UNGA Archives - Daily Post Punjabi

ਭਾਰਤ ਨੇ ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਨੂੰ ਦਿੱਤਾ ਕਰਾਰਾ ਜਵਾਬ, ਕਿਹਾ -“ਅੱਤਵਾਦੀਆਂ ਨੂੰ ਪਾਲਦੇ ਹੋ, ਲਾਦੇਨ ਨੂੰ ਸ਼ਹੀਦ ਕਹਿੰਦੇ ਹੋ, ਕਸ਼ਮੀਰ ਦੇ ਸੁਪਨੇ ਛੱਡ ਦਿਓ”
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਦਿੱਤੇ ਸੰਬੋਧਨ ਵਿੱਚ ਵੀ ਕਸ਼ਮੀਰ ਦਾ ਰਾਗ ਗਾਇਆ ਹੈ।  ਇਮਰਾਨ ਖਾਨ ਨੇ ਕਿਹਾ ਕਿ ਦੱਖਣੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਜੰਮੂ-ਕਸ਼ਮੀਰ ਵਿਵਾਦ ਦੇ ਹੱਲ ‘ਤੇ ਨਿਰਭਰ ਹੈ।

India strong reply Pak at UNGA

ਇਮਰਾਨ ਖਾਨ ਦੇ ਇਸ ਪ੍ਰੋਪੋਗੰਡੇ ਦਾ ਭਾਰਤ ਦੀ ਇੱਕ ਜੂਨੀਅਰ ਅਫਸਰ ਵੱਲੋਂ ਕਰਾਰਾ ਜਵਾਨ ਦਿੱਤਾ ਗਿਆ ਹੈ। ਭਾਰਤ ਵੱਲੋਂ ਸਨੇਹਾ ਦੂਬੇ ਨੇ ਜਵਾਬ ਦਿੰਦਿਆਂ ਕਿਹਾ ਕਿ ਪਾਕਿਸਤਾਨ ਇੱਕ ਅਜਿਹਾ ਦੇਸ਼ ਹੈ, ਜਿੱਥੇ ਅਤਿਵਾਦੀ ਬਿਨ੍ਹਾਂ ਕਿਸੇ ਕ-ਟੋਕ ਆ ਜਾ ਸਕਦੇ ਹਨ।

ਇਹ ਵੀ ਪੜ੍ਹੋ: PUNJAB CONGRESS : 72 ਘੰਟਿਆਂ ‘ਚ ਤੀਜੀ ਵਾਰ ਦਿੱਲੀ ਪਹੁੰਚੇ CM ਚੰਨੀ, ਪੰਜਾਬ ਕੈਬਨਿਟ ਨੂੰ ਲੈ ਕੇ ਕੰਫਿਊਜ਼ ਹੋਈ ਕਾਂਗਰਸ ਹਾਈਕਮਾਨ

ਭਾਰਤ ਨੇ ਕਿਹਾ ਕਿ ਪਾਕਿਸਤਾਨ ਅੱਗ ਲਗਾਉਣ ਵਾਲਾ ਹੈ ਜਦਕਿ ਉਹ ਖੁਦ ਨੂੰ ਅੱਗ ਬੁਝਾਉਣ ਵਾਲੇ ਦੇ ਰੂਪ ਵਿਚ ਪੇਸ਼ ਕਰਨ ਦਾ ਦਿਖਾਵਾ ਕਰਦਾ ਹੈ ਅਤੇ ਪੂਰੀ ਦੁਨੀਆਂ ਨੂੰ ਉਸ ਦੀਆਂ ਨੀਤੀਆਂ ਕਾਰਨ ਮੁਸ਼ਕਿਲ ਹੁੰਦੀ ਹੈ ਕਿਉਂਕਿ ਉਹ ਅੱਤਵਾਦ ਨੂੰ ਪਾਲਦਾ ਹੈ ।

