ukrain russia war Archives - Daily Post Punjabi

ਦੂਜੇ ਵਿਸ਼ਵ ਯੁੱਧ ਦੇ ਦਹਾਕਿਆਂ ਮਗਰੋਂ ਯੂਕਰੇਨ ‘ਚ ਪਰਤਿਆ ਹਨੇਰਾ, ਰੂਸੀ ਫੌਜ ਨਾਜ਼ੀ ਅੱਤਿਆਚਾਰਾਂ ਦੀ ਕਰ ਰਹੀ ਨਕਲ: ਜ਼ੇਲੇਂਸਕੀ
ਰੂਸ ਤੇ ਯੂਕਰੇਨ ਵਿਚਾਲੇ ਹਾਲੇ ਵੀ ਭਿਆਨਕ ਯੁੱਧ ਜਾਰੀ ਹੈ। ਰੂਸ ਵੱਲੋਂ ਯੂਕਰੇਨ ‘ਤੇ ਕੀਤੇ ਹਮਲੇ ਕਾਰਨ ਹਰ ਪਾਸੇ ਤਬਾਹੀ ਦਾ ਮੰਜ਼ਰ ਦੇਖਣ ਨੂੰ ਮਿਲ ਰਿਹਾ ਹੈ। ਰੂਸ ਵੱਲੋਂ ਐਤਵਾਰ ਤੜਕੇ ਯੂਕਰੇਨ ਦੇ ਲੁਹਾਨਸਕ ਵਿੱਚ ਇੱਕ ਸਕੂਲ ‘ਤੇ ਹਵਾਈ ਹਮਲੇ ਕੀਤੇ ਗਏ । ਜਿਸ ਵਿੱਚ 60 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਕਿਹਾ ਕਿ ਯੂਰਪ ਵਿੱਚ ‘ਬੁਰਾਈ’ ਵਾਪਸ ਆ ਗਈ ਹੈ। ਦੂਜੇ ਵਿਸ਼ਵ ਯੁੱਧ ਬਾਰੇ ਗੱਲ ਕਰਦਿਆਂ ਇੱਕ ਸੰਬੋਧਨ ਵਿੱਚ ਜ਼ੇਲੇਂਸਕੀ ਨੇ ਰੂਸੀ ਹਮਲੇ ਦੀ ਤੁਲਨਾ ਨਾਜ਼ੀ ਜਰਮਨੀ ਨਾਲ ਕੀਤੀ । ਜ਼ੇਲੇਂਸਕੀ ਨੇ ਇੱਕ ਵੀਡੀਓ ਸੰਬੋਧਨ ਵਿੱਚ ਕਿਹਾ ਕਿ ਦੂਜੇ ਵਿਸ਼ਵ ਯੁੱਧ ਦੇ ਦਹਾਕਿਆਂ ਬਾਅਦ ਯੂਕਰੇਨ ਵਿੱਚ ਹਨੇਰਾ ਵਾਪਸ ਆ ਗਿਆ ਹੈ । ਇਹ ਦੁਬਾਰਾ ਬਲੈਕ ਐਂਡ ਵ੍ਹਾਈਟ ਹੋ ਗਿਆ ਹੈ।

