Union Budget 2023 Archives - Daily Post Punjabi

Budget 2023: ਇਲੈਕਟ੍ਰਿਕ ਗੱਡੀਆਂ ਹੋਣਗੀਆਂ ਸਸਤੀਆਂ, ਬਜਟ ‘ਚ ਵਿੱਤ ਮੰਤਰੀ ਨੇ ਕੀਤਾ ਵੱਡਾ ਐਲਾਨ
ਦੇਸ਼ ਵਿੱਚ ਇਲੈਕਟ੍ਰਿਕ ਗੱਡੀਆਂ ਦੀ ਡਿਮਾਂਡ ਤੇ ਵਿਕਰੀ ਦੋਵੇਂ ਹੀ ਤੇਜ਼ੀ ਨਾਲ ਵੱਧ ਰਹੀਆਂ ਹਨ। ਅਜਿਹੇ ਵਿੱਚ ਆਟੋ ਸੈਕਟਰ ਨੂੰ ਇਸ ਵਾਰ ਆਮ ਬਜਟ ਤੋਂ ਬਹੁਤ ਸਾਰੀਆਂ ਉਮੀਦਾਂ ਸੀ। ਇਲੈਕਟ੍ਰਿਕ ਗੱਡੀਆਂ ਦੇ ਨਿਰਮਾਤਾਵਾਂ ਦੀ ਵੀ ਮੰਗ ਸੀ ਕਿ ਬੈਟਰੀਆਂ ‘ਤੇ ਲਾਗੂ ਹੋਣ ਵਾਲੀ ਕਸਟਮ ਡਿਊਟੀ ਤੋਂ ਥੋੜ੍ਹੀ ਰਾਹਤ ਮਿਲੇ। ਅੱਜ ਵਿੱਤ ਮੰਤਰੀ ਨਿਰਮਲ ਸੀਤਾਰਮਨ ਨੇ ਆਮ ਬਜਟ ਨੂੰ ਪੇਸ਼ ਕਰਨ ਦੌਰਾਨ ਇਲੈਕਟ੍ਰੋਨਿਕ ਗੱਡੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਲਿਥੀਅਮ ਬੈਟਰੀਆਂ ‘ਤੇ ਲੱਗਣ ਵਾਲੀ ਕਸਟਮ ਡਿਊਟੀ ਨੂੰ ਘੱਟ ਕਰਨ ਦਾ ਐਲਾਨ ਕੀਤਾ ਹੈ। ਜਿਸ ਨਾਲ ਇਲੈਕਟ੍ਰਿਕ ਗੱਡੀਆਂ ਸਸਤੀਆਂ ਹੋਣਗੀਆਂ ।

Union Budget 2023

ਵਿੱਤ ਮੰਤਰੀ ਨੇ ਕਿਹਾ ਕਿ ਇਲੈਕਟ੍ਰਿਕ ਗੱਡੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਬੈਟਰੀਆਂ ‘ਤੇ ਲੱਗਣ ਵਾਲੀ ਕਸਟਮ ਡਿਊਟੀ ਨੂੰ ਘੱਟ ਕਰ ਕੇ 13 ਫ਼ੀਸਦੀ ਕਰ ਦਿੱਤਾ ਗਿਆ ਹੈ। ਇਸ ਸਤੋਂ ਇਲਾਵਾ ਕੁਦਰਤੀ ਗੈਸ, ਬਾਇਓਗੈਸ ਦੀ ਵੀ ਕਸਟਮ ਡਿਊਟੀ ‘ਤੇ ਛੋਟ ਦਿੱਤੀ ਜਾ ਰਹੀ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਲੰਬੇ ਸਮੇਂ ਤੋਂ ਪੈਟਰੋਲ-ਡੀਜ਼ਲ ‘ਤੇ ਨਿਰਭਰਤਾ ਘੱਟ ਕਰਨ ਤੇ ਇਲੈਕਟ੍ਰਿਕ ਗੱਡੀਆਂ ਦੀ ਵਰਤੋਂ ਨੂੰ ਵਧਾਵਾ ਦੇਣ ‘ਤੇ ਜ਼ੋਰ ਦੇ ਰਹੀ ਹੈ। ਅਜਿਹੇ ਵਿੱਚ ਆਮ ਬਜਟ ਵਿੱਚ ਬੈਟਰੀਆਂ ਦੀ ਕਸਟਮ ਡਿਊਟੀ ਵਿੱਚ ਛੋਟ ਦਿੱਤੀਆਂ ਜਾਣ ਵਾਲੀਆਂ ਇਲੈਕਟ੍ਰਿਕ ਗੱਡੀਆਂ ਦੇ ਸਸਤੇ ਹੋਣ ਦੀ ਰੂਪ ਰੇਖਾ ਤਿਆਰ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਮੀਨੀ ਪਾਣੀ ਬਚਾਉਣ ਲਈ ਨਿਯਮ ਅੱਜ ਤੋਂ ਲਾਗੂ, ਪਾਣੀ ਕੱਢਣ ‘ਤੇ ਲੱਗਣਗੇ ਪੈਸੇ, ਜਾਣੋ ਰੇਟ

