ukraine-russia Archives - Daily Post Punjabi

ਰੋਮਾਨੀਆ ਪਹੁੰਚੀ Air India ਦੀ ਫਲਾਈਟ, ਭਾਰਤੀਆਂ ਦੇ ਨਿਕਲਦੇ ਹੀ ਰੂਸ ਨੇ ਯੂਕਰੇਨ ‘ਚ ਬਿਲਡਿੰਗ ਉਡਾਈ
ਯੂਕਰੇਨ ‘ਤੇ ਰੂਸ ਦੇ ਹਮਲੇ ਦੇ ਤੀਜੇ ਦਿਨ ਉਥੇ ਫਸੇ ਭਾਰਤੀ ਵਿਦਿਆਰਥੀਆਂ ਨੂੰ ਘਰ ਵਾਪਸੀ ਦੀ ਉਮੀਦ ਜਾਗੀ ਹੈ। ਮੁੰਬਈ ਤੋਂ ਏਅਰ ਇੰਡੀਆ ਦਾ ਜਹਾਜ਼ AI-1943 ਭਾਰਤੀਆਂ ਨੂੰ ਕੱਢਣ ਲਈ ਰੋਮਾਨੀਆ ਦੇ ਬੁਖਾਰੇਸਟ ਪਹੁੰਚ ਗਿਆ ਹੈ ਤੇ ਭਾਰਤੀਆਂ ਦੇ ਨਿਕਲਦਿਆਂ ਰੂਸ ਨੇ ਯੂਕਰੇਨ ਦੀ ਬਿਲਡਿੰਗ ਉਡਾ ਦਿੱਤੀ। ਜਦੋਂ ਹੀ ਵਿਦਿਆਰਥੀ ਭਾਰਤੀ ਅੰਬੈਸੀ ਪੁੱਜੇ ਤਾਂ ਪਤਾ ਲੱਗਾ ਕਿ ਰੂਸ ਨੇ ਹਮਲਾ ਕਰਕੇ ਯੂਕਰੇਨੀ ਸੈਨਾ ਦੇ ਉਸ ਦਫਤਰ ਨੂੰ ਨਸ਼ਟ ਕਰ ਦਿੱਤਾ, ਜਿਥੇ ਉਹ ਠਹਿਰੇ ਸੀ। ਪੋਲੈਂਡ ਵਿਚ ਭਾਰਤੀ ਰਾਜਦੂਤ ਨਗਮਾ ਮੱਲਿਕ ਨੇ ਕਿਹਾ ਕਿ ਦੂਤਾਵਾਸ ਨੇ 3 ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਭਾਰਤੀਆਂ ਨੂੰ ਪੱਛਮੀ ਯੂਕਰੇਨ ਤੋਂ ਬਾਹਰ ਕੱਢਣ ਵਿਚ ਸਹਾਇਤਾ ਕਰਨਗੀਆਂ।

ਫਸੇ ਹੋਏ ਭਾਰਤੀਆਂ ਨੂੰ ਪੋਲੈਂਡ ਦੇ ਰਸਤਿਓਂ ਲਿਜਾਇਆ ਜਾਵੇਗਾ। ਉਥੋਂ ਭਾਰਤ ਭੇਜਣ ਦੀ ਵਿਵਸਥਾ ਕੀਤੀ ਜਾਵੇਗੀ। ਯੂਕਰੇਨ ਦੀ ਇੰਡੀਅਨ ਅੰਬੈਸੀ ਨੇ ਐਡਵਾਈਜਰੀ ਜਾਰੀ ਕਰਕੇ ਕਿਹਾ ਹੈ ਕਿ ਸਰਹੱਦ ‘ਤੇ ਤਾਇਨਾਤ ਭਾਰਤੀ ਅਧਿਕਾਰੀਆਂ ਨਾਲ ਤਾਲਮੇਲ ਤੋਂ ਬਿਨਾਂ ਸਰਹੱਦ ਵੱਲ ਨਾ ਵਧੋ। ਪੱਛਮੀ ਸ਼ਹਿਰਾਂ ਵਿਚ ਖਾਣ-ਪੀਣ ਦੀਆਂ ਚੀਜ਼ਾਂ ਦੇ ਨਾਲ ਜਿਥੇ ਹੋ, ਉਥੇ ਬਣੇ ਰਹਿਣਾ ਬੇਹਤਰ ਹੈ। ਬਿਨਾਂ ਕੋਆਰਡੀਨੇਸ਼ਨ ਦੇ ਬਾਰਡਰ ‘ਤੇ ਪਹੁੰਚਣ ਨਾਲ ਪ੍ਰੇਸ਼ਾਨੀ ਉਠਾਉਣੀ ਪੈ ਸਕਦੀ ਹੈ। ਪੂਰਬੀ ਇਲਾਕੇ ਵਿਚ ਅਗਲੇ ਨਿਰਦੇਸ਼ ਤੱਕ ਘਰਾਂ ਦੇ ਅੰਦਰ ਜਾਂ ਜਿਥੇ ਪਨਾਹ ਹੈ ਉਥੇ ਹੀ ਰਹੋ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

