Unemployed youth Archives - Daily Post Punjabi

ਬੇਰੁਜ਼ਗਾਰ ਅਧਿਆਪਕਾਂ ਨੇ ਨੰਗੇ ਧੜ ਹੋ ਕੇ ਕੀਤਾ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ
Unemployed teachers marched: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 99 ਵੇਂ ਦਿਨ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟਿਆ ਰਿਹਾ ਤੇ ਅੱਜ ਸੁਰਿੰਦਰਪਾਲ ਗੁਰਦਾਸਪੁਰ ਦਾ ਮਰਨ ਵਰਤ ਅੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਲਗਾਤਾਰ ਅੱਠ ਦਿਨ ਭੁੱਖੇ ਪਿਆਸੇ ਰਹਿਣ ਕਾਰਨ ਸੁੰਰਿਦਰਪਾਲ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਸੁਰਿੰਦਰਪਾਲ ਦਾ ਸ਼ੂਗਰ ਲੈਵਲ ਬਹੁਤ ਘੱਟ ਗਿਆ ਹੈ। ਸੁਰਿੰਦਰ ਪਾਲ ਦੀ ਸਥਿਤੀ ਅਜਿਹੀ ਬਣੀ ਹੋਈ ਹੈ ਕਿ ਉਸ ਨਾਲ ਕਿਸੇ ਵੀ ਸਮੇਂ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਵਾਪਰ ਸਕਦੀ ਹੈ।

ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਧ ਨੰਗੇ ਹੋ ਕੇ ਪਹਿਲਾਂ ਲੀਲਾ ਚੌਕ ਤੇ ਜਾਮ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਾਈ ਪੀ ਐੱਸ ਚੌਕ ਤੱਕ ਮਾਰਚ ਸ਼ੁਰੂ ਕੀਤਾ ਗਿਆ। ਜਦੋਂ ਬੇਰੁਜ਼ਗਾਰ ਅਧਿਆਪਕ ਮਾਰਚ ਕਰਦੇ ਹੋਏ ਵਾਈਪੀਐਸ ਚੌਕ ਪੁੱਜੇ ਤਾਂ ਪੁਲੀਸ ਭਾਰੀ ਪੁਲੀਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ।

Unemployed teachers marched

ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਬਲਵਿੰਦਰ ਨਾਭਾ ਤੇ ਰਾਜਸੁਖਵਿੰਦਰ ਗੁਰਦਾਸਪੁਰ ਨੇ ਕਿਹਾ ਕਿ ਟਾਵਰ ਤੇ ਬੈਠਾ ਸੁਰਿੰਦਰਪਾਲ ਗੁਰਦਾਸਪੁਰ ਦੀ ਸਰੀਰਕ ਹਾਲਤ ਬਹੁਤ ਹੀ ਨਾਜ਼ੁਕ ਹੋ ਚੁੱਕੀ ਹੈ ਪਰ ਪੰਜਾਬ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੋਈਆ ਹੈ। ਇਸ ਮੌਕੇ ਆਗੂ ਨੇ ਕਿਹਾ ਕਿ ਸੁਰਿੰਦਰਪਾਲ ਨੂੰ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪਟਿਆਲਾ ਪ੍ਰਸ਼ਾਸਨ ਹੋਵੇਗਾ।

The post ਬੇਰੁਜ਼ਗਾਰ ਅਧਿਆਪਕਾਂ ਨੇ ਨੰਗੇ ਧੜ ਹੋ ਕੇ ਕੀਤਾ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ appeared first on Daily Post Punjabi.

ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਵੱਡਾ ਉਪਰਾਲਾ, ਜਾਣੋ
big initiative govt unemployed youth: ਲੁਧਿਆਣਾ (ਤਰਸੇਮ ਭਾਰਦਵਾਜ)-ਪੰਜਾਬ ਸਰਕਾਰ ਵੱਲੋਂ ਵਾਅਦੇ ਮੁਤਾਬਕ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਹੁਣ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿਕੋ) ਵੱਲੋਂ ਆਰਥਿਕ ਤੌਰ ਤੇ ਕਮਜ਼ੋਰ ਲੋਕਾਂ ਨੂੰ ਸਵੈ ਰੋਜ਼ਗਾਰ ਪ੍ਰਦਾਨ ਕਰਨ ਲਈ ਘੱਟ ਵਿਆਜ਼ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਸਕੀਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੈਫਲੈਟ ਪ੍ਰਿੰਟ ਕਰਵਾ ਕੇ ਅੱਜ ਲੁਧਿਆਣਾ ‘ਚ ‘ਅਵੇਰਨੈਂਸ ਕੈਂਪ’ ਦਾ ਆਯੋਜਨ ਕੀਤਾ ਗਿਆ, ਜਿੱਥੇ ਪਹੁੰਚੇ ਬੈਂਕਫਿਕੋ ਦੇ ਵਾਈਸ ਚੇਅਰਮੈਨ ਸ੍ਰੀ ਮੁਹੰਮਦ ਗੁਲਾਬ ਵੱਲੋਂ ਇਸ ਕੈਂਪ ‘ਚ ਦੀ ਅਗਵਾਈ ਕੀਤੀ ਗਈ।

big initiative govt unemployed youth

ਬੈਂਕਫਿਕੋ ਦੇ ਵਾਈਸ ਚੇਅਰਮੈਨ ਸ੍ਰੀ ਮੁਹੰਮਦ ਗੁਲਾਬ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਘਰ ਘਰ ਰੋਜ਼ਗਾਰ ਮੁਹਿੰਮ ਤਹਿਤ ਬੈਕਫਿਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਲਈ ਬਹੁਤ ਹੀ ਘੱਟ ਵਿਆਜ ਦਰ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ।ਉਨ੍ਹਾਂ ਨੇ ਦੱਸਿਆ ਕਿ ਬੈਕਫਿਕੋ ਵੱਲੋਂ ਸਾਲ 2020-21 ਦੌਰਾਨ ਐੱਨ.ਬੀ.ਸੀ ਸਕੀਮ ਅਧੀਨ 751 ਲਾਭਪਾਤਰੀਆਂ ਨੂੰ 1127.75 ਲੱਖ ਰੁਪਏ ਦਾ ਕਰਜ਼ਾ ਵੰਡਣ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ। ਇਸ ਟੀਚੇ ਤਹਿਤ 30-9-2020 ਤੱਕ 100 ਲਾਭਪਾਤਰੀਆਂ ਨੂੰ 166.25 ਲੱਖ ਰੁਪਏ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਇਸ ਦੌਰਾਨ ਜ਼ਿਲ੍ਹਾ ਲੁਧਿਆਣਾ ‘ਚ ਚਾਲੂ ਵਿੱਤੀ ਸਾਲ ਦੌਰਾਨ 51 ਲਾਭਪਾਤਰੀਆਂ ਨੂੰ 75.77 ਲੱਖ ਰੁਪਏ ਕਰਜ਼ੇ ਵੰਡਣ ਦਾ ਟੀਚਾ ਰੱਖਿਆ ਗਿਆ। ਇਸ ਟੀਚੇ ਤਹਿਤ 10 ਲਾਭਪਾਤਰੀਆਂ ਨੂੰ 18.62 ਲੱਖ ਰੁਪਏ ਦਾ ਕਰਜ਼ਾ ਵੰਡਿਆ ਜਾ ਚੁੱਕਿਆ ਹੈ ਅਥੇ 12 ਬਿਨੈਕਾਰਾਂ ਨੂੰ 26.50 ਲੱਖ ਰੁਪਏ ਦਾ ਕਰਜ਼ਾ ਮੰਨਜ਼ਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ, ਜੋ ਕਿ ਅੱਜ ਵਾਈਸ ਚੇਅਰਮੈਨ ਵੱਲੋਂ ਦਿੱਤੇ ਗਏ। ਇਸ ਤੋਂ ਇਲ਼ਾਵਾ ਕੈਂਪ ਦੌਰਾਨ 9 ਹੋਰ ਲੋਕਾਂ ਨੇ ਕਰਜ਼ਾ ਲੈਣ ਲਈ ਅਪਲਾਈ ਕੀਤਾ। ਇਸ ਦੀ ਵਿਆਜ ਦਰ 6 ਫੀਸਦੀ ਸਾਲਾਨਾ ਹੋਵੇਗੀ।

