united states america Archives - Daily Post Punjabi

ਅਮਰੀਕਾ ‘ਚ ਮੁੜ ਹੋਈ ਫਾਇਰਿੰਗ, ਲਾਸ ਵੇਗਸ ਦੀ ਯੂਨੀਵਰਸਿਟੀ ‘ਚ ਗੋ.ਲੀਬਾ.ਰੀ ਦੌਰਾਨ ਤਿੰਨ ਦੀ ਮੌ.ਤ, ਹਮ.ਲਾਵ.ਰ ਵੀ ਢੇਰ
ਅਮਰੀਕਾ ਦੇ ਲਾਸ ਵੇਗਸ ਵਿੱਚ ਗੋ.ਲੀਬਾ.ਰੀ ਦੀ ਘਟਨਾ ਸਾਹਮਣੇ ਆਈ ਹੈ। ਨੇਵਾਦਾ ਯੂਨੀਵਰਸਿਟੀ ਕੈਂਪਸ ਵਿੱਚ ਹੋਈ ਗੋ.ਲੀਬਾ.ਰੀ ਵਿੱਚ ਤਿੰਨ ਲੋਕਾਂ ਦੀ ਮੌ.ਤ ਹੋ ਗਈ। ਉੱਥੇ ਹੀ ਵ੍ਹਾਈਟ ਹਾਊਸ ਨੇ ਕਿਹਾ ਕਿ ਉਹ ਲਾਸ ਵੇਗਸ ਵਿੱਚ ਹੋਈ ਗੋ.ਲੀਬਾ.ਰੀ ਦੀ ਘਟਨਾ ‘ਤੇ ਨਜ਼ਰ ਰੱਖ ਰਿਹਾ ਹੈ। ਉੱਥੇ ਹੀ ਲਾਸ ਵੇਗਸ ਪੁਲਿਸ ਨੇ ਦੱਸਿਆ ਕਿ ਸ਼ੱਕੀ ਹ.ਮਲਾਵਰ ਦੀ ਵੀ ਮੌ.ਤ ਹੋ ਗਈ ਹੈ। ਲਾਸ ਵੇਗਸ ਪੁਲਿਸ ਵਿਭਾਗ ਨੇ ਬਿਆਨ ਵਿੱਚ ਕਿਹਾ ਕਿ ਤਿੰਨ ਲੋਕ ਇਸ ਗੋ.ਲੀਬਾ.ਰੀ ਵਿੱਚ ਮਾ.ਰੇ ਗਏ ਹਨ, ਜਦਕਿ ਇੱਕ ਵਿਅਕਤੀ ਗੋ.ਲੀ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ। ਹਾਲਾਂਕਿ ਹਾਲੇ ਤੱਕ ਮ੍ਰਿ.ਤਕਾਂ ਦੀ ਪਛਾਣ ਨਹੀਂ ਕੀਤੀ ਗਈ ਹੈ।

Las Vegas shooting

ਇਸ ਸਬੰਧੀ ਸਕੂਲ ਦੇ ਪ੍ਰੋਫੈਸਰ ਵਿਨਸੇਂਟ ਪੇਰੇਜ ਨੇ ਦੱਸਿਆ ਕਿ ਜਿਵੇਂ ਹੀ ਲੋਕਾਂ ਨੇ ਕੈਂਪਸ ਵਿੱਚ ਫਾ.ਇਰਿੰ.ਗ ਦੀ ਆਵਾਜ਼ ਸੁਣੀ ਤਾਂ ਉਹ ਆਪਣੀ ਜਾ.ਨ ਬਚਾਉਣ ਦੇ ਲਈ ਸੁਰੱਖਿਅਤ ਥਾਵਾਂ ਵੱਲ ਭੱਜੇ। ਪੁਲਿਸ ਦੇ ਬੁਲਾਰੇ ਐਡਮ ਗਾਰਸਿਆ ਨੇ ਬ੍ਰੀਫਿੰਗ ਵਿੱਚ ਦੱਸਿਆ ਕਿ ਕੈਂਪਸ ਵਿੱਚ ਇੱਕ ਸ਼ੂ.ਟਰ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਸ਼ੂ.ਟਰ ਨੂੰ ਘੇਰ ਲਿਆ ਸੀ। ਉਨ੍ਹਾਂ ਨੇ ਕਿਹਾ ਕਿ ਸ਼ੱਕੀ ਦੀ ਮੌ.ਤ ਹੋ ਚੁੱਕੀ ਹੈ। ਲਾਸ ਵੇਗਸ ਮੈਟਰੋਪਾਲਿਟਨ ਪੋਲੀਵੇ ਵਿਭਾਗ ਨੇ ਸ਼ੈਰਿਫ ਕੇਵਿਨ ਮੈਕਮਾਹਿਲ ਨੇ ਕਿਹਾ ਕਿ ਲੋਕਾਂ ਦੇ ਲਈ ਹੁਣ ਕੋਈ ਖਤਰਾ ਨਹੀਂ ਹੈ।