ਇਸ ਦਰਮਿਆਨ ਬੰਕਰਾਂ ਤੇ ਰੈਸਕਿਊ ਸੈਂਟਰਾਂ ਵਿਚ ਸਮਾਂ ਗੁਜ਼ਾਰ ਰਹੇ ਭਾਰਤੀ ਵਿਦਿਆਰਥੀ ਕਿਤੇ ਚਟਾਈ ਵਿਛਾ ਕੇ ਸੌਣ ਨੂੰ ਮਜਬੂਰ ਹਨ ਤਾਂ ਕਿਤੇ ਉਨ੍ਹਾਂ ਨੂੰ ਪੇਟ ਭਰ ਖਾਣਾ ਵੀ ਨਹੀਂ ਮਿਲ ਰਿਹਾ। ਉਨ੍ਹਾਂ ਦੀ ਵਾਪਸੀ ਲਈ ਭਾਰਤ ਸਰਕਾਰ ਦੁਆਰਾ ਫਲਾਈਟਸ ਭੇਜੀ ਜਾ ਰਹੀ ਹੈ। ਏਅਰਪੋਰਟ ਤੱਕ ਪਹੁੰਚਣ ਲਈ ਵਿਦਿਆਰਥੀਆਂ ਨੂੰ ਬੱਸਾਂ ਤੋਂ ਲਿਜਾਇਆ ਜਾ ਰਿਹਾ ਹੈ। ਇਹ ਵਿਦਿਆਰਥੀ ਹੱਥਾਂ ਵਿਚ ਝੰਡਾ ਫੜ ਬੱਸਾਂ ਵਿਚ ਸਵਾਰ ਹੋ ਰਹੇ ਹਨ।

The post ਰੋਮਾਨੀਆ ਪਹੁੰਚੀ Air India ਦੀ ਫਲਾਈਟ, ਭਾਰਤੀਆਂ ਦੇ ਨਿਕਲਦੇ ਹੀ ਰੂਸ ਨੇ ਯੂਕਰੇਨ ‘ਚ ਬਿਲਡਿੰਗ ਉਡਾਈ appeared first on Daily Post Punjabi.

