Tag: , , ,

ਅਮਰੀਕਾ ‘ਚ ਰਾਗੀ ਸਿੰਘ ਦਾ ਗੁਰਦੁਆਰੇ ਦੇ ਬਾਹਰ ਗੋ.ਲੀ/ਆਂ ਮਾ.ਰ ਕੇ ਕ.ਤ.ਲ

ਅਮਰੀਕਾ ਦੇ ਅਲਬਾਮਾ ਰਾਜ ਵਿੱਚ ਇੱਕ ਰਾਗੀ ਸਿੰਘ ਦਾ ਗੁਰਦੁਆਰੇ ਦੇ ਬਾਹਰ ਗੋ.ਲੀ/ਆਂ ਮਾ.ਰ ਕੇ ਕ.ਤ.ਲ ਕਰ ਦਿੱਤਾ ਗਿਆ। ਰਾਜ ਸਿੰਘ ਉਰਫ ਗੋਲਡੀ...

Google ਦਾ ਯੂਜ਼ਰਸ ਨੂੰ ਵੱਡਾ ਝਟਕਾ, 4 ਜੂਨ ਤੋਂ ਪੇਮੈਂਟ ਐਪ GPay ਹੋਵੇਗਾ ਬੰਦ !

ਟੈੱਕ ਕੰਪਨੀ ਗੂਗਲ ਨੇ ਆਨਲਾਈਨ ਮਨੀ ਟ੍ਰਾਂਜੈਕਸ਼ਨ ਦੇ ਲਈ ਵਰਤੀ ਜਾਣ ਵਾਲੀ ਆਪਣੀ ਪੇਮੈਂਟ ਐਪ GPay ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਗੂਗਲ ਦਾ...

ਅਮਰੀਕੀ ਫੌਜ ਦੇ ਪਹਿਲੇ ਦਸਤਾਰਧਾਰੀ ਸਿੱਖ ਲੈਫਟੀਨੈਂਟ ਕਰਨਲ ਤੇਜਦੀਪ ਸਿੰਘ ਰਤਨ ਲੜਨਗੇ ਸਿਟੀ ਕੌਂਸਲ ਚੋਣਾਂ

ਅਮਰੀਕੀ ਫੌਜ ਦੇ ਪਹਿਲੇ ਦਸਤਾਰਧਾਰੀ ਸਿੱਖ ਲੈਫਟੀਨੈਂਟ ਕਰਨਲ ਤੇਜਦੀਪ ਸਿੰਘ ਨੇ ਕੈਲੀਫੋਰਨੀਆ ‘ਚ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਦੱਸ...

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਸੁਰੱਖਿਆ ‘ਚ ਵੱਡੀ ਕੁਤਾਹੀ, ਕਾਫ਼ਿਲੇ ਨਾਲ ਟਕਰਾਈ ਤੇਜ਼ ਰਫਤਾਰ ਕਾਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਐਤਵਾਰ ਨੂੰ ਇੱਕ ਕਾਰ ਜੋਅ...

ਡੋਨਾਲਡ ਟਰੰਪ ਧੋਖਾਧੜੀ ਦੇ ਕੇਸ ‘ਚ ਦੋਸ਼ੀ ਕਰਾਰ, ਕਈ ਕਾਰੋਬਾਰਾਂ ਦੇ ਲਾਈਸੈਂਸ ਹੋਏ ਰੱਦ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਧੋਖਾਧੜੀ ਦੇ ਮਾਮਲੇ ਦੀ ਅਦਾਲਤ ਵਿੱਚ ਸੁਣਵਾਈ ਹੋਈ । ਇਸ ਦੌਰਾਨ ਅਦਾਲਤ ਨੇ ਕਿਹਾ...

ਪੰਜਾਬ ਦੀ ਧੀ ਨੇ ਅਮਰੀਕਾ ‘ਚ ਵਧਾਇਆ ਮਾਣ, ਟਾਂਡਾ ਉੜਮੁੜ ਦੀ ਧੀ ਅਮਰੀਕਾ ‘ਚ ਬਣੀ ਪਾਇਲਟ

ਟਾਂਡਾ ਉੜਮੁੜ ਦੀ ਨੂੰਹ ਗਗਨਦੀਪ ਕੌਰ ਹੀਰ ਨੇ ਅਮਰੀਕਾ ਵਿੱਚ ਪੰਜਾਬੀਆਂ ਦਾ ਮਾਣ ਵਧਾਇਆ ਹੈ। ਦਰਅਸਲ, ਗਗਨਦੀਪ ਅਮਰੀਕਾ ਵਿੱਚ ਪਾਇਲਟ ਬਣੀ...

