ukraine-russia crisis Archives - Daily Post Punjabi

ਯੂਕਰੇਨ ‘ਚ ਫਸੇ 249 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ 5ਵੀਂ ਫਲਾਈਟ
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਪੰਜਵੇਂ ਦਿਨ ਵੀ ਜਾਰੀ ਹੈ । ਇਸ ਦੇ ਨਾਲ ਹੀ ਆਪਰੇਸ਼ਨ ਗੰਗਾ ਤਹਿਤ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। 249 ਭਾਰਤੀ ਨਾਗਰਿਕਾਂ ਨਾਲ ਏਅਰ ਇੰਡੀਆ ਦੀ ਪੰਜਵੀਂ ਉਡਾਣ ਸੋਮਵਾਰ ਸਵੇਰੇ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਤੋਂ ਦਿੱਲੀ ਪਹੁੰਚੀ । ਏਅਰ ਇੰਡੀਆ ਦੀ 1942A ਫਲਾਈਟ ਨੇ ਬੁਖਾਰੇਸਟ ਤੋਂ ਦਿੱਲੀ ਲਈ ਭਾਰਤੀ ਸਮੇਂ ਅਨੁਸਾਰ 12:30 ਵਜੇ ਉਡਾਣ ਭਰੀ ਸੀ । ਇਹ ਫਲਾਈਟ ਸੋਮਵਾਰ ਸਵੇਰੇ ਕਰੀਬ 6:30 ਵਜੇ ਦਿੱਲੀ ਪਹੁੰਚੀ । ਤਿੰਨ ਦਿਨਾਂ ਵਿੱਚ ਹੁਣ ਤੱਕ 1156 ਭਾਰਤੀ ਯੂਕਰੇਨ ਤੋਂ ਸੁਰੱਖਿਅਤ ਪਰਤੇ ਹਨ।

Air India 5th flight reached India

ਹਾਲਾਂਕਿ, ਭਾਰਤੀ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਦਾ ਕਹਿਣਾ ਹੈ ਕਿ ਭਾਰਤ ਨੇ ਯੂਕਰੇਨ ਤੋਂ ਆਪਣੇ ਲਗਭਗ 2,000 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਉਨ੍ਹਾਂ ਵਿੱਚੋਂ 1,000 ਨੂੰ ਹੰਗਰੀ ਅਤੇ ਰੋਮਾਨੀਆ ਰਾਹੀਂ ਚਾਰਟਰਡ ਜਹਾਜ਼ਾਂ ਰਾਹੀਂ ਘਰ ਲਿਆਂਦਾ ਜਾ ਚੁੱਕਿਆ ਹੈ।

ਇਹ ਵੀ ਪੜ੍ਹੋ: Breaking : ਰੂਸ ਨਾਲ ਗੱਲਬਾਤ ਲਈ ਮੰਨਿਆ ਯੂਕਰੇਨ, ਬੇਲਾਰੂਸ ਬਾਰਡਰ ‘ਤੇ ਹੋਵੇਗੀ ਮੀਟਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਕੀਤੀ । ਇਸ ਤੋਂ ਪਹਿਲਾਂ ਵੀਰਵਾਰ ਨੂੰ ਪੀਐੱਮ ਮੋਦੀ ਨੇ ਦਿੱਲੀ ਵਿੱਚ ਸੁਰੱਖਿਆ ‘ਤੇ ਇੱਕ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਸੀ , ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਪ੍ਰਮੁੱਖ ਤਰਜੀਹ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਹੈ।

Air India 5th flight reached India

ਦੱਸ ਦੇਈਏ ਕਿ ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪੱਛਮੀ ਯੂਕਰੇਨ ਵਿੱਚ ਓਜਹੋਰੋਡ, ਸਲੋਵਾਕੀਆ ਦੀ ਸਰਹੱਦ ਅਤੇ ਹੰਗਰੀ ਦੇ ਨਾਲ ਲੱਗਦੀ ਸਰਹੱਦ ਦੇ ਨੇੜੇ ਪੱਛਮ ਵੱਲ ਵਧਣ ਅਤੇ ਉੱਥੋਂ ਉਹ ਟ੍ਰੇਨ ਰਾਹੀਂ ਰੋਮਾਨੀਆ ਦੀ ਰਾਜਧਾਨੀ ਬੁਖਾਰੇਸਟ ਪਹੁੰਚ ਸਕਦੇ ਹਨ ਅਤੇ ਉੱਥੋਂ ਉਨ੍ਹਾਂ ਨੂੰ ਏਅਰਲਿਫਟ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ ਨੇ ਹੰਗਰੀ ਵਿੱਚ ਆਪਣੇ ਹੰਗਰੀ ਹਮਰੁਤਬਾ ਪੀਟਰ ਸਿਜ਼ਾਤਰੇ ਨਾਲ ਗੱਲ ਕੀਤੀ ਅਤੇ ਹੰਗਰੀ-ਯੂਕਰੇਨੀ ਸਰਹੱਦ ਤੋਂ ਭਾਰਤੀਆਂ ਨੂੰ ਕੱਢਣ ਵਿੱਚ ਹੁਣ ਤੱਕ ਦਿੱਤੀ ਗਈ ਸਹਾਇਤਾ ਲਈ ਧੰਨਵਾਦ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਯੂਕਰੇਨ ‘ਚ ਫਸੇ 249 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ 5ਵੀਂ ਫਲਾਈਟ appeared first on Daily Post Punjabi.