ਇਹ ਵੀ ਪੜ੍ਹੋ: ਫਿਰੋਜ਼ਪੁਰ ‘ਚ ਜਵੈਲਰ ਪਿਓ-ਪੁੱਤ ਨੇ ਜੀਵਨਲੀਲਾ ਕੀਤੀ ਸਮਾਪਤ, ਦੁਕਾਨ ‘ਤੇ ਘਰੇਲੂ ਕ.ਲੇਸ਼ ਦੇ ਚੱਲਦਿਆਂ ਚੁੱਕਿਆ ਕਦਮ

ਦੱਸ ਦੇਈਏ ਕਿ ਸਾਲ 2017 ਵਿੱਚ ਵੀ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆਈ ਸੀ। ਜਦੋਂ ਇੱਕ ਹ.ਮਲਾਵਰ ਨੇ ਲਾਸ ਵੇਗਸ ਵਿੱਚ ਇੱਕ ਮਿਊਜ਼ਿਕ ਫੈਸਟੀਵਲ ਵਿੱਚ ਹੋਟਲ ਦੀ ਖਿੜਕੀ ਤੋਂ ਗੋ.ਲੀਬਾਰੀ ਕੀਤੀ ਸੀ। ਇਸ ਫਾ.ਇਰਿੰ.ਗ ਵਿੱਚ 8 ਲੋਕਾਂ ਦੀ ਮੌ.ਤ ਹੋ ਗਈ ਸੀ ਤੇ ਸੈਂਕੜੇ ਲੋਕ ਜ਼ਖਮੀ ਹੋ ਗਏ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅਮਰੀਕਾ ‘ਚ ਮੁੜ ਹੋਈ ਫਾਇਰਿੰਗ, ਲਾਸ ਵੇਗਸ ਦੀ ਯੂਨੀਵਰਸਿਟੀ ‘ਚ ਗੋ.ਲੀਬਾ.ਰੀ ਦੌਰਾਨ ਤਿੰਨ ਦੀ ਮੌ.ਤ, ਹਮ.ਲਾਵ.ਰ ਵੀ ਢੇਰ appeared first on Daily Post Punjabi.

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ‘ਚ ਚੱਲੀਆਂ ਗੋਲੀਆਂ, 1 ਦੀ ਮੌਤ, ਪੁਲਿਸ ਅਧਿਕਾਰੀ ਸਣੇ ਕਈ ਜ਼ਖ਼ਮੀ
ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੋਮਵਾਰ ਸਵੇਰੇ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਦੇ ਯੂ ਸਟ੍ਰੀਟ ਵਿੱਚ ਇੱਕ ਮਿਊਜ਼ਿਕਲ ਪ੍ਰੋਗਰਾਮ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ । ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ ਪੁਲਿਸ ਅਧਿਕਾਰੀ ਸਣੇ ਕਈ ਲੋਕ ਜ਼ਖ਼ਮੀ ਹੋਏ ਹਨ। DC ਪੁਲਿਸ ਯੂਨੀਅਨ ਨੇ ਵੀ ਇਸਦੀ ਪੁਸ਼ਟੀ ਕੀਤੀ ਹੈ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਾਸ਼ਿੰਗਟਨ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਨੌਰਥ ਵੈਸਟ ਇਲਾਕੇ ਵਿੱਚ 14ਵੀਂ ਅਤੇ ਯੂ ਸਟਰੀਟ ਨੇੜੇ ਵਾਪਰੀ।