Darkness returned to Ukraine

ਰਾਸ਼ਟਰਪਤੀ ਜ਼ੇਲੇਂਸਕੀ ਨੇ ਦੂਜੇ ਵਿਸ਼ਵ ਯੁੱਧ ਦੇ ਆਰਕਾਈਵ ਫੁਟੇਜ ਅਤੇ ਰੂਸ ਦੇ ਹਮਲੇ ਦੇ ਬਲੈਕ ਐਂਡ ਵ੍ਹਾਈਟ ਫੁਟੇਜ ਨੂੰ ਦਿਖਾਉਂਦੇ ਹੋਏ ਵੀਡੀਓ ਵਿੱਚ ਕਿਹਾ ਕਿ ਬਦਕਿਸਮਤੀ ਨਾਲ ਇੱਕ ਵੱਖਰੀ ਵਰਦੀ ਵਿੱਚ, ਵੱਖੋ-ਵੱਖਰੇ ਨਾਅਰਿਆਂ ਦੇ ਤਹਿਤ, ਪਰ ਇੱਕ ਹੀ ਉਦੇਸ਼ ਲਈ ਹਨੇਰਾ ਵਾਪਸ ਆ ਗਿਆ ਹੈ। ਯੂਕਰੇਨੀ ਨੇਤਾ ਨੇ ਰੂਸ ‘ਤੇ ਆਪਣੇ ਦੇਸ਼ ਵਿੱਚ “ਨਾਜ਼ੀਵਾਦ ਦੇ ਖੂਨੀ ਪੁਨਰ ਨਿਰਮਾਣ” ਨੂੰ ਲਾਗੂ ਕਰਨ ਦਾ ਦੋਸ਼ ਲਗਾਇਆ । ਉਨ੍ਹਾਂ ਕਿਹਾ ਕਿ ਮਾਸਕੋ ਦੀ ਫੌਜ ਨਾਜ਼ੀ “ਅੱਤਿਆਚਾਰਾਂ” ਦੀ ਨਕਲ ਕਰ ਰਹੀ ਹੈ। ਜ਼ੇਲੇਂਸਕੀ ਨੇ ਯੂਨਾਈਟਿਡ ਕਿੰਗਡਮ, ਫਰਾਂਸ ਅਤੇ ਨੀਦਰਲੈਂਡ ਸਮੇਤ ਯੂਰਪੀਅਨ ਦੇਸ਼ਾਂ ਨੂੰ ਅਪੀਲ ਕੀਤੀ ਕਿ ਆਪਣੇ ਸ਼ਹਿਰਾਂ ਵਿੱਚ ਹੋਏ ਨਾਜ਼ੀ ਬੰਬ ਧਮਾਕਿਆਂ ਦੀ ਤੁਲਨਾ ਯੂਕਰੇਨ ਦੇ ਸ਼ਹਿਰੀ ਕੇਂਦਰਾਂ ‘ਤੇ ਰੂਸੀ ਹਮਲਿਆਂ ਨਾਲ ਕਰਨ।

ਇਹ ਵੀ ਪੜ੍ਹੋ: ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’

ਦੱਸ ਦੇਈਏ ਕਿ ਫਰਵਰੀ ਦੇ ਅੰਤ ਵਿੱਚ ਰੂਸ ਨੇ ਸਾਬਕਾ ਸੋਵੀਅਤ ਦਾ ਹਿੱਸਾ ਰਹੇ ਯੂਕਰੇਨ ‘ਤੇ ਹਮਲਾ ਕੀਤਾ, ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਭਿਆਨਕ ਜੰਗ ਸ਼ੁਰੂ ਹੋ ਗਈ ਸੀ। ਮਾਸਕੋ ਨੇ ਦਾਅਵਾ ਕੀਤਾ ਸੀ ਕਿ ਉਸਦਾ ਆਪ੍ਰੇਸ਼ਨ ਦੇਸ਼ ਨੂੰ “ਡੀ-ਨਾਜ਼ੀਫਾਈ” ਕਰਨ ਲਈ ਕੀਤਾ ਗਿਆ ਹੈ । ਯੂਕਰੇਨ ਅਤੇ ਰੂਸ ਦੋਵਾਂ ਨੇ ਦੂਜੇ ਪੱਖ ਦੀ ਫੌਜ ਦੀਆਂ ਕਾਰਵਾਈਆਂ ਦੀ ਤੁਲਨਾ ਨਾਜ਼ੀ ਜਰਮਨੀ ਨਾਲ ਕੀਤੀ ਹੈ, ਜਿਸਦੀ 1945 ਵਿੱਚ ਸੋਵੀਅਤ ਵੱਲੋਂ ਹਾਰ 9 ਮਈ ਨੂੰ ਪੂਰਵ-ਸੋਵੀਅਤ ਦੇਸ਼ਾਂ ਵਿੱਚ ਮਨਾਈ ਜਾਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਦੂਜੇ ਵਿਸ਼ਵ ਯੁੱਧ ਦੇ ਦਹਾਕਿਆਂ ਮਗਰੋਂ ਯੂਕਰੇਨ ‘ਚ ਪਰਤਿਆ ਹਨੇਰਾ, ਰੂਸੀ ਫੌਜ ਨਾਜ਼ੀ ਅੱਤਿਆਚਾਰਾਂ ਦੀ ਕਰ ਰਹੀ ਨਕਲ: ਜ਼ੇਲੇਂਸਕੀ appeared first on Daily Post Punjabi.

