United States three Sikhs Archives - Daily Post Punjabi

ਅਮਰੀਕਾ ‘ਚ 3 ਸਿੱਖਾਂ ’ਤੇ ਹਮਲਾ ਕਰਨ ਵਾਲੇ ਦੀ ਅਣਪਛਾਤਿਆਂ ਨੇ ਛੁਰਾ ਮਾਰ ਕੇ ਕੀਤੀ ਹੱਤਿਆ
ਅਮਰੀਕਾ ਦੇ ਨਿਊ ਯਾਰਕ ਸ਼ਹਿਰ ਵਿੱਚ 3 ਸਿੱਖਾਂ ’ਤੇ ਨਸਲੀ ਹਮਲਾ ਕਰਨ ਵਾਲੇ 19 ਸਾਲਾ ਵਰਨੌਨ ਡਗਲਸ ਦੀ ਅਣਪਛਾਤੇ ਹਮਲਾਵਰਾਂ ਨੇ ਛੁਰਾ ਮਾਰ ਕੇ ਹੱਤਿਆ ਕਰ ਦਿੱਤੀ । ਇਸ ਸਬੰਧੀ ਨਿਊ ਯਾਰਕ ਪੁਲਿਸ ਨੇ ਦੱਸਿਆ ਕਿ ਡਗਲਸ ਦਾ ਕਤਲ ਸਿੱਖਾਂ ਉਪਰ ਹੋਏ ਹਮਲੇ ਦਾ ਬਦਲਾ ਲੈਣ ਦੀ ਕਾਰਵਾਈ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸ਼ੱਕੀ ਨੂੰ ਗ੍ਰਿਫ਼ਤਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ । ਪੁਲਿਸ ਮੁਤਾਬਕ ਇਹ ਘਟਨਾ ਵੀਰਵਾਰ ਰਾਤ ਬ੍ਰਾਊਨਜ਼ਵਿਲ ਦੇ ਲੌਟ ਐਵੇਨਿਊ ਨੇੜੇ ਰੌਕਵੇਅ ਐਵੇਨਿਊ ਦੀ ਹੈ, ਜਿੱਥੇ ਲੜਾਈ ਦੌਰਾਨ ਕਿਸੇ ਨੇ ਵਰਨੌਨ ਦੀ ਛਾਤੀ ਵਿੱਚ ਛੁਰਾ ਮਾਰ ਦਿੱਤਾ ਤੇ ਉਸਦੀ ਮੌਤ ਹੋ ਗਈ ।

United States three Sikhs

ਦੱਸ ਦੇਈਏ ਕਿ 19 ਸਾਲਾ ਵਰਨਨ ਡਗਲਸ ਨੂੰ ਨਫ਼ਰਤੀ ਅਪਰਾਧਾਂ ਦੇ ਸਬੰਧ ਵਿੱਚ ਤਿੰਨ ਮਹੀਨੇ ਤੋਂ ਵੀ ਘੱਟ ਸਮੇਂ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਮੌਕੇ ਚਸ਼ਮਦੀਦਾਂ ਨੇ ਦੱਸਿਆ ਕਿ ਘਾਤਕ ਹਮਲੇ ਤੋਂ ਪਹਿਲਾਂ ਉਹ ਕਿਸੇ ਹੋਰ ਵਿਅਕਤੀ ਨਾਲ ਝਗੜੇ ਵਿੱਚ ਸ਼ਾਮਲ ਸੀ। ਜਿਸ ਤੋਂ ਬੜਾ ਉਸ ਨੂੰ ਤੁਰੰਤ ਬਰੁਕਡੇਲ ਯੂਨੀਵਰਸਿਟੀ ਹਸਪਤਾਲ ਮੈਡੀਕਲ ਸੈਂਟਰ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਗਫ਼ਿਲਹਾਲ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ: Denmark : ਕੋਪੇਨਹੇਗਨ ਦੇ ਸ਼ਾਪਿੰਗ ਮਾਲ ‘ਚ ਫਾਇਰਿੰਗ, ਕਈ ਲੋਕਾਂ ਨੂੰ ਲੱਗੀ ਗੋਲੀ

ਜ਼ਿਕਰਯੋਗ ਹੈ ਕਿ ਡਗਲਸ ਨੂੰ 14 ਅਪ੍ਰੈਲ ਨੂੰ ਨਿਰਮਲ ਸਿੰਘ ‘ਤੇ ਬਿਨ੍ਹਾਂ ਕਿਸੇ ਭੜਕਾਹਟ ਦੇ ਹਮਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ । ਨਿਰਮਲ ਸਿੰਘ ਰਿਚਮੰਡ ਹਿੱਲ ਦੇ 95ਵੇਂ ਐਵੇਨਿਊ ਅਤੇ ਲੇਫਰਟਸ ਬੁਲੇਵਾਰਡ ‘ਤੇ ਸਵੇਰੇ 6:45 ਵਜੇ ਦੇ ਕਰੀਬ ਸੈਰ ਕਰ ਰਹੇ ਸਨ ਤਾਂ ਉਸ ਸਮੇਂ ਡਗਲਸ ਨੇ ਉਨ੍ਹਾਂ ਦੇ ਨੱਕ ‘ਤੇਮੁੱਕਾ ਮਾਰਿਆ, ਜਿਸ ਕਾਰਨ ਉਹ ਜ਼ਖਮੀ ਹੋ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਅਮਰੀਕਾ ‘ਚ 3 ਸਿੱਖਾਂ ’ਤੇ ਹਮਲਾ ਕਰਨ ਵਾਲੇ ਦੀ ਅਣਪਛਾਤਿਆਂ ਨੇ ਛੁਰਾ ਮਾਰ ਕੇ ਕੀਤੀ ਹੱਤਿਆ appeared first on Daily Post Punjabi.