Washington DC firing

ਦੱਸ ਦੇਈਏ ਕਿ ਜਿਸ ਜਗ੍ਹਾ ‘ਤੇ ਇਹ ਘਟਨਾ ਵਾਪਰੀ ਹੈ ਉਸ ਦੀ ਦੂਰੀ ਵ੍ਹਾਈਟ ਹਾਊਸ ਤੋਂ 2 ਮੀਲ ਤੋਂ ਵੀ ਘੱਟ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਇੱਕ ਐੱਮਪੀਡੀ ਅਧਿਕਾਰੀ ਸਮੇਤ ਕਈ ਲੋਕਾਂ ਨੂੰ ਗੋਲ਼ੀ ਮਾਰ ਦਿੱਤੀ ਗਈ ਹੈ। ਡੀਸੀ ਪੁਲਿਸ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਇੱਕ ਪੁਲਿਸ ਅਧਿਕਾਰੀ ਤੇ ਦੋ ਲੋਕ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ: ਅਗਨੀਪਥ ਖਿਲਾਫ਼ ਭਾਰਤ ਬੰਦ ‘ਤੇ ਪੰਜਾਬ ‘ਚ ਹਾਈ ਅਲਰਟ ਜਾਰੀ, ਆਰਮੀ ਭਰਤੀ ਕੇਂਦਰਾਂ ਦੀ ਵਧਾਈ ਗਈ ਸੁਰੱਖਿਆ

ਡੀਸੀ ਪੁਲਿਸ ਯੂਨੀਅਨ ਨੇ ਵੀ ਇੱਕ ਟਵੀਟ ਵਿੱਚ ਪੁਸ਼ਟੀ ਕਰਦਿਆਂ ਕਿਹਾ ਕਿ ਸ਼ੂਟਿੰਗ ਦੌਰਾਨ ਉਨ੍ਹਾਂ ਦੇ ਇੱਕ ਪੁਲਿਸ ਅਧਿਕਾਰੀ ਨੂੰ ਗੋਲ਼ੀ ਮਾਰ ਦਿੱਤੀ ਗਈ। ਉਨ੍ਹਾਂ ਕਿਹਾ, ‘ਅਸੀਂ ਪੁਸ਼ਟੀ ਕਰ ਸਕਦੇ ਹਾਂ ਕਿ 14ਵੇਂ ਤੇ ਯੂ ਸੈਂਟ ਐੱਨਡਬਲਯੂ ਦੇ ਖੇਤਰ ਵਿੱਚ ਕੰਮ ਕਰ ਰਹੇ ਸਾਡੇ ਇੱਕ ਮੈਂਬਰ ਨੂੰ ਗੋਲ਼ੀ ਮਾਰ ਦਿੱਤੀ ਗਈ ਹੈ। ਮੈਂਬਰ ਨੂੰ ਹਸਪਤਾਲ ਲਿਜਾਇਆ ਗਿਆ ਹੈ ਤੇ ਉਸ ਦੀ ਹਾਲਤ ਸਥਿਰ ਹੈ। ਫਿਲਹਾਲ ਪੁਲਿਸ ਵੱਲੋਂ ਸਾਰਿਆਂ ਨੂੰ ਇਲਾਕੇ ਵਿੱਚ ਜਾਣ ਤੋਂ ਬਚਣ ਦੇ ਲਈ ਕਿਹਾ ਗਿਆ ਹੈ।

