UK PM Boris Johnson to resign Archives - Daily Post Punjabi

ਬ੍ਰਿਟਿਸ਼ PM ਬੋਰਿਸ ਜਾਨਸਨ ਅੱਜ ਦੇਣਗੇ ਅਸਤੀਫ਼ਾ ! 50 ਮੰਤਰੀਆਂ ਤੇ ਸਾਂਸਦਾਂ ਦੇ ਅਸਤੀਫ਼ੇ ਮਗਰੋਂ ਲਿਆ ਫ਼ੈਸਲਾ
ਬ੍ਰਿਟੇਨ ‘ਚ ਸਿਆਸੀ ਉਥਲ-ਪੁਥਲ ਵਿਚਾਲੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਸਤੀਫਾ ਦੇ ਸਕਦੇ ਹਨ । ਪਿਛਲੇ 48 ਘੰਟਿਆਂ ਵਿੱਚ ਉਨ੍ਹਾਂ ਦੇ 50 ਤੋਂ ਵੱਧ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ । ਸਰਕਾਰ ਖਿਲਾਫ ਅਵਿਸ਼ਵਾਸ ਇੰਨਾ ਵਧਦਾ ਜਾ ਰਿਹਾ ਹੈ ਕਿ 36 ਘੰਟੇ ਪਹਿਲਾਂ ਮੰਤਰੀ ਬਣਾਈ ਗਈ ਮਿਸ਼ੇਲ ਡੋਨਲਨ ਨੇ ਵੀ ਅਸਤੀਫਾ ਦੇ ਦਿੱਤਾ ਹੈ।

UK PM Boris Johnson to resign

ਬੁੱਧਵਾਰ ਸ਼ਾਮ ਤੱਕ ਕੈਬਨਿਟ ਦੇ 17 ਮੰਤਰੀਆਂ, 12 ਸੰਸਦੀ ਸਕੱਤਰਾਂ ਅਤੇ 4 ਵਿਦੇਸ਼ੀ ਸਰਕਾਰ ਦੇ ਪ੍ਰਤੀਨਿਧਾਂ ਨੇ ਰਿਜਾਇਨ ਕਰ ਦਿੱਤਾ ਸੀ। ਅਸਤੀਫਾ ਦੇਣ ਵਾਲੇ ਸਾਰੇ ਲੋਕਾਂ ਨੇ ਜਾਨਸਨ ਦੇ ਕੰਮ ਕਰਨ ਦੇ ਤਰੀਕਿਆਂ, ਲਾਕਡਾਊਨ ਪਾਰਟੀ ਅਤੇ ਕੁਝ ਨੇਤਾਵਾਂ ਦੇ ਸੈਕਸ ਸਕੈਂਡਲ ਨੂੰ ਮੁੱਦਾ ਬਣਾਇਆ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਹੋਇਆ ਵਿਆਹ, ਵੇਖੋ ਵਿਆਹ ਦੀਆਂ ਤਸਵੀਰਾਂ

ਜਾਨਸਨ ਦੇ ਮੰਤਰੀ ਅਤੇ ਸੰਸਦ ਮੈਂਬਰ ਲਗਾਤਾਰ ਉਨ੍ਹਾਂ ਦੇ ਕੰਮ ਕਰਨ ਦੇ ਤਰੀਕੇ ‘ਤੇ ਸਵਾਲ ਚੁੱਕ ਰਹੇ ਸਨ। ਇਸ ਦੇ ਨਾਲ ਹੀ ਲਾਕਡਾਊਨ ਦੌਰਾਨ ਉਨ੍ਹਾਂ ਦੀ ਸ਼ਰਾਬ ਪਾਰਟੀ ਅਤੇ ਯੌਨ ਸ਼ੋਸ਼ਣ ਦੇ ਦੋਸ਼ੀ ਸੰਸਦ ਮੈਂਬਰ ਕ੍ਰਿਸ ਪਿੰਚਰ ਨੂੰ ਡਿਪਟੀ ਚੀਫ ਵ੍ਹਿਪ ਬਣਾਏ ਜਾਣ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਇਸ ਕਾਰਨ ਉਨ੍ਹਾਂ ਦੇ ਖਿਲਾਫ ਹੋਰ ਵੀ ਨਾਰਾਜ਼ਗੀ ਵਧ ਗਈ ਸੀ।

UK PM Boris Johnson to resign

ਹਾਲਾਂਕਿ, ਵਿਵਾਦ ਨੂੰ ਵਧਦਾ ਦੇਖ ਕੇ ਜਾਨਸਨ ਨੇ ਮੰਗਲਵਾਰ ਨੂੰ ਮੰਨਿਆ ਕਿ ਪਿੰਚਰ ਨੂੰ ਸਰਕਾਰ ਵਿੱਚ ਸ਼ਾਮਲ ਕਰਨ ਦਾ ਉਨ੍ਹਾਂ ਦਾ ਫੈਸਲਾ ਗਲਤ ਸੀ । ਇਸ ਦੇ ਲਈ ਉਨ੍ਹਾਂ ਨੇ ਮੁਆਫੀ ਵੀ ਮੰਗੀ । ਪ੍ਰਧਾਨ ਮੰਤਰੀ ਵੱਲੋਂ ਮੁਆਫੀ ਮੰਗਣ ਤੋਂ ਕੁਝ ਮਿੰਟ ਬਾਅਦ ਹੀ ਦੋਵਾਂ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਬ੍ਰਿਟਿਸ਼ PM ਬੋਰਿਸ ਜਾਨਸਨ ਅੱਜ ਦੇਣਗੇ ਅਸਤੀਫ਼ਾ ! 50 ਮੰਤਰੀਆਂ ਤੇ ਸਾਂਸਦਾਂ ਦੇ ਅਸਤੀਫ਼ੇ ਮਗਰੋਂ ਲਿਆ ਫ਼ੈਸਲਾ appeared first on Daily Post Punjabi.