ukraine war Archives - Daily Post Punjabi

ਅਮਰੀਕੀ ਖੁਫੀਆ ਏਜੰਸੀ ਦਾ ਦਾਅਵਾ- ‘ਯੂਕਰੇਨ ਯੁੱਧ ‘ਚ ਮਾਰੇ ਗਏ ਇਕ ਲੱਖ ਰੂਸੀ ਫੌਜੀ’
ਅਮਰੀਕਾ ਦੀ ਖੁਫੀਆ ਏਜੰਸੀ ਨੇ ਰੂਸ-ਯੂਕਰੇਨ ਜੰਗ ਨੂੰ ਲੈ ਕੇ ਨਵੀਂ ਜਾਣਕਾਰੀ ਜਾਰੀ ਕੀਤੀ ਹੈ। ਖੁਫੀਆ ਏਜੰਸੀ ਨੇ ਦਾਅਵਾ ਕੀਤਾ ਗਿਆ ਹੈ ਕਿ ਇਸ ਜੰਗ ਵਿੱਚ ਹੁਣ ਤੱਕ ਰੂਸ ਦੇ ਇੱਕ ਲੱਖ ਤੋਂ ਵੱਧ ਸੈਨਿਕ ਮਾਰੇ ਜਾ ਚੁੱਕੇ ਹਨ। ਇਹਨਾਂ ਵਿੱਚੋਂ ਅੱਧੇ ਤੋਂ ਵੱਧ ਪ੍ਰਾਈਵੇਟ ਮਿਲਟਰੀ ਗਰੁੱਪ ਵੈਂਗਰ ਦੇ ਲੜਾਕੂ ਸਨ। ਜੋ ਯੂਕਰੇਨ ਦੇ ਬਖਮੁਤ ਇਲਾਕੇ ਵਿੱਚ ਲੜਦੇ ਹੋਏ ਆਪਣੀ ਜਾਨ ਗੁਆ ​​ਬੈਠੇ ਹਨ। ਇਸ ਦੇ ਨਾਲ ਹੀ ਪਿਛਲੇ 5 ਮਹੀਨਿਆਂ ‘ਚ 80 ਹਜ਼ਾਰ ਲੋਕ ਜ਼ਖਮੀ ਹੋਏ ਹਨ।

US Intelligence Claims

ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਇੰਟੈਲੀਜੈਂਸ ਨੂੰ ਦੱਸਿਆ ਕਿ ਪਿਛਲੇ 5 ਮਹੀਨਿਆਂ ‘ਚ 20 ਹਜ਼ਾਰ ਤੋਂ ਵੱਧ ਸੈਨਿਕਾਂ ਦੀ ਮੌਤ ਹੋ ਚੁੱਕੀ ਹੈ। ਰੂਸ ਪਿਛਲੇ ਸਾਲ ਤੋਂ ਯੂਕਰੇਨ ਦੇ ਛੋਟੇ ਸ਼ਹਿਰਾਂ ‘ਤੇ ਕਬਜ਼ਾ ਕਰਨ ਦੀ ਯੋਜਨਾ ਬਣਾ ਰਿਹਾ ਹੈ। ਬਖਮੁਤ ਵਿੱਚ 5 ਮਹੀਨਿਆਂ ਤੋਂ ਵੱਧ ਸਮੇਂ ਤੱਕ ਲੜਾਈ ਦੇ ਬਾਵਜੂਦ, ਰੂਸ ਨੇ ਬਹੁਤੀ ਸਫ਼ਲਤਾ ਹਾਸਲ ਨਹੀਂ ਕਰ ਸਕੀ ਹੈ।

US Intelligence Claims

ਦੂਜੇ ਪਾਸੇ ਜੌਹਨ ਕਿਰਬੀ ਨੇ ਦੱਸਿਆ ਕਿ ਰੂਸ ਬਖਮੁਤ ਰਾਹੀਂ ਯੂਕਰੇਨ ਦੇ ਡੋਨਬਾਸ ‘ਤੇ ਕਬਜ਼ਾ ਕਰਨ ‘ਚ ਪਿੱਛੇ ਹੈ। ਕਿਰਬੀ ਨੇ ਯੂਕਰੇਨੀ ਸੈਨਿਕਾਂ ਦੀ ਮੌਤ ਦਾ ਅੰਕੜਾ ਜਨਤਕ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਰੂਸ ਵੱਲੋਂ ਥੋਪੀ ਗਈ ਜੰਗ ਦਾ ਸ਼ਿਕਾਰ ਹਨ। ਜੌਹਨ ਕਿਰਬੀ ਨੇ ਦੱਸਿਆ ਕਿ ਰੂਸ ਨੇ ਆਪਣੇ ਹਥਿਆਰਾਂ ‘ਤੇ ਕਾਫੀ ਖਰਚ ਕੀਤਾ ਹੈ ਅਤੇ ਹੁਣ ਉਸ ਦੇ ਫੌਜੀ ਵੀ ਲੰਬੇ ਸਮੇਂ ਤੋਂ ਚੱਲੀ ਜੰਗ ਤੋਂ ਥੱਕ ਚੁੱਕੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ਗੈਸ ਲੀਕ ਮਾਮਲਾ : ਹੁਣ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਟੀਮ ਕਰੇਗੀ ਜਾਂਚ

ਜ਼ੇਲੇਂਸਕੀ ਨੇ ਦੇਰ ਰਾਤ ਜਾਰੀ ਕੀਤੇ ਵੀਡੀਓ ਸੰਦੇਸ਼ਾਂ ਨੂੰ ਜਾਰੀ ਕਰਦਿਆਂ ਕਿਹਾ ਕਿ ਰੂਸੀ ਹਮਲੇ ਵਿੱਚ ਸਕੂਲ ਜਾ ਰਿਹਾ ਇੱਕ 14 ਸਾਲ ਦਾ ਬੱਚਾ ਵੀ ਮਾਰਿਆ ਗਿਆ। ਦੁਨੀਆ ਦੇ ਸਭ ਤੋਂ ਈਸਾਈ ਧਾਰਮਿਕ ਆਗੂ ਪੋਪ ਫਰਾਂਸਿਸ ਨੇ ਕਿਹਾ ਹੈ ਕਿ ਉਹ ਰੂਸ-ਯੂਕਰੇਨ ਜੰਗ ਨੂੰ ਰੋਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਗੱਲਬਾਤ ਤੋਂ ਬਿਨਾਂ ਸ਼ਾਂਤੀ ਕਾਇਮ ਨਹੀਂ ਰੱਖੀ ਜਾ ਸਕਦੀ। ਇੱਕ ਮਿਸ਼ਨ ਚੱਲ ਰਿਹਾ ਹੈ। ਇਸ ਨੂੰ ਹੁਣ ਜਨਤਕ ਨਹੀਂ ਕੀਤਾ ਜਾ ਸਕਦਾ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅਮਰੀਕੀ ਖੁਫੀਆ ਏਜੰਸੀ ਦਾ ਦਾਅਵਾ- ‘ਯੂਕਰੇਨ ਯੁੱਧ ‘ਚ ਮਾਰੇ ਗਏ ਇਕ ਲੱਖ ਰੂਸੀ ਫੌਜੀ’ appeared first on Daily Post Punjabi.