ਜੰਗ ਰੋਕਣ ਲਈ ਜ਼ੇਲੇਂਸਕੀ ਦੀ ਪੁਤਿਨ ਨੂੰ ਅਪੀਲ, ਬੋਲੇ-‘ਜਿਸਨੇ ਯੁੱਧ ਸ਼ੁਰੂ ਕੀਤਾ ਉਹ ਖਤਮ ਵੀ ਕਰ ਸਕਦਾ ਹੈ’
ਰੂਸ ਤੇ ਯੂਕਰੇਨ ਵਿਚਾਲੇ ਜੰਗ ਨੂੰ 60 ਦਿਨ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਇਹ ਹਾਲੇ ਵੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਰੂਸ ਵੱਲੋਂ ਯੂਕਰੇਨ ‘ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਯੂਕਰੇਨ ਦੇ ਵੱਡੇ-ਵੱਡੇ ਸ਼ਹਿਰ ਰੂਸ ਦੇ ਹਮਲਿਆਂ ਨਾਲ ਤਬਾਹ ਹੋ ਚੁੱਕੇ ਹਨ ਤੇ ਖੰਡਰ ਬਣ ਚੁੱਕੇ ਹਨ। ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਜਾਰੀ ਜੰਗ ਨੂੰ ਖਤਮ ਕਰਨ ਲਈ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਮਿਲ ਕੇ ਚੱਲ ਰਹੇ ਯੁੱਧ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ । ਕੀਵ ਦੇ ਇੱਕ ਮੈਟਰੋ ਸਟੇਸ਼ਨ ‘ਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਜ਼ੇਲੇਂਸਕੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਜਿਸ ਨੇ ਯੁੱਧ ਸ਼ੁਰੂ ਕੀਤਾ ਸੀ, ਉਹ ਇਸ ਨੂੰ ਖਤਮ ਕਰ ਸਕੇਗਾ । ਜ਼ੇਲੇਂਸਕੀ ਇਸ ਤੋਂ ਪਹਿਲਾਂ ਵੀ ਕਈ ਵਾਰ ਪੁਤਿਨ ਨੂੰ ਜੰਗ ਖਤਮ ਕਰਨ ਦੀ ਅਪੀਲ ਕਰ ਚੁੱਕੇ ਹਨ। ਇਸ ਦੇ ਨਾਲ ਹੀ ਦੋਹਾਂ ਦੇਸ਼ਾਂ ਦੇ ਵਫਦ ਵੱਖ-ਵੱਖ ਥਾਵਾਂ ‘ਤੇ ਕਈ ਵਾਰ ਗੱਲਬਾਤ ਕਰ ਚੁੱਕੇ ਹਨ ਪਰ ਨਤੀਜਾ ਕੁਝ ਨਹੀਂ ਨਿਕਲਿਆ।

Zelensky calls for meeting

ਇਸ ਦੇ ਨਾਲ ਹੀ ਦੁਨੀਆ ਭਰ ਦੇ ਦੇਸ਼ਾਂ ਨੂੰ ਲਗਾਤਾਰ ਚੇਤਾਵਨੀ ਦੇਣ ਵਾਲੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਕਹਿ ਰਹੇ ਹਨ ਕਿ ਰੂਸ ਜਲਦੀ ਹੀ ਯੂਕਰੇਨ ‘ਤੇ ਪ੍ਰਮਾਣੂ ਹਮਲਾ ਕਰ ਸਕਦਾ ਹੈ। ਜ਼ੇਲੇਂਸਕੀ ਨੇ ਹੁਣ ਕਿਹਾ ਹੈ ਕਿ ਰੂਸ ਪਰਮਾਣੂ ਹਥਿਆਰਾਂ ਦੀ ਵਰਤੋਂ ਉਦੋਂ ਹੀ ਕਰੇਗਾ ਜਦੋਂ ਉਹ ਪੂਰੀ ਤਰ੍ਹਾਂ ਆਪਣੀ ਬੁੱਧੀ ਗੁਆ ਦੇਵੇਗਾ। ਰਾਸ਼ਟਰਪਤੀ ਨੇ ਕਿਹਾ ਕਿ ਵਿਸ਼ਵ ਦਾ ਕੋਈ ਨੇਤਾ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਉਦੋਂ ਹੀ ਕਰੇਗਾ ਜਦੋਂ ਅਸਲ ਵਿੱਚ ਉਸਦੀ ਬੁੱਧੀ ਕੰਮ ਕਰਨਾ ਬੰਦ ਕਰ ਦੇਵੇ ।

ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ

ਉਨ੍ਹਾਂ ਨੇ ਇਸ ਤੋਂ ਅੱਗੇ ਕਿਹਾ ਕਿ ਜੇਕਰ ਰੂਸੀ ਸੰਘ ਦੇ ਨੇਤਾ ਆਪਣੀ ਸਮਝ ਨਹੀਂ ਗੁਆਉਂਦੇ ਤਾਂ ਉਹ ਕਦੇ ਵੀ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਨਹੀਂ ਕਰਨਗੇ। ਹਾਲਾਂਕਿ ਜ਼ੇਲੇਂਸਕੀ ਨੇ ਕਿਹਾ ਕਿ ਰੂਸ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ, ਪਰ ਉਹ ਅਜਿਹੀ ਸੰਭਾਵਨਾ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਯੂਕਰੇਨ ਦੇ ਕੋਲ ਪਰਮਾਣੂ ਹਥਿਆਰ ਹਨ ਤਾਂ ਵੀ ਉਹ ਕਦੇ ਵੀ ਇਨ੍ਹਾਂ ਦੀ ਵਰਤੋਂ ਨਹੀਂ ਕਰੇਗਾ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਜੰਗ ਰੋਕਣ ਲਈ ਜ਼ੇਲੇਂਸਕੀ ਦੀ ਪੁਤਿਨ ਨੂੰ ਅਪੀਲ, ਬੋਲੇ-‘ਜਿਸਨੇ ਯੁੱਧ ਸ਼ੁਰੂ ਕੀਤਾ ਉਹ ਖਤਮ ਵੀ ਕਰ ਸਕਦਾ ਹੈ’ appeared first on Daily Post Punjabi.

ਰੂਸੀ ਹਮਲੇ ਸਿਰਫ ਯੂਕਰੇਨ ਤੱਕ ਸੀਮਤ ਨਹੀਂ, ਪੂਰੇ ਯੂਰਪ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ: ਜ਼ੇਲੇਂਸਕੀ
ਯੂਕਰੇਨ ਤੇ ਰੂਸ ਵਿਚਾਲੇ ਜੰਗ ਜਾਰੀ ਹੈ। ਰੂਸ ਨੇ ਯੂਕਰੇਨ ‘ਤੇ ਤਾਬੜਤੋੜ ਹਮਲੇ ਕਰ ਕੇ ਹਰ ਪਾਸੇ ਤਬਾਹੀ ਮਚਾਈ ਹੋਈ ਹੈ। ਇਸੇ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਰੂਸ ਆਪਣੀ ਕ੍ਰੂਰਤਾ ਜ਼ਰੀਏ ਪੂਰੇ ਯੂਰਪ ਨੂੰ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਦੇ ਦੇਸ਼ ‘ਤੇ ਰੂਸੀ ਹਮਲੇ ਨੂੰ ਰੋਕਣਾ ਸਾਰੇ ਲੋਕਤੰਤਰੀ ਦੇਸ਼ਾਂ ਦੀ ਸੁਰੱਖਿਆ ਲਈ ਜ਼ਰੂਰੀ ਹੈ । ਸ਼ਨੀਵਾਰ ਦੇਰ ਰਾਤ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਜ਼ੇਲੇਂਸਕੀ ਨੇ ਕਿਹਾ ਕਿ ਰੂਸੀ ਹਮਲਾ ਸਿਰਫ਼ ਯੂਕਰੇਨ ਤੱਕ ਸੀਮਤ ਨਹੀਂ ਰਹੇਗਾ ਸਗੋਂ ਪੂਰਾ ਯੂਰਪੀਅਨ ਪ੍ਰੋਜੈਕਟ ਰੂਸ ਦਾ ਟੀਚਾ ਹੈ।

