unemployed teachers Archives - Daily Post Punjabi

ਸੁਰਿੰਦਰਪਾਲ ਗੁਰਦਾਸਪੁਰ ਦਾ ਟਾਵਰ ‘ਤੇ ਮਰਨ ਵਰਤ ਅੱਠਵੇਂ ਦਿਨ ‘ਚ ਦਾਖ਼ਲ, ਹਾਲਤ ਹੋਈ ਗੰਭੀਰ
ਗੁਰਦਾਸਪੁਰ : ਰੋਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 99ਵੇਂ ਦਿਨ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟਿਆ ਰਿਹਾ ਤੇ ਅੱਜ ਸੁਰਿੰਦਰਪਾਲ ਗੁਰਦਾਸਪੁਰ ਦਾ ਮਰਨ ਵਰਤ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ।

ਲਗਾਤਾਰ ਅੱਠ ਦਿਨ ਭੁੱਖੇ ਪਿਆਸੇ ਰਹਿਣ ਕਾਰਨ ਸੁੰਰਿਦਰਪਾਲ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ । ਸੁਰਿੰਦਰਪਾਲ ਦਾ ਸ਼ੂਗਰ ਲੈਵਲ ਬਹੁਤ ਘੱਟ ਗਿਆ ਹੈ । ਸੁਰਿੰਦਰ ਪਾਲ ਦੀ ਸਥਿਤੀ ਅਜਿਹੀ ਬਣੀ ਹੋਈ ਹੈ ਕਿ ਉਸ ਨਾਲ ਕਿਸੇ ਵੀ ਸਮੇਂ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਵਾਪਰ ਸਕਦੀ ਹੈ । ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਧ ਨੰਗੇ ਹੋ ਕੇ ਪਹਿਲਾਂ ਲੀਲਾ ਚੌਕ ਤੇ ਜਾਮ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਾਈ ਪੀ ਐੱਸ ਚੌਕ ਤੱਕ ਮਾਰਚ ਸ਼ੁਰੂ ਕੀਤਾ ਗਿਆ । ਜਦੋਂ ਬੇਰੁਜ਼ਗਾਰ ਅਧਿਆਪਕ ਮਾਰਚ ਕਰਦੇ ਹੋਏ ਵਾਈਪੀਐਸ ਚੌਕ ਪੁੱਜੇ ਤਾਂ ਪੁਲੀਸ ਭਾਰੀ ਪੁਲਿਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ ।

ਇਹ ਵੀ ਪੜ੍ਹੋ : ਹਸਪਤਾਲ ਦੇ ਸਫਾਈ ਕਰਮਚਾਰੀ ਦੀ ਡਿਊਟੀ ਦੌਰਾਨ ਹੋਈ ਮੌਤ, ਪਰਿਵਾਰ ਨੇ ਮੁਆਵਜ਼ਾ ਮਿਲਣ ਤੱਕ ਸਸਕਾਰ ਨਾ ਕਰਨ ਦੀ ਕਹੀ ਗੱਲ

Surinderpal enters eighth

ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਬਲਵਿੰਦਰ ਨਾਭਾ ਤੇ ਰਾਜਸੁਖਵਿੰਦਰ ਗੁਰਦਾਸਪੁਰ ਨੇ ਕਿਹਾ ਕਿ ਟਾਵਰ ਤੇ ਬੈਠਾ ਸੁਰਿੰਦਰਪਾਲ ਗੁਰਦਾਸਪੁਰ ਦੀ ਸਰੀਰਕ ਹਾਲਤ ਬਹੁਤ ਹੀ ਨਾਜ਼ੁਕ ਹੋ ਚੁੱਕੀ ਹੈ ਪਰ ਪੰਜਾਬ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੋਈਆ ਹੈ । ਇਸ ਮੌਕੇ ਆਗੂ ਨੇ ਕਿਹਾ ਕਿ ਸੁਰਿੰਦਰਪਾਲ ਨੂੰ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪਟਿਆਲਾ ਪ੍ਰਸ਼ਾਸਨ ਹੋਵੇਗਾ।

ਇਹ ਵੀ ਪੜ੍ਹੋ : ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, 3 ਦੀ ਹੋਈ ਮੌਤ

The post ਸੁਰਿੰਦਰਪਾਲ ਗੁਰਦਾਸਪੁਰ ਦਾ ਟਾਵਰ ‘ਤੇ ਮਰਨ ਵਰਤ ਅੱਠਵੇਂ  ਦਿਨ ‘ਚ ਦਾਖ਼ਲ, ਹਾਲਤ ਹੋਈ ਗੰਭੀਰ appeared first on Daily Post Punjabi.

ਬੇਰੋਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਕੀਤਾ ਘੇਰਾਓ, ਪੁਲਿਸ ਨਾਲ ਹੋਈ ਧੱਕਾ-ਮੁੱਕੀ
ਸੰਗਰੂਰ : ਰੋਜ਼ਗਾਰ ਦੀ ਮੰਗ ਨੂੰ ਲੈ ਕੇ ਈਟੀਟੀ ਟੀਈਟੀ ਪਾਸ ਅਧਿਆਪਕਾਂ 4 ਜਨਵਰੀ ਤੋਂ ਡੀਸੀ ਦਫਤਰ ਅੱਗੇ ਧਰਨੇ ‘ਤੇ ਬੈਠੇ ਹਨ। ਇਸ ਦੌਰਾਨ ਇਨ੍ਹਾਂ ਧਰਨਾ ਦੇ ਰਹੇ ਬੇਰੋਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਘਿਰਾਓ ਕੀਤਾ। ਜਿਵੇਂ ਹੀ ਬੇਰੋਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਦੇ ਰੈਸਟ ਹਾਊਸ ਪਹੁੰਚਣ ਦੀ ਜਾਣਕਾਰੀ ਮਿਲੀ ਤਾਂ ਉਹ ਸੰਗਰੂਰ ਦੇ ਰੈਸਟ ਹਾਊਸ ਦੇ ਗੇਟ ‘ਤੇ ਪਹੁੰਚ ਗਏ। ਜਿੱਥੇ ਸਿੱਖਿਆ ਮੰਤਰੀ ਨੂੰ ਦੋਵਾਂ ਗੇਟਾਂ ‘ਤੇ ਧਰਨਾ ਦੇ ਰਹੇ ਅਧਿਆਪਕਾਂ ਨੇ ਅੰਦਰ ਹੀ ਕੈਦ ਕਰ ਦਿੱਤਾ।

ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ, ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸਰਕਾਰ ਉਨ੍ਹਾਂ ਦੀਆਂ ਜਾਇਜ਼ ਅਸਾਮੀਆਂ ਵੀ ਖੋਹ ਰਹੀ ਹੈ। ਬੇਰੁਜ਼ਗਾਰ ਸੰਘਾ ਮੋਰਚਾ 31 ਦਸੰਬਰ ਤੋਂ ਸਿੱਖਿਆ ਮੰਤਰੀ ਸਿੰਗਲਾ ਦੀ ਨਿਜੀ ਕੋਠੀ ਦੇ ਸਾਹਮਣੇ ਧਰਨੇ ‘ਤੇ ਬੈਠਾ ਹੈ। ਸਿੰਗਲਾ ਆਪਣੀ ਰਿਹਾਇਸ਼ ‘ਤੇ ਜਾਣ ਦੀ ਬਜਾਏ ਸਰਕਾਰੀ ਰੈਸਟ ਹਾਊਸ ‘ਚ ਠਹਿਰੇ। ਅਧਿਆਪਕਾਂ ਨੇ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਜਿਵੇਂ ਹੀ ਪੁਲਿਸ ਨੂੰ ਰੈਸਟ ਹਾਊਸ ਦੀ ਘੇਰਾਬੰਦੀ ਬਾਰੇ ਪਤਾ ਲੱਗਾ ਤਾਂ ਉਹ ਹਰਕਤ ਵਿਚ ਆ ਗਈ ਅਤੇ ਹਾਲਾਤ ਨੂੰ ਕੰਟਰੋਲ ਕੀਤਾ ਗਿਆ। ਜਦੋਂ ਪ੍ਰਸ਼ਾਸਨ ਨੇ ਸੂਬਾ ਪ੍ਰਧਾਨ ਦੀਪਕ ਕੰਬੋਜ ਅਤੇ ਕੁਲਦੀਪ ਖੋਖਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਜ਼ਬਰਦਸਤ ਵਿਰੋਧ ਕੀਤਾ। ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਨੂੰ ਉਨ੍ਹਾਂ ਨੂੰ ਛੱਡਣਾ ਹੀ ਪਿਆ। ਬੇਰੋਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ‘ਚ ਥਾਂ-ਥਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਟੀਚਰਾਂ ਨੂੰ ਪੱਕਿਆਂ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੁਕੇਰੀਆਂ-ਗੁਰਦਾਸਪੁਰ ਰੋਡ ‘ਤੇ ਬੇਕਾਬੂ ਹੋਈ ਕਾਰ ਦਰੱਖਤ ਨਾਲ ਟਕਰਾਈ, 1 ਦੀ ਮੌਤ, 1 ਗੰਭੀਰ ਜ਼ਖਮੀ