ਜ਼ੇਲੇਂਸਕੀ ਦਾ ਸ਼ਾਂਤੀ ਪ੍ਰਸਤਾਵ ਪੜ੍ਹ ਭੜਕੇ ਪੁਤਿਨ, ਕਿਹਾ -“ਉਸਨੂੰ ਕਹਿ ਦਿਓ, ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗਾ”
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ 34 ਦਿਨ ਹੋ ਗਏ ਹਨ । ਹਮਲਿਆਂ ਵਿੱਚ ਯੂਕਰੇਨ ਦੇ ਕਈ ਸ਼ਹਿਰ ਤਬਾਹ ਹੋ ਗਏ ਹਨ। ਲੱਖਾਂ ਲੋਕ ਸ਼ਰਨਾਰਥੀ ਬਣ ਗਏ ਹਨ। ਇਸ ਜੰਗ ਵਿੱਚ ਰੂਸ ਨੂੰ ਬਹੁਤ ਨੁਕਸਾਨ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਜੰਗ ਨੂੰ ਖਤਮ ਕਰਨ ਲਈ ਕੂਟਨੀਤਕ ਯਤਨ ਵੀ ਜਾਰੀ ਹਨ । ਇਸ ਕੜੀ ਵਿੱਚ ਰੂਸੀ ਅਰਬਪਤੀ ਅਤੇ ਚੇਲਸੀ ਫੁੱਟਬਾਲ ਕਲੱਬ ਦੇ ਮਾਲਕ ਰੋਮਨ ਅਬਰਾਮੋਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੀ ਚਿੱਠੀ ਲੈ ਕੇ ਵਲਾਦੀਮੀਰ ਪੁਤਿਨ ਕੋਲ ਪਹੁੰਚੇ ਸਨ । ਇਸ ਚਿੱਠੀ ਵਿੱਚ ਜ਼ੇਲੇਂਸਕੀ ਨੇ ਉਨ੍ਹਾਂ ਹਾਲਾਤਾਂ ਬਾਰੇ ਦੱਸਿਆ ਸੀ ਜਿਨ੍ਹਾਂ ਰਾਹੀਂ ਜੰਗ ਨੂੰ ਰੋਕਿਆ ਜਾ ਸਕਦਾ ਸੀ।

Russia Ukraine Talks

ਇਸ ‘ਤੇ ਭੜਕਦੇ ਹੋਏ ਪੁਤਿਨ ਨੇ ਕਿਹਾ ਕਿ ਉਹ ਯੂਕਰੇਨ ਨੂੰ ਬਰਬਾਦ ਕਰ ਦੇਣਗੇ । ਇਸ ਤੋਂ ਇਲਾਵਾ ਜੰਗਬੰਦੀ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਵਫਦ ਤੁਰਕੀ ਵਿੱਚ ਬੈਠਕ ਕਰ ਰਹੇ ਹਨ। ਹਾਲਾਂਕਿ ਅਮਰੀਕਾ ਦਾ ਕਹਿਣਾ ਹੈ ਕਿ ਪੁਤਿਨ ਸੁਲ੍ਹਾ-ਸਫਾਈ ਦੇ ਮੂਡ ਵਿੱਚ ਨਹੀਂ ਹਨ।

ਇਹ ਵੀ ਪੜ੍ਹੋ: ਕੈਨੇਡਾ ਦੇ ਬਰੈਂਪਟਨ ‘ਚ ਘਰ ਨੂੰ ਲੱਗੀ ਭਿਆਨਕ ਅੱਗ, 3 ਮਾਸੂਮ ਬੱਚਿਆਂ ਸਣੇ ਮਾਂ-ਪਿਓ ਦੀ ਦਰਦਨਾਕ ਮੌਤ

ਰਿਪੋਰਟਾਂ ਮੁਤਾਬਕ ਇਸ ਹੱਥ ਨਾਲ ਲਿਖੇ ਨੋਟ ਵਿਚ ਯੁੱਧ ਨੂੰ ਖਤਮ ਕਰਨ ਲਈ ਯੂਕਰੇਨ ਦੀਆਂ ਸ਼ਰਤਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਸੀ । ਇਸ ਤੋਂ ਪਹਿਲਾਂ ਰੂਸੀ ਅਰਬਪਤੀ ਰੋਮਨ ਅਬਰਾਮੋਵਿਚ ਨੇ ਯੂਕਰੇਨ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਰੂਸ ਨਾਲ ਗੱਲਬਾਤ ਵਿੱਚ ਵਿਚੋਲਗੀ ਕਰਨ ਦੀ ਆਪਣੀ ਮਨਜ਼ੂਰੀ ਦਿੱਤੀ ਸੀ। ਬ੍ਰਿਟੇਨ ਦੇ ਚੇਲਸੀ ਫੁੱਟਬਾਲ ਕਲੱਬ ਦਾ ਮਾਲਕ ਰੋਮਨ ਦੋਹਾਂ ਦੇਸ਼ਾਂ ਦੇ ਰਾਜ ਮੁਖੀਆਂ ਦਾ ਸੰਦੇਸ਼ ਦੇਣ ਲਈ ਇਸਤਾਂਬੁਲ, ਮਾਸਕੋ ਅਤੇ ਕੀਵ ਵਿਚਕਾਰ ਚੱਕਰ ਲਗਾ ਰਹੇ ਹਨ।

Russia Ukraine Talks

ਦੱਸ ਦੇਈਏ ਕਿ ਇੱਕ ਇੰਟਰਵਿਊ ਦੌਰਾਨ ਜ਼ੇਲੇਂਸਕੀ ਨੇ ਸੰਭਾਵਿਤ ਰਿਆਇਤਾਂ ਦਾ ਸੰਕੇਤ ਦਿੰਦੇ ਹੋਏ ਕਿਹਾ ਕਿ ਯੂਕਰੇਨ ਦੀ ਤਰਜੀਹ ਆਪਣੀ ਪ੍ਰਭੂਸੱਤਾ ਨੂੰ ਯਕੀਨੀ ਬਣਾਉਣਾ ਅਤੇ ਮਾਸਕੋ ਨੂੰ ਦੇਸ਼ ਦੇ ਉਸ ਹਿੱਸੇ ਨੂੰ ਵੱਖ ਕਰਨ ਤੋਂ ਰੋਕਣਾ ਹੈ ਜਿਸ ਬਾਰੇ ਕੁਝ ਪੱਛਮੀ ਦੇਸ਼ਾਂ ਦਾ ਕਹਿਣਾ ਹੈ ਕਿ ਇਹ ਰੂਸ ਦਾ ਟੀਚਾ ਹੈ। ਉਨ੍ਹਾਂ ਕਿਹਾ ਪਰ ਸੁਰੱਖਿਆ ਗਾਰੰਟੀ ਅਤੇ ਨਿਰਪੱਖਤਾ, ਸਾਡੇ ਦੇਸ਼ ਦਾ ਗੈਰ-ਪ੍ਰਮਾਣੂ ਦਰਜਾ ਬਣਾਈ ਰੱਖਣ ਲਈ ਅਸੀਂ ਤਿਆਰ ਹਾਂ ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਜ਼ੇਲੇਂਸਕੀ ਦਾ ਸ਼ਾਂਤੀ ਪ੍ਰਸਤਾਵ ਪੜ੍ਹ ਭੜਕੇ ਪੁਤਿਨ, ਕਿਹਾ -“ਉਸਨੂੰ ਕਹਿ ਦਿਓ, ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਆਂਗਾ” appeared first on Daily Post Punjabi.