ਯੂਕਰੇਨੀ ਰਾਸ਼ਟਰਪਤੀ ਦਾ ਭਾਵੁਕ ਵੀਡੀਓ ਸੰਦੇਸ਼-“ਮੈਂ ਤੇ ਮੇਰਾ ਪਰਿਵਾਰ ਦੁਸ਼ਮਨ ਦੇ ਨਿਸ਼ਾਨੇ ‘ਤੇ, ਪਰ ਅਸੀਂ ਯੂਕਰੇਨ ਛੱਡ ਕੇ ਨਹੀਂ ਭੱਜਾਂਗੇ”
ਯੂਕਰੇਨ ‘ਤੇ ਵੀਰਵਾਰ ਨੂੰ ਸ਼ੁਰੂ ਹੋਏ ਰੂਸੀ ਹਮਲੇ ਤੋਂ ਬਾਅਦ ਦੇਸ਼ ਵਿੱਚ ਤਬਾਹੀ ਦਾ ਮੰਜ਼ਰ ਹੈ। ਰੂਸ ਯੂਕਰੇਨ ਦੀ ਰਾਜਧਾਨੀ ਕੀਵ ਨੂੰ ਘੇਰਨ ਦੀ ਕੋਸ਼ਿਸ਼ ਕਰ ਰਿਹਾ ਹੈ । ਇਸ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦਾ ਇੱਕ ਵੀਡੀਓ ਸੰਦੇਸ਼ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਆਪਣੀ ਪਤਨੀ ਅਤੇ ਬੱਚਿਆਂ ਬਾਰੇ ਗੱਲ ਕਰਦੇ ਹੋਏ ਬੇਵੱਸ ਅਤੇ ਭਾਵੁਕ ਨਜ਼ਰ ਆ ਰਹੇ ਹਨ । ਜ਼ੇਲੇਂਸਕੀ ਕਹਿ ਰਹੇ ਹਨ ਕਿ ਮੈਂ ਰੂਸ ਦਾ ਪਹਿਲਾ ਨਿਸ਼ਾਨਾ ਹਾਂ ਅਤੇ ਮੇਰਾ ਪਰਿਵਾਰ ਦੂਜਾ ਹੈ। ਜ਼ੇਲੇਂਸਕੀ ਨੇ ਯੂਕਰੇਨ ਦੇ ਅਧਿਕਾਰੀਆਂ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਰੂਸ ਰਾਜਧਾਨੀ ਕੀਵ ਵਿੱਚ ਦਾਖਲ ਹੋ ਗਿਆ ਹੈ। ਜ਼ੇਲੇਂਸਕੀ ਦਾ ਕਹਿਣਾ ਹੈ ਕਿ ਉਹ ਅਤੇ ਉਸਦਾ ਪਰਿਵਾਰ ਗੱਦਾਰ ਨਹੀਂ ਹਨ। ਜਿਸ ਕਾਰਨ ਉਹ ਯੂਕਰੇਨ ਛੱਡ ਕੇ ਭੱਜਣਗੇ ਨਹੀਂ।

Ukraine President vows to stay in Kyiv

ਭਾਵੁਕ ਵੀਡੀਓ ਸੰਦੇਸ਼ ਵਿੱਚ ਜ਼ੇਲੇਨਸਕੀ ਕਹਿ ਰਹੇ ਹਨ ਕਿ ਮੈਂ ਯੂਕਰੇਨ ਵਿੱਚ ਹਾਂ । ਮੇਰਾ ਪਰਿਵਾਰ ਯੂਕਰੇਨ ਵਿੱਚ ਹੈ। ਮੇਰੇ ਬੱਚੇ ਯੂਕਰੇਨ ਵਿੱਚ ਹਨ। ਉਹ ਗੱਦਾਰ ਨਹੀਂ ਹਨ…ਉਹ ਯੂਕਰੇਨ ਦੇ ਨਾਗਰਿਕ ਹਨ। ਸਾਨੂੰ ਸੂਚਨਾ ਮਿਲੀ ਹੈ ਕਿ ਦੁਸ਼ਮਣ ਨੇ ਮੈਨੂੰ ਪਹਿਲਾ ਨਿਸ਼ਾਨਾ ਬਣਾਇਆ ਹੈ । ਮੇਰਾ ਪਰਿਵਾਰ ਉਨ੍ਹਾਂ ਦਾ ਦੂਜਾ ਨਿਸ਼ਾਨਾ ਹੈ। ਜ਼ੇਲੇਂਸਕੀ ਨੇ ਆਪਣੇ ਭਾਵੁਕ ਸੰਦੇਸ਼ ਵਿੱਚ ਅੱਗੇ ਕਿਹਾ ਕਿ ਰੂਸੀ ਸਰਕਾਰ ਉਨ੍ਹਾਂ ਨੂੰ ਖਤਮ ਕਰਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ: ਬਾਇਡਨ ਦੀ ਰੂਸ ਨੂੰ ਚੇਤਵਾਨੀ, ਕਿਹਾ-“ਜੇ ਪੁਤਿਨ NATO ਦੇਸ਼ਾਂ ‘ਚ ਦਾਖਲ ਹੋਏ ਤਾਂ ਅਮਰੀਕਾ ਦਖਲ ਦੇਵੇਗਾ”