Washington DC firing

ਦੱਸ ਦੇਈਏ ਕਿ ਅਮਰੀਕਾ ਵਿੱਚ ਵਧਦੀਆਂ ਗੋਲੀਬਾਰੀ ਦੀਆਂ ਘਟਨਾਵਾਂ ‘ਤੇ ਰਾਸ਼ਟਰਪਤੀ ਬਾਇਡੇਨ ਨੇ ਕਿਹਾ ਕਿ ਬੱਚਿਆਂ ਅਤੇ ਪਰਿਵਾਰਾਂ ਦੀ ਸੁਰੱਖਿਆ ਦੇ ਲਈ ਅਮਰੀਕਾ ਨੂੰ ਹਥਿਆਰਾਂ ‘ਤੇ ਪਾਬੰਦੀ ਲਗਾਉਣ ਜਾਂ ਉਨ੍ਹਾਂ ਨੂੰ ਖਰੀਦਣ ਦੇ ਲਈ ਉਮਰ 18 ਤੋਂ ਵਧਾ ਕੇ 21 ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਿਸੇ ਦਾ ਅਧਿਕਾਰ ਖੋਹਣਾ ਨਹੀਂ ਹੈ। ਇਹ ਬੱਚਿਆਂ, ਪਰਿਵਾਰਾਂ ਤੇ ਭਾਈਚਾਰਿਆਂ ਦੀ ਰਾਖੀ ਲਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ‘ਚ ਚੱਲੀਆਂ ਗੋਲੀਆਂ, 1 ਦੀ ਮੌਤ, ਪੁਲਿਸ ਅਧਿਕਾਰੀ ਸਣੇ ਕਈ ਜ਼ਖ਼ਮੀ appeared first on Daily Post Punjabi.

ਅਮਰੀਕਾ ਦੇ ਓਕਲਾਹੋਮਾ ‘ਚ ਚੱਲੀਆਂ ਗੋਲੀਆਂ, ਹਮਲਾਵਰ ਨੇ ਹਸਪਤਾਲ ਨੂੰ ਬਣਾਇਆ ਨਿਸ਼ਾਨਾ, 5 ਲੋਕਾਂ ਦੀ ਮੌਤ
ਅਮਰੀਕਾ ਦੇ ਓਕਲਾਹੋਮਾ ਵਿੱਚ ਬੁੱਧਵਾਰ ਨੂੰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਓਕਲਾਹੋਮਾ ਦੇ ਟੁਲਸਾ ਵਿੱਚ ਇੱਕ ਹਸਪਤਾਲ ਕੈਂਪਸ ਦੀ ਬਿਲਡਿੰਗ ਵਿੱਚ ਹੋਈ ਫਾਇਰਿੰਗ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਸੀ, ਜਿਸ ਵਿੱਚ 19 ਵਿਦਿਆਰਥੀਆਂ ਸਣੇ 23 ਦੀ ਮੌਤ ਹੋ ਗਈ ਸੀ।

America oklahoma firing

ਮਿਲੀ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਬੰਦੂਕ ਲੈ ਕੇ ਮੈਡੀਕਲ ਆਫਿਸ ਦੀ ਬਿਲਡਿੰਗ ਵਿੱਚ ਵੜ੍ਹਿਆ ਤੇ ਉਸਨੇ ਫਾਇਰਿੰਗ ਕਰ ਦਿੱਤੀ। ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਹਮਲੇ ਤੋਂ ਬਾਅਦ ਹਮਲਾਵਰ ਨੇ ਆਪਣੀ ਵੀ ਜਾਨ ਲੈ ਲਈ। ਜਿਸ ਕਾਰਨ ਇਸ ਘਟਨਾ ਵਿੱਚ ਕੁੱਲ 5 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਪੁਲਿਸ ਨੇ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹਮਲਾਵਰ ਦੀ ਵੀ ਮੌਤ ਹੋ ਗਈ ਹੈ। ਹਾਲਾਂਕਿ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਹੁਣ ਤੱਕ ਇਹ ਸਪਸ਼ਟ ਨਹੀਂ ਹੈ ਕਿ ਹਮਲਾ ਕਿਉਂ ਕੀਤਾ ਗਿਆ ਅਤੇ ਹਮਲਾਵਰ ਕਿਵੇਂ ਮਾਰਿਆ ਗਿਆ। ਹਮਲੇ ਤੋਂ ਬਾਅਦ ਪੁਲਿਸ ਨੇ ਇਮਾਰਤ ਦੇ ਹਰ ਕਮਰੇ ਦੀ ਤਲਾਸ਼ੀ ਲਈ, ਤਾਂ ਜੋ ਕਿਸੇ ਸੰਭਵ ਖਤਰੇ ਨੂੰ ਟਾਲਿਆ ਕਾ ਸਕੇ। ਇਸ ਹਮਲੇ ਤੋਂ ਬਾਅਦ ਸੇਂਟ ਫਰਾਂਸਿਸ ਹੈਲਥ ਸਿਸਟਮ ਨੇ ਨਤਾਲੀ ਮੈਡੀਕਲ ਬਿਲਡਿੰਗ ਨੂੰ ਵੀ ਬੰਦ ਕਰ ਦਿੱਤਾ ਹੈ।