ਯੂਕਰੇਨ ‘ਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਦੀ ਮ੍ਰਿਤਕ ਦੇਹ ਪਹੁੰਚੀ ਬੇਂਗਲੁਰੂ
ਜੰਗ ਪ੍ਰਭਾਵਿਤ ਯੂਕਰੇਨ ਵਿੱਚ ਰੂਸੀ ਗੋਲਾਬਾਰੀ ਵਿੱਚ ਮਾਰੇ ਗਏ ਕਰਨਾਟਕ ਦੇ ਇੱਕ ਮੈਡੀਕਲ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮ੍ਰਿਤਕ ਦੇਹ ਸੋਮਵਾਰ ਨੂੰ ਹਵਾਈ ਅੱਡੇ ਪਹੁੰਚੀ । ਨਵੀਨ ਖਾਰਕਿਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਵਿੱਚ ਮੈਡੀਕਲ ਦੇ ਫਾਈਨਲ ਸਾਲ ਦੇ ਵਿਦਿਆਰਥੀ ਸੀ, ਜਿਸ ਦੀ 1 ਮਾਰਚ ਨੂੰ ਇਕ ਸੰਘਰਸ਼ ਖੇਤਰ ਵਿੱਚ ਮੌਤ ਹੋ ਗਈ ਸੀ। ਗਿਆਂਗੌਦਰ ਦੇ ਪਰਿਵਾਰਕ ਮੈਂਬਰ, ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਕੁਝ ਹੋਰ ਲੋਕ ਮ੍ਰਿਤਕ ਦੇਹ ਲੈਣ ਲਈ ਹਵਾਈ ਅੱਡੇ ਤੇ ਪਹੁੰਚੇ। ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਗਿਆਂਗੌਦਰ ਦੇ ਜੱਦੀ ਸਥਾਨ ਹਾਵੇਰੀ ਜ਼ਿਲ੍ਹੇ ਦੇ ਰਾਣੇਬੇਨੂਰ ਤਾਲੁਕ ਦੇ ਪਿੰਡ ਚਲਗੇਰੀ ਲਿਜਾਇਆ ਗਿਆ। ਬੋਮਈ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਗਿਆਂਗੌਦਾਰ ਦੇ ਸੰਘਰਸ਼ ਵਾਲੇ ਖੇਤਰ ਵਿਚ ਆਪਣੀ ਜਾਨ ਗਵਾ ਦਿੱਤੀ।

Body of Indian medical student

ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗਿਆਂਗੌਦਰ ਦੀ ਮਾਂ ਲਗਾਤਾਰ ਮ੍ਰਿਤਕ ਦੇਹ ਨੂੰ ਦੇਸ਼ ਵਾਪਸ ਲਿਆਉਣ ਲਈ ਬੇਨਤੀ ਕਰ ਰਹੀ ਸੀ। ਸ਼ੁਰੂ ਵਿੱਚ ਸਾਨੂੰ ਜੰਗ ਖੇਤਰ ਤੋਂ ਮ੍ਰਿਤਕ ਦੇਹ ਲਿਆਉਣ ਦੀ ਸੰਭਾਵਨਾ ਬਾਰੇ ਵੀ ਸ਼ੱਕ ਸੀ। ਇਹ ਇੱਕ ਔਖਾ ਕੰਮ ਸੀ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਅਥਾਹ ਕੂਟਨੀਤਕ ਯੋਗਤਾ ਨਾਲ ਪੂਰਾ ਕੀਤਾ।

ਇਹ ਵੀ ਪੜ੍ਹੋ: ਯੂਕਰੇਨ-ਰੂਸ ਜੰਗ : 98 ਸਾਲਾਂ ਔਰਤ ਵੱਲੋਂ ਫੌਜ ‘ਚ ਭਰਤੀ ਹੋਣ ਦੀ ਪੇਸ਼ਕਸ਼, ਲੜ ਚੁੱਕੀ ਸੀ ਦੂਜੀ ਵਿਸ਼ਵ ਜੰਗ

ਯੂਕਰੇਨ ਤੋਂ ਹਜ਼ਾਰਾਂ ਵਿਦਿਆਰਥੀਆਂ ਨੂੰ ਘਰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਹੋਰ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੇ ਕਿਹਾ ਜੰਗ ਦੇ ਮੈਦਾਨ ਵਿੱਚੋਂ ਮ੍ਰਿਤਕ ਦੇਹ ਲਿਆਉਣਾ ਅਸੰਭਵ ਸੀ, ਕਿਉਂਕਿ ਜ਼ਿਆਦਾਤਰ ਸਮਾਂ ਅਸੀਂ ਯੁੱਧ ਖੇਤਰਾਂ ਵਿਚੋਂ ਆਪਣੇ ਸੈਨਿਕਾਂ ਦੀਆਂ ਮ੍ਰਿਤਕ ਦੇਹਾਂ ਨਹੀਂ ਲਿਆ ਪਾਉਂਦੇ । ਇੱਕ ਆਮ ਨਾਗਰਿਕ ਦੀ ਮ੍ਰਿਤਕ ਦੇਹ ਨੂੰ ਲਿਆਉਣਾ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ। ਗਿਆਂਗੌਦਰ ਦੇ ਮਾਤਾ-ਪਿਤਾ ਨੇ ਅੰਤਿਮ ਸ਼ਰਧਾਂਜਲੀ ਦੇਣ ਤੋਂ ਬਾਅਦ ਦਾਵਨਗੇਰੇ ਦੇ ਇਕ ਨਿੱਜੀ ਹਸਪਤਾਲ ਵਿਚ ਮ੍ਰਿਤਕ ਦੇਹ ਨੂੰ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਯੂਕਰੇਨ ‘ਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਦੀ ਮ੍ਰਿਤਕ ਦੇਹ ਪਹੁੰਚੀ ਬੇਂਗਲੁਰੂ appeared first on Daily Post Punjabi.