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੂਸੀ ਸੰਸਥਾਵਾਂ ‘ਤੇ ਸਖ਼ਤ ਪਾਬੰਦੀਆਂ ਦਾ ਕੀਤਾ ਐਲਾਨ
ਓਟਾਵਾ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਯੂਕਰੇਨ ‘ਚ ਰੂਸ ਦੇ ਫੌਜੀ ਕਾਰਵਾਈ ਨੂੰ ਲੈ ਕੇ ਰੂਸੀ ਸੰਸਥਾਵਾਂ ‘ਤੇ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ ਹੈ। ਯੂਕਰੇਨ ਅਤੇ ਰੂਸ ਦੇ ਵਿਚਾਲੇ ਯੁੱਧ ਸ਼ੁਰੂ ਹੋਣ ਤੋਂ ਬਾਅਦ ਕੈਨੇਡਾ ਨੇ ਰੂਸ ਦੇ 62 ਸੰਸਥਾਵਾਂ ‘ਤੇ ਪਾਬੰਦੀ ਲਗਾਈ ਹੈ ਜਿਸ ਵਿੱਚ ਰੂਸੀ ਅਰਧ ਸੈਨਿਕ ਸੰਗਠਨ ਵੈਗਨਰ ਗਰੁੱਪ ਅਤੇ ਪ੍ਰਮੁੱਖ ਰੂਸੀ ਬੈਂਕ ਸ਼ਾਮਲ ਹਨ। ਇਸ ਤੋਂ ਇਲਾਵਾ, ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ 700 ਮਿਲੀਅਨ ਡਾਲਰ ਤੋਂ ਵੱਧ ਦੀਆਂ ਵਸਤਾਂ ਨੂੰ ਕਵਰ ਕਰਨ ਵਾਲੇ ਸੈਂਕੜੇ ਪਰਮਿਟ ਤੁਰੰਤ ਰੱਦ ਕਰ ਦਿੱਤੇ ਜਾਣਗੇ।

ਟਰੂਡੋ ਨੇ ਕਿਹਾ ਕਿ ਇਹ ਪ੍ਰਤੀਬੱਧ ਵਿਆਪਕ ਹਨ ਤੇ ਇਹ ਰਾਸ਼ਟਰਪਤੀ ਪੁਤਿਨ ਵੱਲੋਂ ਹਮਲੇ ਨੂੰ ਜਾਰੀ ਰੱਖਣ ਦੀ ਸਮਰੱਥਾ ਨੂੰ ਸੀਮਤ ਕਰ ਦੇਣਗੇ। ਟਰੂਡੋ ਨੇ ਕਿਹਾ ਕਿ ਸੰਘਰਸ਼ ਦੂਜੇ ਵਿਸ਼ਵ ਯੁੱਧ ਦੇ ਬਾਅਦ ਤੋਂ ਯੂਰਪੀ ਸਥਿਰਤਾ ਲਈ ਸਭ ਤੋਂ ਵੱਡਾ ਖਤਰਾ ਹੈ। ਉਨ੍ਹਾਂ ਕਿਹਾ ਕਿ ਇਹ ਕੌਮਾਂਤਰੀ ਭਾਈਚਾਰੇ ਲਈ ਅਤੇ ਹਰ ਜਗ੍ਹਾ ਆਜ਼ਾਦ ਤੇ ਲੋਕਤੰਤਰ ਦੀ ਪ੍ਰਵਾਹ ਕਰਨ ਵਾਲੇ ਲੋਕਾਂ ਲਈ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਸਮਾਂ ਹੈ। ਕੈਨੇਡਾ ਯੂਕਰੇਨ ‘ਤੇ ਰੂਸ ਦੇ ਹਮਲੇ ਦੀ ਨਿੰਦਾ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

ਦੱਸ ਦੇਈਏ ਕਿ ਯੂਕਰੇਨ ਦੇ ਰਾਸ਼ਟਰਪਤੀ ਨੇ ਦਾਅਵਾ ਕੀਤਾ ਹੈ ਕਿ ਰੂਸੀ ਹਮਲੇ ਵਿੱਚ ਯੂਕਰੇਨ ਦੇ 137 ਨਾਗਰਿਕਾਂ ਦੀ ਮੌਤ ਹੋ ਗਈ ਹੈ। ਯੂਕਰੇਨ ‘ਤੇ ਹਮਲੇ ਦੇ ਖਿਲਾਫ ਰੂਸ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਰੂਸੀ ਪੁਲਿਸ ਨੇ ਯੂਕਰੇਨ ਦੇ ਖਿਲਾਫ ਹਮਲੇ ਦਾ ਵਿਰੋਧ ਕਰ ਰਹੇ 1,700 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਇਹ ਵੀ ਪੜ੍ਹੋ : ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬੰਕਰਾਂ ‘ਚ ਕੀਤਾ ਸ਼ਿਫਟ, ਸੁਰੱਖਿਆ ਨੂੰ ਲੈਕੇ ਮਾਪੇ ਚਿੰਤਤ