Zelenskyy warns on Russia

ਉਨ੍ਹਾਂ ਨੇ ਕਿਹਾ ਕਿ ਇਸ ਲਈ ਨਾ ਸਿਰਫ ਸਾਰੇ ਲੋਕਤੰਤਰੀ ਦੇਸ਼ਾਂ ਦਾ ਹੀ ਨਹੀਂ ਸਗੋਂ ਯੂਰਪ ਦੀਆਂ ਸਾਰੀਆਂ ਸ਼ਕਤੀਆਂ ਦਾ ਨੈਤਿਕ ਫਰਜ਼ ਹੈ ਕਿ ਉਹ ਸ਼ਾਂਤੀ ਲਈ ਯੂਕਰੇਨ ਦੀ ਇੱਛਾ ਦਾ ਸਮਰਥਨ ਕਰਨ। ਦਰਅਸਲ ਇਹ ਹਰ ਸਭਿਅਕ ਦੇਸ਼ ਦੀ ਇੱਕ ਰੱਖਿਆ ਰਣਨੀਤੀ ਹੈ। ਕਈ ਯੂਰਪੀਅਨ ਨੇਤਾਵਾਂ ਨੇ ਯੁੱਧ ਪ੍ਰਭਾਵਿਤ ਦੇਸ਼ ਯੂਕਰੇਨ ਨਾਲ ਇੱਕਜੁੱਟਤਾ ਦਿਖਾਉਣ ਲਈ ਯਤਨ ਕੀਤੇ ਹਨ।

ਇਹ ਵੀ ਪੜ੍ਹੋ: ਪਾਕਿਸਤਾਨ ‘ਚ ਡਿੱਗੀ ਇਮਰਾਨ ਖਾਨ ਦੀ ਸਰਕਾਰ, ਬੇਭਰਸੋਗੀ ਮਤੇ ਦੇ ਪੱਖ ‘ਚ ਪਈਆਂ 174 ਵੋਟਾਂ

ਜ਼ੇਲੇਂਸਕੀ ਨੇ ਯੂਕਰੇਨ ਦੀ ਰਾਜਧਾਨੀ ਕੀਵ ਦਾ ਦੌਰਾ ਕਰਨ ਲਈ ਬ੍ਰਿਟੇਨ ਅਤੇ ਆਸਟ੍ਰੀਆ ਦੇ ਨੇਤਾਵਾਂ ਦਾ ਧੰਨਵਾਦ ਕੀਤਾ । ਉਨ੍ਹਾਂ ਨੇ ਵਿਸ਼ਵ ਪੱਧਰ ‘ਤੇ ਫੰਡਰੇਜ਼ਿੰਗ ਪ੍ਰੋਗਰਾਮ ਲਈ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਦਾ ਵੀ ਧੰਨਵਾਦ ਕੀਤਾ। ਇਸ ਪ੍ਰੋਗਰਾਮ ਨੇ ਯੂਕਰੇਨੀ ਨਾਗਰਿਕਾਂ ਦੀ ਮਦਦ ਲਈ 10 ਅਰਬ ਯੂਰੋ ਤੋਂ ਵੱਧ ਇਕੱਠੇ ਕੀਤੇ ਹਨ।