ਲਿਥੀਅਮ-ਆਇਨ ਬੈਟਰੀ ਪੈਕ ਤੇ ਸੇਲ ‘ਤੇ GST 18 ਫ਼ੀਸਦੀ ਤੋਂ ਘਟਾ ਕੇ 13 ਫ਼ੀਸਦੀ ਕਰ ਦਿੱਤੀ ਗਈ ਹੈ। ਇਹ ਜਾਨਣਾ ਜ਼ਰੂਰੀ ਹੈ ਕਿ ਮੌਜੂਦਾ ਸਮੇਂ ਵਿੱਚ ਲਿਥੀਅਮ ਸੇਲ ਭਾਰਤ ਵਿੱਚ ਨਹੀਂ ਬਣਦੀਆਂ। ਦੱਸ ਦੇਈਏ ਕਿ ਸਾਲ 2020 ਵਿੱਚ ਭਾਰਤ ਵਿੱਚ ਲਿਥੀਅਮ-ਆਇਨ ਬੈਟਰੀ ਦਾ ਬਾਜ਼ਾਰ 1.66 ਬਿਲੀਅਨ ਡਾਲਰ ਸੀ। 2022-27 ਦੀ ਮਿਆਦ ਦੌਰਾਨ 17.23 ਫ਼ੀਸਦੀ ਦੀ ਸੀਏਜੀਆਰ ਦੇ ਨਾਲ ਵਧ ਕੇ 4.85 ਬਿਲੀਅਨ ਡਾਲਰ ਹੋਣ ਦਾ ਅਨੁਮਾਨ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post Budget 2023: ਇਲੈਕਟ੍ਰਿਕ ਗੱਡੀਆਂ ਹੋਣਗੀਆਂ ਸਸਤੀਆਂ, ਬਜਟ ‘ਚ ਵਿੱਤ ਮੰਤਰੀ ਨੇ ਕੀਤਾ ਵੱਡਾ ਐਲਾਨ appeared first on Daily Post Punjabi.

Budget 2023: ਦੇਸ਼ ‘ਚ ਮੋਬਾਇਲ ਫੋਨ ਹੋਣਗੇ ਸਸਤੇ, ਵਿੱਤ ਮੰਤਰੀ ਦਾ ਮੈਨੂਫੈਕਚਰਿੰਗ ਨੂੰ ਲੈ ਕੇ ਵੱਡਾ ਐਲਾਨ
ਕੇਂਦਰ ਸਰਕਾਰ ਵੱਲੋਂ ਸਾਲ 2023-24 ਦੇ ਬਜਟ ਵਿੱਚ ਮੋਬਾਇਲ ਫੋਨ ਮੈਨੂਫੈਕਚਰਿੰਗ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਬਜਟ 2023 ਦੇ ਲਾਗੂ ਹੋਣ ਤੋਂ ਬਾਅਦ ਦੇਸ਼ ਵਿੱਚ ਮੋਬਾਇਲ ਫੋਨ ਸਸਤੇ ਹੋ ਸਕਦੇ ਹਨ। ਸਰਕਾਰ ਨੇ ਮੋਬਾਇਲ ਫੋਨਾਂ ਵਿੱਚ ਵਰਤੇ ਜਾਣ ਵਾਲੇ ਕੁਝ ਪਾਰਟਸ ‘ਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਮੋਬਾਇਲ ਫੋਨ ਨੂੰ ਪਾਵਰ ਦੇਣ ਵਾਲੀ ਲਿਥੀਅਮ ਆਇਨ ਬੈਟਰੀ ‘ਤੇ ਵੀ ਕਸਟਮ ਡਿਊਟੀ ਘਟਾਈ ਹੈ।

