ukrain crisis Archives - Daily Post Punjabi

‘ਤੀਜਾ ਵਿਸ਼ਵ ਯੁੱਧ’ ਹੀ ਵਿਕਲਪ !.. ਯੂਕਰੇਨ ‘ਤੇ ਰੂਸੀ ਹਮਲੇ ਵਿਚਾਲੇ ਜੋ ਬਾਇਡੇਨ ਨੇ ਦਿੱਤਾ ਵੱਡਾ ਬਿਆਨ
ਯੂਕਰੇਨ ‘ਤੇ ਹਮਲੇ ਤੋਂ ਬਾਅਦ ਅਮਰੀਕਾ ਅਤੇ ਉਸਦੇ ਸਹਿਯੋਗੀ ਦੇਸ਼ਾਂ ਨੇ ਰੂਸ, ਉਸਦੇ ਅਧਿਕਾਰੀਆਂ, ਕਾਰੋਬਾਰੀਆਂ, ਬੈਂਕਾਂ ਅਤੇ ਸਮੁੱਚੇ ਆਰਥਿਕ ਖੇਤਰ ‘ਤੇ ਹਰ ਤਰ੍ਹਾਂ ਦੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ । ਹੁਣ ਇਸ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਵੱਡਾ ਬਿਆਨ ਦਿੱਤਾ ਹੈ । ਬਾਇਡੇਨ ਨੇ ਕਿਹਾ ਕਿ ਯੂਕਰੇਨ ਨੂੰ ਲੈ ਕੇ ਰੂਸ ‘ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਦਾ ਇੱਕੋ-ਇੱਕ ਵਿਕਲਪ “ਤੀਜੇ ਵਿਸ਼ਵ ਯੁੱਧ” ਦੀ ਸ਼ੁਰੂਆਤ ਹੋਵੇਗੀ।

Joe Biden statement

ਬਾਇਡੇਨ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਸਿਰਫ ਵਿਕਲਪ ਹੈ, ਰੂਸ ਨਾਲ ਜੰਗ ਲੜਨਾ ਅਤੇ ਤੀਜੇ ਵਿਸ਼ਵ ਯੁੱਧ ਦੀ ਸ਼ੁਰੂਆਤ ਕੀਤੀ ਜਾਵੇ । ਜਾਂ ਇੱਕ ਹੋਰ ਵਿਕਲਪ ਇਹ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਹੜੇ ਦੇਸ਼ ਅੰਤਰਰਾਸ਼ਟਰੀ ਕਾਨੂੰਨ ਦੇ ਉਲਟ ਕੰਮ ਕਰਦੇ ਹਨ, ਤਾਂ ਉਨ੍ਹਾਂ ਨੂੰ ਅਜਿਹਾ ਕਰਨ ਦੀ ਕੀਮਤ ਅਦਾ ਕਰਨੀ ਪਵੇ। ਬਾਇਡੇਨ ਨੇ ਕਿਹਾ ਕਿ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਸੀ ਜੋ ਤੁਰੰਤ ਹੋਵੇ । ਮੈਨੂੰ ਲੱਗਦਾ ਹੈ ਕਿ ਇਹ ਆਰਥਿਕ ਅਤੇ ਰਾਜਨੀਤਿਕ ਪਾਬੰਦੀਆਂ ਇਤਿਹਾਸ ਵਿੱਚ ਸਭ ਤੋਂ ਵੱਧ ਵਿਆਪਕ ਹਨ।

ਇਹ ਵੀ ਪੜ੍ਹੋ: ਯੂਕਰੇਨ ਦੇ ਰਾਸ਼ਟਰਪਤੀ ਦੀ ਅਮਰੀਕਾ ਨੂੰ ਦੋ-ਟੁਕ, ‘ਭੱਜਾਂਗਾ ਨਹੀਂ, ਮਦਦ ਕਰਨੀ ਹੈ ਤਾਂ ਹਥਿਆਰ ਦਿਓ’

ਯੂਕਰੇਨ ‘ਤੇ ਹਮਲੇ ਤੋਂ ਬਾਅਦ ਅਮਰੀਕਾ, ਬ੍ਰਿਟੇਨ ਅਤੇ ਯੂਰਪੀ ਸੰਘ ਨੇ ਰੂਸ ‘ਤੇ ਹਰ ਤਰ੍ਹਾਂ ਦੀਆਂ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ । ਅਮਰੀਕਾ, ਬ੍ਰਿਟੇਨ ਅਤੇ ਯੂਰਪੀ ਸੰਘ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅਤੇ ਫੌਜ ਮੁਖੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਐਲਾਨ ਕੀਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਜੇ. ਬਲਿੰਕੇਨ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਯੂਕਰੇਨ ‘ਤੇ ਹਮਲੇ ਦਾ ਖਮਿਆਜ਼ਾ ਰੂਸ ਨੂੰ ਭੁਗਤਣਾ ਪਵੇਗਾ। ਰੂਸ ਦੇ ਇਸ ਬੇਲੋੜੇ ਹਮਲੇ ਕਾਰਨ ਯੂਕਰੇਨ ਦੇ ਲੋਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇਸਦੇ ਲਈ ਰੂਸੀ ਸਰਕਾਰ ਨੂੰ ਇੱਕ ਗੰਭੀਰ ਆਰਥਿਕ ਅਤੇ ਕੂਟਨੀਤਕ ਕੀਮਤ ਅਦਾ ਕਰਨੀ ਪਵੇਗੀ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ‘ਤੀਜਾ ਵਿਸ਼ਵ ਯੁੱਧ’ ਹੀ ਵਿਕਲਪ !.. ਯੂਕਰੇਨ ‘ਤੇ ਰੂਸੀ ਹਮਲੇ ਵਿਚਾਲੇ ਜੋ ਬਾਇਡੇਨ ਨੇ ਦਿੱਤਾ ਵੱਡਾ ਬਿਆਨ appeared first on Daily Post Punjabi.