Zelenskyy warns on Russia

ਦੱਸ ਦੇਈਏ ਕਿ ਜ਼ੇਲੇਂਸਕੀ ਨੇ ਸ਼ਨੀਵਾਰ ਨੂੰ ਕਿਹਾ ਕਿ ਰੂਸ ਨੇ ਆਮ ਨਾਗਰਿਕਾਂ ‘ਤੇ ਹਮਲਾ ਕਰਕੇ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ ਪਰ ਇਸ ਦੇ ਬਾਵਜੂਦ ਯੂਕਰੇਨ ਸ਼ਾਂਤੀ ਲਈ ਵਚਨਬੱਧ ਹੈ। ਇਸ ਦੇ ਨਾਲ ਜ਼ੇਲੇਂਸਕੀ ਨੇ ਇੱਕ ਵਾਰ ਫਿਰ ਦੂਜੇ ਦੇਸ਼ਾਂ ਨੂੰ ਹਥਿਆਰ ਮੁਹੱਈਆ ਕਰਾਉਣ ਦੀ ਬੇਨਤੀ ਕੀਤੀ । ਜ਼ੇਲੇਂਸਕੀ ਨੇ ਕਿਹਾ ਕਿ ਕੋਈ ਵੀ ਅਜਿਹੇ ਵਿਅਕਤੀ ਜਾਂ ਲੋਕਾਂ ਨਾਲ ਸਮਝੌਤਾ ਨਹੀਂ ਕਰਨਾ ਚਾਹੁੰਦਾ ਜਿਨ੍ਹਾਂ ਨੇ ਉਸ ਦੇ ਦੇਸ਼ ‘ਤੇ ਜ਼ੁਲਮ ਕੀਤਾ ਹੋਵੇ । ਇੱਕ ਪਿਤਾ ਅਤੇ ਇੱਕ ਵਿਅਕਤੀ ਦੇ ਰੂਪ ਵਿੱਚ, ਮੈਂ ਇਸਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਉਨ੍ਹਾਂ ਕਿਹਾ ਪਰ ਮੈਂ ਕੂਟਨੀਤਕ ਹੱਲ ਲਈ ਮੌਕਾ ਗੁਆਉਣਾ ਨਹੀਂ ਚਾਹੁੰਦਾ। ਜ਼ੇਲੇਂਸਕੀ ਨੇਕਿਹਾ ਕਿ ਸਾਨੂੰ ਜਿਉਣ ਲਈ ਲੜਨਾ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਛੇ ਹਫ਼ਤਿਆਂ ਦੀ ਲੜਾਈ ਤੋਂ ਬਾਅਦ ਵੀ ਯੂਕਰੇਨ ਦੇ ਲੋਕ ਸ਼ਾਂਤੀ ਨੂੰ ਸਵੀਕਾਰ ਕਰਨਗੇ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਰੂਸੀ ਹਮਲੇ ਸਿਰਫ ਯੂਕਰੇਨ ਤੱਕ ਸੀਮਤ ਨਹੀਂ, ਪੂਰੇ ਯੂਰਪ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ: ਜ਼ੇਲੇਂਸਕੀ appeared first on Daily Post Punjabi.

ਰੂਸੀ ਫੌਜ ਨੇ ਯੂਕਰੇਨ ਦੇ ਸੂਮੀ ਸ਼ਹਿਰ ‘ਚ ਕੀਤਾ ਰਾਕੇਟ ਹਮਲਾ, 7 ਸਾਲਾਂ ਬੱਚੀ ਸਣੇ 6 ਲੋਕਾਂ ਦੀ ਮੌਤ
ਯੂਕਰੇਨ ਵਿੱਚ ਜ਼ਿੰਦਗੀ ਮੌਤ ਨਾਲ ਕਦਮ ਮਿਲਾ ਰਹੀ ਹੈ। ਇੱਥੇ ਸਥਿਤੀ ਅਜਿਹੀ ਹੈ ਕਿ ਕਦੋਂ ਕਿਹੜਾ ਬੰਬ ਜਾਨ ਲੈ ਲਵੇ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ । ਰੂਸੀ ਫੌਜੀਆਂ ਨੇ ਯੂਕਰੇਨ ਦੇ ਪੂਰਬੀ ਖੇਤਰ ਵਿੱਚ ਇੱਕ ਵੱਡਾ ਹਮਲਾ ਕੀਤਾ ਹੈ । ਇੱਥੇ ਸੁਮੀ ਵਿੱਚ ਇੱਕ ਰਾਕੇਟ ਹਮਲਾ ਕੀਤਾ ਗਿਆ ਹੈ। ਇਸ ਵਿੱਚ ਯੂਕਰੇਨ ਦੇ 6 ਲੋਕਾਂ ਦੀ ਮੌਤ ਹੋ ਗਈ ਹੈ । ਸੁਮੀ ਧਮਾਕੇ ਵਿੱਚ ਇੱਕ 7 ਸਾਲ ਦੀ ਬੱਚੀ ਦੀ ਵੀ ਜਾਨ ਚਲੀ ਗਈ ਹੈ।

