Union Home Minister Amit Shah Archives - Daily Post Punjabi

CM ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, FCI ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦਾ ਚੁੱਕਿਆ ਮੁੱਦਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਨੇ ਪੱਤਰ ਵਿੱਚ FCI ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦਾ ਮੁੱਦਾ ਚੁੱਕਿਆ ਹੈ। ਪੱਤਰ ਵਿੱਚ ਲਿਖੇ ਗਿਆ ਹੈ ਕਿ FCI ਪੰਜਾਬ ਤੇ ਚੰਡੀਗੜ੍ਹ ਦਾ GM ਪੰਜਾਬ ਦਾ IAS ਅਧਿਕਾਰੀ ਦੀ ਨਿਯੁਕਤੀ ਹੋਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, FCI ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦਾ ਚੁੱਕਿਆ ਮੁੱਦਾ appeared first on Daily Post Punjabi.

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣ ਪ੍ਰਚਾਰ ਲਈ 7 ਅਪ੍ਰੈਲ ਨੂੰ ਜਾਣਗੇ ਤ੍ਰਿਪੁਰਾ, ਰੈਲੀ ਨੂੰ ਕਰਨਗੇ ਸੰਬੋਧਨ
ਦੇਸ਼ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣ ਪ੍ਰਚਾਰ ਲਈ ਉੱਤਰ-ਪੂਰਬੀ ਰਾਜਾਂ ਦਾ ਦੌਰਾ ਕਰਨ ਲਈ ਤਿਆਰ ਹਨ। ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਖੇਤਰ ‘ਚ ਮੁਹਿੰਮ ਚਲਾਉਣ ਵਾਲੇ ਉਹ ਭਾਜਪਾ ਦੇ ਪਹਿਲੇ ਚੋਟੀ ਦੇ ਨੇਤਾ ਹੋਣਗੇ।

amit shah visit tripura

ਭਾਜਪਾ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਗ੍ਰਹਿ ਮੰਤਰੀ ਸ਼ਾਹ 6 ਅਪ੍ਰੈਲ ਨੂੰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਸਿਆਂਗ ਜ਼ਿਲੇ ਦੇ ਆਲੋ ‘ਚ ਇਕ ਚੋਣ ਰੈਲੀ ਨੂੰ ਸੰਬੋਧਿਤ ਕਰਨਗੇ ਅਤੇ ਚੋਣਾਂ ਨਾਲ ਜੁੜੇ ਮਾਮਲਿਆਂ ‘ਤੇ ਚਰਚਾ ਕਰਨ ਲਈ ਪ੍ਰਦੇਸ਼ ਭਾਜਪਾ ਨੇਤਾਵਾਂ ਨਾਲ ਬੈਠਕ ਕਰਨਗੇ।  ਅਰੁਣਾਚਲ ਪ੍ਰਦੇਸ਼ ਦਾ ਦੌਰਾ ਕਰਨ ਤੋਂ ਬਾਅਦ ਗ੍ਰਹਿ ਮੰਤਰੀ 2 ਦਿਨਾਂ ਚੋਣ ਪ੍ਰਚਾਰ ਲਈ 7 ਅਪ੍ਰੈਲ ਨੂੰ ਤ੍ਰਿਪੁਰਾ ਪਹੁੰਚਣਗੇ। ਉੱਥੇ ਉਹ ਅਗਰਤਲਾ ‘ਚ ਰੋਡ ਸ਼ੋਅ ਕਰਨਗੇ ਅਤੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 8 ਅਪ੍ਰੈਲ ਨੂੰ ਰਾਜ ਛੱਡਣ ਤੋਂ ਪਹਿਲਾਂ ਅਮਿਤ ਸ਼ਾਹ ਸੂਬੇ ਦੇ ਪਾਰਟੀ ਆਗੂਆਂ ਨਾਲ ਅਹਿਮ ਮੀਟਿੰਗ ਕਰਨਗੇ। ਦੱਸ ਦਈਏ ਕਿ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਵੀਰਵਾਰ ਰਾਤ ਪਾਰਟੀ ਨੇਤਾਵਾਂ ਨਾਲ ਬੈਠਕ ਕੀਤੀ, ਜਿਸ ‘ਚ ਉਨ੍ਹਾਂ ਨੇ ਗ੍ਰਹਿ ਮੰਤਰੀ ਦੇ ਸੂਬੇ ਦੇ ਆਉਣ ਵਾਲੇ ਦੌਰੇ ‘ਤੇ ਚਰਚਾ ਕੀਤੀ। ਅਮਿਤ ਸ਼ਾਹ ਅਸਾਮ ਸਮੇਤ ਹੋਰ ਉੱਤਰ-ਪੂਰਬੀ ਰਾਜਾਂ ਵਿੱਚ ਵੀ ਭਾਜਪਾ ਦੇ ਪ੍ਰਚਾਰ ਵਿੱਚ ਹਿੱਸਾ ਲੈਣਗੇ।