ਗੌਰਤਲਬ ਹੈ ਕਿ ਰੂਸ ਦੇ ਹਮਲੇ ਨਾਲ ਯੂਕਰੇਨ ਵਿੱਚ ਵਿਗੜਦੇ ਹਾਲਾਤਾਂਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਫੋਨ ‘ਤੇ ਗੱਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਨੂੰ ਹਿੰਸਾ ਨੂੰ ਤੁਰੰਤ ਖਤਮ ਕਰਨ ਦੀ ਅਪੀਲ ਕੀਤੀ ਅਤੇ ਡਿਪਲੋਮੈਟ ਗੱਲਬਾਤ ਦੇ ਰਾਹ ‘ਤੇ ਪਰਤਨ ਲਈ ਹਰ ਪੱਖੋਂ ਠੋਸ ਕੋਸ਼ਿਸ਼ ਕਰਨ ਲਈ ਕਿਹਾ।

The post ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਰੂਸੀ ਸੰਸਥਾਵਾਂ ‘ਤੇ ਸਖ਼ਤ ਪਾਬੰਦੀਆਂ ਦਾ ਕੀਤਾ ਐਲਾਨ appeared first on Daily Post Punjabi.

ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬੰਕਰਾਂ ‘ਚ ਕੀਤਾ ਸ਼ਿਫਟ, ਸੁਰੱਖਿਆ ਨੂੰ ਲੈਕੇ ਮਾਪੇ ਚਿੰਤਤ
ਯੂਕਰੇਨ ‘ਤੇ ਰੂਸ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਹੁਣ ਸਥਿਤੀ ਬਿਲਕੁਲ ਉਲਟ ਹੋ ਚੁੱਕੀ ਹੈ। ਪਹਿਲਾਂ ਜਿਥੇ ਮਾਪੇ ਆਪਣੇ ਬੱਚਿਆਂ ਦੇ 26 ਜਨਵਰੀ ਨੂੰ ਪਰਤਣ ਦੀ ਉਮੀਦ ਕਰ ਰਹੇ ਸਨ ਹੁਣ ਉਥੇ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਬੰਕਰ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ।

ਮਾਪਿਆਂ ਨੂੰ ਸਿਰਫ ਓਕੇ ਦੇ ਹੀ ਮੈਸੇਜ ਮਿਲ ਰਹੇ ਹਨ। ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪੇ ਕਾਫੀ ਚਿੰਤਤ ਹਨ। ਭਾਰਤ ਸਰਕਾਰ ਇਸ ਮਸਲੇ ‘ਤੇ ਆਖਿਰ ਕੀ ਕਰ ਰਹੀ ਹੈ, ਇਸ ਬਾਰੇ ਕੋਈ ਜਾਣਕਾਰੀ ਨਾ ਮਿਲਣ ਕਾਰਨ ਚਿੰਤਾ ਵਧਦੀ ਜਾ ਰਹੀ ਹੈ। ਪੇਰੈਂਟਸ ਹੁਣ ਇਹੀ ਗੁਹਾਰ ਲਗਾ ਰਹੇ ਹਨ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਸਰਕਾਰ ਤੇਜ਼ੀ ਨਾਲ ਪ੍ਰਬੰਧ ਕਰੇ। ਗੌਰਤਲਬ ਹੈ ਕਿ ਪੰਜਾਬ ਦੇ ਕਈ ਵਿਦਿਆਰਥੀ ਯੂਕਰੇਨ ਵਿਚ ਮੈਡੀਕਲ ਦੀ ਪੜ੍ਹਾਈ ਲਈ ਜਾਂਦੇ ਹਨ।