India strong reply Pak at UNGA

ਪਾਕਿਸਤਾਨ ਗੁਆਂਢੀ ਦੇਸ਼ਾਂ ਨੂੰ ਨੁਕਸਾਨ ਪਹੁੰਚਾਉਣ ਦੀ ਉਮੀਦ ਵਿੱਚ ਅੱਤਵਾਦੀਆਂ ਨੂੰ ਪਾਲਦਾ ਹੈ । ਦੂਬੇ ਨੇ ਕਿਹਾ ਕਿ ਇਹ ਖੇਦਜਨਕ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਪਾਕਿਸਤਾਨ ਦੇ ਨੇਤਾ ਨੇ UN ਦੇ ਅੰਤਰਰਾਸ਼ਟਰੀ ਸਟੇਜ ਦੀ ਦੁਰਵਰਤੋਂ ਕੀਤੀ ਹੈ ਤਾਂ ਜੋ ਦੁਨੀਆ ਦਾ ਧਿਆਨ ਉਨ੍ਹਾਂ ਦੇ ਦੇਸ਼ ਦੀ ਖਰਾਬ ਹਾਲਤ ਤੋਂ ਹਟਾਇਆ ਜਾ ਸਕੇ। ਜਿੱਥੇ ਅੱਤਵਾਦੀ ਸ਼ਰੇਆਮ ਘੁੰਮਦੇ ਹਨ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦੀ ਅਮਰੀਕੀ ਰਾਸ਼ਟਰਪਤੀ ਨੂੰ ਅਪੀਲ, ਕਿਹਾ – ‘ਜੇ PM ਮੋਦੀ ਨਾਲ ਹੋਵੇ ਮੁਲਾਕਤ ਤਾਂ ਕਿਸਾਨਾਂ ਦਾ ਰੱਖਿਓ ਖਿਆਲ’

ਉਨ੍ਹਾਂ ਕਿਹਾ ਕਿ UN ਦੇ ਮੈਂਬਰ ਜਾਣਦੇ ਹਨ ਕਿ ਪਾਕਿਸਤਾਨ ਦਾ ਅੱਤਵਾਦੀਆਂ ਨੂੰ ਸਮਰਥਨ, ਪਨਾਹ ਦੇਣ ਦਾ ਲੰਬਾ ਇਤਿਹਾਸ ਰਿਹਾ ਹੈ। ਇਹ ਇੱਕ ਅਜਿਹਾ ਦੇਸ਼ ਹੈ, ਜੋ ਪੂਰੇ ਵਿਸ਼ਵ ਵਿੱਚ ਅੱਤਵਾਦੀਆਂ ਦੀ ਟ੍ਰੇਨਿੰਗ, ਫੰਡਿੰਗ ਤੇ ਹਥਿਆਰ ਲਈ ਜਾਣਿਆ ਜਾਂਦਾ ਹੈ।

ਦੱਸ ਦੇਈਏ ਕਿ ਇਮਰਾਨ ਖਾਨ ਨੇ ਪਾਕਿਸਤਾਨ ਤੋਂ ਹੀ ਡਿਜੀਟਲ ਮਾਧਿਅਮ ਤੋਂ UN ਵਿੱਚ ਆਪਣਾ ਭਾਸ਼ਣ ਦਿੱਤਾ ਤੇ ਕਸ਼ਮੀਰ ਦਾ ਮੁੱਦਾ ਚੁੱਕਿਆ। ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਸ਼ਾਂਤੀ ਤਾਂ ਚਾਹੁੰਦਾ ਹੈ। ਹਾਲਾਂਕਿ ਦੁਹਰਾਇਆ ਕਿ ਦੱਖਣੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਉਦੋਂ ਆਵੇਗੀ, ਜਦੋਂ ਜੰਮੂ-ਕਸ਼ਮੀਰ ਵਿਵਾਦ ਦਾ ਹੱਲ ਹੋਵੇਗਾ।

ਇਹ ਵੀ ਦੇਖੋ: ਨਵੀਂ ਕੈਬਿਨੇਟ ‘ਤੇ ਵੱਡੀ ਖ਼ਬਰ, ਦੇਖੋ ਕਿਹੜੇ ਨਾਮਾਂ ‘ਤੇ ਲੱਗੀ ਮੋਹਰ? ਕਿਹਨਾਂ ਮੰਤਰੀਆਂ ਦੇ ਲਿਖਤੀ ਆਰਡਰ ਜਾਰੀ !