The post ਬੇਰੋਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਕੀਤਾ ਘੇਰਾਓ, ਪੁਲਿਸ ਨਾਲ ਹੋਈ ਧੱਕਾ-ਮੁੱਕੀ appeared first on Daily Post Punjabi.

ਬੇਰੋਜ਼ਗਾਰ ਨੌਜਵਾਨਾਂ ਨੇ ਕੈਪਟਨ ਸਰਕਾਰ ਖਿਲਾਫ ਮੁਹਿੰਮ ਕੀਤੀ ਤੇਜ਼, ‘ਦਿਓ ਜਵਾਬ ਕੈਪਟਨ ਸਾਹਿਬ’ ਦੇ ਘਰ-ਘਰ ਲਗਾਏ ਪੋਸਟਰ
ਬਰਨਾਲਾ : ਘਰ-ਘਰ ਨੌਕਰੀ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਕੈਪਟਨ ਸਰਕਾਰ ਵਿਰੁੱਧ ਬੇਰੁਜ਼ਗਾਰਾਂ ਨੇ, ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਬਾਈਕਾਟ ਦੇ ਪੋਸਟਰ ਘਰਾਂ ਅੱਗੇ ਲਗਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ। ‘ਦਿਓ ਜਵਾਬ ਕੈਪਟਨ ਸਾਹਿਬ’ ਦੇ ਲੋਗੋ ਵਾਲੇ ਪੋਸਟਰ ਅਧੀਨ ਕੈਪਟਨ ਸਰਕਾਰ ਨੂੰ ਸਵਾਲ ਕੀਤੇ ਜਾ ਰਹੇ ਹਨ। ਪੋਸਟਰ ਲਗਾ ਰਹੇ ਬੇਰੁਜ਼ਗਾਰਾਂ ਨੇ ਕਿਹਾ ਕਿ ਕੈਪਟਨ ਸਰਕਾਰ ਘਰ-ਘਰ ਨੌਕਰੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ‘ਚ ਅਸਫਲ ਰਹੀ ਹੈ, ਵੋਟਾਂ ਮੰਗਣ ਆਉਣ ਵਾਲੇ ਕਾਂਗਰਸੀ ਨੇਤਾਵਾਂ ਨੂੰ ਇਸ ਵਾਅਦੇ ਤਹਿਤ ਸਵਾਲ ਪੁੱਛੇ ਜਾਣਗੇ।