ਦੱਸ ਦੇਈਏ ਯੂਕਰੇਨ ‘ਤੇ ਰੂਸ ਦੇ ਹਮਲੇ ਨਾਲ ਮੁਸ਼ਕਲਾਂ ਵੱਧ ਗਈਆਂ ਹਨ। ਯੂਕਰੇਨ ਵਿੱਚ ਭਾਰਤੀ ਦੂਤਘਰ ਨੇ ਇਥੇ ਫਸੇ ਭਾਰਤੀਆਂ ਲਈ ਤੀਜੀ ਐਡਵਾਇਜ਼ਰੀ ਜਾਰੀ ਕੀਤੀ ਹੈ। ਭਾਰਤੀ ਦੂਤਘਰ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਕੁਝ ਥਾਵਾਂ ‘ਤੇ ਏਅਰ ਸਾਇਰਨ ਤੇ ਬੰਬ ਦੀ ਚਿਤਾਵਨੀ ਸੁਣਾਈ ਦੇ ਰਹੀ ਹੈ। ਜੇ ਤੁਸੀਂ ਵੀ ਅਜਿਹੀ ਕਿਸੇ ਸਥਿਤੀ ਦਾ ਸਾਹਮਣਾ ਕਰ ਰਹੇ ਹੋ ਤਾਂ ਗੂਗਲ ਮੈਪ ‘ਤੇ ਬੰਬ ਤੋਂ ਬਚਾਅ ਵਾਲੇ ਨੇੜਲੇ ਬੰਬ ਸ਼ੈਲਟਰਾਂ ਦਾ ਵੇਰਵਾ ਮੁਹੱਈਆ ਹੈ, ਜਿਨ੍ਹਾਂ ਵਿੱਚੋਂ ਕਈ ਸ਼ੈਲਡਰ ਅੰਡਰਗ੍ਰਾਊਂਡ ਮੈਟਰੋ ਵਿੱਚ ਹਨ। ਦੂਤਘਰ ਨੇ ਕਿਹਾ ਕਿ ਕੀਵ ਵਿੱਚ ਰਹਿਣ ਵਾਲਿਆਂ ਲਈ, ਕੀਵ ਸ਼ਹਿਰ ਪ੍ਰਸ਼ਾਸਨ ਦਾ ਅਧਿਕਾਰਕ ਲਿੰਕ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਤੇਜ਼ ਧਮਾਕਿਆਂ ਨਾਲ ਦਹਿਲੀ ਯੂਕਰੇਨ ਦੀ ਰਾਜਧਾਨੀ ਕੀਵ, ਰੂਸੀ ਹਮਲੇ ‘ਚ ਹੁਣ ਤੱਕ 137 ਲੋਕਾਂ ਦੀ ਮੌਤ

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

ਯੂਕਰੇਨ ਵਿੱਚ 18,000 ਦੇ ਕਰੀਬ ਭਾਰਤੀ ਹਨ, ਜਿਨ੍ਹਾਂ ਵਿੱਚੋਂ ਕਈ ਵਿਦਿਆਰਥੀ ਹਨ। ਫਸੇ ਵਿਦਿਆਰਥੀਆਂ ਨੂੰ ਕੱਢਣ ਲਈ ਏਅਰ ਇੰਡੀਆ ਦਾ ਜਹਾਜ਼ ਭੇਜਿਆ ਗਿਆ ਸੀ, ਪਰ ਇਹ ਜਹਾਜ਼ ਵਾਪਿਸ ਆ ਗਿਆ ਹੈ ਕਿਉਂਕਿ ਯੂਕਰੇਨ ਨੇ ਵਣਜ ਉਡਾਨਾਂ ਲਈ ਆਪਣੇ ਏਅਰਸਪੇਸ ਨੂੰ ਬੰਦ ਕਰ ਦਿੱਤਾ ਹੈ।

The post ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬੰਕਰਾਂ ‘ਚ ਕੀਤਾ ਸ਼ਿਫਟ, ਸੁਰੱਖਿਆ ਨੂੰ ਲੈਕੇ ਮਾਪੇ ਚਿੰਤਤ appeared first on Daily Post Punjabi.