ukrainie-russia Archives - Daily Post Punjabi

Air India ਦੀ ਫਲਾਈਟ ਰੋਮਾਨੀਆ ਤੋਂ ਰਵਾਨਾ, ਓਧਰ ਯੂਕਰੇਨ ‘ਚ ਭਾਰਤੀ ਪੈਸੇਂਜਰਸ ਦੀ ਬੱਸ ‘ਚ ਲੁੱਟ
ਯੂਕਰੇਨ ‘ਤੇ ਰੂਸ ਦੇ ਹਮਲੇ ਦੇ ਤੀਜੇ ਦਿਨ ਉਥੇ ਫਸੇ 219 ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਏਅਰ ਇੰਡੀਆ ਦੇ ਜਹਾਜ਼ AI-1943 ਨੇ ਰੋਮਾਨੀਆ ਦੇ ਬੁਖਾਰੇਸਟ ਤੋਂ ਮੁੰਬਈ ਲਈ ਉਡਾਨ ਭਰ ਲਈ ਹੈ। ਜਹਾਜ਼ ਵਿਚ ਬੈਠ ਕੇ ਵਿਦਿਆਰਥੀ ਕਾਫੀ ਖੁਸ਼ ਨਜ਼ਰ ਆਏ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਦੀ ਵਾਪਸੀ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।

ਵਿਦੇਸ਼ ਮੰਤਰੀ ਨੇ ਕਿਹਾ ਕਿ ਯੂਕਰੇਨ ਤੋਂ ਵਾਪਸ ਲਿਆਂਦੇ ਗਏ 219 ਭਾਰਤੀਆਂ ਨਾਲ ਪਹਿਲੀ ਉਡਾਨ ਰੋਮਾਨੀਆ ਤੋਂ ਮੁੰਬਈ ਲਈ ਰਵਾਨਾ ਹੋਈ। ਅਸੀਂ ਪ੍ਰਗਤੀ ਕਰ ਰਹੇ ਹਾਂ। ਸਾਡੀਆਂ ਟੀਮਾਂ 24 ਘੰਟੇ ਇਸ ‘ਤੇ ਕੰਮ ਕਰ ਰਹੀ ਹਾਂ। ਮੈਂ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਿਹਾ ਹਾਂ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

ਦੂਜੇ ਪਾਸੇ ਪੋਲੈਂਡ ਵਿਚ ਭਾਰਤੀ ਰਾਜਦੂਤ ਨਗਮਾ ਮੱਲਿਕ ਨੇ ਕਿਹਾ ਕਿ ਦੂਤਾਵਾਸ ਨੇ ਤਿੰਨ ਟੀਮਾਂ ਦਾ ਗਠਨ ਕੀਤਾ ਹੈ।  ਇਹ ਟੀਮਾਂ ਭਾਰਤੀਆਂ ਨੂੰ ਪੱਛਮੀ ਯੂਕਰੇਨ ਤੋਂ ਬਾਹਰ ਕੱਢਣ ਵਿਚ ਸਹਾਇਤਾ ਕਰਨਗੀਆਂ। ਫਸੇ ਹੋਏ ਭਾਰਤੀਆਂ ਨੂੰ ਪੋਲੈਂਡ ਦੇ ਰਸਤਿਓਂ ਲਿਜਾਇਆ ਜਾਵੇਗਾ। ਉਥੋਂ ਭਾਰਤ ਭੇਜਣ ਦੀ ਵਿਵਸਥਾ ਕੀਤੀ ਜਾਵੇਗੀ।

ਯੂਕਰੇਨ ਦੀ ਇੰਡੀਅਨ ਅੰਬੈਸੀ ਨੇ ਐਡਵਾਈਜਰੀ ਜਾਰੀ ਕਰਕੇ ਕਿਹਾ ਹੈ ਕਿ ਸਰਹੱਦ ‘ਤੇ ਤਾਇਨਾਤ ਭਾਰਤੀ ਅਧਿਕਾਰੀਆਂ ਨਾਲ ਤਾਲਮੇਲ ਤੋਂ ਬਿਨਾਂ ਸਰਹੱਦ ਵੱਲ ਨਾ ਵਧੋ। ਪੱਛਮੀ ਸ਼ਹਿਰਾਂ ਵਿਚ ਖਾਣ-ਪੀਣ ਦੀਆਂ ਚੀਜ਼ਾਂ ਦੇ ਨਾਲ ਜਿਥੇ ਹੋ, ਉਥੇ ਬਣੇ ਰਹਿਣਾ ਬੇਹਤਰ ਹੈ। ਬਿਨਾਂ ਕੋਆਰਡੀਨੇਸ਼ਨ ਦੇ ਬਾਰਡਰ ‘ਤੇ ਪਹੁੰਚਣ ਨਾਲ ਪ੍ਰੇਸ਼ਾਨੀ ਉਠਾਉਣੀ ਪੈ ਸਕਦੀ ਹੈ। ਪੂਰਬੀ ਇਲਾਕੇ ਵਿਚ ਅਗਲੇ ਨਿਰਦੇਸ਼ ਤੱਕ ਘਰਾਂ ਦੇ ਅੰਦਰ ਜਾਂ ਜਿਥੇ ਪਨਾਹ ਹੈ ਉਥੇ ਹੀ ਰਹੋ।

The post Air India ਦੀ ਫਲਾਈਟ ਰੋਮਾਨੀਆ ਤੋਂ ਰਵਾਨਾ, ਓਧਰ ਯੂਕਰੇਨ ‘ਚ ਭਾਰਤੀ ਪੈਸੇਂਜਰਸ ਦੀ ਬੱਸ ‘ਚ ਲੁੱਟ appeared first on Daily Post Punjabi.