Underworld don Chhota Rajan Archives - Daily Post Punjabi

ਜ਼ਿੰਦਾ ਹੈ ਅੰਡਰਵਰਲਡ ਡੌਨ ਛੋਟਾ ਰਾਜਨ, ਏਮਜ਼ ਨੇ ਮੌਤ ਦੀ ਰਿਪੋਰਟ ਦਾ ਕੀਤਾ ਇਨਕਾਰ
Underworld don chhota rajan : ਭਾਰਤ ਵਿੱਚ ਕੋਰੋਨਾ ਵਾਇਰਸ ਤਬਾਹੀ ਮਚਾ ਰਿਹਾ ਹੈ, ਹਰ ਪਾਸੇ ਹਾਹਾਕਾਰ ਮਚੀ ਹੋਈ ਹੈ, ਕੀ ਖਾਸ ਤੇ ਕੀ ਆਮ ਹਰ ਕੋਈ ਇਸ ਦੀ ਚਪੇਟ ਵਿੱਚ ਆ ਰਿਹਾ ਹੈ। ਇਸ ਵਿਚਕਾਰ ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦੀ ਰਿਪੋਰਟ ਝੂਠੀ ਸਾਬਿਤ ਹੋਈ ਹੈ। ਏਮਜ਼ ਦੇ ਇੱਕ ਅਧਿਕਾਰੀ ਨੇ ਡੌਨ ਦੇ ਜ਼ਿੰਦਾ ਹੋਣ ਦੀ ਪੁਸ਼ਟੀ ਕੀਤੀ ਹੈ। ਏਮਜ਼ ਅਧਿਕਾਰੀ ਨੇ ਪੁਸ਼ਟੀ ਕਰਦਿਆਂ ਕਿਹਾ ਅੰਡਰਵਰਲਡ ਡੌਨ ਛੋਟਾ ਰਾਜਨ ਜ਼ਿੰਦਾ ਹੈ। ਉਹ ਏਮਜ਼ ਵਿਖੇ # COVID19 ਦੇ ਇਲਾਜ ਲਈ ਦਾਖਲ ਹੈ। ਛੋਟਾ ਰਾਜਨ ਨੂੰ ਕੋਰੋਨਾ ਦੇ ਇਲਾਜ ਲਈ ਹਾਲ ਹੀ ਵਿੱਚ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

Underworld don chhota rajan

ਛੋਟਾ ਰਾਜਨ ਤਿਹਾੜ ਜੇਲ੍ਹ ਵਿੱਚ ਕੋਰੋਨਾ ਦੀ ਚਪੇਟ ‘ਚ ਆਇਆ ਸੀ। ਅੰਡਰਵਰਲਡ ਡੌਨ ਛੋਟਾ ਰਾਜਨ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਉਣ ਤੋਂ ਬਾਅਦ ਅਪ੍ਰੈਲ ਦੇ ਆਖਰੀ ਹਫ਼ਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਛੋਟਾ ਰਾਜਨ ਦਾ ਅਸਲ ਨਾਮ ਰਾਜਿੰਦਰ ਨਿਕਾਲਜੇ ਹੈ। 2015 ਵਿੱਚ, ਉਸਨੂੰ ਇੰਡੋਨੇਸ਼ੀਆ ਤੋਂ ਭਾਰਤ ਲਿਆਂਦਾ ਗਿਆ ਸੀ।

ਇਹ ਵੀ ਦੇਖੋ : 5G ਨਾਲ ਨਹੀਂ ਫੈਲਦਾ ਕੋਰੋਨਾ, ਵਕੀਲ ਦੀ ਵਾਇਰਲ ਵੀਡੀਓ ਦਾ ਸੱਚ ਸੁਣੋ ਤੇ ਅਫਵਾਹਾਂ ਤੋਂ ਬਚੋ

The post ਜ਼ਿੰਦਾ ਹੈ ਅੰਡਰਵਰਲਡ ਡੌਨ ਛੋਟਾ ਰਾਜਨ, ਏਮਜ਼ ਨੇ ਮੌਤ ਦੀ ਰਿਪੋਰਟ ਦਾ ਕੀਤਾ ਇਨਕਾਰ appeared first on Daily Post Punjabi.

