umer sharif passes away Archives - Daily Post Punjabi

ਪਾਕਿਸਤਾਨ ਦੇ ਮਸ਼ਹੂਰ ਕਾਮੇਡੀਅਨ ਉਮਰ ਸ਼ਰੀਫ ਦਾ 66 ਸਾਲ ਦੀ ਉਮਰ ‘ਚ ਹੋਇਆ ਦੇਹਾਂਤ
ਪਾਕਿਸਤਾਨ ਦੇ ਪ੍ਰਸਿੱਧ ਕਾਮੇਡੀਅਨ ਅਤੇ ਟੈਲੀਵਿਜ਼ਨ ਸ਼ਖਸੀਅਤ ਉਮਰ ਸ਼ਰੀਫ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 66 ਸਾਲ ਸੀ। ਪਾਕਿਸਤਾਨੀ ਅਖਬਾਰ ਦੇ ਅਨੁਸਾਰ, ਉਮਰ ਸ਼ਰੀਫ ਨੇ ਜਰਮਨੀ ਵਿੱਚ ਆਖਰੀ ਸਾਹ ਲਿਆ, ਜਿੱਥੇ ਉਨ੍ਹਾਂ ਨੂੰ ਇਲਾਜ ਲਈ ਲਿਜਾਇਆ ਗਿਆ ਸੀ।

Alvida legend may your soul Rest In Peace  #UmerShareef pic.twitter.com/ks4vS4rdL0
— Kapil Sharma (@KapilSharmaK9) October 2, 2021

ਪਿਛਲੇ ਸਾਲ ਉਨ੍ਹਾਂ ਦੀ ਦਿਲ ਦੀ ਬਾਈਪਾਸ ਸਰਜਰੀ ਹੋਈ ਸੀ ਅਤੇ ਉਦੋਂ ਤੋਂ ਉਨ੍ਹਾਂ ਦੀ ਸਿਹਤ ਵਿਗੜ ਰਹੀ ਸੀ ਜਿਸ ਵਿੱਚ ਭੁੱਲਣਾ ਵੀ ਸ਼ਾਮਿਲ ਸੀ। ਰਿਪੋਰਟ ਅਨੁਸਾਰ 28 ਸਤੰਬਰ ਨੂੰ ਉਮਰ ਸ਼ਰੀਫ ਨੂੰ ਏਅਰ ਐਂਬੂਲੈਂਸ ਰਾਹੀਂ ਅਮਰੀਕਾ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਉਨ੍ਹਾਂ ਦੀ ਸਿਹਤ ਵਿਗੜ ਗਈ। ਅਜਿਹੇ ਵਿੱਚ ਜਰਮਨੀ ਵਿੱਚ ਰਹਿਣ ਦੇ ਦੌਰਾਨ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲ ਹੀ ਵਿੱਚ, ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਵੀਜ਼ਾ ਪ੍ਰਾਪਤ ਕਰਨ ਵਿੱਚ ਸਹਾਇਤਾ ਮੰਗੀ ਸੀ ਤਾਂ ਜੋ ਉਹ ਇਲਾਜ ਲਈ ਵਿਦੇਸ਼ ਜਾ ਸਕਣ।

ਇਹ ਵੀ ਪੜ੍ਹੋ : ਹਰੀਸ਼ ਰਾਵਤ ਤੋਂ ਬਾਅਦ ਹੁਣ ਰਣਦੀਪ ਸੁਰਜੇਵਾਲਾ ਨੇ ਵਿੰਨ੍ਹਿਆ ਕੈਪਟਨ ‘ਤੇ ਨਿਸ਼ਾਨਾ

ਅਦਾਕਾਰ ਅਤੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਉਮਰ ਸ਼ਰੀਫ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਇੱਕ ਤਸਵੀਰ ਸਾਂਝੀ ਕਰਦਿਆਂ, ਉਨ੍ਹਾਂ ਨੇ ਟਵੀਟ ਕੀਤਾ, “ਅਲਵਿਦਾ ਲੇਜੈਂਡ, ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ।” ਉਮਰ ਸ਼ਰੀਫ ਦੇ ਇੱਕ ਕਰੀਬੀ ਦੋਸਤ ਦੇ ਅਨੁਸਾਰ, ਉਨ੍ਹਾਂ ਨੂੰ ਅਗਸਤ ਦੇ ਮਹੀਨੇ ਵਿੱਚ ਦਿਲ ਦਾ ਦੌਰਾ ਵੀ ਪਿਆ ਸੀ। ਉਨ੍ਹਾਂ ਦੀ ਦੋ ਵਾਰ ਬਾਈਪਾਸ ਸਰਜਰੀ ਵੀ ਹੋਈ ਸੀ। ਉਨ੍ਹਾਂ ਨੂੰ ਕਾਮੇਡੀਅਨ, ਅਦਾਕਾਰ ਅਤੇ ਨਿਰਮਾਤਾ ਦੇ ਰੂਪ ਵਿੱਚ ਮਨੋਰੰਜਨ ਜਗਤ ਵਿੱਚ ਯੋਗਦਾਨ ਲਈ ਤਮਗਾ-ਏ-ਇਮਤਿਆਜ਼ ਨਾਲ ਸਨਮਾਨਿਤ ਕੀਤਾ ਗਿਆ ਸੀ।

ਇਹ ਵੀ ਦੇਖੋ :

Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਪਾਕਿਸਤਾਨ ਦੇ ਮਸ਼ਹੂਰ ਕਾਮੇਡੀਅਨ ਉਮਰ ਸ਼ਰੀਫ ਦਾ 66 ਸਾਲ ਦੀ ਉਮਰ ‘ਚ ਹੋਇਆ ਦੇਹਾਂਤ appeared first on Daily Post Punjabi.