Union Budget 2023

ਵਿੱਤ ਮੰਤਰੀ ਨੇ ਮੋਬਾਇਲ ਫੋਨਾਂ ਤੇ ਟੀਵੀ ਦੇ ਕੁਝ ਪਾਰਟਸ ‘ਤੇ ਕਸਟਮ ਡਿਊਟੀ ਨੂੰ ਘਟਾਇਆ ਹੈ। ਜਿਸ ਨਾਲ ਦੇਸ਼ ਵਿੱਚ ਇਨ੍ਹਾਂ ਡਿਵਾਈਸ ਦੀ ਮੈਨੂਫੈਕਚਰਿੰਗ ਵਧ ਸਕੇ। ਆਪਣੇ ਬਜਟ ਭਾਸ਼ਣ ਵਿੱਚ ਵਿੱਤ ਮੰਤਰੀ ਨਿਰਮਲ ਸੀਤਾਰਮਨ ਨੇ ਕਿਹਾ ਕਿ ਕੈਮਰਾ ਲੈਂਸ ‘ਤੇ ਕਸਟਮ ਡਿਊਟੀ ਨੂੰ ਘਟਾ ਕੇ 2.5 ਫ਼ੀਸਦੀ ਕੀਤਾ ਗਿਆ ਹੈ। ਉੱਥੇ ਹੀ ਲਿਥੀਅਮ ਆਇਨ ਬੈਟਰੀ ‘ਤੇ ਵੀ ਕਸਟਮ ਡਿਊਟੀ ਨੂੰ ਘਟਾਇਆ ਗਿਆ ਹੈ। ਇਸ ਤੋਂ ਇਲਾਵਾ ਓਪਨ ਸੇਲ LED ਟੀਵੀ ਪੈਨਲ ‘ਤੇ ਕਸਟਮ ਸਿਊਟੀ ਨੂੰ ਵੀ ਘਟਾ ਕੇ 2.5 ਫ਼ੀਸਦੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਮੀਨੀ ਪਾਣੀ ਬਚਾਉਣ ਲਈ ਨਿਯਮ ਅੱਜ ਤੋਂ ਲਾਗੂ, ਪਾਣੀ ਕੱਢਣ ‘ਤੇ ਲੱਗਣਗੇ ਪੈਸੇ, ਜਾਣੋ ਰੇਟ

ਦੱਸ ਦੇਈਏ ਕਿ ਕੁਝ ਸਾਲ ਪਹਿਲਾਂ ਤੱਕ iPhone ਚੀਨ ਵਿੱਚ ਮੈਨੂਫੈਕਚਰ ਹੋ ਕੇ ਭਾਰਤ ਵਿੱਚ ਵੇਚੇ ਜਾਂਦੇ ਸਨ, ਪਰ ਹੁਣ ਇਹ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਕੰਪਨੀ iPhone 13 ਤੇ iPhone 14 ਦਾ ਨਿਰਮਾਣ ਵੀ ਭਾਰਤ ਵਿੱਚ ਸ਼ੁਰੂ ਕਰ ਸਕਦੀ ਹੈ। ਕੁਝ ਰਿਪੋਰਟਾਂ ਵਿੱਚ ਦਾਅਵਾ ਕੀਆ ਗਿਆ ਸੀ ਕਿ ਸਾਲ 2025 ਤੱਕ ਦੁਨੀਆ ਭਰ ਦੇ ਲਗਭਗ 25 ਫ਼ੀਸਦੀ iPhone ਭਾਰਤ ਵਿੱਚ ਹੀ ਬਣਨਗੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post Budget 2023: ਦੇਸ਼ ‘ਚ ਮੋਬਾਇਲ ਫੋਨ ਹੋਣਗੇ ਸਸਤੇ, ਵਿੱਤ ਮੰਤਰੀ ਦਾ ਮੈਨੂਫੈਕਚਰਿੰਗ ਨੂੰ ਲੈ ਕੇ ਵੱਡਾ ਐਲਾਨ appeared first on Daily Post Punjabi.