ਗ੍ਰਹਿ ਮੰਤਰੀ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ਼ਰਬਾਨੰਦ ਸਨਵਾਲ, ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਹੇਮਾ ਮਾਲਿਨੀ ਸਮੇਤ ਕਈ ਕੇਂਦਰੀ ਨੇਤਾ ਅਤੇ ਸੰਸਦ ਮੈਂਬਰ ਚੋਣ ਪ੍ਰਚਾਰ ਕਰਨ ਲਈ ਉੱਤਰ-ਪੂਰਬੀ ਰਾਜਾਂ ਦਾ ਦੌਰਾ ਕਰ ਰਹੇ ਹਨ। ਅਸਾਮ ਰਾਜ ਭਾਜਪਾ ਦੇ ਅਨੁਸਾਰ, ਕੇਂਦਰੀ ਗ੍ਰਹਿ ਮੰਤਰੀ ਲਖੀਮਪੁਰ ਅਤੇ ਹੋਜਈ ਵਿੱਚ ਦੋ ਚੋਣ ਰੈਲੀਆਂ ਨੂੰ ਸੰਬੋਧਿਤ ਕਰਨਗੇ, ਜੋ ਕਿ ਕਾਜ਼ੀਰੰਗਾ ਸੰਸਦੀ ਹਲਕੇ ਦੇ ਅਧੀਨ ਆਉਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੋਣ ਪ੍ਰਚਾਰ ਲਈ 7 ਅਪ੍ਰੈਲ ਨੂੰ ਜਾਣਗੇ ਤ੍ਰਿਪੁਰਾ, ਰੈਲੀ ਨੂੰ ਕਰਨਗੇ ਸੰਬੋਧਨ appeared first on Daily Post Punjabi.

22 ਦਸੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, 375 ਕਰੋੜ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਆਉਣਗੇ। ਉਹ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਉਹ 44 ASI ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰੀ ਦਾ ਪ੍ਰੋਗਰਾਮ ਦੁਪਹਿਰ ਦਾ ਹੈ। ਉਹ ਕਰੀਬ 3 ਘੰਟੇ ਸ਼ਹਿਰ ‘ਚ ਰੁਕਣਗੇ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਵੇਰਵਿਆਂ ਅਨੁਸਾਰ ਅਮਿਤ ਸ਼ਾਹ ਚੰਡੀਗੜ੍ਹ ਏਅਰਫੋਰਸ ਹੈਰੀਟੇਜ ਸੈਂਟਰ ਬਿਲਡਿੰਗ ਵਿੱਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੇਸ਼ ਦੇ ਪਹਿਲੇ ਸੈਂਟਰ ਫਾਰ ਸਾਈਬਰ ਆਪਰੇਸ਼ਨ ਐਂਡ ਸਕਿਓਰਿਟੀ ਸੈਂਟਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਅਮਿਤ ਸ਼ਾਹ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਹਿਮਾਚਲ ਲੜਕੇ ਦੇ ਹੋਸਟਲ ਦੇ 140 ਕਮਰੇ, 89 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਨਗਰ ਨਿਗਮ ਦੇ ਨਵਾਂ STP ਪਲਾਂਟ ਦਾ ਉਦਘਾਟਨ ਕਰਨਗੇ।

ਰਾਏਪੁਰ ਕਲਾਂ ਵਿੱਚ 50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇੱਕ STP, ਰਾਏਪੁਰ ਖੁਰਦ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ STP ਪਲਾਂਟ, ਸੈਕਟਰ 26 CCTE ਵਿੱਚ 18 ਕਰੋੜ ਦੀ ਲਾਗਤ ਨਾਲ ਪ੍ਰਬੰਧਕੀ ਬਲਾਕ, ਧਨਾਸ ਵਿੱਚ 192 ਟਾਈਪ-2 ਸਰਕਾਰੀ ਮਕਾਨ 45 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਸੈਕਟਰ 56 ਪਲਸੌਰਾ ਵਿਖੇ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮਿਡਲ ਸਕੂਲ ਦੀ ਇਮਾਰਤ ਦਾ ਉਦਘਾਟਨ ਕਰਨਗੇ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਡਾਕਟਰ ਨਾਲ ਲੁੱਟ, ਹਥਿ.ਆਰ ਵਿਖਾ ਕਲੀਨਿਕ ‘ਚ ਕੀਤਾ ਬੰਦ, ਕੈਸ਼ ਲੁੱਟ ਕੇ ਹੋਏ ਫਰਾਰ