ਯੂਕਰੇਨ ਦੇ ਰਾਸ਼ਟਰਪਤੀ ਨੇ ਕਿਹਾ ਕਿ ਉਹ (ਰੂਸ) ਦੇਸ਼ ਦੇ ਮੁਖੀ ਨੂੰ ਖਤਮ ਕਰਕੇ ਯੂਕਰੇਨ ਨੂੰ ਸਿਆਸੀ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ। ਜ਼ੇਲੇਂਸਕੀ ਨੇ ਕਿਹਾ ਕਿ ਉਨ੍ਹਾਂ ਨੇ ਨਾਟੋ ਦੇ 27 ਯੂਰਪੀਅਨ ਨੇਤਾਵਾਂ ਤੋਂ ਸਿੱਧੇ ਸਵਾਲ ਕੀਤੇ ਕਿ ਕੀ ਯੂਕਰੇਨ ਨਾਟੋ ਵਿੱਚ ਸ਼ਾਮਿਲ ਹੋਵੇਗਾ, ਕਿਸੇ ਨੇ ਜਵਾਬ ਨਹੀਂ ਦਿੱਤਾ, ਸਾਰੇ ਡਰੇ ਹੋਏ ਹਨ । ਪਰ ਅਸੀਂ ਡਰਦੇ ਨਹੀਂ, ਸਾਨੂੰ ਕਿਸੇ ਚੀਜ਼ ਤੋਂ ਨਹੀਂ ਡਰਦੇ । ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਦੇਸ਼ ਨੂੰ ਬਚਾਉਣ ਤੋਂ ਨਹੀਂ ਡਰਦੇ… ਸਾਨੂੰ ਰੂਸ ਦਾ ਡਰ ਨਹੀਂ… ਅਸੀਂ ਰੂਸ ਨਾਲ ਗੱਲਬਾਤ ਤੋਂ ਵੀ ਨਹੀਂ ਡਰਦੇ।

Ukraine President vows to stay in Kyiv

ਯੂਕਰੇਨ ਨਾਟੋ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੈ ਪਰ ਰੂਸ ਇਸ ਦੇ ਖਿਲਾਫ ਹੈ । ਸਾਲ 2014 ਵਿੱਚ ਯੂਕਰੇਨ ਵਿੱਚ ਰੂਸ ਸਮਰਥਿਤ ਸਰਕਾਰ ਡਿੱਗ ਗਈ ਸੀ ਉਦੋਂ ਤੋਂ ਯੂਕਰੇਨ ਦੀਆਂ ਸਰਕਾਰਾਂ ਨਾਟੋ ਵਿੱਚ ਸ਼ਾਮਿਲ ਹੋਣ ਲਈ ਕਈ ਕੋਸ਼ਿਸ਼ਾਂ ਕਰ ਚੁੱਕੀਆਂ ਹਨ। ਪਰ ਰੂਸ ਨਾਟੋ ਨੂੰ ਉਸ ਦੀ ਸੁਰੱਖਿਆ ਲਈ ਖ਼ਤਰਾ ਮੰਨਦਾ ਹੈ, ਇਸ ਲਈ ਕਿਸੇ ਵੀ ਕੀਮਤ ‘ਤੇ ਉਹ ਨਹੀਂ ਚਾਹੁੰਦਾ ਕਿ ਯੂਕਰੇਨ ਨਾਟੋ ਦਾ ਮੈਂਬਰ ਬਣੇ।

ਇਸ ਤੋਂ ਇਲਾਵਾ ਜ਼ੇਲੇਸਕੀ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਦਾਅਵਾ ਕੀਤਾ ਕਿ ਰੂਸੀ ਹਮਲੇ ਦੇ ਪਹਿਲੇ ਦਿਨ ਯੂਕਰੇਨ ਦੇ 137 ਦੀ ਮੌਤ ਹੋਈ ਹੈ, ਜਦਕਿ 316 ਜ਼ਖਮੀ ਹੋਏ ਸਨ। ਉਨ੍ਹਾਂ ਕਿਹਾ ਕਿ ਮੈਨੂੰ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅਸੀਂ ਆਪਣੇ 137 ਹੀਰੋਆਂ ਨੂੰ ਗੁਆ ਦਿੱਤਾ, ਜਿਨ੍ਹਾਂ ਵਿੱਚ 10 ਅਧਿਕਾਰੀ ਸ਼ਾਮਿਲ ਸਨ। ਸਾਡੇ ਜਵਾਨਾਂ ਨੇ ਆਤਮ ਸਮਰਪਣ ਨਹੀਂ ਕੀਤਾ। ਮਰਨ ਵਾਲੇ ਸਾਰੇ ਸੈਨਿਕਾਂ ਨੂੰ ਯੂਕਰੇਨ ਦੇ ਹੀਰੋ ਦੇ ਖਿਤਾਬ ਨਾਲ ਨਿਵਾਜਿਆ ਜਾਵੇਗਾ । ਜੋ ਇਸ ਯੁੱਧ ਵਿੱਚ ਮਾਰੇ ਗਏ, ਉਨ੍ਹਾਂ ਨੂੰ ਅਸੀਂ ਆਪਣੀਆਂ ਯਾਦਾਂ ਵਿੱਚ ਰੱਖਾਂਗੇ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਯੂਕਰੇਨੀ ਰਾਸ਼ਟਰਪਤੀ ਦਾ ਭਾਵੁਕ ਵੀਡੀਓ ਸੰਦੇਸ਼-“ਮੈਂ ਤੇ ਮੇਰਾ ਪਰਿਵਾਰ ਦੁਸ਼ਮਨ ਦੇ ਨਿਸ਼ਾਨੇ ‘ਤੇ, ਪਰ ਅਸੀਂ ਯੂਕਰੇਨ ਛੱਡ ਕੇ ਨਹੀਂ ਭੱਜਾਂਗੇ” appeared first on Daily Post Punjabi.