America oklahoma firing

ਦੱਸ ਦੇਈਏ ਕਿ ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੰਗਲਵਾਰ ਨੂੰ ਨਿਊ ਆਰਲਿਯਨਸ ਵਿੱਚ ਇੱਕ ਹਾਈ ਸਕੂਲ ਗ੍ਰੇਜੁਏਸ਼ਨ ਸੈਰੇਮਨੀ ਵਿੱਚ ਗੋਲੀਬਾਰੀ ਤੋਂ ਬਾਅਦ ਇੱਕ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਸੀ ਅਤੇ 2 ਲੋਕ ਜ਼ਖਮੀ ਹੋਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਅਮਰੀਕਾ ਦੇ ਓਕਲਾਹੋਮਾ ‘ਚ ਚੱਲੀਆਂ ਗੋਲੀਆਂ, ਹਮਲਾਵਰ ਨੇ ਹਸਪਤਾਲ ਨੂੰ ਬਣਾਇਆ ਨਿਸ਼ਾਨਾ, 5 ਲੋਕਾਂ ਦੀ ਮੌਤ appeared first on Daily Post Punjabi.

ਬਾਇਡੇਨ ਦਾ ਐਲਾਨ, ਕੱਚੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਣ ਲਈ ਅਮਰੀਕਾ ਦੇਵੇਗਾ 3 ਕਰੋੜ ਬੈਰਲ Crude Oil
ਯੂਕਰੇਨ ‘ਤੇ ਰੂਸ ਦੇ ਫੌਜੀ ਹਮਲੇ ਅਤੇ ਉਸ ਤੋਂ ਬਾਅਦ ਰੂਸ ‘ਤੇ ਆਰਥਿਕ ਪਾਬੰਦੀਆਂ ਦੇ ਮੱਦੇਨਜ਼ਰ ਕੱਚੇ ਤੇਲ ਦੀਆਂ ਕੀਮਤਾਂ ਨੂੰ ਅੱਗ ਲੱਗੀ ਹੋਈ ਹੈ । ਕੱਚੇ ਤੇਲ ਦੀਆਂ ਕੀਮਤਾਂ 110 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈਆਂ ਹਨ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਰੂਸ ‘ਤੇ ਲਾਈਆਂ ਗਈਆਂ ਪਾਬੰਦੀਆਂ ਕਾਰਨ ਦੁਨੀਆ ਭਰ ਵਿੱਚ ਕੱਚੇ ਤੇਲ ਦੀ ਸਪਲਾਈ ਵਿੱਚ ਵਿਘਨ ਪੈ ਸਕਦਾ ਹੈ। ਅਜਿਹੇ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਐਲਾਨ ਕੀਤਾ ਹੈ ਕਿ ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਗਲੋਬਲ ਪੱਧਰ ‘ਤੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਕਰਨ ਲਈ ਅਮਰੀਕੀ ਪ੍ਰਸ਼ਾਸਨ ਨੇ 30 ਹੋਰ ਦੇਸ਼ਾਂ ਨਾਲ ਮਿਲ ਕੇ ਅਮਰੀਕੀ ਰਣਨੀਤਕ ਭੰਡਾਰ ਤੋਂ ਕਰੋੜਾਂ ਬੈਰਲ ਤੇਲ ਦੀ ਸਪਲਾਈ ਕਰਨ ਦਾ ਫੈਸਲਾ ਕੀਤਾ ਹੈ।