ਇਸ ਮੌਕੇ ਗੱਲਬਾਤ ਕਰਦਿਆਂ ਪੋਸਟਰ ਲਾ ਰਹੇ ਬੇਰੁਜ਼ਗਾਰਾਂ ਨੇ ਦੱਸਿਆ ਕਿ ਬੇਰੋਜਗਾਰ ਸਾਂਝਾ ਮੋਰਚੇ ਦੇ ਝੰਡੇ ਹੇਠ ਬੇਰੋਜ਼ਗਾਰਾਂ ਦੀ ਤਰਫੋਂ ਰੁਜ਼ਗਾਰ ਲਈ ਸੰਘਰਸ਼ ਵਿੱਢਿਆ ਜਾ ਰਿਹਾ ਹੈ, ਜਿਨ੍ਹਾਂ ਨੇ ਸਾਰੇ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਪੱਧਰ ਦੀ ਪੜ੍ਹਾਈ ਕੀਤੀ ਹੈ। ਕਿਉਂਕਿ ਕੈਪਟਨ ਸਰਕਾਰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਸਾਢੇ ਚਾਰ ਸਾਲਾਂ ਬਾਅਦ ਵੀ ਕੈਪਟਨ ਸਰਕਾਰ ਨੇ ਕਿਸੇ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ। ਜਿਸ ਕਰ ਕੇ ਉਨ੍ਹਾਂ ਦੇ ਪੱਖ ਤੋਂ ਰੁਜ਼ਗਾਰ ਪ੍ਰਾਪਤ ਕਰਨ ਲਈ ਲਗਾਤਾਰ ਸੰਘਰਸ਼ ਵਿੱਢਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਝੀਲ ‘ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ, ਮ੍ਰਿਤਕ ਔਰਤ ਦਾ ਪਤੀ ਨਾਲ ਚੱਲ ਰਿਹਾ ਸੀ ਅਦਾਲਤ ‘ਚ ਕੇਸ

ਹਾਲ ਹੀ ਵਿੱਚ, ਉਨ੍ਹਾਂ ਦੀ ਤਰਫੋਂ, ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਘਰ ਦੇ ਅੱਗੇ ਇੱਕ ਪ੍ਰਦਰਸ਼ਨ ਹੋਇਆ, ਜਿੱਥੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਪੰਜਾਬ ਸਰਕਾਰ ਨੇ ਬੇਰਹਿਮੀ ਨਾਲ ਕੁੱਟਿਆ। ਜਿਸ ਦੇ ਸੰਕੇਤ ਵਜੋਂ ਹੁਣ ਉਨ੍ਹਾਂ ਦੀ ਤਰਫੋਂ ਇੱਕ ਪੋਸਟਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਪਿੰਡਾਂ ਵਿਚ ਕਾਂਗਰਸ ਸਰਕਾਰ ਦੇ ਮੁਕੰਮਲ ਬਾਈਕਾਟ ਦੇ ਪੋਸਟਰ ਹਰ ਘਰ ਵਿਚ ਲਗਾਏ ਜਾ ਰਹੇ ਹਨ ਤੇ ਕਾਂਗਰਸ ਪਾਰਟੀ ਨੂੰ ਅੱਗੇ ਤੋਂ ਵੋਟ ਨਾ ਦੇਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਚ ਨੌਕਰੀਆਂ ਸਿਰਫ ਕਾਗਜ਼ ਅੰਕੜਿਆਂ ‘ਚ ਦਿੱਤੀਆਂ ਗਈਆਂ ਹਨ। ਜਦੋਂਕਿ ਅਸਲ ਵਿੱਚ ਇਹ ਨੌਕਰੀ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਨੂੰ ਦਿੱਤੀ ਗਈ ਹੈ। ਕਿਸੇ ਹੋਰ ਘਰ ਦੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਕੋਈ ਨੌਕਰੀ ਨਹੀਂ ਦਿੱਤੀ ਗਈ। ਜਿਸ ਕਰ ਕੇ ਪੰਜਾਬ ਵਿੱਚ ਪੜ੍ਹੇ ਨੌਜਵਾਨ ਅੱਜ ਚੋਣ ਵਾਅਦੇ ਅਨੁਸਾਰ ਕੈਪਟਨ ਸਰਕਾਰ ਤੋਂ ਰੋਜ਼ਗਾਰ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪੋਸਟਰ ਮੁਹਿੰਮ ਪਹਿਲਾਂ ਹੀ ਬਰਨਾਲਾ, ਮਾਨਸਾ, ਸੰਗਰੂਰ ਜ਼ਿਲ੍ਹਿਆਂ ਵਿੱਚ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਸਾਰੇ ਪੰਜਾਬ ਵਿੱਚ ਫੈਲ ਜਾਵੇਗੀ।