ਰੂਸ ‘ਤੇ ਪਾਬੰਦੀਆਂ ਦੀ ਬੌਛਾਰ, ਹੁਣ ਆਸਟ੍ਰੇਲੀਆ ਨੇ ਐਲੂਮੀਨੀਅਮ ਤੇ ਬਾਕਸਾਈਟ ਦੇ ਨਿਰਯਾਤ ‘ਤੇ ਲਗਾਈ ਪਾਬੰਦੀ
ਯੂਕਰੇਨ ‘ਤੇ ਹਮਲਾ ਕਰਨ ਤੋਂ ਬਾਅਦ ਤੋਂ ਹੀ ਰੂਸ ਨੂੰ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਕੜੀ ਵਿੱਚ ਆਸਟ੍ਰੇਲੀਆ ਨੇ ਐਤਵਾਰ ਨੂੰ ਰੂਸ ‘ਤੇ ਲਗਾਈਆਂ ਗਈਆਂ ਪਾਬੰਦੀਆਂ ਦਾ ਵਿਸਥਾਰ ਕੀਤਾ । ਆਸਟ੍ਰੇਲੀਆ ਨੇ ਯੂਕਰੇਨ ਨੂੰ ਵਾਧੂ ਹਥਿਆਰਾਂ ਤੇ ਮਨੁੱਖੀ ਸਹਾਇਤਾ ਦਾ ਵਾਅਦਾ ਕਰਦਿਆਂ ਰੂਸ ਨੂੰ ਐਲੂਮੀਨਾ ਅਤੇ ਬਾਕਸਾਈਟ ਦੇ ਸਾਰੇ ਨਿਰਯਾਤ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ। ਆਸਟ੍ਰੇਲੀਆ ਵੱਲੋਂ ਲਗਾਈ ਗਈ ਨਿਰਯਾਤ ਪਾਬੰਦੀ ਦਾ ਉਦੇਸ਼ ਰੂਸ ਵਿੱਚ ਐਲੂਮੀਨੀਅਮ ਦੇ ਉਤਪਾਦਨ ਨੂੰ ਪ੍ਰਭਾਵਿਤ ਕਰਨਾ ਹੈ, ਜੋ ਕਿ ਆਪਣੇ ਐਲੂਮੀਨਾ ਦੇ 20 ਪ੍ਰਤੀਸ਼ਤ ਲਈ ਆਸਟ੍ਰੇਲੀਆ ‘ਤੇ ਨਿਰਭਰ ਕਰਦਾ ਹੈ ।

Russia Ukraine crisis

ਆਸਟ੍ਰੇਲੀਆ ਵੱਲੋਂ ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ, ਜਦੋਂ ਕੁਝ ਦਿਨ ਪਹਿਲਾਂ ਹੀ ਉਸ ਨੇ ਰੂਸੀ ਓਲੀਗਾਰਕ ਓਲੇਗ ਡੇਰਿਪਸਕਾ ‘ਤੇ ਪਾਬੰਦੀ ਲਗਾ ਦਿੱਤੀ ਸੀ। ਓਲੇਗ ਡੇਰਿਪਸਕਾ ਦੀ ਕੁਈਨਜ਼ਲੈਂਡ ਐਲੂਮਿਨਾ ਲਿਮਿਟੇਡ ਵਿੱਚ ਕੁਝ ਹਿੱਸੇਦਾਰੀ ਰੱਖਦੇ ਹਨ । ਇਹ ਕੰਪਨੀ ਰੂਸੀ ਐਲੂਮੀਨੀਅਮ ਕੰਪਨੀ ਰੁਸਲ ਅਤੇ ਮਾਈਨਿੰਗ ਕੰਪਨੀ ਰੀਓ ਟਿੰਟੋ ਦੇ ਵਿਚਕਾਰ ਇੱਕ ਜੁਆਇੰਟ ਵੈਂਚਰ ਹੈ। ਆਸਟ੍ਰੇਲੀਆ ਨੇ ਰੂਸ ਨਾਲ ਸਾਰੇ ਵਪਾਰਕ ਸਬੰਧਾਂ ਨੂੰ ਤੋੜਨ ਦਾ ਵਾਅਦਾ ਕੀਤਾ ਹੈ । ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਯੂਕਰੇਨ ਤੋਂ ਰੂਸੀ ਫੌਜਾਂ ਨੂੰ ਬਾਹਰ ਕੱਢਣ ਲਈ ਪੁਤਿਨ ਸਰਕਾਰ ‘ਤੇ ਵੱਧ ਤੋਂ ਵੱਧ ਦਬਾਅ ਬਣਾਉਣ ਲਈ ਕੰਮ ਕਰ ਰਹੀ ਹੈ। ਇਸ ਦੇ ਲਈ ਹੋਰ ਸਾਥੀਆਂ ਤੋਂ ਵੀ ਮਦਦ ਲਈ ਜਾ ਰਹੀ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਨੇ ਮਚਾਈ ਧਮਾਲ, ਪੁਲਿਸ ‘ਚ 10,000 ਭਰਤੀਆਂ ਸਣੇ 4 ਦਿਨਾਂ ‘ਚ ਲਏ ਚਾਰ ਵੱਡੇ ਫ਼ੈਸਲੇ

ਮੌਰੀਸਨ ਨੇ ਕਿਹਾ ਕਿ ਯੂਕਰੇਨ ‘ਤੇ ਹਮਲੇ ਤੋਂ ਬਾਅਦ ਆਸਟ੍ਰੇਲੀਆ ਨੇ ਰੂਸੀ ਅਧਿਕਾਰੀਆਂ ਅਤੇ ਅਦਾਰਿਆਂ ‘ਤੇ 476 ਪਾਬੰਦੀਆਂ ਲਗਾਈਆਂ ਹਨ । ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਯੂਕਰੇਨ ਦੀ ਬੇਨਤੀ ਤੋਂ ਬਾਅਦ ਆਸਟ੍ਰੇਲੀਆ ਉਸਨੂੰ 70,000 ਟਨ ਥਰਮਲ ਕੋਲਾ ਦਾਨ ਕਰੇਗਾ । ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਇਸ ਨਾਲ 10 ਲੱਖ ਘਰਾਂ ਨੂੰ ਬਿਜਲੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਆਸਟ੍ਰੇਲੀਆ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਮਨੁੱਖੀ ਸਹਾਇਤਾ ਵਿੱਚ ਵੀ ਵਾਧਾ ਕਰੇਗਾ। ਮਾਨਵਤਾਵਾਦੀ ਵਜੋਂ 30 ਮਿਲੀਅਨ ਡਾਲਰ ਵਾਧੂ ਦਿੱਤੇ ਜਾਣਗੇ। ਇਸ ਤੋਂ ਇਲਾਵਾ ਯੂਕਰੇਨ ਦੀ ਸੁਰੱਖਿਆ ਲਈ 28 ਮਿਲੀਅਨ ਡਾਲਰ ਵੀ ਦਿੱਤੇ ਜਾਣਗੇ। ਇਸ ਦੇ ਨਾਲ ਹੀ ਯੂਕਰੇਨ ਨੂੰ ਅਸਲਾ ਅਤੇ ਬਾਡੀ ਆਰਮਰ ਵੀ ਦਾਨ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਰੂਸ ‘ਤੇ ਪਾਬੰਦੀਆਂ ਦੀ ਬੌਛਾਰ, ਹੁਣ ਆਸਟ੍ਰੇਲੀਆ ਨੇ ਐਲੂਮੀਨੀਅਮ ਤੇ ਬਾਕਸਾਈਟ ਦੇ ਨਿਰਯਾਤ ‘ਤੇ ਲਗਾਈ ਪਾਬੰਦੀ appeared first on Daily Post Punjabi.

