unemployed ett tate passes Archives - Daily Post Punjabi

80 ਦਿਨਾਂ ਤੋਂ ਟਾਵਰ ‘ਤੇ ਚੜ੍ਹਿਆ ਅਧਿਆਪਕ, ਸਾਥੀਆਂ ਨੇ ਖ਼ੂਨ ਨਾਲ ਚਿੱਠੀ ਲਿਖ CM ਕੈਪਟਨ ਨੂੰ ਕੀਤੀ ਇਹ ਅਪੀਲ, ਪੜ੍ਹੋ ਕੀ ਹੈ ਪੂਰਾ ਮਾਮਲਾ
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੰਘਰਸ਼ ਕਰ ਰਹੇ ਹਨ। ਇਸ ਦੇ ਨਾਲ ਹੀ 80 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟੇ ਹੋਏ ਹਨ।

ਇਸ ਦੌਰਾਨ ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਸਰਕਾਰ ਨੂੰ ਅੱਜ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੂਨ ਨਾਲ ਚਿੱਠੀ ਲਿਖੀ ਗਈ ਹੈ। ਜਿਸ ਵਿੱਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅਪੀਲ ਕੀਤੀ ਗਈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਜਲਦ ਤੋਂ ਜਲਦ ਹੱਲ ਕਰਨ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਹੱਲ ਨਾ ਕੀਤੀਆਂ ਗਈਆਂ ਤਾਂ 11 ਜੂਨ ਨੂੰ ਹੋਣ ਵਾਲੇ ਮੋਤੀ ਮਹਿਲ ਦੇ ਘਿਰਾਓ ਦੌਰਾਨ ਜੋ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।

ਇਸ ਮੌਕੇ ਮੌਜੂਦ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਰਨੈਲ ਨਾਗਰਾ, ਸੁਖਜੀਤ ਸਿੰਘ ਨਾਭਾ , ਰਾਜ ਸੁਖਵਿੰਦਰ, ਜੱਗਾ ਬੋਹਾ, ਸੋਨੀਆ ਕੌਰ ਤੇ ਆਸ਼ੀਮਾ ਕੌਰ ਨੇ ਨੇ ਕਿਹਾ ਕਿ ਘਰ ਘਰ ਨੌਕਰੀ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਤੋਂ ਜਦੋਂ ਗਰੀਬ ਮਜ਼ਦੂਰਾਂ ਕਿਸਾਨਾਂ ਦੇ ਬੱਚੇ ਰੁਜ਼ਗਾਰ ਲੈਣ ਲਈ ਪਟਿਆਲਾ ਜਾਂ ਸੰਗਰੂਰ ਰੋਸ ਪ੍ਰਦਰਸ਼ਨ ਕਰਦੇ ਹਨ ਤਾਂ ਪੁਲੀਸ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਡਾਂਗਾਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਜਦਕਿ ਬੇਰੁਜ਼ਗਾਰ ਨੌਜਵਾਨ ਪੜ੍ਹ ਲਿਖ ਕੇ ਵੀ ਸੜਕਾਂ ਤੇ ਰੁਲਣ ਲਈ ਮਜਬੂਰ ਹਨ ।

ਇਹ ਵੀ ਪੜ੍ਹੋ :  ਪੂਰੀ ਦੁਨੀਆ ਵਿੱਚ ਵੱਡੇ ਪੈਮਾਨੇ ‘ਤੇ ਠੱਪ ਹੋਇਆ ਇੰਟਰਨੈਟ, ਵਿਸ਼ਵ ਦੀਆਂ ਕਈ ਵੱਡੀ ਵੈਬਸਾਈਟ ਹੋਈਆਂ ਡਾਊਨ

ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਵਿਧਾਇਕਾਂ ਦੇ ਮੁੰਡੇ ਕੁੜੀਆਂ ਨੂੰ ਤਰਸ ਦੇ ਆਧਾਰ ਤੇ ਤਹਿਸੀਲਦਾਰ ਡੀ ਐੱਸ ਪੀ ਬਿਨਾਂ ਕਿਸੇ ਭਰਤੀ ਤੋਂ ਸਿੱਧਾ ਭਰਤੀ ਕੀਤਾ ਜਾ ਰਿਹਾ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਯੋਗਤਾ ਰੱਖਣ ਵਾਲੇ ਨੌਜਵਾਨਾਂ ਨਾਲ ਧੋਖਾ ਕਰ ਰਹੇ ਹਨ । ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਸਾਂਝੇ ਬੇਰੁਜ਼ਗਾਰ ਮੋਰਚੇ ਉਪਰ ਕੀਤੇ ਲਾਠੀਚਾਰਜ ਤੇ ਬੇਰੁਜ਼ਗਾਰਾਂ ਨੂੰ ਗਿ੍ਫ਼ਤਾਰ ਕਰਨ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਹੈ।

ਇਹ ਵੀ ਦੇਖੋ : ਵਿਆਹ ਦੀ ਉਮਰ ਲੰਘੀ ਜਾਂਦੀ ਦੇਖ ਜਵਾਨ ਕੁੜੀ ਨੇ ਲੋਕਾਂ ਦੀ ਕਚਹਿਰੀ ਚ ਘੜੀਸੇ ਮਾਪੇ, ਕਹਿੰਦੀ “ਮੈਨੂੰ ATM ਸਮਝ ਰੱਖਿਆ”

The post 80 ਦਿਨਾਂ ਤੋਂ ਟਾਵਰ ‘ਤੇ ਚੜ੍ਹਿਆ ਅਧਿਆਪਕ, ਸਾਥੀਆਂ ਨੇ ਖ਼ੂਨ ਨਾਲ ਚਿੱਠੀ ਲਿਖ CM ਕੈਪਟਨ ਨੂੰ ਕੀਤੀ ਇਹ ਅਪੀਲ, ਪੜ੍ਹੋ ਕੀ ਹੈ ਪੂਰਾ ਮਾਮਲਾ appeared first on Daily Post Punjabi.

ਬੇਰੁਜ਼ਗਾਰ ETT TET ਪਾਸ ਬੈਰੀਕੇਡਿੰਗ ਤੋੜ ਕੇ ਮੋਤੀ ਮਹਿਲ ਦੇ ਬਾਹਰ ਪਹੁੰਚੇ, ਪੁਲਸ ਨੇ ਕੀਤਾ ਲਾਠੀਚਾਰਜ
unemployed ett tate passes barricading break: ਪਿਛਲ਼ੇ ਕਈ ਸਾਲਾਂ ਤੋਂ ਰੋਜ਼ਗਾਰ ਦੀ ਮੰਗ ਨੂੰ ਲੈ ਬੇਰੋਜ਼ਗਾਰ ਈਟੀਟੀ ਟੈੱਟ ਪਾਸ ਪ੍ਰਦਰਸ਼ਨ ਕਰ ਰਹੇ ਹਨ।ਕਈ ਵਾਰ ਮੁੱਖ ਮੰਤਰੀ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਦੀ ਘੋਸ਼ਣਾ ਕੀਤੀ।ਹਰ ਵਾਰ ਸਿਰਫ ਵਾਈਪੀਐੱਸ ਚੌਕ ਤੱਕ ਹੀ ਪਹੁੰਚਣ, ਪਰ ਐਤਵਾਰ ਨੂੰ ਸੈਂਕੜਿਆਂ ਦੀ ਗਿਣਤੀ ‘ਚ ਬੇਰੋਜ਼ਗਾਰ ਈਟੀਟੀ ਟੈੱਟ ਪਾਸ ਪਹਿਲੀ ਵਾਰ ਸੀਐੱਮ ਹਾਊਸ ਦੇ ਮੇਨ ਗੇਟ ਤੱਕ ਪਹੁੰਚ ਗਏ ਅਤੇ ਪ੍ਰਦਰਸ਼ਨ ਕੀਤਾ।ਪਿਛਲੇ ਸਾਲ 22 ਫਰਵਰੀ ਨੂੰ, ਬੇਰੁਜ਼ਗਾਰ ਈਟੀਟੀ ਟੇਟ ਪਾਸ ਦੇ 7 ਅਧਿਆਪਕ ਵਾਈਪੀਐਸ ਚੌਕ ਵਿਖੇ ਬੈਰੀਕੇਡਿੰਗ ਤੋੜ ਕੇ ਮੁੱਖ ਮੰਤਰੀ ਨਿਵਾਸ ‘ਤੇ ਪਹੁੰਚੇ ਸਨ, ਪਰ ਇਸ ਵਾਰ ਇਹ ਗਿਣਤੀ 200 ਤੋਂ ਵੱਧ ਸੀ।ਦੌਰਾਨ ਪੁਲਿਸ ਨੇ ਕਾਹਲੀ ਵਿੱਚ ਅਧਿਆਪਕਾਂ ‘ਤੇ ਲਾਠੀਚਾਰਜ ਵੀ ਕੀਤਾ।