Crude Oil Price Rise

ਬਾਇਡੇਨ ਦੇ ਅਨੁਸਾਰ ਉਨ੍ਹਾਂ ਦਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕ ਰਿਹਾ ਹੈ ਕਿ ਰੂਸ ਦੀ ਆਰਥਿਕਤਾ ‘ਤੇ ਲਗਾਈਆਂ ਗਈਆਂ ਅਮਰੀਕੀ ਪਾਬੰਦੀਆਂ ਦਾ ਵਿਆਪਕ ਪ੍ਰਭਾਵ ਹੋਵੇ। ਉਨ੍ਹਾਂ ਨੇ ਸੰਕਲਪ ਲਿਆ ਕਿ ਉਨ੍ਹਾਂ ਦਾ ਪ੍ਰਸ਼ਾਸਨ ਅਮਰੀਕੀ ਕਾਰੋਬਾਰ ਅਤੇ ਖਪਤਕਾਰਾਂ ਦੀ ਸੁਰੱਖਿਆ ਲਈ ਸਾਰੇ ਕਦਮ ਚੁੱਕੇਗਾ। ਬਾਇਡੇਨ ਨੇ ਕਿਹਾ ਕਿ ਮੈਂ ਸਾਰੇ ਅਮਰੀਕੀਆਂ ਪ੍ਰਤੀ ਇਮਾਨਦਾਰ ਰਹਾਂਗਾ ਕਿਉਂਕਿ ਮੈਂ ਹਮੇਸ਼ਾ ਵਾਅਦਾ ਕੀਤਾ ਹੈ । ਰੂਸੀ ਤਾਨਾਸ਼ਾਹ ਨੇ ਦੂਜੇ ਦੇਸ਼ ‘ਤੇ ਹਮਲਾ ਕੀਤਾ ਹੈ ਅਤੇ ਇਸ ਦਾ ਬੋਝ ਪੂਰੀ ਦੁਨੀਆ ‘ਤੇ ਪੈ ਰਿਹਾ ਹੈ ।

ਇਹ ਵੀ ਪੜ੍ਹੋ: ਯੂਕਰੇਨ ਸਰਕਾਰ ਦਾ ਵੱਡਾ ਫ਼ੈਸਲਾ, ਰੂਸ ਖਿਲਾਫ਼ ਲੜਨ ਵਾਲੇ ਵਿਦੇਸ਼ੀਆਂ ਲਈ ਵੀਜ਼ੇ ਦੀ ਸ਼ਰਤ ਕੀਤੀ ਖ਼ਤਮ

ਉਨ੍ਹਾਂ ਕਿਹਾ ਕਿ ਮੈਂ ਇਹ ਐਲਾਨ ਕਰਨਾ ਚਾਹੁੰਦਾ ਹਾਂ ਕਿ ਅਮਰੀਕਾ ਨੇ 30 ਹੋਰ ਦੇਸ਼ਾਂ ਨਾਲ ਮਿਲ ਕੇ ਦੁਨੀਆ ਭਰ ਦੇ ਤੇਲ ਭੰਡਾਰਾਂ ਤੋਂ 6 ਕਰੋੜ ਬੈਰਲ ਤੇਲ ਦੇਣ ਦਾ ਫੈਸਲਾ ਕੀਤਾ ਹੈ। ਸੰਯੁਕਤ ਰਾਜ ਅਮਰੀਕਾ ਇਸ ਪਹਿਲਕਦਮੀ ਦੀ ਅਗਵਾਈ ਕਰੇਗਾ ਅਤੇ ਅਸੀਂ ਆਪਣੇ ਰਣਨੀਤਕ ਪੈਟਰੋਲੀਅਮ ਭੰਡਾਰਾਂ ਤੋਂ 3 ਕਰੋੜ ਬੈਰਲ ਤੇਲ ਜਾਰੀ ਕਰ ਰਹੇ ਹਾਂ। ਜੇਕਰ ਲੋੜ ਪਈ ਤਾਂ ਹੋਰ ਕੱਚਾ ਤੇਲ ਉਪਲਬਧ ਕਰਵਾਇਆ ਜਾਵੇਗਾ।