ਯੂਕਰੇਨ ਦੀ ਮਦਦ ਲਈ ‘ਟਾਈਟੈਨਿਕ’ ਅਦਾਕਾਰ ਲਿਓਨਾਰਡੋ ਆਏ ਅੱਗੇ, ਦਾਨ ਕੀਤੇ 76 ਕਰੋੜ ਰੁਪਏ
ਯੂਕਰੇਨ ਤੇ ਰੂਸ ਵਿਚਾਲੇ ਅੱਜ 13ਵੇਂ ਦਿਨ ਵੀ ਜੰਗ ਜਾਰੀ ਹੈ। ਇਸ ਜੰਗ ਨੇ ਦੋਵਾਂ ਦੇਸ਼ਾਂ ਦੀ ਅਰਥਵਿਵਸਥਾ ਨੂੰ ਪ੍ਰਭਾਵਿਤ ਕੀਤਾ ਹੈ ਪਰ ਰੂਸ ਵਰਗੇ ਵਿਸ਼ਾਲ ਦੇਸ਼ ਦੇ ਸਾਹਮਣੇ ਯੂਕਰੇਨ ਪੂਰੀ ਤਰ੍ਹਾਂ ਹੜਬੜਾ ਗਿਆ ਹੈ। ਇੱਕ ਪਾਸੇ ਜਿੱਥੇ ਪੱਛਮੀ ਦੇਸ਼ਾਂ ਵੱਲੋਂ ਯੂਕਰੇਨ ਨੂੰ ਹਥਿਆਰ ਦੇ ਕੇ ਮਦਦ ਦਿੱਤੀ ਜਾ ਰਹੀ ਹੈ, ਉੱਥੇ ਹੀ ਕਈ ਸਿਤਾਰੇ ਯੂਕਰੇਨ ਦੇ ਹੱਕ ਵਿੱਚ ਆਪਣੀ ਆਵਾਜ਼ ਚੁੱਕ ਰਹੇ ਹਨ। ਇਸ ਵਿਚਾਲੇ ‘ਟਾਈਟੈਨਿਕ’ ਅਦਾਕਾਰ ਲਿਓਨਾਰਡੋ ਡਿਕੈਪਰੀਓ ਯੂਕਰੇਨ ਦੀ ਮਦਦ ਲਈ ਅੱਗੇ ਆਏ ਹਨ।

Leonardo DiCaprio donates 10 million

ਦੱਸ ਦੇਈਏ ਕਿ ਟਾਈਟੈਨਿਕ ਅਦਾਕਾਰ ਲਿਓਨਾਰਡੋ ਡਿਕੈਪਰੀਓ ਨੇ 10 ਮਿਲੀਅਨ ਅਮਰੀਕੀ ਡਾਲਰ ਯਾਨੀ ਲਗਭਗ 76 ਕਰੋੜ ਰੁਪਏ ਦਾਨ ਕੀਤੇ ਹਨ। ਉਨ੍ਹਾਂ ਦੀ ਇਹ ਆਰਥਿਕ ਮਦਦ ਮੁਸੀਬਤ ਦੇ ਸਮੇਂ ਯੂਕਰੇਨ ਲਈ ਵੱਡੀ ਸਹਾਇਤਾ ਹੈ। ਦਿਲਚਸਪਗੱਲ ਇਹ ਹੈ ਕਿ ਲਿਓਨਾਰਡੋ ਦੀ ਨਾਨੀ ਯੂਕਰੇਨ ਸਥਿਤ ਓਡੇਸਾ ਦੀ ਸੀ। ਅਜਿਹੇ ਵਿੱਚ ਅਦਾਕਾਰ ਦਾ ਯੂਕਰੇਨ ਨਾਲ ਡੂੰਘਾ ਰਿਸ਼ਤਾ ਹੈ। ਉਹ ਸਿੱਧੇ ਤੌਰ ’ਤੇ ਨਾ ਸਹੀ ਪਰ ਉਨ੍ਹਾਂ ਦੀਆਂ ਜੜ੍ਹਾਂ ਯੂਕਰੇਨ ਨਾਲ ਜੁੜੀਆਂ ਹਨ । 10 ਮਿਲੀਅਨ ਡਾਲਰ ਦੀ ਵੱਡੀ ਰਕਮ ਦਾਨ ਕਰਕੇ ਉਨ੍ਹਾਂ ਨੇ ਯੂਕਰੇਨ ਨਾਲ ਆਪਣੇ ਰਿਸ਼ਤੇ ਨੂੰ ਮਜ਼ਬੂਤ ਕਰ ਲਿਆ ਹੈ।

ਇਹ ਵੀ ਪੜ੍ਹੋ: ਸਤਪਾਲ ਮਲਿਕ ਕੇਂਦਰ ‘ਤੇ ਵਰ੍ਹੇ, ਕਿਹਾ- ‘ਲਾਲ ਕਿਲੇ ’ਤੇ ‘ਨਿਸ਼ਾਨ ਸਾਹਿਬ ਲਗਾਏ ਜਾਣ ‘ਚ ਕੁਝ ਵੀ ਗਲਤ ਨਹੀਂ ਸੀ’

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਯੂਰਪੀਅਨ ਯੂਨੀਅਨ ਵੱਲੋਂ ਯੂਕਰੇਨ ਨੂੰ ਵਿੱਤੀ ਸਹਾਇਤਾ ਭੇਜੀ ਗਈ ਹੈ । ਪਹਿਲੀ ਕਿਸ਼ਤ ਵਿੱਚ, ਯੂਰਪੀਅਨ ਯੂਨੀਅਨ ਨੇ ਯੂਕਰੇਨ ਨੂੰ 500 ਮਿਲੀਅਨ ਯੂਰੋ ਯਾਨੀ 4 ਹਜ਼ਾਰ 175 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਭੇਜੀ ਗਈ ਹੈ । ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਵਿੱਤੀ ਮਦਦ ਲਈ ਯੂਰਪੀਅਨ ਯੂਨੀਅਨ ਦਾ ਧੰਨਵਾਦ ਕੀਤਾ । ਜ਼ੇਲੇਂਸਕੀ ਨੇ ਕਿਹਾ ਕਿ ਇਹ ਲੋਕਾਂ ਨੂੰ ਆਪਣੇ ਘਰ ਵਾਪਸ ਤਿਆਰ ਕਰਨ ਵਿੱਚ ਮਦਦ ਕਰੇਗਾ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਯੂਕਰੇਨ ਦੀ ਮਦਦ ਲਈ ‘ਟਾਈਟੈਨਿਕ’ ਅਦਾਕਾਰ ਲਿਓਨਾਰਡੋ ਆਏ ਅੱਗੇ, ਦਾਨ ਕੀਤੇ 76 ਕਰੋੜ ਰੁਪਏ appeared first on Daily Post Punjabi.