unemployed ett tate passes barricading break

ਜਾਣਕਾਰੀ ਅਨੁਸਾਰ ਐਤਵਾਰ ਦੁਪਹਿਰ 1:30 ਵਜੇ ਸਾਰੇ ਅਧਿਆਪਕ ਮਾਲ ਰੋਡ ‘ਤੇ ਇਕੱਠੇ ਹੋਏ, ਇਥੋਂ ਰੋਸ ਮਾਰਚ ਕੱਢਦੇ, ਹੋਏ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਲਈ ਮਾਰਚ ਕੱਢਿਆ ਗਿਆ। ਇਸ ਦੌਰਾਨ ਰਸਤੇ ਵਿੱਚ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਫੁਹਾਰਾ ਚੌਕ ਤੋਂ ਹੁੰਦਾ ਹੋਇਆ ਮਾਰਚ ਵਾਈਪੀਐਸ ਚੌਕ ਪਹੁੰਚਿਆ, ਜਿਥੇ ਪੁਲਿਸ ਨੇ ਪਹਿਲਾਂ ਹੀ ਕਈ ਪਰਤਾਂ ‘ਤੇ ਬੈਰੀਕੇਟ ਲਗਾਏ ਸਨ ਅਤੇ ਉਨ੍ਹਾਂ ਨੂੰ ਰੋਕ ਲਿਆ ਸੀ।ਅਧਿਆਪਕਾਂ ਨੇ ਅੱਗੇ ਵਧਣ ਦੀ ਬਜਾਏ, ਇਥੇ ਬੈਠਣਾ ਸ਼ੁਰੂ ਕਰ ਦਿੱਤਾ, ਪੰਜਾਬ ਸਰਕਾਰ ਦੇ ਵਿਰੋਧ ਵਿੱਚ ਪੁਲਿਸ ਨੂੰ ਲੱਗਿਆ ਕਿ ਉਨ੍ਹਾਂ ਨੇ ਬੇਰੁਜ਼ਗਾਰਾਂ ਨੂੰ ਰੋਕ ਲਿਆ ਹੈ, ਪਰ ਉਨ੍ਹਾਂ ਦੀ ਬੀ ਟੀਮ ਮੋਤੀ ਮਹਿਲ ਦੇ ਪਿਛਲੇ ਪਾਸੇ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਗਈ। ਇਸ ਤੋਂ ਬਾਅਦ ਪੁਲਿਸ ਨੇ ਮੋਤੀ ਮਹਿਲ ਦੇ ਬਾਹਰ ਲਾਠੀਚਾਰਜ ਕੀਤਾ। ਜਿਸ ਵਿਚ ਬਹੁਤ ਸਾਰੇ ਬੇਰੁਜ਼ਗਾਰ ਜ਼ਖਮੀ ਹੋਏ ਸਨ। ਇਸ ਦੇ ਨਾਲ ਹੀ ਪੁਲਿਸ ਨੇ 100 ਦੇ ਕਰੀਬ ਬੇਰੁਜ਼ਗਾਰਾਂ ‘ਤੇ ਕੇਸ ਦਰਜ ਕਰ ਲਿਆ ਹੈ।

The post ਬੇਰੁਜ਼ਗਾਰ ETT TET  ਪਾਸ ਬੈਰੀਕੇਡਿੰਗ ਤੋੜ ਕੇ ਮੋਤੀ ਮਹਿਲ ਦੇ ਬਾਹਰ ਪਹੁੰਚੇ, ਪੁਲਸ ਨੇ ਕੀਤਾ ਲਾਠੀਚਾਰਜ appeared first on Daily Post Punjabi.