Tag:

ਸੁਰਿੰਦਰਪਾਲ ਗੁਰਦਾਸਪੁਰ ਦਾ ਟਾਵਰ ‘ਤੇ ਮਰਨ ਵਰਤ ਅੱਠਵੇਂ ਦਿਨ ‘ਚ ਦਾਖ਼ਲ, ਹਾਲਤ ਹੋਈ ਗੰਭੀਰ

ਗੁਰਦਾਸਪੁਰ : ਰੋਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 99ਵੇਂ ਦਿਨ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟਿਆ ਰਿਹਾ ਤੇ ਅੱਜ ਸੁਰਿੰਦਰਪਾਲ ਗੁਰਦਾਸਪੁਰ ਦਾ ਮਰਨ ਵਰਤ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਲਗਾਤਾਰ ਅੱਠ ਦਿਨ ਭੁੱਖੇ ਪਿਆਸੇ ਰਹਿਣ ਕਾਰਨ ਸੁੰਰਿਦਰਪਾਲ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ ।

ਬੇਰੋਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਕੀਤਾ ਘੇਰਾਓ, ਪੁਲਿਸ ਨਾਲ ਹੋਈ ਧੱਕਾ-ਮੁੱਕੀ

ਸੰਗਰੂਰ : ਰੋਜ਼ਗਾਰ ਦੀ ਮੰਗ ਨੂੰ ਲੈ ਕੇ ਈਟੀਟੀ ਟੀਈਟੀ ਪਾਸ ਅਧਿਆਪਕਾਂ 4 ਜਨਵਰੀ ਤੋਂ ਡੀਸੀ ਦਫਤਰ ਅੱਗੇ ਧਰਨੇ ‘ਤੇ ਬੈਠੇ ਹਨ। ਇਸ ਦੌਰਾਨ ਇਨ੍ਹਾਂ ਧਰਨਾ ਦੇ ਰਹੇ ਬੇਰੋਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਘਿਰਾਓ ਕੀਤਾ। ਜਿਵੇਂ ਹੀ ਬੇਰੋਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਦੇ ਰੈਸਟ ਹਾਊਸ ਪਹੁੰਚਣ ਦੀ ਜਾਣਕਾਰੀ ਮਿਲੀ ਤਾਂ ਉਹ

ਬੇਰੋਜ਼ਗਾਰ ਨੌਜਵਾਨਾਂ ਨੇ ਕੈਪਟਨ ਸਰਕਾਰ ਖਿਲਾਫ ਮੁਹਿੰਮ ਕੀਤੀ ਤੇਜ਼, ‘ਦਿਓ ਜਵਾਬ ਕੈਪਟਨ ਸਾਹਿਬ’ ਦੇ ਘਰ-ਘਰ ਲਗਾਏ ਪੋਸਟਰ

ਬਰਨਾਲਾ : ਘਰ-ਘਰ ਨੌਕਰੀ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਕੈਪਟਨ ਸਰਕਾਰ ਵਿਰੁੱਧ ਬੇਰੁਜ਼ਗਾਰਾਂ ਨੇ, ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਬਾਈਕਾਟ ਦੇ ਪੋਸਟਰ ਘਰਾਂ ਅੱਗੇ ਲਗਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ। ‘ਦਿਓ ਜਵਾਬ ਕੈਪਟਨ ਸਾਹਿਬ’ ਦੇ ਲੋਗੋ ਵਾਲੇ ਪੋਸਟਰ ਅਧੀਨ ਕੈਪਟਨ ਸਰਕਾਰ ਨੂੰ ਸਵਾਲ ਕੀਤੇ ਜਾ ਰਹੇ

Teacher day 2020: ਜਾਣੋ ਅਧਿਆਪਕ ਦਿਵਸ ਮਨਾਉਣ ਦੀ ਅਹਿਮ ਵਜ੍ਹਾ

Teacher day 2020 Teacher day 2020: ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ

ਬਰਨਾਲਾ ‘ਚ 15 ਅਗਸਤ ਨੂੰ ‘ਕਾਲੀ ਆਜ਼ਾਦੀ’ ਵਜੋਂ ਮਨਾਉਣਗੇ ਬੇਰੁਜ਼ਗਾਰ ਅਧਿਆਪਕ

Barnala unemployed teachers union: ਬਰਨਾਲਾ ‘ਚ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵੱਲੋਂ 15 ਅਗਸਤ ਨੂੰ ‘ਕਾਲੀ ਆਜ਼ਾਦੀ‘ ਦੇ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਜ਼ਾਦੀ ਦਿਵਸ ਵਾਲੇ ਦਿਨ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਚੋਣਾਂ ਮੌਕੇ ਨੌਕਰੀ

Carousel Posts