UK suspends flights Archives - Daily Post Punjabi

ਕੋਰੋਨਾ ਦੇ ਨਵੇਂ ਵੈਰੀਐਂਟ ਨੇ ਮਚਾਈ ਤੜਥੱਲੀ, UK ਨੇ 6 ਦੇਸ਼ਾਂ ‘ਤੇ ਲਗਾਈ ਯਾਤਰਾ ਪਾਬੰਦੀ
ਦੱਖਣੀ ਅਫਰੀਕਾ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੁਨੀਆ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ । ਦੇਸ਼ ਦੇ ਵਾਇਰਲੋਜਿਸਟ ਟੋਊਲੀਓ ਡੀ ਓਲੀਵੀਰਾ ਨੇ ਵੀਰਵਾਰ ਨੂੰ ਮੀਡੀਆ ਨੂੰ ਦੱਸਿਆ ਕਿ ਦੱਖਣੀ ਅਫਰੀਕਾ ਵਿੱਚ ਮਲਟੀਪਲ ਮਿਊਟੇਸ਼ਨ ਵਾਲਾ ਕੋਵਿਡ ਵੈਰੀਐਂਟ ਸਾਹਮਣੇ ਆਇਆ ਹੈ । ਇਸ ਤੋਂ ਬਾਅਦ UK ਨੇ 6 ਅਫਰੀਕੀ ਦੇਸ਼ਾਂ ਦੀਆਂ ਉਡਾਣਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ ।

UK suspends flights

ਉਡਾਣਾਂ ਨੂੰ ਰੱਦ ਕਰਨ ਦੀ ਜਾਣਕਾਰੀ ਬ੍ਰਿਟੇਨ ਦੇ ਸਿਹਤ ਸਕੱਤਰ ਸਾਜਿਦ ਜਾਵਿਦ ਵੱਲੋਂ ਦਿੱਤੀ ਗਈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਵੱਲੋਂ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ।

ਇਹ ਵੀ ਪੜ੍ਹੋ: ਮੁੰਬਈ ਅੱਤਵਾਦੀ ਹਮਲੇ ਨੂੰ ਹੋਏ 13 ਸਾਲ ਪੂਰੇ, ਰਾਸ਼ਟਰਪਤੀ ਰਾਮਨਾਥ ਕੋਵਿੰਦ ਸਣੇ ਸੀਨੀਅਰ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਵਿਦ ਨੇ ਇੱਕ ਟਵੀਟ ਵਿੱਚ ਕਿਹਾ ਕਿ UKSHA ਇੱਕ ਨਵੇਂ ਸੰਸਕਰਣ ਦੀ ਜਾਂਚ ਕਰ ਰਿਹਾ ਹੈ, ਉਸਦੇ ਲਈ ਹੋਰ ਡਾਟਾ ਦੀ ਜ਼ਰੂਰਤ ਹੈ, ਪਰ ਅਸੀਂ ਅਜੇ ਵੀ ਸਾਵਧਾਨੀ ਵਰਤ ਰਹੇ ਹਾਂ । ਉਸਨੇ ਅੱਗੇ ਕਿਹਾ ਕਿ ਸ਼ੁੱਕਰਵਾਰ ਦੁਪਹਿਰ ਤੋਂ 6 ਅਫਰੀਕੀ ਦੇਸ਼ਾਂ ਨੂੰ ਲਾਲ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ । ਉਡਾਣਾਂ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾਈ ਜਾਵੇਗੀ ਅਤੇ ਬ੍ਰਿਟੇਨ ਦੇ ਯਾਤਰੀਆਂ ਨੂੰ ਕੁਆਰੰਟੀਨ ਵਿੱਚ ਰਹਿਣਾ ਹੋਵੇਗਾ।

UK suspends flights

ਇਸ ਤੋਂ ਇਲਾਵਾ UK ਦੀ ਸਿਹਤ ਸੁਰੱਖਿਆ ਏਜੰਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਵੈਰੀਐਂਟ ਵਿੱਚ ਵੱਡੀ ਗਿਣਤੀ ਵਿੱਚ ਸਪਾਈਕ ਪ੍ਰੋਟੀਨ ਮਿਊਟੇਸ਼ਨ ਦੇ ਨਾਲ-ਨਾਲ ਵਾਇਰਲ ਜੀਨੋਮ ਦੇ ਦੂਜੇ ਹਿੱਸਿਆਂ ਵਿੱਚ ਪਰਿਵਰਤਨ ਸ਼ਾਮਿਲ ਹਨ। ਇਹ ਸੰਭਾਵੀ ਤੌਰ ‘ਤੇ ਜੀਵ-ਵਿਗਿਆਨਕ ਤੌਰ ‘ਤੇ ਮਹੱਤਵਪੂਰਨ ਪਰਿਵਰਤਨ ਹਨ ਜੋ ਟੀਕਿਆਂ, ਇਲਾਜਾਂ ਅਤੇ ਪ੍ਰਸਾਰਣ ਦੇ ਸਬੰਧ ਵਿੱਚ ਵਾਇਰਸ ਦੇ ਵਿਵਹਾਰ ਨੂੰ ਬਦਲ ਸਕਦੇ ਹਨ। ਇਸ ਦੀ ਹੋਰ ਜਾਂਚ ਦੀ ਲੋੜ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਕੋਰੋਨਾ ਦੇ ਨਵੇਂ ਵੈਰੀਐਂਟ ਨੇ ਮਚਾਈ ਤੜਥੱਲੀ, UK ਨੇ 6 ਦੇਸ਼ਾਂ ‘ਤੇ ਲਗਾਈ ਯਾਤਰਾ ਪਾਬੰਦੀ appeared first on Daily Post Punjabi.