big initiative govt unemployed youth

ਦੱਸਣਯੋਗ ਹੈ ਕਿ ਕੋਵਿਡ-19 ਕਰਕੇ ਪੰਜਾਬ ਸਰਕਾਰ ਵੱਲੋਂ ਭਲਾਈ ਸਕੀਮਾ ਚਲਾਈਆ ਜਾ ਰਹੀਆਂ ਨੇ, ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਣ ਤੇ ਆਪਣੇ ਪਰਿਵਾਰਾਂ ਦਾ ਸਹੀ ਤਰੀਕੇ ਨਾਲ ਗੁਜ਼ਾਰਾ ਚਲਾ ਸਕਣ।

The post ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਵੱਡਾ ਉਪਰਾਲਾ, ਜਾਣੋ appeared first on Daily Post Punjabi.

ਆਰਥਿਕ ਤੰਗੀ ਨੇ ਲਈ ਇਕ ਹੋਰ ਜਾਨ, ਨੌਜਵਾਨ ਨੇ ਕੀਤੀ ਖੁਦਕੁਸ਼ੀ
Unemployed youth suicide ludhiana: ਪੂਰੀ ਦੁਨੀਆ ‘ਚ ਜਿੱਥੇ ਖਤਰਨਾਕ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ, ਉੱਥੇ ਹੀ ਖੁਦਕੁਸ਼ੀਆਂ ਦੇ ਮਾਮਲੇ ਵੀ ਦਿਨੋ-ਦਿਨ ਵੱਧਦੇ ਹੀ ਜਾ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ,ਜਿੱਥੇ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਥਾਣਾ ਬਸਤੀ ਜੋਧੇਵਾਲਾ ਦੇ ਨੇੜਲੇ ਇਲਾਕੇ ਨਿਊ ਕੁਲਦੀਪ ਨਗਰ ‘ਚ ਰਹਿਣ ਵਾਲਾ ਨੌਜਵਾਨ ਸਮੀਰ ਕੁਮਾਰ ਦੀ ਲਾਕਡਾਊਨ ਕਾਰਨ ਨੌਕਰੀ ਛੁੱਟ ਗਈ ਸੀ, ਜਿਸ ਕਾਰਨ ਨੌਜਵਾਨ ਪਰੇਸ਼ਾਨ ਰਹਿਣ ਲੱਗਾ ਸੀ। ਨੌਜਵਾਨ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਤੋਂ ਅਸਮਰੱਥ ਸੀ, ਜਿਸ ਕਾਰਨ ਉਸ ਨੇ ਘਰ ‘ਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ।

Unemployed youth suicide ludhiana

ਦੱਸਣਯੋਗ ਹੈ ਕਿ ਪੂਰੀ ਦੁਨੀਆ ‘ਚ ਪੈਰ ਪਸਾਰ ਚੁੱਕੇ ਖਤਰਨਾਕ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਕਡਾਊਨ ਲਾਗੂ ਕੀਤਾ ਗਿਆ ਸੀ, ਜਿਸ ਕਾਰਨ ਸਾਰੇ ਕਾਰੋਬਾਰ ਠੱਪ ਹੋ ਗਏ। ਇਸ ਕਾਰਨ ਲੋਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

The post ਆਰਥਿਕ ਤੰਗੀ ਨੇ ਲਈ ਇਕ ਹੋਰ ਜਾਨ, ਨੌਜਵਾਨ ਨੇ ਕੀਤੀ ਖੁਦਕੁਸ਼ੀ appeared first on Daily Post Punjabi.