Russian shelling in small Ukrainian city

ਐਤਵਾਰ ਨੂੰ ਯੂਕਰੇਨ ਦੇ ਗਵਰਨਰ ਦਮਿਤਰੀ ਜ਼ਿਵਿਤਸਕੀ ਨੇ ਕਿਹਾ ਕਿ ਰੂਸੀ ਗੋਲਾਬਾਰੀ ਜਾਰੀ ਹੈ। ਇਸ ਵਿੱਚ 7 ਸਾਲ ਦੀ ਬੱਚੀ ਸਣੇ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਰੂਸੀ ਹਮਲੇ ਵਿੱਚ ਹੁਣ ਤੱਕ 64 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਯੂਕਰੇਨ ਦੇ ਰਾਸ਼ਟਰਪਤੀ ਦੀ ਅਮਰੀਕਾ ਨੂੰ ਦੋ-ਟੁਕ, ‘ਭੱਜਾਂਗਾ ਨਹੀਂ, ਮਦਦ ਕਰਨੀ ਹੈ ਤਾਂ ਹਥਿਆਰ ਦਿਓ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰੂਸ ਨੇ ਐਤਵਾਰ ਨੂੰ ਹੀ ਖਾਰਕੀਵ ਵਿੱਚ ਵੱਡਾ ਹਮਲਾ ਕੀਤਾ । ਜਿਸ ਵਿੱਚ ਰੂਸੀ ਫੌਜ ਵੱਲੋਂ ਗੈਸ ਪਾਈਪ ਲਾਈਨ ਨੂੰ ਉਡਾ ਦਿੱਤਾ ਗਿਆ । ਇਸ ਵਿੱਚੋਂ ਨਿਕਲਣ ਵਾਲੀ ਜ਼ਹਿਰੀਲੀ ਗੈਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਹੈ । ਇਸ ਲਈ ਸਰਕਾਰ ਵੱਲੋਂ ਅਲਰਟ ਜਾਰੀ ਕੀਤਾ ਗਿਆ ਸੀ ਕਿ ਲੋਕ ਆਪਣੇ ਘਰਾਂ ਦੀਆਂ ਖਿੜਕੀਆਂ ਬੰਦ ਕਰ ਲੈਣ ਤੇ ਨੱਕ ਉੱਤੇ ਗਿੱਲਾ ਕੱਪੜਾ ਰੱਖਣ । ਇਹ ਕਾਫ਼ੀ ਖ਼ਤਰਨਾਕ ਹੋ ਸਕਦਾ ਹੈ।

Russian shelling in small Ukrainian city

ਗੌਰਤਲਬ ਹੈ ਕਿ ਰੂਸ ਤੇ ਯੂਕਰੇਨ ਵਿਚਾਲੇ ਜੰਗ ਕਾਰਨ ਹਾਲਾਤ ਬੇਹੱਦ ਖਰਾਬ ਹੋ ਗਏ ਹਨ। ਰੂਸ ਵੱਲੋਂ ਯੂਕਰੇਨ ਨੂੰ ਗੱਲਬਾਤ ਦਾ ਸਾਡਾ ਦਿੱਤਾ ਗਿਆ ਸੀ, ਜਿਸ ਨੂੰ ਯੂਕਰੇਨ ਵੱਲੋਂ ਠੁਕਰਾ ਦਿੱਤਾ ਗਿਆ। ਅਜਿਹੇ ਵਿੱਚ ਰੂਸ ਨੇ ਕਿਹਾ ਹੈ ਕਿ ਯੂਕਰੇਨ ਗੱਲਬਾਤ ਲਈ ਤਿਆਰ ਨਹੀਂ ਹੈ, ਜਿਸ ਕਾਰਨ ਹੁਣ ਉਹ ਯੂਕਰੇਨ ‘ਤੇ ਚਾਰੋਂ ਪਾਸਿਆਂ ਤੋਂ ਹਮਲਾ ਕਰੇਗਾ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਰੂਸੀ ਫੌਜ ਨੇ ਯੂਕਰੇਨ ਦੇ ਸੂਮੀ ਸ਼ਹਿਰ ‘ਚ ਕੀਤਾ ਰਾਕੇਟ ਹਮਲਾ, 7 ਸਾਲਾਂ ਬੱਚੀ ਸਣੇ 6 ਲੋਕਾਂ ਦੀ ਮੌਤ appeared first on Daily Post Punjabi.