ਰੂਸ-ਯੂਕਰੇਨ ਵਾਰ: 100 ਡਾਲਰ ‘ਤੇ ਪੁੱਜਾ ਕੱਚਾ ਤੇਲ, ਪੈਟਰੋਲ-ਡੀਜ਼ਲ ਤੋਂ ਲੈ ਕੇ LPG ਦੀਆਂ ਕੀਮਤਾਂ ‘ਚ ਹੋਵੇਗਾ ਬੇਹਤਾਸ਼ਾ ਵਾਧਾ
ਦੇਸ਼ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਵਾਲਾ ਹੈ। ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਤੋਂ ਲੈ ਕੇ LPG ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਤਿਆਰ ਰਹਿਣਾ ਚਾਹੀਦਾ ਹੈ । ਯੂਕਰੇਨ ‘ਤੇ ਰੂਸ ਦੇ ਹਮਲੇ ਅਤੇ ਜੰਗ ਦੀ ਸੰਭਾਵਨਾ ਕਾਰਨ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਈ ਹੈ । ਸਤੰਬਰ 2014 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਨੂੰ ਛੂਹ ਗਿਆ ਹੈ । ਜੇਕਰ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਪੂਰੀ ਤਰ੍ਹਾਂ ਨਾਲ ਛਿੜ ਜਾਂਦੀ ਹੈ ਤਾਂ ਕੱਚਾ ਤੇਲ ਹੋਰ ਵੀ ਮਹਿੰਗਾ ਹੋ ਸਕਦਾ ਹੈ।

Crude oil hits $100 mark

ਕੱਚੇ ਤੇਲ ਦੀਆਂ ਕੀਮਤਾਂ ‘ਤੇ ਨਜ਼ਰ ਰੱਖਣ ਵਾਲੀਆਂ ਅੰਤਰਰਾਸ਼ਟਰੀ ਰਿਸਰਚ ਏਜੰਸੀਆਂ ਦੀ ਮੰਨੀ ਜਾਵੇ ਤਾਂ ਕੱਚੇ ਤੇਲ ਦੀਆਂ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ । ਰੂਸ-ਯੂਕਰੇਨ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਅੱਗ ਲੱਗ ਗਈ ਹੈ। 2022 ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ 25 ਫੀਸਦੀ ਤੋਂ ਜ਼ਿਆਦਾ ਦਾ ਉਛਾਲ ਆ ਚੁੱਕਿਆ ਹੈ। ਪਿਛਲੇ ਦੋ ਮਹੀਨਿਆਂ ਤੋਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। 1 ਦਸੰਬਰ 2021 ਨੂੰ ਕੱਚੇ ਤੇਲ ਦੀ ਕੀਮਤ 68.87 ਡਾਲਰ ਪ੍ਰਤੀ ਬੈਰਲ ਸੀ, ਜੋ ਹੁਣ 100 ਡਾਲਰ ਪ੍ਰਤੀ ਬੈਰਲ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ । ਯਾਨੀ ਡੇਢ ਮਹੀਨੇ ਦੇ ਅੰਦਰ ਹੀ ਕੱਚੇ ਤੇਲ ਦੀ ਕੀਮਤ ਹੇਠਲੇ ਪੱਧਰ ਤੋਂ 40 ਫੀਸਦੀ ਵਧ ਗਈ ਹੈ।

ਇਹ ਵੀ ਪੜ੍ਹੋ: Ukraine Crisis: ਪੁਤਿਨ ਨੇ ਦਿੱਤਾ ਫੌਜੀ ਕਾਰਵਾਈ ਦਾ ਆਦੇਸ਼, ਕਿਹਾ-“ਯੂਕਰੇਨ ਦੀ ਫੌਜ ਹਥਿਆਰ ਸੁੱਟੇ ਤੇ ਘਰ ਜਾਵੇ”