Crude Oil Price Rise

ਦੱਸ ਦੇਈਏ ਕਿ ਜੇਕਰ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਨਾ ਰੋਕਿਆ ਗਿਆ ਤਾਂ ਕੱਚੇ ਤੇਲ ਦੀ ਕੀਮਤ ਹੋਰ ਵਧ ਸਕਦੀ ਹੈ, ਜਿਸ ਨਾਲ ਭਾਰਤ ਸਮੇਤ ਉਨ੍ਹਾਂ ਦੇਸ਼ਾਂ ਦੀ ਮੁਸੀਬਤ ਵਧ ਜਾਵੇਗੀ, ਜੋ ਕੱਚੇ ਤੇਲ ਦੇ ਆਯਾਤ ‘ਤੇ ਨਿਰਭਰ ਹਨ । ਦਰਅਸਲ, ਰੂਸ ਦੁਨੀਆ ਦੇ ਸਭ ਤੋਂ ਵੱਡੇ ਤੇਲ ਉਤਪਾਦਕ ਦੇਸ਼ਾਂ ਵਿੱਚੋਂ ਇੱਕ ਹੈ। ਰੂਸ ਆਪਣੇ 35 ਫੀਸਦੀ ਕੱਚੇ ਤੇਲ ਦੀ ਸਪਲਾਈ ਯੂਰਪ ਨੂੰ ਕਰਦਾ ਹੈ। ਭਾਰਤ ਰੂਸ ਤੋਂ ਕੱਚਾ ਤੇਲ ਖਰੀਦਦਾ ਹੈ। ਦੁਨੀਆ ਵਿੱਚ 10 ਬੈਰਲ ਤੇਲ ਦੀ ਜੋ ਸਪਲਾਈ ਕੀਤੀ ਜਾਂਦੀ ਹੈ ਉਸ ਵਿੱਚ ਇੱਕ ਡਾਲਰ ਰੂਸ ਤੋਂ ਆਉਂਦਾ ਹੈ। ਅਜਿਹੇ ਵਿੱਚ ਕੱਚੇ ਤੇਲ ਦੀ ਸਪਲਾਈ ਵਿੱਚ ਵਿਘਨ ਪੈਣ ਕਾਰਨ ਕੀਮਤਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਬਾਇਡੇਨ ਦਾ ਐਲਾਨ, ਕੱਚੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਣ ਲਈ ਅਮਰੀਕਾ ਦੇਵੇਗਾ 3 ਕਰੋੜ ਬੈਰਲ Crude Oil appeared first on Daily Post Punjabi.

ਯੂਰਪ ਸੰਕਟ: ਯੂਕਰੇਨ ‘ਤੇ 16 ਫਰਵਰੀ ਨੂੰ ਹਮਲਾ ਕਰਨ ਦਾ ਆਦੇਸ਼ ਦੇ ਸਕਦੇ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ
ਅਮਰੀਕਾ ਤੇ ਰੂਸ ਵਿੱਚ ਯੂਕਰੇਨ ਨੂੰ ਲੈ ਕੇ ਤਣਾਅ ਵਧਦਾ ਜਾ ਰਿਹਾ ਹੈ। ਜਿਸ ਕਾਰਨ ਯੂਕਰੇਨ ‘ਤੇ ਰੂਸੀ ਹਮਲੇ ਦੇ ਬੱਦਲ ਹੋਰ ਗਹਿਰਾ ਗਏ ਹਨ। ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੇ ਕਦੇ ਵੀ ਰੂਸੀ ਹਮਲੇ ਦੇ ਖਦਸ਼ੇ ਵਾਲੇ ਬਿਆਨਾਂ ਤੋਂ ਅਲੱਗ ਅਮਰੀਕੀ ਖੁਫੀਆ ਏਜੰਸੀਆਂ ਦੀ ਹੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰੂਸ 16 ਫਰਵਰੀ ਨੂੰ ਯੂਕਰੇਨ ‘ਤੇ ਹਮਲਾ ਕਰ ਸਕਦਾ ਹੈ। ਰੂਸੀ ਕਾਊਂਟਡਾਊਨ ਨੂੰ ਇਸ ਗੱਲ ਤੋਂ ਵੀ ਹਵਾ ਮਿਲ ਰਹੀ ਹੈ ਕਿ ਰੂਸ ਨੇ ਸ਼ਨੀਵਾਰ ਨੂੰ ਬੇਲਾਰੂਸ ਵਿੱਚ ਆਪਣੇ 30 ਹਜ਼ਾਰ ਜਵਾਨਾਂ ਨਾਲ 30 ਜੰਗੀ ਜਹਾਜ਼ਾਂ ਨਾਲ ਕਾਲੇ ਸਾਗਰ ਵਿੱਚ ਵਾਰਗੇਮ ਸ਼ੁਰੂ ਕਰ ਦਿੱਤਾ ਹੈ।