ਅੰਡਰਵਰਲਡ ਡੌਨ ਛੋਟਾ ਰਾਜਨ ਵੀ ਆਇਆ ਕੋਰੋਨਾ ਦੀ ਚਪੇਟ ‘ਚ, ਇਲਾਜ ਲਈ ਦਿੱਲੀ ਦੇ AIIMS ‘ਚ ਦਾਖਲ
Underworld don Chhota Rajan: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਨਾਲ ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਵਿਚਾਲੇ ਅੰਡਰਵਰਲਡ ਡੌਨ ਛੋਟਾ ਰਾਜਨ ਵੀ ਕੋਰੋਨਾ ਪਾਜ਼ੀਟਿਵ ਹੋ ਗਿਆ ਹੈ। ਜਿਸ ਤੋਂ ਬਾਅਦ ਉਸਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਤਿਹਾੜ ਜੇਲ੍ਹ ਅਧਿਕਾਰੀਆਂ ਨੇ ਸੋਮਵਾਰ ਨੂੰ ਦਿੱਲੀ ਦੀ ਸੈਸ਼ਨ ਕੋਰਟ ਨੂੰ ਦਿੱਤੀ । ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ । ਰਾਜਨ 2015 ਵਿੱਚ ਇੰਡੋਨੇਸ਼ੀਆ ਦੇ ਬਾਲੀ ਤੋਂ ਹਵਾਲਗੀ ਕਰਨ ਤੋਂ ਬਾਅਦ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ । ਮੁੰਬਈ ਵਿੱਚ ਉਸਦੇ ਖਿਲਾਫ ਦਰਜ ਸਾਰੇ ਮਾਮਲੇ ਸੀਬੀਆਈ ਨੂੰ ਟਰਾਂਸਫਰ ਕਰ ਦਿੱਤੇ ਗਏ ਹਨ ਅਤੇ ਉਸ ‘ਤੇ ਮੁਕੱਦਮਾ ਚਲਾਉਣ ਲਈ ਇੱਕ ਵਿਸ਼ੇਸ਼ ਅਦਾਲਤ ਕਾਇਮ ਕੀਤੀ ਗਈ ਹੈ।

Underworld don Chhota Rajan

ਤਿਹਾੜ ਦੇ ਸਹਾਇਕ ਜੇਲਰ ਨੇ ਸੈਸ਼ਨ ਕੋਰਟ ਨੂੰ ਦੱਸਿਆ ਕਿ ਉਹ ਕੇਸ ਦੀ ਸੁਣਵਾਈ ਦੇ ਸਬੰਧ ਵਿੱਚ ਵੀਡੀਓ ਕਾਨਫਰੰਸ ਜ਼ਰੀਏ ਰਾਜਨ ਨੂੰ ਪੇਸ਼ ਨਹੀਂ ਕਰ ਸਕਦੇ, ਕਿਉਂਕਿ ਗੈਂਗਸਟਰ ਕੋਵਿਡ-19 ਨਾਲ ਪੀੜਤ ਹੋ ਗਿਆ ਹੈ ਅਤੇ ਏਮਜ਼ ਵਿੱਚ ਦਾਖਲ ਹੈ ।

ਇਸ ਦੇ ਨਾਲ ਹੀ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿੱਚ ਬੰਦ ਬਿਹਾਰ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੂਦੀਨ ਵੀ ਕੋਰੋਨਾ ਨਾਲ ਪੀੜਤ ਹਨ। ਉਸ ਦਾ ਜੇਲ੍ਹ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ । ਪਰ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਦੀਨਦਿਆਲ ਉਪਾਧਿਆਏ ਹਸਪਤਾਲ ਭੇਜਿਆ ਗਿਆ ਹੈ । ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਗ ਵਾਲੇ ਕੈਦੀਆਂ ਲਈ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ ।

ਇਹ ਵੀ ਦੇਖੋ: ਮਰੀਜ਼ਾਂ ਨੂੰ 10-10 ਮਿੰਟ ਕਰਕੇ ਲਾਈ ਜਾ ਰਹੀ ਆਕਸੀਜਨ, ਪੰਜਾਬ ਦੇ ਹਾਲਤ ਹੋਏ ਬੱਦਤਰ, 27 ਸਾਲ ਦੇ ਮੁੰਡੇ ਦੀ ਮੌਤ

The post ਅੰਡਰਵਰਲਡ ਡੌਨ ਛੋਟਾ ਰਾਜਨ ਵੀ ਆਇਆ ਕੋਰੋਨਾ ਦੀ ਚਪੇਟ ‘ਚ, ਇਲਾਜ ਲਈ ਦਿੱਲੀ ਦੇ AIIMS ‘ਚ ਦਾਖਲ appeared first on Daily Post Punjabi.