ਜ਼ੇਲੇਂਸਕੀ ਨੇ ਸਾਂਝੀ ਕੀਤੀ ਲੋਕੇਸ਼ਨ, ਕਿਹਾ-“ਬਰਕੋਵਾ ਗਲੀ ‘ਚ ਮੌਜੂਦ ਹਾਂ, ਜੰਗ ਜਿੱਤਣ ਤੱਕ ਇੱਥੇ ਹੀ ਰਹਾਂਗਾ”
ਰੂਸ ਤੇ ਯੂਕਰੇਨ ਵਿਚਾਲੇ ਲਗਾਤਾਰ 13ਵੇਂ ਦਿਨ ਜੰਗ ਜਾਰੀ ਹੈ। ਦੋਵੇਂ ਦੇਸ਼ ਇੱਕ ਦੂਜੇ ਦੇ ਸਾਹਮਣੇ ਝੁਕਣ ਲਈ ਤਿਆਰ ਨਹੀਂ ਹਨ। ਇਨ੍ਹਾਂ ਸਭ ਵਿਚਾਲੇ ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਕੀਵ ਛੱਡ ਕੇ ਬਨਕਰ ਵਿੱਚ ਲੁੱਕ ਗਏ ਹਨ। ਪਰ ਹੁਣ ਇਸ ਦਾਅਵੇ ਦਾ ਖੰਡਨ ਕਰਦਿਆਂ ਯੂਕਰੇਨ ਦੇ ਰਾਹਸਟ੍ਰਪਤੀ ਜ਼ੇਲੇਂਸਕੀ ਨੇ ਇੱਕ ਵੀਡੀਓ ਜਾਰੀ ਕੀਤੀ ਹੈ। ਇਸ ਵੀਡੀਓ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਉਹ ਕਿਸੇ ਬੰਕਰ ਵਿੱਚ ਨਹੀਂ ਲੁਕੇ ਹਨ ਤੇ ਉਦੋਂ ਤੱਕ ਕੀਵ ਵਿੱਚ ਮੌਜੂਦ ਰਹਿਣਗੇ ਜਦੋਂ ਤੱਕ ਦੇਸ਼ ਭਗਤੀ ਨਾਲ ਭਰੇ ਇਸ ਯੁੱਧ ਨੂੰ ਜਿੱਤਣ ਲਈ ਇਹ ਜ਼ਰੂਰੀ ਹੋਵੇਗਾ।

President Zelensky released video

ਜ਼ੇਲੇਂਸਕੀ ਨੇ ਕਿਹਾ ਕਿ ਮੈਂ ਮੈਦਾਨ ਛੱਡਣ ਵਾਲਾ ਨਹੀਂ ਹਾਂ. ਅਸੀਂ ਹਮੇਸ਼ਾ ਹੀ ਕਹਿੰਦੇ ਰਹੇ ਹਾਂ ਕਿ ਸੋਮਵਾਰ ਦਾ ਦਿਨ ਬਹੁਤ ਔਖਾ ਹੁੰਦਾ ਹੈ। ਸਾਡੇ ਦੇਸ਼ ਵਿੱਚ ਜੰਗ ਚੱਲ ਰਹੀ ਹੈ। ਇਸ ਲਈ ਸਾਡੇ ਲਈ ਹੁਣ ਹਰ ਦਿਨ ਸੋਮਵਾਰ ਹੈ। ਉਨ੍ਹਾਂ ਕਿਹਾ ਕਿ ਮੈਂ ਇੱਥੇ ਕੀਵ ਵਿੱਚ ਬਰਕੋਵਾ ਗਲੀ ਵਿੱਚ ਮੌਜੂਦ ਹਾਂ। ਮੈਂ ਕਿਸੇ ਤੋਂ ਡਰਦਾ ਨਹੀਂ ਹਾਂ। ਮੈਂ ਆਪਣੇ ਦੇਸ਼ ਭਗਤੀ ਭਰੇ ਯੁੱਧ ਨੂੰ ਜਿੱਤਣ ਤੱਕ ਇੱਥੇ ਬਣਿਆ ਰਹਾਂਗਾ। ਇਸ ਤੋਂ ਅੱਗੇ ਜ਼ੇਲੇਂਸਕੀ ਨੇ ਇੱਕ ਹੋਰ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਭਗਵਾਨ ਮੁਆਫ਼ ਨਹੀਂ ਕਰਨਗੇ। ਅੱਜ ਨਹੀਂ, ਕੱਲ੍ਹ ਨਹੀਂ, ਕਦੇ ਨਹੀਂ ਤੇ ਮੁਆਫੀ ਦੀ ਬਜਾਏ, ਫੈਸਲਾ ਹੋਵੇਗਾ।

President Zelensky released video

ਇਸ ਤੋਂ ਪਹਿਲਾਂ ਰੂਸ ਨੇ ਨਾਗਰਿਕਾਂ ਨੂੰ ਕੱਢਣ ਲਈ ਸੋਮਵਾਰ ਸਵੇਰ ਤੋਂ ਜੰਗਬੰਦੀ ਦੇ ਨਾਲ ਕਈ ਖੇਤਰਾਂ ਵਿੱਚ ਮਨੁੱਖੀ ਗਲਿਆਰੇ ਖੋਲ੍ਹਣ ਦਾ ਐਲਾਨ ਕੀਤਾ । ਹਾਲਾਂਕਿ ਨਿਕਾਸੀ ਦੇ ਰਸਤੇ ਜ਼ਿਆਦਾਤਰ ਰੂਸ ਅਤੇ ਉਸਦੇ ਸਹਿਯੋਗੀ ਬੇਲਾਰੂਸ ਵੱਲ ਜਾ ਰਹੇ ਹਨ । ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਨਾਗਰਿਕਾਂ ਨੂੰ ਕੱਢਿਆ ਜਾ ਰਿਹਾ ਹੈ ਜਾਂ ਨਹੀਂ। ਗਲਿਆਰਿਆਂ ਦੀ ਨਵੀਂ ਘੋਸ਼ਣਾ ਦੇ ਬਾਵਜੂਦ ਰੂਸੀ ਫੌਜ ਨੇ ਯੂਕਰੇਨ ਦੇ ਕੁਝ ਸ਼ਹਿਰਾਂ ‘ਤੇ ਰਾਕੇਟ ਹਮਲਾ ਜਾਰੀ ਰੱਖਿਆ ਅਤੇ ਕੁਝ ਖੇਤਰਾਂ ਵਿੱਚ ਭਿਆਨਕ ਲੜਾਈ ਜਾਰੀ ਰਹੀ ।

ਇਹ ਵੀ ਪੜ੍ਹੋ: ਸਤਪਾਲ ਮਲਿਕ ਕੇਂਦਰ ‘ਤੇ ਵਰ੍ਹੇ, ਕਿਹਾ- ‘ਲਾਲ ਕਿਲੇ ’ਤੇ ‘ਨਿਸ਼ਾਨ ਸਾਹਿਬ ਲਗਾਏ ਜਾਣ ‘ਚ ਕੁਝ ਵੀ ਗਲਤ ਨਹੀਂ ਸੀ’

ਉੱਤਰੀ, ਦੱਖਣ ਅਤੇ ਮੱਧ ਯੂਕਰੇਨ ਦੇ ਸ਼ਹਿਰਾਂ ਵਿੱਚ ਰੂਸ ਦੀ ਲਗਾਤਾਰ ਜਾਰੀ ਗੋਲੀਬਾਰੀ ਵਿਚਾਲੇ ਹਜ਼ਾਰਾਂ ਯੂਕਰੇਨੀ ਨਾਗਰਿਕ ਉੱਥੋਂ ਸੁਰੱਖਿਅਤ ਢੰਗ ਨਾਲ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ । ਰੂਸੀ ਰੱਖਿਆ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਇਹ ਸੰਘਰਸ਼ ਵਿਰਾਮ ਰਾਜਧਾਨੀ ਕੀਵ, ਦੱਖਣੀ ਬੰਦਰਗਾਹ ਸ਼ਹਿਰ ਮਾਰੀਉਪੋਲ, ਯੂਕਰੇਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਖਾਰਕਿਵ ਅਤੇ ਸੁਮੀ ਤੋਂ ਨਾਗਰਿਕਾਂ ਨੂੰ ਕੱਢਣ ਲਈ ਜੰਗਬੰਦੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਮਵਾਰ ਨੂੰ ਰੂਸ ਅਤੇ ਯੂਕਰੇਨ ਵਿਚਾਲੇ ਤੀਜੇ ਦੌਰ ਦੀ ਗੱਲਬਾਤ ਹੋਈ ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਜ਼ੇਲੇਂਸਕੀ ਨੇ ਸਾਂਝੀ ਕੀਤੀ ਲੋਕੇਸ਼ਨ, ਕਿਹਾ-“ਬਰਕੋਵਾ ਗਲੀ ‘ਚ ਮੌਜੂਦ ਹਾਂ, ਜੰਗ ਜਿੱਤਣ ਤੱਕ ਇੱਥੇ ਹੀ ਰਹਾਂਗਾ” appeared first on Daily Post Punjabi.

