Una Police Arrested Smugglers Archives - Daily Post Punjabi

ਊਨਾ ‘ਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ: 2 ਤਸਕਰ ਗ੍ਰਿਫਤਾਰ, NDPS ਐਕਟ ਤਹਿਤ ਮਾਮਲਾ ਦਰਜ
ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੀ ਗਗਰੇਟ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ 9.07 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਦੋਵਾਂ ਖਿਲਾਫ ਥਾਣਾ ਗਗਰੇਟ ਵਿਖੇ ਡਰੱਗ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Una Police Arrested Smugglers

ਦੱਸ ਦੇਈਏ ਕਿ ਬੀਤੀ ਰਾਤ ਪੁਲਿਸ ਚੌਕੀ ਦੌਲਤਪੁਰ ਚੌਂਕ ਦੇ ਮੁਲਾਜਮ ਗਸ਼ਤ ਅਤੇ ਟ੍ਰੈਫਿਕ ਚੈਕਿੰਗ ਲਈ ਮਾਵਾਂ ਕੋਹਲਾਂ ਵਿੱਚ ਸਨ। ਇਸ ਦੌਰਾਨ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਵਿਅਕਤੀ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 6.15 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਇਸ ਤੋਂ ਬਾਅਦ ਪੁਲਿਸ ਨੇ ਸਤੀਸ਼ ਕੁਮਾਰ, ਜੋ ਕਿ ਤਥੇੜਾ ਦਾ ਰਹਿਣ ਵਾਲਾ ਹੈ, ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਇੱਕ ਹੋਰ ਮਾਮਲੇ ਵਿੱਚ ਗਗਰੇਟ ਥਾਣੇ ਦੇ ਸਟਾਫ਼ ਨੇ ਅੰਕੁਰ ਕੁਮਾਰ ਕੋਲੋਂ 2.92 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਐਤਵਾਰ ਨੂੰ ਦਰਸ਼ਾਮ ਪੁਲਿਸ ਦੀ ਟੀਮ ਕਲੋਹ ਘਾਟੀ ਵਿੱਚ ਸਵਾਂ ਨਦੀ ਦੇ ਕੋਲ ਗਸ਼ਤ ਅਤੇ ਟ੍ਰੈਫਿਕ ਚੈਕਿੰਗ ‘ਤੇ ਸੀ। ਇਸ ਦੌਰਾਨ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 2.92 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਇਸ ਤੋਂ ਬਾਅਦ ਪੁਲੀਸ ਟੀਮ ਨੇ ਅੰਕੁਰ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। SP ਅਰਿਜੀਤ ਸੇਨ ਠਾਕੁਰ ਨੇ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਊਨਾ ‘ਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ: 2 ਤਸਕਰ ਗ੍ਰਿਫਤਾਰ, NDPS ਐਕਟ ਤਹਿਤ ਮਾਮਲਾ ਦਰਜ appeared first on Daily Post Punjabi.