ਇਹ ਵੀ ਪੜ੍ਹੋ : ਪਟਿਆਲਾ : CM ਦੀ ਰਿਹਾਇਸ਼ ਘੇਰਨ ਜਾ ਰਹੇ ਬੇਰੋਜ਼ਗਾਰ ਅਧਿਆਪਕ ਫਿਰ ਹੋਏ ਪੁਲਿਸ ਦੀ ਲਾਠੀਚਾਰਜ ਦਾ ਸ਼ਿਕਾਰ

The post ਬੇਰੋਜ਼ਗਾਰ ਨੌਜਵਾਨਾਂ ਨੇ ਕੈਪਟਨ ਸਰਕਾਰ ਖਿਲਾਫ ਮੁਹਿੰਮ ਕੀਤੀ ਤੇਜ਼,  ‘ਦਿਓ ਜਵਾਬ ਕੈਪਟਨ ਸਾਹਿਬ’ ਦੇ ਘਰ-ਘਰ ਲਗਾਏ ਪੋਸਟਰ appeared first on Daily Post Punjabi.

Teacher day 2020: ਜਾਣੋ ਅਧਿਆਪਕ ਦਿਵਸ ਮਨਾਉਣ ਦੀ ਅਹਿਮ ਵਜ੍ਹਾ
Teacher day 2020 Teacher day 2020: ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ ‘ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 ‘ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਹਨਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਹਨਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਹਨਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ।

Teacher day 2020

ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ ‘ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ ‘ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਅਨੁਸਾਰ ਅਧਿਆਪਕ ਸਮਾਜ ਦੇ ਸਭ ਤੋਂ ਵਧ ਰੋਸ਼ਨ ਦਿਮਾਗ ਹੁੰਦੇ ਹਨ। ਅਨਪੜ੍ਹਤਾ ਕਾਰਨ ਬਹੁਤ ਸਾਰੀ ਸਮਾਜਿਕ ਸ਼ਕਤੀ ਦਿਸ਼ਾਹੀਣ ਹੁੰਦੀ ਹੈ ਅਤੇ ਉਸ ਸ਼ਕਤੀ ਨੂੰ ਗਿਆਨ ਪ੍ਰਦਾਨ ਕਰਕੇ ਦਿਸ਼ਾਬੱਧ ਬਨਾਉਣਾ ਅਧਿਆਪਕ ਦਾ ਪ੍ਰਮੁੱਖ ਕਾਰਜ ਹੈ। ਭਟਕਦੇ ਮਨ ਨੂੰ ਸ਼ਾਂਤ ਕਰਨ ਦਾ ਇਕਮਾਤਰ ਉਪਾਅ ਗਿਆਨ ਹੈ ਜੋ ਕਿ ਅਧਿਆਪਕ ਵਲੋਂ ਪ੍ਰਾਪਤ ਹੁੰਦਾ ਹੈ। ਡਾ.ਰਾਧਾਕ੍ਰਿਸ਼ਨਨ ਨੇ ਸਿੱਖਿਆ ਨੂੰ ਸਮਾਜਿਕ ਆਰਥਿਕ ਅਤੇ ਸੱਭਿਆਚਾਰਕ ਤਬਦੀਲੀ ਦੇ ਮੁੱਖ ਤੱਤ ਵਜੋਂ ਪਰਿਭਾਸ਼ਿਤ ਕੀਤਾ ਹੈ। ਭਾਰਤ ਵਰਗੇ ਵਿਕਾਸਸ਼ੀਲ ਮੁਲਕ ‘ਚ ਲੋੜੀਂਦੇ ਟੀਚੇ ਨਾਲੋਂ ਘੱਟ ਸਿੱਖਿਆ ਦਰ ਹੋਣ ਕਾਰਨ ਇਸ ਦਿਨ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ।

The post Teacher day 2020: ਜਾਣੋ ਅਧਿਆਪਕ ਦਿਵਸ ਮਨਾਉਣ ਦੀ ਅਹਿਮ ਵਜ੍ਹਾ appeared first on Daily Post Punjabi.

