤੋਂ ਵੱਧ ਫਾਇਦੇਮੰਦ ਸਮਾਂ ਦੇਖ ਕੇ ਚੋਣ ਦੀ ਤਾਰੀਕ ਤੈਅ ਕਰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਬ੍ਰਿਟੇਨ ‘ਚ 4 ਜੁਲਾਈ ਨੂੰ ਹੋਣਗੀਆਂ ਆਮ ਚੋਣਾਂ, ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕੀਤਾ ਐਲਾਨ appeared first on Daily Post Punjabi.