ਭਾਰਤੀ ਨਾਗਰਿਕ ਦਾ ਯੂਕਰੇਨ ਤੋਂ ਵਾਪਸੀ ਲਈ ਇਨਕਾਰ, ਕਿਹਾ- ‘ਗਰਭਵਤੀ ਪਤਨੀ ਨੂੰ ਛੱਡ ਕੇ ਨਹੀਂ ਜਾਵਾਂਗਾ’
ਰੂਸ ਯੂਕਰੇਨ ‘ਤੇ ਲਗਾਤਾਰ ਹਮਲੇ ਕਰ ਰਿਹਾ ਹੈ। ਜੰਗ ਦੇ ਦੌਰਾਨ ਲੋਕ ਉੱਥੋਂ ਪਲਾਇਨ ਕਰ ਰਹੇ ਹਨ। ਯੂਕਰੇਨ ਦੇ ਵੱਖ-ਵੱਖ ਖੇਤਰਾਂ ਵਿੱਚ ਫਸੇ ਭਾਰਤੀ ਲੋਕਾਂ ਨੂੰ ਬਚਾਉਣ ਲਈ ਮੋਦੀ ਸਰਕਾਰ ਵੱਲੋਂ ਆਪਰੇਸ਼ਨ ਗੰਗਾ ਚਲਾਇਆ ਗਿਆ ਹੈ। ਪਰ ਕਈ ਅਜਿਹੇ ਭਾਰਤੀ ਵੀ ਉਥੇ ਫਸੇ ਹੋਏ ਹਨ ਜੋ ਕਿਸੇ ਮਜਬੂਰੀ ਕਾਰਨ ਭਾਰਤ ਨਹੀਂ ਆ ਸਕਦੇ । ਇਸ ਵਿੱਚ ਗਗਨ ਨਾਮ ਦਾ ਇੱਕ ਭਾਰਤੀ ਵੀ ਸ਼ਾਮਿਲ ਹੈ। ਉਸਨੇ ਯੂਕਰੇਨ ਦੀ ਰਾਜਧਾਨੀ ਲਿਵ ਛੱਡ ਦਿੱਤੀ ਹੈ, ਪਰ ਉਹ ਆਪਣੀ ਪਤਨੀ ਕਾਰਨ ਭਾਰਤ ਨਹੀਂ ਆ ਸਕਦਾ।

Indian man refuses to leave Ukraine

ਇਸ ਸਬੰਧੀ ਜਦੋਂ ਗਗਨ ਨਾਲ ਗੱਲਬਾਤ ਕੀਤੀ ਗਈ ਤਾਂ ਮੈਂ ਭਾਰਤੀ ਨਾਗਰਿਕ ਹਾਂ। ਪਰ ਮੇਰੀ ਪਤਨੀ ਯੂਕਰੇਨ ਦੀ ਨਾਗਰਿਕ ਹੈ। ਮੈਨੂੰ ਦੱਸਿਆ ਗਿਆ ਹੈ ਕਿ ਇੱਥੋਂ ਸਿਰਫ਼ ਭਾਰਤੀ ਨਾਗਰਿਕਾਂ ਨੂੰ ਹੀ ਕੱਢਿਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਮੈਨੂੰ ਆਪਣੀ ਪਤਨੀ ਨੂੰ ਇੱਥੇ ਛੱਡਣਾ ਪਵੇਗਾ। ਗਗਨ ਨੇ ਕਿਹਾ ਕਿ ਉਸਦੀ ਪਤਨੀ 8 ਮਹੀਨੇ ਦੀ ਗਰਭਵਤੀ ਹੈ। ਜਿਸ ਕਾਰਨ ਉਹ ਆਪਣੇ ਪਰਿਵਾਰ ਨੂੰ ਇੱਥੇ ਨਹੀਂ ਛੱਡ ਸਕਦਾ । ਅਸੀਂ ਪੋਲੈਂਡ ਜਾ ਰਹੇ ਹਾਂ ਅਤੇ ਹੁਣ ਅਸੀਂ ਲੀਵ ਵਿੱਚ ਇੱਕ ਦੋਸਤ ਦੇ ਘਰ ਰਹਿ ਰਹੇ ਹਾਂ।

ਇਹ ਵੀ ਪੜ੍ਹੋ: ਰੂਸ ਦਾ ਵੱਡਾ ਫੈਸਲਾ, ਸੂਮੀ ਸਣੇ ਯੂਕਰੇਨ ਦੇ ਇਨ੍ਹਾਂ ਚਾਰ ਸ਼ਹਿਰਾਂ ‘ਚ ਕੀਤਾ ਸੰਘਰਸ਼ ਵਿਰਾਮ ਦਾ ਐਲਾਨ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇੱਕ ਭਾਰਤੀ ਅਤੇ ਯੂਕਰੇਨੀ ਜੋੜੇ ਦੀ ਕਹਾਣੀ ਸਾਹਮਣੇ ਆਈ ਸੀ। ਦੋਵਾਂ ਦੀ ਲਵ ਸਟੋਰੀ ਨੂੰ ਬਾਲੀਵੁੱਡ ਫਿਲਮ ਦੀ ਤਰ੍ਹਾਂ ਦੱਸਿਆ ਜਾ ਰਿਹਾ ਹੈ। ਬੀਓ ਲਿਊਬੋਵ ਅਤੇ ਪ੍ਰਤੀਕ ਨੇ ਯੁੱਧ ਦੇ ਵਿਚਾਲੇ ਯੂਕਰੇਨ ਵਿੱਚ ਵਿਆਹ ਕਰਵਾ ਲਿਆ ਸੀ ਅਤੇ ਫਿਰ ਇਹ ਤੈਅ ਹੋਇਆ ਕਿ ਉਹ ਭਾਰਤ ਜਾ ਕੇ ਆਪਣੀ ਰਿਸੈਪਸ਼ਨ ਪਾਰਟੀ ਦੀ ਮੇਜ਼ਬਾਨੀ ਕਰਨਗੇ ਅਤੇ ਹੋਇਆ ਵੀ ਉਸੇ ਹੀ। ਦੋਵਾਂ ਨੇ ਵਾਪਸ ਆ ਕੇ ਹੈਦਰਾਬਾਦ ਵਿੱਚ ਪਾਰਟੀ ਦੀ ਮੇਜ਼ਬਾਨੀ ਕੀਤੀ ।