ਬਰਨਾਲਾ ‘ਚ 15 ਅਗਸਤ ਨੂੰ ‘ਕਾਲੀ ਆਜ਼ਾਦੀ’ ਵਜੋਂ ਮਨਾਉਣਗੇ ਬੇਰੁਜ਼ਗਾਰ ਅਧਿਆਪਕ
Barnala unemployed teachers union: ਬਰਨਾਲਾ ‘ਚ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਵੱਲੋਂ 15 ਅਗਸਤ ਨੂੰ ‘ਕਾਲੀ ਆਜ਼ਾਦੀ‘ ਦੇ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਜ਼ਾਦੀ ਦਿਵਸ ਵਾਲੇ ਦਿਨ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਚੋਣਾਂ ਮੌਕੇ ਨੌਕਰੀ ਦੇਣ ਦੇ ਕੀਤੇ ਗਏ ਵਾਅਦਿਆਂ ਨੂੰ ਚੇਤੇ ਕਰਵਾਇਆ ਜਾਵੇਗਾ। ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪੋ-ਆਪਣੇ ਘਰਾਂ ਦੇ ਬਨੇਰਿਆਂ ‘ਤੇ 15 ਅਗਸਤ ਨੂੰ ਕਾਲੇ ਝੰਡੇ ਲਹਿਰਾਏ ਜਾਣਗੇ।

Barnala unemployed teachers union

ਇਸ ਸਬੰਧੀ ਬੇਰੁਜ਼ਗਾਰ ਬੀ.ਐੱਡ ਟੈਟ ਪਾਸ ਅਧਿਆਪਕ ਯੂਨੀਅਨ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੋਧਪੁਰ ਅਤੇ ਅਮਨ ਬਾਵਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਭਾਵੇਂ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 73 ਸਾਲ ਬੀਤ ਚੁੱਕੇ ਹਨ ਪਰ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸੂਰਬੀਰਾਂ ਦੇ ਸੁਪਨੇ ਅੱਜ ਵੀ ਅੱਧ ਵਿਚਾਲੇ ਪਏ ਹੋਏ ਹਨ। ਭਾਵੇ ਗੋਰੇ ਅੰਗਰੇਜ਼ ਦੇਸ਼ ਛੱਡ ਗਏ ਹਨ ਪਰ ਕਾਲੇ ਅੰਗਰੇਜ਼ਾਂ ਦਾ ਦੇਸ਼ ‘ਤੇ ਕਬਜ਼ਾ ਬਰਕਰਾਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਸੂਬਾ ਪੱਧਰੀ ਕਮੇਟੀ ਦੇ ਸੱਦੇ ‘ਤੇ ਆਜ਼ਾਦੀ ਦਿਵਸ ਦਾ ਬਾਈਕਾਟ ਕਰਕੇ ਘਰਾਂ ‘ਤੇ ਕਾਲੇ ਝੰਡੇ ਲਾਏ ਜਾ ਰਹੇ ਹਨ।

Barnala unemployed teachers union

ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਨਿਗੂਣੀਆਂ 3182 ਅਹੁਦੇ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਜਿਸ ‘ਚ ਪੰਜਾਬੀ ਅਤੇ ਹਿੰਦੀ ਦੇ ਅਹੁਦੇ ਬਹੁਤ ਹੀ ਘੱਟ ਹਨ ਪਰ ਦੂਜੇ ਪਾਸੇ ਸੂਬੇ ‘ਚ ਬੇਰੁਜ਼ਗਾਰ ਅਧਿਆਪਕਾਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੈ।

The post ਬਰਨਾਲਾ ‘ਚ 15 ਅਗਸਤ ਨੂੰ ‘ਕਾਲੀ ਆਜ਼ਾਦੀ’ ਵਜੋਂ ਮਨਾਉਣਗੇ ਬੇਰੁਜ਼ਗਾਰ ਅਧਿਆਪਕ appeared first on Daily Post Punjabi.