ਦੱਸ ਦੇਈਏ ਕਿ 4 ਨਵੰਬਰ 2021 ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਜਦਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ ਹੈ। ਦਰਅਸਲ, ਦੇਸ਼ ਦੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਅਤੇ ਨਤੀਜੇ 10 ਮਾਰਚ ਨੂੰ ਆਉਣਗੇ । ਮੰਨਿਆ ਜਾ ਰਿਹਾ ਹੈ ਕਿ ਚੋਣਾਂ ਵਿੱਚ ਨੁਕਸਾਨ ਦੇ ਡਰੋਂ ਸਰਕਾਰੀ ਕੰਪਨੀਆਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਕਾਰਨ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕਰ ਰਹੀਆਂ ਹਨ । ਜਿਸ ਕਾਰਨ ਕਿਆਸ ਲਗਾਏ ਜਾ ਰਹੇ ਹਨ ਕਿ ਚੋਣਾਂ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਘਾਟੇ ਦੀ ਪੂਰਤੀ ਲਈ ਕੀਮਤਾਂ ਵਿੱਚ ਵਾਧਾ ਕਰ ਸਕਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਰੂਸ-ਯੂਕਰੇਨ ਵਾਰ: 100 ਡਾਲਰ ‘ਤੇ ਪੁੱਜਾ ਕੱਚਾ ਤੇਲ, ਪੈਟਰੋਲ-ਡੀਜ਼ਲ ਤੋਂ ਲੈ ਕੇ LPG ਦੀਆਂ ਕੀਮਤਾਂ ‘ਚ ਹੋਵੇਗਾ ਬੇਹਤਾਸ਼ਾ ਵਾਧਾ appeared first on Daily Post Punjabi.

Ukraine Crisis: ਪੁਤਿਨ ਨੇ ਦਿੱਤਾ ਫੌਜੀ ਕਾਰਵਾਈ ਦਾ ਆਦੇਸ਼, ਕਿਹਾ-“ਯੂਕਰੇਨ ਦੀ ਫੌਜ ਹਥਿਆਰ ਸੁੱਟੇ ਤੇ ਘਰ ਜਾਵੇ”
ਯੂਕਰੇਨ-ਰੂਸ ਹੁਣ ਜੰਗ ਦੇ ਬਹੁਤ ਕਰੀਬ ਪਹੁੰਚ ਗਏ ਹਨ । ਰੂਸ ਦੇ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਨੇ ਯੂਕਰੇਨ ਖਿਲਾਫ ਫੌਜੀ ਕਾਰਵਾਈ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੂਕਰੇਨ-ਰੂਸ ਯੁੱਧ ਨੂੰ ਟਾਲਿਆ ਨਹੀਂ ਜਾ ਸਕਦਾ। ਵਲਾਦਿਮਿਰ ਪੁਤਿਨ ਵੱਲੋਂ ਕਿਹਾ ਗਿਆ ਹੈ ਕਿ ਰੂਸ ਵਿਸ਼ੇਸ਼ ਫੌਜੀ ਮੁਹਿੰਮ ਸ਼ੁਰੂ ਕਰ ਰਿਹਾ ਹੈ । ਇਸਦਾ ਟੀਚਾ ਯੂਕਰੇਨ ਦਾ ਗੈਰ-ਫੌਜੀਕਰਨ ਹੈ। ਯੂਕਰੇਨ ਦੀ ਫੌਜ ਨੂੰ ਪੁਤਿਨ ਨੇ ਹਥਿਆਰ ਸੁੱਟਣ ਅਤੇ ਘਰ ਜਾਣ ਲਈ ਕਿਹਾ ਹੈ।

Russia Declares War

ਰੂਸੀ ਰਾਸ਼ਟਰਪਤੀ ਨੇ ਯੂਕਰੇਨ ਖਿਲਾਫ ਫੌਜੀ ਕਾਰਵਾਈ ਦਾ ਐਲਾਨ ਕਰਦੇ ਹੋਏ ਵੱਡੀ ਧਮਕੀ ਦਿੱਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ‘ਜੋ ਕੋਈ ਬਾਹਰੋਂ ਇਸ ਵਿੱਚ ਦਖਲਅੰਦਾਜ਼ੀ ਕਰਨਾ ਚਾਹੁੰਦਾ ਹੈ, ਜੇਕਰ ਉਹ ਅਜਿਹਾ ਕਰਦਾ ਹੈ ਤਾਂ ਉਸ ਨੂੰ ਅਜਿਹੇ ਨਤੀਜੇ ਭੁਗਤਣੇ ਪੈਣਗੇ, ਜੋ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਭੁਗਤੇ ਹੋਣਗੇ। ਸਾਰੇ ਜ਼ਰੂਰੀ ਫੈਸਲੇ ਲਏ ਗਏ ਹਨ । ਮੈਨੂੰ ਉਮੀਦ ਹੈ ਕਿ ਤੁਸੀਂ ਮੈਨੂੰ ਸੁਣ ਲਿਆ ਹੋਵੇਗਾ।’

ਇਹ ਵੀ ਪੜ੍ਹੋ: ਕੇ.ਐੱਲ. ਰਾਹੁਲ ਨੇ ਬਚਾਈ 11 ਸਾਲਾਂ ਬੱਚੇ ਦੀ ਜ਼ਿੰਦਗੀ, ਸਰਜਰੀ ਲਈ ਦਿੱਤੇ 31 ਲੱਖ ਰੁ.