Indian man refuses to leave Ukraine

ਦੱਸ ਦੇਈਏ ਕਿ ਯੂਕਰੇਨ ਅਤੇ ਰੂਸ ਵਿਚਾਲੇ ਜਾਰੀ ਜੰਗ ਨੂੰ ਅੱਜ 12ਵਾਂ ਦਿਨ ਹੈ । ਪਰ ਹੁਣ ਤੱਕ ਇਸ ਜੰਗ ਦਾ ਨਤੀਜਾ ਨਹੀਂ ਨਿਕਲਿਆ ਹੈ। ਇਸ ਕਾਰਨ ਕਰੀਬ 15 ਲੱਖ ਲੋਕਾਂ ਨੂੰ ਯੂਕਰੇਨ ਛੱਡਣਾ ਪਿਆ ਹੈ। ਦੋਵਾਂ ਦੇਸ਼ਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਵੀ ਹੋ ਚੁੱਕੀ ਹੈ। ਪਰ ਗੱਲਬਾਤ ਰਾਹੀਂ ਵੀ ਹੁਣ ਤੱਕ ਸ਼ਾਂਤੀ ਬਹਾਲ ਨਹੀਂ ਹੋ ਸਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਭਾਰਤੀ ਨਾਗਰਿਕ ਦਾ ਯੂਕਰੇਨ ਤੋਂ ਵਾਪਸੀ ਲਈ ਇਨਕਾਰ, ਕਿਹਾ- ‘ਗਰਭਵਤੀ ਪਤਨੀ ਨੂੰ ਛੱਡ ਕੇ ਨਹੀਂ ਜਾਵਾਂਗਾ’ appeared first on Daily Post Punjabi.

ਜੰਗ ਵਿਚਾਲੇ PM ਮੋਦੀ ਅੱਜ ਯੂਕਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ‘ਤੇ ਕਰਨਗੇ ਗੱਲਬਾਤ : ਸੂਤਰ
ਰੂਸ ਅਤੇ ਯੂਕਰੇਨ ਵਿਚਾਲੇ ਜਾਰੀ ਜੰਗ ਦਾ ਅੱਜ 12ਵਾਂ ਦਿਨ ਹੈ। ਗਲੋਬਲੀ ਦਬਾਅ ਅਤੇ ਸਖ਼ਤ ਪਾਬੰਦੀਆਂ ਦੇ ਬਾਵਜੂਦ ਵੀ ਰੂਸ ਦੇ ਹਮਲੇ ਤੇਜ਼ ਹੋ ਰਹੇ ਹਨ । ਉਹ ਲਗਾਤਾਰ ਯੂਕਰੇਨ ਦੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ, ਜਿਸ ਕਾਰਨ ਦੁਨੀਆ ਭਰ ਦੇ ਦੇਸ਼ਾਂ ਨੂੰ ਲੋਕਾਂ ਨੂੰ ਕੱਢਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਦੌਰਾਨ ਪ੍ਰਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਇੱਕ ਵਾਰ ਫਿਰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨਾਲ ਫੋਨ ‘ਤੇ ਗੱਲ ਕਰਨਗੇ ।

PM Modi to speak with Ukrainian President

ਜ਼ਿਕਰਯੋਗ ਹੈ ਕਿ ਰੂਸ ਨੇ 24 ਫਰਵਰੀ ਨੂੰ ਯੂਕਰੇਨ ‘ਤੇ ਹਮਲਾ ਸ਼ੁਰੂ ਕਰ ਦਿੱਤਾ ਸੀ । ਜਿਸ ਤੋਂ ਬਾਅਦ ਪਹਿਲੀ ਵਾਰ ਪੀਐੱਮ ਮੋਦੀ ਨੇ 26 ਫਰਵਰੀ ਨੂੰ ਪਹਿਲੀ ਵਾਰ ਜ਼ੇਲੇਂਸਕੀ ਨਾਲ ਫੋਨ ‘ਤੇ ਗੱਲ ਕੀਤੀ। ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਰੂਸ ਵਿਰੁੱਧ ਵੋਟਿੰਗ ਤੋਂ ਦੂਰੀ ਬਣਾ ਲਈ ਸੀ । ਜਿਸ ਕਾਰਨ ਜ਼ੇਲੇਂਸਕੀ ਨੇ ਪੀਐਮ ਨੂੰ ਕਿਹਾ ਸੀ ਕਿ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਯੂਕਰੇਨ ਦਾ ਸਮਰਥਨ ਕਰਨਾ ਚਾਹੀਦਾ ਹੈ। ਹਾਲਾਂਕਿ ਭਾਰਤ ਇਸ ਮਾਮਲੇ ਵਿੱਚ ਕਿਸੇ ਇੱਕ ਪੱਖ ਦਾ ਸਮਰਥਨ ਕਰਨ ਤੋਂ ਬਚ ਰਿਹਾ ਹੈ। ਉਨ੍ਹਾਂ ਨੇ ਯੁੱਧ ਦੇ ਹੱਲ ਲਈ ਕੂਟਨੀਤੀ ਨੂੰ ਜ਼ਰੂਰੀ ਦੱਸਿਆ ਹੈ । ਭਾਰਤ ਨੇ ਯੂਕਰੇਨ ਯੁੱਧ ਦੀ ਨਿੰਦਾ ਕੀਤੀ ਹੈ, ਨਾਲ ਹੀ ਰੂਸ ਦੇ ਖਿਲਾਫ ਵੋਟਿੰਗ ਤੋਂ ਵੀ ਦੂਰੀ ਬਣਾਈ ਹੈ।

ਇਹ ਵੀ ਪੜ੍ਹੋ: ਯੂਕਰੇਨ-ਰੂਸ ਜੰਗ : ਹਰਜੋਤ ਦੀ ਅੱਜ ਹੋਵੇਗੀ ਵਤਨ ਵਾਪਸੀ, ਕੀਵ ‘ਚ ਲੱਗੀ ਸੀ ਗੋਲੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਨੇ ਐਤਵਾਰ ਸ਼ਾਮ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਗੱਲ ਕੀਤੀ। ਦੋਵਾਂ ਨੇਤਾਵਾਂ ਨੇ ਯੂਕਰੇਨ ‘ਤੇ ਰੂਸੀ ਹਮਲੇ ਦੇ ਵਿਚਕਾਰ ਇੱਕ ਦਿਨ ਪਹਿਲਾਂ ਮਾਸਕੋ ਵਿੱਚ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਦਫਤਰ ਦੇ ਅਨੁਸਾਰ ਬੇਨੇਟ ਨੇ ਜਰਮਨ ਚਾਂਸਲਰ ਓਲਾਫ ਸ਼ੋਲਜ਼ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਵੀ ਫੋਨ ‘ਤੇ ਗੱਲ ਕੀਤੀ। ਬੇਨੇਟ ਨੇ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਨੂੰ ਰੋਕਣ ਲਈ ਵਿਚੋਲਗੀ ਦੇ ਮੱਦੇਨਜ਼ਰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਕਈ ਵਾਰ ਫੋਨ ‘ਤੇ ਗੱਲ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਜੰਗ ਵਿਚਾਲੇ PM ਮੋਦੀ ਅੱਜ ਯੂਕਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ‘ਤੇ ਕਰਨਗੇ ਗੱਲਬਾਤ : ਸੂਤਰ appeared first on Daily Post Punjabi.