ਟੈਕਸ ‘ਚ ਮਿਲੇਗੀ ਛੋਟ ਜਾਂ ਮਿਡਲ ਕਲਾਸ ‘ਤੇ ਹੋਰ ਵਧੇਗਾ ਬੋਝ ? ਵਿੱਤ ਮੰਤਰੀ ਸੀਤਾਰਮਨ ਅੱਜ ਪੇਸ਼ ਕਰੇਗੀ ਬਜਟ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਪੇਸ਼ ਕਰਨਗੇ। ਸੀਤਾਰਮਨ ਦਾ ਬਜਟ ਭਾਸ਼ਣ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਭਾਰਤ ਦਾ ਇਹ ਬਜਟ ਅਜਿਹੇ ਸਮੇਂ ‘ਚ ਪੇਸ਼ ਹੋਣ ਜਾ ਰਿਹਾ ਹੈ ਜਦੋਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫਤਾਰ ਸੁਸਤ ਹੋ ਚੁੱਕੀ ਹੈ ਅਤੇ ਸੰਭਾਵਿਤ ਮੰਦੀ ਵੱਲ ਵਧ ਰਹੀ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਬਜਟ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

Union Budget 2023

ਭਾਰਤ ਦਾ ਇਹ ਬਜਟ ਅਜਿਹੇ ਸਮੇਂ ਵਿੱਚ ਪੇਸ਼ ਹੋਣ ਜਾ ਰਿਹਾ ਹੈ ਜਦੋਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫ਼ਤਾਰ ਸੁਸਤ ਹੋ ਚੁੱਕੀ ਹੈ ਅਤੇ ਸੰਭਾਵਿਤ ਮੰਦੀ ਵੱਲ ਵਧ ਰਹੀ ਹੈ। ਅਜਿਹੇ ਵਿੱਚ ਪੂਰੀ ਦੁਨੀਆ ਦੀਆਂ ਨਜ਼ਰਾਂ ਮੋਦੀ ਸਰਕਾਰ ਦੇ ਬਜਟ ‘ਤੇ ਟਿਕੀਆਂ ਹੋਈਆਂ ਹਨ । ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਆਰਥਿਕ ਸਰਵੇਖਣ ਵਿੱਚ ਵਿਕਾਸ ਦਰ 6-6.8 ਫੀਸਦੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੇ ਵਿੱਚ ਭਾਰਤ ਨੂੰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਬਜਟ ਪੇਸ਼ ਕਰਨ ਮਗਰੋਂ ਨਿਰਮਲਾ ਸੀਤਾਰਮਨ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਨਗੇ । ਇਸ ਦੌਰਾਨ ਉਨ੍ਹਾਂ ਨਾਲ ਵਿੱਤ ਰਾਜ ਮੰਤਰੀ, ਵਿੱਤ ਸਕੱਤਰ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਮੀਨੀ ਪਾਣੀ ਬਚਾਉਣ ਲਈ ਨਿਯਮ ਅੱਜ ਤੋਂ ਲਾਗੂ, ਪਾਣੀ ਕੱਢਣ ‘ਤੇ ਲੱਗਣਗੇ ਪੈਸੇ, ਜਾਣੋ ਰੇਟ

ਇਸ ਵਾਰ ਬਜਟ ਵਿੱਚ ਸਰਕਾਰ ਆਤਮ-ਨਿਰਭਰ ਭਾਰਤ ਮੁਹਿੰਮ ਨੂੰ ਅੱਗੇ ਵਧਾਉਣ ਲਈ ਕਈ ਵੱਡੇ ਐਲਾਨ ਕਰ ਸਕਦੀ ਹੈ । ਇਨ੍ਹਾਂ ਐਲਾਨਾਂ ਦਾ ਮਕਸਦ ਦੇਸ਼ ਅਤੇ ਦੇਸ਼ ਦੇ ਲੋਕਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਇਸ ਦੇ ਲਈ ‘ਮੇਕ ਇਨ ਇੰਡੀਆ’ ਅਤੇ ‘ਵੋਕਲ ਫਾਰ ਲੋਕਲ’ ‘ਤੇ ਸਰਕਾਰ ਆਪਣਾ ਧਿਆਨ ਵਧਾ ਸਕਦੀ ਹੈ। ਇਸ ਦਾ ਮਕਸਦ ਆਮ ਆਦਮੀ ਅਤੇ ਆਰਥਿਕਤਾ ਨੂੰ ਰਾਹਤ ਦੇਣਾ ਹੈ । ਅਨੁਮਾਨ ਹੈ ਕਿ ‘ਵੋਕਲ ਫਾਰ ਲੋਕਲ’ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਬਜਟ ਵਿੱਚ ਜ਼ਿਲ੍ਹਾ ਪੱਧਰ ‘ਤੇ ਐਕਸਪੋਰਟ ਹੱਬ ਬਣਾਉਣ ਦਾ ਐਲਾਨ ਕਰ ਸਕਦੀ ਹੈ । ਇਸ ਦੇ ਲਈ ਕਰੀਬ 4,500 ਤੋਂ 5,000 ਕਰੋੜ ਰੁਪਏ ਤੱਕ ਦੇ ਫੰਡ ਦਾ ਐਲਾਨ ਕੀਤਾ ਜਾ ਸਕਦਾ ਹੈ।