ਆਪਣੇ ਐਮਰਜੈਂਸੀ ਭਾਸ਼ਣ ਵਿੱਚ ਪੁਤਿਨ ਨੇ ਕਿਹਾ ਕਿ ਇਹ ਵਿਵਾਦ ਸਾਡੇ ਲਈ ਜ਼ਿੰਦਗੀ ਅਤੇ ਮੌਤ ਦਾ ਸਵਾਲ ਹੈ । ਉਨ੍ਹਾਂ (ਯੂਕਰੇਨ) ਨੇ ਲਾਲ ਲਕੀਰ ਪਾਰ ਕੀਤੀ । ਉਨ੍ਹਾਂ ਕਿਹਾ ਕਿ ਯੂਕਰੇਨ ਨਿਓ-ਨਾਜ਼ੀ ਦਾ ਸਮਰਥਨ ਕਰ ਰਿਹਾ ਹੈ, ਇਸ ਲਈ ਅਸੀਂ ਵਿਸ਼ੇਸ਼ ਫੌਜੀ ਮੁਹਿੰਮ ਸ਼ੁਰੂ ਕੀਤੀ ਹੈ । ਰੂਸ ਨੇ ਆਪਣੇ ਸੰਬੋਧਨ ਵਿੱਚ ਯੂਕਰੇਨ ਦੇ ਸੈਨਿਕਾਂ ਨੂੰ ਵੀ ਸੰਬੋਧਨ ਕੀਤਾ। ਜਿਸ ਵਿੱਚ ਕਿਹਾ ਗਿਆ ਹੈ ਕਿ ਤੁਹਾਡੇ ਪੁਰਖੇ ਨਾਜ਼ੀਆਂ ਨਾਲ ਲੜੇ ਸਨ । ਕੀਵ ਦੇ ਨਾਜ਼ੀਆਂ ਦੇ ਹੁਕਮਾਂ ਦੀ ਪਾਲਣਾ ਨਾ ਕਰੋ । ਆਪਣੇ ਹਥਿਆਰ ਰੱਖੋ ਅਤੇ ਘਰ ਜਾਓ।

Russia Declares War

ਦੱਸ ਦੇਈਏ ਕਿ UN ਵਿੱਚ ਅਮਰੀਕਾ ਨੇ ਕਿਹਾ ਕਿ ਅਸੀਂ ਰੂਸ ਦੀ ਕਾਰਵਾਈ ਦਾ ਏਕਤਾ ਦੇ ਨਾਲ ਜਵਾਬ ਦੇਣਾ ਜਾਰੀ ਰੱਖਾਂਗੇ। ਅਸੀਂ ਰੂਸ ਨੂੰ ਰੋਕਣ, ਆਪਣੀ ਸਰਹੱਦ ‘ਤੇ ਪਰਤਣ, ਫੌਜਾਂ ਨੂੰ ਵਾਪਸ ਬੈਰਕ ਵਿੱਚ ਭੇਜਣ ਦੇ ਲਈ ਕਹਿਣ ਆਏ ਹਾਂ। ਆਪਣੀ ਰਾਜਨੀਤਿਕ ਗੱਲਬਾਤ ਨੂੰ ਮੇਜ਼ ‘ਤੇ ਲਿਆਓ। ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਦੇ ਬੁਲਾਰੇ ਐਨਟੋਨਿਓ ਗੁਟਰੇਸ ਨੇ ਕਿਹਾ ਕਿ ਰੂਸ ਵੱਲੋਂ ਆਪ੍ਰੇਸ਼ਨ ਤਿਆਰ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post Ukraine Crisis: ਪੁਤਿਨ ਨੇ ਦਿੱਤਾ ਫੌਜੀ ਕਾਰਵਾਈ ਦਾ ਆਦੇਸ਼, ਕਿਹਾ-“ਯੂਕਰੇਨ ਦੀ ਫੌਜ ਹਥਿਆਰ ਸੁੱਟੇ ਤੇ ਘਰ ਜਾਵੇ” appeared first on Daily Post Punjabi.

ਰੂਸ ਨਾਲ ਵਧ ਰਹੇ ਤਣਾਅ ਵਿਚਾਲੇ ਯੂਕਰੇਨ ‘ਚ ਐਮਰਜੈਂਸੀ ਦਾ ਐਲਾਨ, ਕਦੇ ਵੀ ਹੋ ਸਕਦੈ ਹਮਲਾ !
ਰੂਸ ਨਾਲ ਵਧਦੇ ਤਣਾਅ ਵਿਚਾਲੇ ਯੂਕਰੇਨ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ । ਇਸ ਦੇ ਨਾਲ ਹੀ ਹਰ ਨਾਗਰਿਕ ਨੂੰ ਰੂਸ ਨਾਲ ਜੰਗ ਲੜਨ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ । ਯੂਕਰੇਨ ਦੇ ਸੰਸਦ ਮੈਂਬਰਾਂ ਨੇ ਦੇਸ਼ ਵਿਆਪੀ ਐਮਰਜੈਂਸੀ ਲਾਗੂ ਕਰਨ ਦੇ ਰਾਸ਼ਟਰਪਤੀ ਵੋਲੋਦਿਮਿਰ ਜੇਲੇਂਸਕੀ ਦੇ ਆਦੇਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਅੱਜ ਤੋਂ ਅਗਲੇ 30 ਦਿਨਾਂ ਲਈ ਲਾਗੂ ਰਹੇਗਾ ।