ਪੁਲਿਸ ਵਿਭਾਗ ਦੇ ਨਵੇਂ SI ਅਤੇ ਕਾਂਸਟੇਬਲ ਦੀ ਜੁਆਇਨਿੰਗ ਦੇ ਨਾਲ ਹੀ ਅਮਿਤ ਸ਼ਾਹ ਪੁਲਿਸ ਵਿਭਾਗ ਨੂੰ ਕਰੀਬ 25 ਟਾਟਾ ਸਫਾਰੀ ਗੱਡੀਆਂ ਦੇਣਗੇ। ਟਾਟਾ ਸਫਾਰੀ ਗੱਡੀ 3 ਕਰੋੜ 75 ਲੱਖ ਰੁਪਏ ‘ਚ ਖਰੀਦੀ ਗਈ ਹੈ। ਸ਼ਹਿਰ ਵਿੱਚ ਹੋ ਰਹੇ ਧਰਨਿਆਂ ਅਤੇ ਹੋਰ ਬੇਅਦਬੀ ਘਟਨਾਵਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਪੁਲਿਸ ਨੂੰ 75 ਲੱਖ ਰੁਪਏ ਦੀ ਲਾਗਤ ਨਾਲ ਕਮਾਂਡ ਐਂਡ ਕੰਟਰੋਲ ਵਾਹਨ ਵੀ ਦਿੱਤੇ ਜਾਣਗੇ।

ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੇ ਨਾਲ-ਨਾਲ ਅਮਿਤ ਸ਼ਾਹ ਕਈ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੇ ਲਈ ਯੂਟੀ ਪ੍ਰਸ਼ਾਸਨ ਵੱਲੋਂ ਕੁਝ ਪ੍ਰਾਜੈਕਟਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚ ਸੈਕਟਰ 16 ਨੇੜੇ ਇੰਜੀਨੀਅਰਿੰਗ ਵਿਭਾਗ ਵੱਲੋਂ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਵਿੱਚ 6.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ, ਸਰਕਾਰੀ ਹਾਈ ਸਕੂਲ ਸਾਰੰਗਪੁਰ ਵਿੱਚ 10 ਕਰੋੜ ਰੁਪਏ ਅਤੇ ਕਰਸਾਨ ਵਿੱਚ 16 ਕਰੋੜ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨੀਂਹ ਪੱਥਰ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post 22 ਦਸੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, 375 ਕਰੋੜ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ appeared first on Daily Post Punjabi.

ਹਰਿਆਣਾ ‘ਚ ਸ਼ਾਹ ਦੀ 5 ਲੇਅਰ ਸਿਕਓਰਿਟੀ, 15 IPS ਤੇ 20 ਤੋਂ ਵੱਧ DSP ਸੁਰੱਖਿਆ ‘ਚ ਤਾਇਨਾਤ
ਹਰਿਆਣਾ ਦੇ ਸਿਰਸਾ ਵਿੱਚ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਹੋਣੀ ਹੈ। ਰੈਲੀ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਇਸ ਦੇ ਲਈ 15 ਸੀਨੀਅਰ IPS ਅਤੇ 20 ਤੋਂ ਵੱਧ DSP ਸੁਰੱਖਿਆ ਵਿੱਚ ਤਾਇਨਾਤ ਕੀਤੇ ਗਏ ਹਨ। DGP ਨੇ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਸ਼ਾਹ ਦੀ ਸੁਰੱਖਿਆ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਇਸ ਲਈ DGP ਪੀਕੇ ਅਗਰਵਾਲ ਖੁਦ ਸੁਰੱਖਿਆ ਵਿਵਸਥਾ ਬਾਰੇ ਹਰ ਪਲ ਜਾਣਕਾਰੀ ਲੈਣਗੇ।