The post ਭਾਰਤ ਨੇ ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਨੂੰ ਦਿੱਤਾ ਕਰਾਰਾ ਜਵਾਬ, ਕਿਹਾ -“ਅੱਤਵਾਦੀਆਂ ਨੂੰ ਪਾਲਦੇ ਹੋ, ਲਾਦੇਨ ਨੂੰ ਸ਼ਹੀਦ ਕਹਿੰਦੇ ਹੋ, ਕਸ਼ਮੀਰ ਦੇ ਸੁਪਨੇ ਛੱਡ ਦਿਓ” appeared first on Daily Post Punjabi.

UN ‘ਚ ਪੀ.ਐੱਮ.ਮੋਦੀ ਦਾ ਸੰਬੋਧਨ, ਪਾਕਿਸਤਾਨ ਨੂੰ ਦੇ ਸਕਦੇ ਹਾਂ ਠੋਕਵਾਂ ਜਵਾਬ
pm narendra modi unga virtual speech: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਨ ਕਰਨਗੇ। ਸੰਯੁਕਤ ਰਾਸ਼ਟਰ ਮਹਾਂਸਭਾ ਦਾ ਆਯੋਜਨ ਵਰਚੁਅਲ ਤਰੀਕੇ ਨਾਲ ਕੀਤਾ ਜਾ ਰਿਹਾ ਹੈ. ਪ੍ਰਧਾਨ ਮੰਤਰੀ ਮੋਦੀ ਸ਼ਾਮ ਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਦੇ 75 ਵੇਂ ਸੈਸ਼ਨ ਦੀ ਮਹਾਂਸਭਾ ਨੂੰ ਸੰਬੋਧਨ ਕਰਨਗੇ। ਅਜਿਹਾ ਮੰਨਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਆਪਣੇ ਸੰਬੋਧਨ ਵਿੱਚ ਪਾਕਿਸਤਾਨ ਨੂੰ ਠੋਕਵਾਂ ਜਵਾਬ ਦਿੱਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਵਿੱਚ ਦਹਿਸ਼ਤ ਦੇ ਮੁੱਦੇ ਉੱਤੇ ਪਰਛਾਵਾਂ ਪੈ ਸਕਦਾ ਹੈ। ਨਾਲ ਹੀ, ਪ੍ਰਧਾਨ ਮੰਤਰੀ ਦਾ ਧਿਆਨ ਵੀ ਕੋਰੋਨਾ ਵਾਇਰਸ ਮਹਾਂਮਾਰੀ ‘ਤੇ ਹੋ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਮਹਾਂਸਭਾ ਦੇ ਮੰਚ ਤੋਂ ਸੰਯੁਕਤ ਰਾਸ਼ਟਰ ਦੇ ਸੁਧਾਰ ਦੀ ਗੱਲ ਵੀ ਉਠਾ ਸਕਦੇ ਹਨ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਤੋਂ ਇਕ ਦਿਨ ਪਹਿਲਾਂ, ਪਾਕਿਸਤਾਨ ਦੇ