Ukraine Crisis

ਇਸ ਤੋਂ ਪਹਿਲਾਂ ਉਮੀਦ ਜਤਾਈ ਜਾ ਰਹੀ ਸੀ ਕਿ ਚੀਨ ਵਿੱਚ 20 ਫਰਵਰੀ ਨੂੰ ਵਿੰਟਰ ਓਲੰਪਿਕ ਦੇ ਖਤਮ ਹੋਣ ਤੋਂ ਬਾਅਦ ਰੂਸ ਹਮਲਾ ਕਰ ਸਕਦਾ ਹੈ। ਪਰ ਅਮਰੀਕਾ ਤੇ ਬ੍ਰਿਟੇਨ ਨੇ ਆਪਣੇ ਨਾਗਰਿਕਾਂ ਨੂੰ ਯੂਕਰੇਨ ਛੱਡਣ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਯੁੱਧ ਛਿੜਨ ਤੋਂ ਬਾਅਦ ਨਾਗਰਿਕਾਂ ਨੂੰ ਨਹੀਂ ਕੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਅਮਰੀਕੀ ਰਾਸ਼ਟਰਪਤੀ ਬਾਇਡਨ ਤੇ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਵਿਚਾਲੇ ਯੂਕਰੇਨ ਮਸਲੇ ‘ਤੇ ਫੋਨ ਗੱਲ ਹੋਈ ਸੀ।

ਇਹ ਵੀ ਪੜ੍ਹੋ: ‘ਸਿੱਖਾਂ ਦੀ ਪੱਗ ਨਾਲ ਹਿਜਾਬ ਦੀ ਤੁਲਨਾ ਨਹੀਂ ਹੋ ਸਕਦੀ, ਇਸਲਾਮ ’ਚ ਹਿਜਾਬ ਲਾਜ਼ਮੀ ਨਹੀਂ’– ਕੇਰਲ ਰਾਜਪਾਲ

ਦੱਸ ਦੇਈਏ ਕਿ ਮਾਹਿਰਾਂ ਅਨੁਸਾਰ ਅਮਰੀਕੀ ਖੁਫੀਆ ਏਜੰਸੀਆਂ ਦੀ ਰਿਪੋਰਟ ਦਾ ਖੁਲਾਸਾ ਕਰਨਾ ਬਾਇਡਨ ਪ੍ਰਸ਼ਾਸਨ ਵੱਲੋਂ ਰੂਸੀ ਘੇਰਾਬੰਦੀ ਦੀ ਰਣਨੀਤੀ ਦਾ ਹਿੱਸਾ ਹੈ। 2014 ਵਿੱਚ ਰੂਸ ਨੇ ਜਦੋਂ ਕ੍ਰਿਮੀਆ ‘ਤੇ ਹਮਲਾ ਕੀਤਾ ਸੀ, ਉਦੋਂ ਪਹਿਲਾਂ ਰਿਪੋਰਟ ਹੋਣ ਤੋਂ ਬਾਅਦ ਵੀ ਓਬਾਮਾ ਪ੍ਰਸਾਹਸਨ ਨੇ ਇਸ ਨੂੰ ਉਜਾਗਰ ਨਹੀਂ ਕੀਤਾ ਸੀ। ਇਸ ਵਾਰ ਬਾਇਡਨ ਨੇ ਰੂਸ ਨੂੰ ਜਵਾਬਦੇਹ ਬਣਾਉਣ ਲਈ ਰਿਪੋਰਟ ਉਜਾਗਰ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਯੂਰਪ ਸੰਕਟ: ਯੂਕਰੇਨ ‘ਤੇ 16 ਫਰਵਰੀ ਨੂੰ ਹਮਲਾ ਕਰਨ ਦਾ ਆਦੇਸ਼ ਦੇ ਸਕਦੇ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ appeared first on Daily Post Punjabi.