Ukraine imposes state of emergency

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੇਲੇਂਸਕੀ ਨੇ ਦਾਅਵਾ ਕੀਤਾ ਹੈ ਕਿ ਰੂਸੀ ਫੌਜ ਨੇ ਘੁਸਪੈਠ ਕੀਤੀ ਹੈ। ਰੂਸੀ ਜਹਾਜ਼ ਯੂਕਰੇਨ ਦੇ ਹਵਾਈ ਖੇਤਰ ਵਿੱਚ ਦਾਖਲ ਹੋ ਗਏ ਹਨ । ਰੂਸੀ ਫੌਜ ਲਗਾਤਾਰ ਯੂਕਰੇਨ ਦੀ ਸਰਹੱਦ ਵੱਲ ਤੇਜ਼ੀ ਨਾਲ ਵਧ ਰਹੀ ਹੈ। ਇਸ ਦੌਰਾਨ ਪੱਛਮੀ ਦੇਸ਼ਾਂ ਨੇ ਰੂਸ ਦੇ ਖਿਲਾਫ ਕਈ ਪਾਬੰਦੀਆਂ ਦਾ ਵੀ ਐਲਾਨ ਕਰ ਦਿੱਤਾ ਹੈ। ਦੋਹਾਂ ਦੇਸ਼ਾਂ ਵਿਚਾਲੇ ਵੱਧ ਰਹੇ ਤਣਾਅ ਦੇ ਮੱਦੇਨਜ਼ਰ ਮਾਸਕੋ ਨੇ ਯੂਕਰੇਨ ਵਿੱਚ ਆਪਣੇ ਦੂਤਾਵਾਸ ਕੈਂਪਸ ਨੂੰ ਖਾਲੀ ਕਰ ਕੇ ਡਿਪਲੋਮੈਟਿਕ ਕਰਮਚਾਰੀਆਂ ਨੂੰ ਬਾਹਰ ਕੱਢ ਲਿਆ ਹੈ ।

ਇਹ ਵੀ ਪੜ੍ਹੋ: ਕੇ.ਐੱਲ. ਰਾਹੁਲ ਨੇ ਬਚਾਈ 11 ਸਾਲਾਂ ਬੱਚੇ ਦੀ ਜ਼ਿੰਦਗੀ, ਸਰਜਰੀ ਲਈ ਦਿੱਤੇ 31 ਲੱਖ ਰੁ.

ਇਸ ਸਬੰਧੀ ਅਮਰੀਕਾ ਦੇ ਇੱਕ ਸੀਨੀਅਰ ਰੱਖਿਆ ਅਧਿਕਾਰੀ ਨੇ ਕਿਹਾ ਕਿ ਜੇਕਰ ਯੂਕਰੇਨ ਦੀਆਂ ਸਰਹੱਦਾਂ ਨੇੜੇ ਤਾਇਨਾਤ ਰੂਸੀ ਬਲ ਨੂੰ ਹੁਕਮ ਦਿੱਤਾ ਗਿਆ ਤਾਂ ਹਮਲੇ ਲਈ ਪੂਰੀ ਤਰ੍ਹਾਂ ਤਿਆਰ ਹਨ। ਅਧਿਕਾਰੀ ਨੇ ਕਿਹਾ ਕਿ 80 ਫੀਸਦੀ ਫੋਰਸ ‘ਇੱਕ ਦਮ ਤਿਆਰ’ ਹੈ ਅਤੇ ਸਰਹੱਦ ਤੋਂ ਪੰਜ ਤੋਂ 50 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਹੈ।

Ukraine imposes state of emergency

ਰੂਸ ਦੀ ਸਰਕਾਰੀ ਨਿਊਜ਼ ਏਜੰਸੀ ਅਨੁਸਾਰ ਯੂਕਰੇਨ ਵੱਲੋਂ ਆਪਣੇ ਨਾਗਰਿਕਾਂ ਨੂੰ ਰੂਸ ਛੱਡਣ ਦੀ ਅਪੀਲ ਕੀਤੀ ਗਈ ਹੈ। ਮਾਸਕੋ ਦਾ ਕੀਵ ਵਿੱਚ ਇੱਕ ਦੂਤਾਵਾਸ ਅਤੇ ਖਾਰਕਿਵ, ਓਡੇਸਾ ਅਤੇ ਲਵੀਵ ਵਿੱਚ ਕੌਂਸਲੇਟ ਹਨ ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਰੂਸ ਨਾਲ ਵਧ ਰਹੇ ਤਣਾਅ ਵਿਚਾਲੇ ਯੂਕਰੇਨ ‘ਚ ਐਮਰਜੈਂਸੀ ਦਾ ਐਲਾਨ, ਕਦੇ ਵੀ ਹੋ ਸਕਦੈ ਹਮਲਾ ! appeared first on Daily Post Punjabi.