pm narendra modi unga virtual speech

ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਸੰਬੋਧਨ ਵਿਚ ਭਾਰਤ ‘ਤੇ ਟਿੱਪਣੀ ਕੀਤੀ ਸੀ। ਇਹ ਮੰਨਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੀ ਪਾਕਿਸਤਾਨ ਨੂੰ ਠੋਕਵਾਂ ਜਵਾਬ ਦੇ ਸਕਦੇ ਹਨ। ਕੋਰੋਨਾ ਮਹਾਂਮਾਰੀ ਦੇ ਕਾਰਨ, ਵਿਸ਼ਵ ਵਿੱਚ ਜ਼ਿਆਦਾਤਰ ਪ੍ਰੋਗਰਾਮ ਆਭਾਸੀ ਪੱਧਰ ਤੇ ਆਯੋਜਿਤ ਕੀਤੇ ਜਾ ਰਹੇ ਹਨ. ਅਜਿਹੀ ਸਥਿਤੀ ਵਿੱਚ, ਸੰਯੁਕਤ ਰਾਸ਼ਟਰ ਮਹਾਂਸਭਾ ਦਾ 75 ਵਾਂ ਸੈਸ਼ਨ ਵੀ ਵਰਚੁਅਲ ਪੱਧਰ ਤੇ ਹੋ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਨਿਊਯਾਰਕ ਦੇ ਯੂ ਐਨ ਜੀ ਏ ਹਾਲ ਵਿਖੇ ਪਹਿਲਾਂ ਤੋਂ ਰਿਕਾਰਡ ਕੀਤੇ ਵੀਡੀਓ ਬਿਆਨ ਰਾਹੀਂ ਹੋਵੇਗਾ। ਸੰਯੁਕਤ ਰਾਸ਼ਟਰ ਮਹਾਂਸਭਾ ਦੇ 75 ਵੇਂ ਸੈਸ਼ਨ ਦੌਰਾਨ, ਭਾਰਤ ਨੂੰ ਅੱਤਵਾਦ ਸਮੇਤ ਕਈ ਮਹੱਤਵਪੂਰਨ ਮੁੱਦਿਆਂ ਦਾ ਸਾਹਮਣਾ ਕਰਨਾ ਪਏਗਾ, ਜਿਸ ਨੂੰ ਇਸ ਮੰਚ ਦੇ ਜ਼ਰੀਏ ਚੁੱਕਿਆ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਅੱਤਵਾਦ ਕੰਟਰੋਲ ‘ਤੇ ਗਲੋਬਲ ਕਾਰਵਾਈ ਨੂੰ ਮਜ਼ਬੂਤ ​​ਕਰਨ ਲਈ ਪ੍ਰਵਾਨਗੀ ਕਮੇਟੀਆਂ ਵਿਚ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਵਿਚ ਵਧੇਰੇ ਪਾਰਦਰਸ਼ਤਾ ਲਈ ਜ਼ੋਰ ਦੇ ਸਕਦੇ ਹਨ।

The post UN ‘ਚ ਪੀ.ਐੱਮ.ਮੋਦੀ ਦਾ ਸੰਬੋਧਨ, ਪਾਕਿਸਤਾਨ ਨੂੰ ਦੇ ਸਕਦੇ ਹਾਂ ਠੋਕਵਾਂ ਜਵਾਬ appeared first on Daily Post Punjabi.

Turkey ਦੇ ਰਾਸ਼ਟਰਪਤੀ ਨੇ UNGA ‘ਚ ਚੁੱਕਿਆ ਕਸ਼ਮੀਰ ਦਾ ਮੁੱਦਾ, ਭਾਰਤ ਨੇ ਦਿੱਤਾ ਕਰਾਰਾ ਜਵਾਬ
Turkey Again Rakes Up: ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਤੁਰਕੀ ਨੇ ਮੰਗਲਵਾਰ ਨੂੰ ਇੱਕ ਵਾਰ ਫਿਰ ਜੰਮੂ-ਕਸ਼ਮੀਰ ਦਾ ਮੁੱਦਾ ਚੁੱਕਿਆ । ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਅਪ ਐਡਰੋਵਾਨ ਨੇ ਸੰਯੁਕਤ ਰਾਸ਼ਟਰ ਦੀ ਬੈਠਕ ਵਿੱਚ ਕਿਹਾ ਕਿ ਕਸ਼ਮੀਰ ਹਾਲੇ ਵੀ ਇੱਕ ਸਰਗਰਮ ਮੁੱਦਾ ਹੈ । ਭਾਰਤ ਨੇ ਇਸ ‘ਤੇ ਸਖਤ ਇਤਰਾਜ਼ ਜ਼ਾਹਿਰ ਕੀਤਾ ਹੈ। ਦਰਅਸਲ, ਸੰਯੁਕਤ ਰਾਸ਼ਟਰ ਵਿੱਚ ਭਾਰਤੀ ਰਾਜਦੂਤ ਟੀ.ਐੱਸ. ਤ੍ਰਿਮੂਰਤੀ ਨੇ ਤੁਰਕੀ ਦੇ ਰਾਸ਼ਟਰਪਤੀ ਦੇ ਭਾਸ਼ਣ ਵਿੱਚ ਕਸ਼ਮੀਰ ਦਾ ਜ਼ਿਕਰ ਕੀਤੇ ਜਾਣ ‘ਤੇ ਇਤਰਾਜ਼ ਜ਼ਾਹਿਰ ਕੀਤਾ ਹੈ।