Union Budget 2023

ਅਜਿਹੇ ਵਿੱਚ ਮੱਧ ਵਰਗੀ ਪਰਿਵਾਰ ਨੂੰ ਉਮੀਦ ਹੈ ਕਿ ਇਸ ਵਾਰ ਵਿੱਤ ਮੰਤਰੀ ਦੇ ਪਿਟਾਰੇ ਵਿੱਚੋਂ ਟੈਕਸ ਛੋਟ ਦਾ ਤੋਹਫਾ ਮਿਲੇਗਾ । ਇਸ ਤੋਂ ਪਹਿਲਾਂ ਸਰਕਾਰ ਨੇ ਸਾਲ 2020 ਵਿੱਚ ਨਵਾਂ ਟੈਕਸ ਸਲੈਬ ਪੇਸ਼ ਕੀਤਾ ਸੀ । ਮਹਿੰਗਾਈ ਤੋਂ ਪ੍ਰੇਸ਼ਾਨ ਮੱਧ ਵਰਗ ਨੂੰ ਆਮਦਨ ਕਰ ਵਿੱਚ ਛੋਟ ਮਿਲਣ ਦੀ ਉਮੀਦ ਹੈ। ਲੋਕਾਂ ਦੀ ਮੰਗ ਹੈ ਕਿ 80c ਦਾ ਦਾਇਰਾ ਵਧਾ ਕੇ 2 ਲੱਖ ਰੁਪਏ ਕੀਤਾ ਜਾਵੇ।

Union Budget 2023

ਦੱਸ ਦੇਈਏ ਕਿ ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਪੇਸ਼ ਹੋਣ ਵਾਲੇ ਕੇਂਦਰੀ ਬਜਟ ‘ਤੇ ਟਿਕੀਆਂ ਹੋਈਆਂ ਹਨ। ਇਹ ਬਜਟ ਕੇਂਦਰ ਸਰਕਾਰ ਦਾ ਆਖਰੀ ਪੂਰਾ ਬਜਟ ਹੈ । ਇਸ ਲਿਹਾਜ ਨਾਲ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਆਮ ਚੋਣਾਂ ਤੋਂ ਪਹਿਲਾਂ ਇਸ ਬਜਟ ਵਿੱਚ ਸਰਕਾਰ ਲੋਕਾਂ ਦੀ ਜ਼ਿੰਦਗੀ ਬਿਹਤਰ ਕਰਨ ਲਈ ਕੀ ਤੋਹਫ਼ਾ ਦੇਣ ਜਾ ਰਹੀ ਹੈ? ਪਰ ਮਹਿੰਗਾਈ, ਬੇਰੁਜ਼ਗਾਰੀ, ਪੁਰਾਣੀ ਪੈਨਸ਼ਨ ਸਕੀਮ ਅਜਿਹੇ ਮੁੱਦੇ ਹਨ, ਜਿਨ੍ਹਾਂ ‘ਤੇ ਵਿਰੋਧੀ ਧਿਰ ਹਮਲੇ ਕਰ ਰਹੀ ਹੈ । ਇਨ੍ਹਾਂ ਮੁੱਦਿਆਂ ‘ਤੇ ਸਰਕਾਰ ਕਿਹੜੀਆਂ ਨਵੀਆਂ ਚੀਜ਼ਾਂ ਲੈ ਕੇ ਆਉਂਦੀ ਹੈ ਇਸ ‘ਤੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਟੈਕਸ ‘ਚ ਮਿਲੇਗੀ ਛੋਟ ਜਾਂ ਮਿਡਲ ਕਲਾਸ ‘ਤੇ ਹੋਰ ਵਧੇਗਾ ਬੋਝ ? ਵਿੱਤ ਮੰਤਰੀ ਸੀਤਾਰਮਨ ਅੱਜ ਪੇਸ਼ ਕਰੇਗੀ ਬਜਟ appeared first on Daily Post Punjabi.