ਰੂਸ ਦੇ ਕਦਮ ਨਾਲ ਵਧੇ ਤਣਾਅ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਨੇ ਕਿਹਾ- “ਅਸੀਂ ਕਿਸੇ ਤੋਂ ਡਰਦੇ ਨਹੀਂ”
ਯੂਕਰੇਨ ‘ਤੇ ਰੂਸ ਦੇ ਕਦਮ ਨਾਲ ਯੁੱਧ ਦਾ ਖਤਰਾ ਵੱਧ ਗਿਆ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮਿਰ ਜੇਲੇਂਸਕੀ ਨੇ ਰਾਸ਼ਟਰ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਯੂਕਰੇਨ ਕਿਸੇ ਤੋਂ ਵੀ ਨਹੀਂ ਡਰਦਾ ਹੈ। ਉਨ੍ਹਾਂ ਨੇ ਇਹ ਬਿਆਨ ਰੂਸ ਵੱਲੋਂ ਹਮਲੇ ਦੇ ਕਰੀਬ ਪਹੁੰਚਣ ਦੇ ਸੰਕੇਤਾਂ ਵਿਚਾਲੇ ਦਿੱਤਾ ਹੈ। ਰੂਸ ਦੇ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਨੇ ਪੂਰਬੀ ਯੂਕਰੇਨ ਦੇ ਦੋ ਖੇਤਰਾਂ ਦੀ ਆਜ਼ਾਦੀ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉੱਥੇ ਆਪਬੇ ਫੌਜੀਆਂ ਦੀ ਤੈਨਾਤੀ ਕਰਨ ਦੇ ਆਦੇਸ਼ ਦਿੱਤੇ ਹਨ।

Ukraine president Volodymyr Zelenskyy

ਦੁਨੀਆ ਦੇ ਕਈ ਦੇਸ਼ ਰੂਸੀ ਰਾਸ਼ਟਰਪਤੀ ਪੁਤਿਨ ਦੇ ਇਸ ਫੈਸਲੇ ਦੀ ਕੜੀ ਆਲੋਚਨਾ ਕਰ ਰਹੇ ਹਨ। ਯੂਕਰੇਨ ਸੰਕਟ ਨੂੰ ਲੈ ਕੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਯੂਕਰੇਨ ‘ਤੇ UNSC ਦੀ ਬੈਠਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐੱਸ ਤ੍ਰਿਮੂਰਤੀ ਨੇ ਕਿਹਾ ਕਿ ਰੂਸੀ ਸੰਘ ਦੇ ਨਾਲ ਯੂਕਰੇਨ ਦੀ ਸੀਮਾ ‘ਤੇ ਵਧਦਾ ਤਣਾਅ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਕਾਰਨਾਂ ਦੇ ਮੱਦੇਨਜ਼ਰ ਖੇਤਰ ਦੀ ਸ਼ਾਂਤੀ ਤੇ ਸੁਰੱਖਿਆ ਕਮਜ਼ੋਰ ਹੋ ਸਕਦੀ ਹੈ।

ਇਹ ਵੀ ਪੜ੍ਹੋ: BREAKING: ‘ਯੂਕਰੇਨ ਤੋਂ ਘੁਸਪੈਠ ਕਰਨ ਵਾਲੇ 5 ਘੁਸਪੈਠੀਆਂ ਨੂੰ ਮਾਰਿਆ ਗਿਆ’- ਰੂਸ

ਉੱਥੇ ਹੀ ਦੂਜੇ ਪਾਸੇ ਅਮਰੀਕਾ ਯੂਕਰੇਨ ਦੇ ਮਾਮਲੇ ਨੂੰ ਲੈ ਕੇ ਬਹੁਤ ਸਖਤ ਹੈ। ਅਮਰੀਕਾ ਯੂਰਪੀ ਯੂਨੀਅਨ, ਨਾਟੋ, ਬ੍ਰਿਟੇਨ ਸਣੇ ਕਈ ਦੇਸ਼ਾਂ ਨੇ ਪ੍ਰਤਿਬੰਧ ਲਗਾਉਣ ਦਾ ਐਲਾਨ ਕੀਤਾ ਹੈ। ਵ੍ਹਾਈਟ ਹਾਊਸ ਦੇ ਪ੍ਰੈਸ ਬੁਲਾਰੇ ਜੇਨ ਸਾਕੀ ਨੇ ਕਿਹਾ ਕਿ ਰਾਸ਼ਟਰਪਤੀ ਜੋ ਬਾਇਡਨ ਯੂਕਰੇਨ ਦੇ ਡੀਐੱਨਆਰ ਤੇ ਐੱਲਐੱਨਆਰ ਖੇਤਰਾਂ ਵਿੱਚ ਨਵੇਂ ਨਿਵੇਸ਼, ਵਪਾਰ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਰੂਸ ਦੇ ਕਦਮ ਨਾਲ ਵਧੇ ਤਣਾਅ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਨੇ ਕਿਹਾ- “ਅਸੀਂ ਕਿਸੇ ਤੋਂ ਡਰਦੇ ਨਹੀਂ” appeared first on Daily Post Punjabi.