Turkey Again Rakes Up

ਤ੍ਰਿਮੂਰਤੀ ਨੇ ਕਿਹਾ ਅਸੀਂ ਭਾਰਤ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਸਬੰਧ ਵਿੱਚ ਤੁਰਕੀ ਦੇ ਰਾਸ਼ਟਰਪਤੀ ਦੀ ਟਿੱਪਣੀ ਦੇਖੀ ਹੈ। ਉਨ੍ਹਾਂ ਕਿਹਾ ਕਿ ਸਿੱਧੇ-ਸਿੱਧੇ ਭਾਰਤ ਦੇ ਅੰਦਰੂਨੀ ਮਾਮਲੇ ਵਿੱਚ ਦਖਲ ਅੰਦਾਜ਼ੀ ਹੈ ਅਤੇ ਬਿਲਕੁੱਲ ਅਸਵੀਕਾਰਯੋਗ ਹੈ। ਤੁਰਕੀ ਨੂੰ ਦੂਜੇ ਦੇਸ਼ਾਂ ਦੀ ਪ੍ਰਭੂਸੱਤਾ ਦਾ ਸਨਮਾਨ ਕਰਨਾ ਸਿੱਖਣਾ ਚਾਹੀਦਾ ਹੈ ਅਤੇ ਆਪਣੀਆਂ ਨੀਤੀਆਂ ਵਿੱਚ ਵੀ ਇਸ ਨੂੰ ਜ਼ਿਆਦਾ ਗੰਭੀਰਤਾ ਨਾਲ ਪ੍ਰਦਰਸ਼ਿਤ ਕਰਨਾ ਚਾਹੀਦਾ ਹੈ। ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਦੇ ਦੂਜੇ ਦਿਨ ਤੁਰਕੀ ਦੇ ਰਾਸ਼ਟਰਪਤੀ ਨੇ ਕਿਹਾ, “ਕਸ਼ਮੀਰ ਵਿਵਾਦ ਦੱਖਣੀ ਏਸ਼ੀਆ ਦੀ ਸ਼ਾਂਤੀ ਅਤੇ ਸਥਿਰਤਾ ਲਈ ਬਹੁਤ ਮਹੱਤਵਪੂਰਨ ਹੈ ਅਤੇ ਹਾਲੇ ਵੀ ਇਕ ਸਰਗਰਮ ਮੁੱਦਾ ਹੈ। ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦੇ ਬਾਅਦ ਜਿਹੜੇ ਕਦਮ ਚੁੱਕੇ ਗਏ ਹਨ, ਉਨ੍ਹਾਂ ਨਾਲ ਸਮੱਸਿਆ ਹੋਰ ਜਟਿਲ ਹੋ ਗਈ ਹੈ।” ਤੁਰਕੀ ਦੇ ਰਾਸ਼ਟਰਪਤੀ ਨੇ ਕਿਹਾ ਕਿ ਅਸੀਂ ਸੰਯੁਕਤ ਰਾਸ਼ਟਰ ਦੇ ਦਾਇਰੇ ਵਿੱਚ ਕਸ਼ਮੀਰ ਮੁੱਦੇ ਦੇ ਹੱਲ ਦੇ ਪੱਖ ਵਿੱਚ ਹਾਂ। ਖਾਸ ਕਰ ਕੇ ਇਹ ਕਸ਼ਮੀਰ ਦੇ ਲੋਕਾਂ ਦੀਆਂ ਆਸਾਂ ਦੇ ਮੁਤਾਬਕ ਹੋਵੇ। ਐਡਰੋਵਾਨ ਨੇ ਕਿਹਾ ਕਿ ਕਸ਼ਮੀਰ ਮੁੱਦੇ ਦਾ ਹੱਲ ਗੱਲਬਾਤ ਦੇ ਜ਼ਰੀਏ ਕੀਤਾ ਜਾਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਦੀ ਮਹਾਸਭਾ ਵਿੱਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਕਸ਼ਮੀਰ ਦਾ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ ਸੀ। ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਦੀਆਂ ਉਪਲਬਧੀਆਂ ਦੀ ਪ੍ਰਸ਼ੰਸਾ ਕੀਤੀ, ਪਰ ਉਸ ਦੀਆਂ ਕਮੀਆਂ ਅਤੇ ਅਸਫਲਤਾਵਾਂ ਦਾ ਵੀ ਜ਼ਿਕਰ ਕੀਤਾ । ਕੁਰੈਸ਼ੀ ਨੇ ਕਿਹਾ ਕਿ ਇਹ ਸੰਗਠਨ ਉਨ੍ਹਾਂ ਹੀ ਚੰਗਾ ਹੈ ਜਿੰਨਾ ਇਸ ਦੇ ਮੈਂਬਰ ਦੇਸ਼ ਇਸ ਨੂੰ ਦੇਖਣਾ ਚਾਹੁੰਦੇ ਹਨ। ਜੰਮੂ-ਕਸ਼ਮੀਰ ਅਤੇ ਫਿਲਸਤੀਨ ਮੁੱਦਾ UN ਵਿੱਚ ਸਭ ਤੋਂ ਲੰਬੇ ਸਮੇਂ ਤੋਂ ਚੱਲੇ ਆ ਰਹੇ ਵਿਵਾਦ ਹਨ । ਜੰਮੂ-ਕਸ਼ਮੀਰ ਦੇ ਲੋਕ ਅੱਜ ਵੀ ਇੰਤਜ਼ਾਰ ਕਰ ਰਹੇ ਹਨ ਕਿ ਸੰਯੁਕਤ ਰਾਸ਼ਟਰ ਨੇ ਉਨ੍ਹਾਂ ਨੂੰ ਸਵੈ-ਨਿਰਣੈ ਦਾ ਅਧਿਕਾਰ ਦਿਵਾਉਣ ਦਾ ਜੋ ਵਾਅਦਾ ਕੀਤਾ ਹੈ ਉਹ ਪੂਰਾ ਹੋਵੇ ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਤੁਰਕੀ ਦੇ ਰਾਸ਼ਟਰਪਤੀ ਨੇ ਕਸ਼ਮੀਰ ਦਾ ਮੁੱਦਾ ਚੁੱਕਿਆ ਸੀ ਅਤੇ ਕਿਹਾ ਸੀ ਕਿ UN ਦੇ ਪ੍ਰਸਤਾਵਾਂ ਦੇ ਬਾਵਜੂਦ 80 ਲੱਖ ਲੋਕ ਕਸ਼ਮੀਰ ਵਿੱਚ ਫਸੇ ਹੋਏ ਹਨ। ਉਨ੍ਹਾਂ ਨੇ ਕਸ਼ਮੀਰ ਵਿਵਾਦ ‘ਤੇ ਧਿਆਨ ਨਾ ਦੇਣ ਲਈ ਅੰਤਰਰਾਸ਼ਟਰੀ ਭਾਈਚਾਰੇ ਦੀ ਵੀ ਆਲੋਚਨਾ ਕੀਤੀ ਸੀ । ਪਿਛਲੇ ਹਫਤੇ, ਜੇਨੇਵਾ ਵਿੱਚ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਪਰੀਸ਼ਦ ਦੇ 45ਵੇਂ ਸੈਸ਼ਨ ਵਿੱਚ ਵੀ ਪਾਕਿਸਤਾਨ, ਤੁਰਕੀ ਅਤੇ OIC ਨੇ ਭਾਰਤ ਦੇ ਅੰਦਰੂਮੀ ਮੁੱਦਿਆਂ ‘ਤੇ ਟਿੱਪਣੀ ਕੀਤੀ ਸੀ ਅਤੇ ਮਨੁੱਖੀ ਅਧਿਕਾਰ ਉਲੰਘਣਾ ਦਾ ਦੋਸ਼ ਲਗਾਇਆ ਸੀ ।

The post Turkey ਦੇ ਰਾਸ਼ਟਰਪਤੀ ਨੇ UNGA ‘ਚ ਚੁੱਕਿਆ ਕਸ਼ਮੀਰ ਦਾ ਮੁੱਦਾ, ਭਾਰਤ ਨੇ ਦਿੱਤਾ ਕਰਾਰਾ ਜਵਾਬ appeared first on Daily Post Punjabi.