Union minister Piyush Goyal Archives - Daily Post Punjabi

ਕੇਂਦਰੀ ਮੰਤਰੀ ਪਿਊਸ਼ ਗੋਇਲ ਪਹੁੰਚੇ ਲੁਧਿਆਣਾ, ਉਦਯੋਗਪਤੀਆਂ ਨਾਲ ਕੀਤੀ ਮੀਟਿੰਗ
ਕੇਂਦਰੀ ਮੰਤਰੀ ਪਿਊਸ਼ ਗੋਇਲ ਲੁਧਿਆਣਾ ਪਹੁੰਚ ਗਏ ਹਨ। ਪੀਯੂਸ਼ ਗੋਇਲ ਦੀ ਆਮਦ ਨੂੰ ਲੈ ਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸਮਾਗਮ ‘ਚ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਵੱਡੀ ਗਿਣਤੀ ਵਿੱਚ ਲੁਧਿਆਣਾ ਦੇ ਵਪਾਰੀ ਅਤੇ ਉੱਘੇ ਲੋਕ ਪਹੁੰਚੇ ਹੋਏ ਹਨ। ਇਸ ਦੌਰਾਨ ਪਿਊਸ਼ ਗੋਇਲ ਦੀ ਕਾਰੋਬਾਰੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ।

ਕਾਰੋਬਾਰੀਆਂ ਨੇ ਆਪਣੀਆਂ ਮੁਸ਼ਕਲਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਤੁਸੀਂ ਵੀ ਦਿੱਲੀ ਤੋਂ ਚੰਡੀਗੜ੍ਹ ਏਅਰਪੋਰਟ ਰਾਹੀਂ ਆਏ ਹੋ ਪਰ ਲੁਧਿਆਣਾ ਏਅਰਪੋਰਟ ਤਾਂ ਪੂਰੀ ਤਰ੍ਹਾਂ ਤਿਆਰ ਹੈ ਪਰ ਸਰਕਾਰ ਇਸ ਨੂੰ ਸ਼ੁਰੂ ਨਹੀਂ ਕਰ ਰਹੀ, ਜੇਕਰ ਇਹ ਜਲਦੀ ਸ਼ੁਰੂ ਹੋ ਜਾਵੇ ਤਾਂ ਇੰਡਸਟਰੀ ਨੂੰ ਆਕਸੀਜਨ ਮਿਲ ਸਕਦੀ ਹੈ। ਦੱਸ ਦੇਈਏ ਕਿ ਪੀਯੂਸ਼ ਗੋਇਲ ਦੀ 40 ਸਾਲਾਂ ਦੀ ਰਾਜਨੀਤੀ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਹ ਖੁਦ ਲੋਕ ਸਭਾ ਚੋਣ ਲੜ ਰਹੇ ਹਨ।

ਇਹ ਵੀ ਪੜ੍ਹੋ : ਗਰਮੀ ‘ਚ ਮਜ਼ਦੂਰਾਂ ਨੂੰ ਵੱਡੀ ਰਾਹਤ, ਦੁਪਹਿਰ 12 ਤੋਂ 3 ਵਜੇ ਤੱਕ ਕੰਮ ਤੋਂ ਮਿਲੇਗੀ ਛੁੱਟੀ, ਨਹੀਂ ਕੱਟੀ ਜਾਵੇਗੀ ਤਨਖਾਹ

ਕੁਝ ਦਿਨ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਗੋਇਲ ਨੇ ਕਿਹਾ ਸੀ ਕਿ ਉਹ ਪਹਿਲੀ ਵਾਰ ਲੋਕ ਸਭਾ ਚੋਣ ਲੜ ਰਹੇ ਹਨ ਪਰ ਉਹ ਘਬਰਾਉਣ ਵਾਲੇ ਨਹੀਂ ਹਨ। ਭਾਜਪਾ ਨੇ ਉਨ੍ਹਾਂ ਨੂੰ ਮਹਾਰਾਸ਼ਟਰ ਦੀ ਮੁੰਬਈ ਉੱਤਰੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਮੁਕਾਬਲਾ ਕਾਂਗਰਸ ਦੇ ਭੂਸ਼ਣ ਪਾਟਿਲ ਨਾਲ ਹੈ। ਇਸ ਸੀਟ ‘ਤੇ 20 ਮਈ ਨੂੰ ਵੋਟਿੰਗ ਹੋਈ ਸੀ। ਪੀਯੂਸ਼ ਗੋਇਲ ਰਾਜ ਸਭਾ ਵਿੱਚ ਆਪਣਾ ਤੀਜਾ ਕਾਰਜਕਾਲ ਚਲਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੇਂਦਰੀ ਮੰਤਰੀ ਪਿਊਸ਼ ਗੋਇਲ ਪਹੁੰਚੇ ਲੁਧਿਆਣਾ, ਉਦਯੋਗਪਤੀਆਂ ਨਾਲ ਕੀਤੀ ਮੀਟਿੰਗ appeared first on Daily Post Punjabi.