5 layer security of Shah

ਹਰਿਆਣਾ ਦੀਆਂ ਸਿਆਸੀ ਪਾਰਟੀਆਂ ਦੇ ਨਾਲ-ਨਾਲ ਪੰਚ-ਸਰਪੰਚਾਂ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਹਿਸਾਰ ਦੌਰੇ ‘ਤੇ ਵਿਰੋਧ ਦਾ ਐਲਾਨ ਕੀਤਾ ਹੈ। ਰੈਲੀ ਵਿੱਚ ਕੋਈ ਵੀ ਕਿਸਾਨ ਆਗੂ, ਸਰਪੰਚ ਅਤੇ ਸਿਆਸਤਦਾਨ ਵਿਰੋਧ ਨਾ ਕਰੇ, ਇਸ ਲਈ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਨੋਟਿਸ ਭੇਜੇ ਹਨ। ਇਹ ਨੋਟਿਸ SDM ਦੀ ਅਦਾਲਤ ਰਾਹੀਂ ਭੇਜੇ ਗਏ ਹਨ। ਪ੍ਰਸ਼ਾਸਨ ਨੇ ਕਰੀਬ 130 ਲੋਕਾਂ ਨੂੰ ਨੋਟਿਸ ਭੇਜੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸ਼ਾਹ ਦੀ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ ‘ਚ ਬਰਫ਼ ਫੈਕਟਰੀ ‘ਚੋਂ ਗੈਸ ਲੀਕ, ਦਮ ਘੁੱਟਣ ਕਾਰਨ ਕਈ ਲੋਕਾਂ ਦੀ ਹਾਲਤ ਵਿਗੜੀ

ਕੇਂਦਰੀ ਗ੍ਰਹਿ ਮੰਤਰੀ ਦੀ ਸੁਰੱਖਿਆ ਲਈ ਪੁਲਿਸ ਦੀਆਂ 11 ਸਪੈਸ਼ਲ ਯੂਨਿਟਾਂ ਦਾ ਗਠਨ ਕੀਤਾ ਗਿਆ ਹੈ। ਇਕ IPS ਅਧਿਕਾਰੀ ਨੂੰ ਹਰੇਕ ਯੂਨਿਟ ਦਾ ਇੰਚਾਰਜ ਬਣਾਇਆ ਗਿਆ ਹੈ। ਇਨ੍ਹਾਂ ਯੂਨਿਟਾਂ ਵਿੱਚ 50 ਇੰਸਪੈਕਟਰ ਰੈਂਕ ਦੇ ਅਧਿਕਾਰੀ, 30 ਟਰੈਫਿਕ ਪੁਲੀਸ ਅਧਿਕਾਰੀ ਅਤੇ 200 ਮਹਿਲਾ ਪੁਲੀਸ ਮੁਲਾਜ਼ਮ ਸ਼ਾਮਲ ਕੀਤੇ ਗਏ ਹਨ। ਇਸ ਦੇ ਨਾਲ ਹੀ ਹਰੇਕ ਯੂਨਿਟ ਵਿੱਚ ਐਨਜੀਓ ਵਰਕਰ ਵੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦੀ ਗਿਣਤੀ 680 ਹੈ।

IPS ਅਧਿਕਾਰੀਆਂ ਦੇ ਨਾਲ-ਨਾਲ DSP ਰੈਂਕ ਦੇ 27 ਅਧਿਕਾਰੀ ਵੀ ਕੇਂਦਰੀ ਗ੍ਰਹਿ ਮੰਤਰੀ ਦੀ ਸੁਰੱਖਿਆ ਹੇਠ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਵਿੱਚ ਪਲਵਲ, ਸੋਨੀਪਤ, ਰੋਹਤਕ, ਫਰੀਦਾਬਾਦ ਦੇ ਡੀਐਸਪੀ ਤੋਂ ਇਲਾਵਾ ਹੈੱਡਕੁਆਰਟਰ ਵਿੱਚ ਤਾਇਨਾਤ ਅਧਿਕਾਰੀ ਸ਼ਾਮਲ ਹਨ। ਆਈਜੀਪੀ ਲਾਅ ਐਂਡ ਆਰਡਰ ਨੇ ਉਨ੍ਹਾਂ ਦੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਹਰਿਆਣਾ ‘ਚ ਸ਼ਾਹ ਦੀ 5 ਲੇਅਰ ਸਿਕਓਰਿਟੀ, 15 IPS ਤੇ 20 ਤੋਂ ਵੱਧ DSP ਸੁਰੱਖਿਆ ‘ਚ ਤਾਇਨਾਤ appeared first on Daily Post Punjabi.