ਪੀਯੂਸ਼ ਗੋਇਲ ਬੋਲੇ ਕਿਸਾਨਾਂ ਦੇ ਹਿੱਤ ‘ਚ ਹੋ ਰਹੇ ਸ਼ਾਨਦਾਰ ਕੰਮ ਤਾਂ ਟਿਕੈਤ ਨੇ ਦਿੱਤਾ ਜਵਾਬ, ਕਿਹਾ- ਜੇ ਸਰਕਾਰ ਵਧੀਆ ਕੰਮ ਕਰ ਰਹੀ ਤਾਂ ਕਿਸਾਨ ਹੁਣ ਤੱਕ ਸੜਕਾਂ ‘ਤੇ ਕਿਉਂ?
Union minister Piyush Goyal: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਅੱਜ 125ਵਾਂ ਦਿਨ ਹੈ। ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਜ਼ਿੱਦ ’ਤੇ ਪਿਛਲੇ 4 ਮਹੀਨਿਆਂ ਤੋਂ ਵੱਧ ਦੇ ਸਮੇਂ ਤੋਂ ਸੜਕਾਂ’ ਤੇ ਅੰਦੋਲਨ ਕਰ ਰਹੇ ਹਨ । ਕਿਸਾਨ ਆਗੂ ਲਗਾਤਾਰ ਕਹਿ ਰਹੇ ਹਨ ਕਿ ਇਹ ਅੰਦੋਲਨ ਤਿੰਨ ਕਾਨੂੰਨਾਂ ਦੀ ਵਾਪਸੀ ਤੱਕ ਜਾਰੀ ਰਹੇਗਾ । ਇਸ ਵਿਚਾਲੇ ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਲਈ ਵਧੀਆ ਕੰਮ ਕਰ ਰਹੀ ਹੈ। ਇਸ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਅੰਨਦਾਤਾਵਾਂ ਦੀ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਨਾਜ ਦੀ ਲਾਜ਼ਮੀ ਖਰੀਦ ਦੀ ਮੰਗ ਤਾਂ ਅੱਜ ਤੱਕ ਪ੍ਰਵਾਨ ਨਹੀਂ ਕੀਤੀ ਜਾਂਦੀ ਤਾਂ ਕਿਸਾਨੀ ਹਿੱਤ ਦੀ ਕਿਹੋ-ਜਿਹੀ ਗੱਲ ।

Union minister Piyush Goyal

ਇਸ ਸਬੰਧੀ ਪੀਯੂਸ਼ ਗੋਇਲ ਨੇ ਇੱਕ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਮੋਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਨੇ 29 ਮਾਰਚ ਤੱਕ MSP ਤੋਂ ਝੋਨੇ ਦੀ ਰਿਕਾਰਡ ਖਰੀਦ ਕੀਤੀ ਹੈ । 692 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਪਿਛਲੇ ਸਾਲ ਨਾਲੋਂ ਇਹ 14 ਪ੍ਰਤੀਸ਼ਤ ਵੱਧ ਹੈ।

ਉੱਥੇ ਹੀ ਦੂਜੇ ਪਾਸੇ ਗਾਜੀਪੁਰ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨ ਆਗੂ ਧਰਮਿੰਦਰ ਮਲਿਕ ਨੇ ਮੰਤਰੀ ਦੇ ਟਵੀਟ ‘ਤੇ ਕਿਹਾ ਕਿ ਇਹ ਸਿਰਫ ਕੇਂਦਰੀ ਮੰਤਰੀ ਦਾ ਬਿਆਨ ਹੈ, ਕਿਉਂਕਿ ਹਕੀਕਤ ਇਹ ਹੈ ਕਿ ਪੰਜਾਬ ਅਤੇ ਹਰਿਆਣਾ ਨੂੰ ਛੱਡ ਕੇ ਸਾਰੇ ਦੇਸ਼ ਵਿੱਚ 8 ਤੋਂ 9 ਪ੍ਰਤੀਸ਼ਤ ਕਿਸਾਨਾਂ ਦੀ ਫਸਲ ਹੀ MSP ‘ਤੇ ਖਰੀਦੀ ਗਈ ਹੈ। ਮਲਿਕ ਨੇ ਕਿਹਾ ਕਿ ਜੇ ਮੰਤਰੀ ਸੋਸ਼ਲ ਮੀਡੀਆ ‘ਤੇ ਕੇਂਦਰ ਸਰਕਾਰ ਦੇ ਮਤੇ ਬਾਰੇ ਗੱਲ ਕਰ ਰਹੇ ਹਨ ਤਾਂ ਪੂਰੇ ਦੇਸ਼ ਵਿੱਚ ਖਰੀਦ ਦਾ ਇੱਕ ਮਾਡਲ ਅਤੇ ਇੱਕ ਕੀਮਤ ਤੈਅ ਕਰੋ । MSP ‘ਤੇ ਖੇਤੀ ਉਤਪਾਦਾਂ ਦੀ ਖਰੀਦ ਨੂੰ ਲਾਜ਼ਮੀ ਕਰ ਦਿੱਤਾ ਜਾਵੇ ਤਾਂ ਉਦੋਂ ਹੀ ਅਸੀਂ ਸਮਝਾਂਗੇ ਕਿ ਸਰਕਾਰ ਕਿਸਾਨੀ ਲਈ ਦੋਸਤਾਨਾ ਹੈ।

ਇਹ ਵੀ ਦੇਖੋ: Deep Sidhu ਦੀ ਅਦਾਲਤ ‘ਚ ਰਿਹਾਈ ‘ਤੇ ਸੁਣਵਾਈ ਨੂੰ ਲੈ ਕੇ ਵੱਡਾ Update Live

The post ਪੀਯੂਸ਼ ਗੋਇਲ ਬੋਲੇ ਕਿਸਾਨਾਂ ਦੇ ਹਿੱਤ ‘ਚ ਹੋ ਰਹੇ ਸ਼ਾਨਦਾਰ ਕੰਮ ਤਾਂ ਟਿਕੈਤ ਨੇ ਦਿੱਤਾ ਜਵਾਬ, ਕਿਹਾ- ਜੇ ਸਰਕਾਰ ਵਧੀਆ ਕੰਮ ਕਰ ਰਹੀ ਤਾਂ ਕਿਸਾਨ ਹੁਣ ਤੱਕ ਸੜਕਾਂ ‘ਤੇ ਕਿਉਂ? appeared first on Daily Post Punjabi.