ਅਮਰੀਕਾ ‘ਚ ਪ੍ਰਵਾਸੀ ਭਾਰਤੀਆਂ ਲਈ PM ਮੋਦੀ ਦਾ ਵੱਡਾ ਐਲਾਨ-‘ਹੁਣ ਅਮਰੀਕਾ ‘ਚ ਹੀ ਰਿਨਿਊ ਹੋਵੇਗਾ H-1B ਵੀਜ਼ਾ’

ਅਮਰੀਕੀ ਦੌਰੇ ਦੇ ਆਖਰੀ ਦਿਨ ਪੀਐੱਮ ਮੋਦੀ ਨੇ ਰੋਨਾਲਡ ਰੀਗਨ ਸੈਂਟਰ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਿਤ ਕੀਤਾ। ਪੀਐੱਮ ਮੋਦੀ ਨੇ ਕਿਹਾ...

PM ਮੋਦੀ ਲਈ ਵ੍ਹਾਈਟ ਹਾਊਸ ‘ਚ ਸਪੈਸ਼ਲ ਸਟੇਟ ਡਿਨਰ, ਮੁਕੇਸ਼ ਅੰਬਾਨੀ ਤੋਂ ਲੈ ਕੇ ਆਨੰਦ ਮਹਿੰਦਰਾ ਸਣੇ ਕਈ ਲੋਕ ਹੋਏ ਸ਼ਾਮਿਲ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਅਤੇ ਫਸਟ ਲੇਡੀ ਜਿਲ ਬਾਇਡੇਨ ਨੇ ਪੀਐੱਮ ਮੋਦੀ ਲਈ ਵ੍ਹਾਈਟ ਹਾਊਸ ਵਿੱਚ ਸਟੇਟ ਡਿਨਰ ਦਾ ਆਯੋਜਨ ਕੀਤਾ ।...

ਸਿੱਖਾਂ ਲਈ ਮਾਣ ਵਾਲੀ ਗੱਲ, ਹੁਣ ਅਮਰੀਕਾ ਦੇ ਵਰਜੀਨੀਆ ਸੂਬੇ ਦੇ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਸਿੱਖ ਧਰਮ

ਅਮਰੀਕਾ ਦੇ ਵਰਜੀਨੀਆ ਵਿੱਚ 10 ਲੱਖ ਤੋਂ ਵੱਧ ਵਿਦਿਆਰਥੀ ਹੁਣ ਆਪਣੇ ਸਕੂਲ ਦੀਆਂ ਪਾਠ ਪੁਸਤਕਾਂ ਤੋਂ ਸਿੱਖ ਧਰਮ ਬਾਰੇ ਜਾਣਕਾਰੀ ਹਾਸਿਲ ਕਰ...

ਮੰਦਭਾਗੀ ਖਬਰ: ਅਮਰੀਕਾ ‘ਚ ਫਿਊਲ ਸਟੇਸ਼ਨ ‘ਤੇ ਹੋਈ ਗੋ.ਲੀਬਾਰੀ, 24 ਸਾਲਾ ਭਾਰਤੀ ਨੌਜਵਾਨ ਦੀ ਮੌ.ਤ

ਅਮਰੀਕਾ ਵਿੱਚ ਇੱਕ ਫਿਊਲ ਸਟੇਸ਼ਨ ‘ਤੇ ਹੋਈ ਗੋ.ਲੀਬਾਰੀ ਵਿੱਚ ਆਂਧਰਾ ਪ੍ਰਦੇਸ਼ ਦੇ ਇੱਕ 24 ਸਾਲਾ ਨੌਜਵਾਨ ਦੀ ਮੌ.ਤ ਹੋ ਗਈ, ਜੋ ਕਿ ਉੱਥੇ ਪੋਸਟ...

PM ਮੋਦੀ ਲਈ ਡਿਨਰ ਹੋਸਟ ਕਰ ਸਕਦੇ ਨੇ ਬਾਇਡੇਨ, ਜੂਨ ‘ਚ ਯੋਗ ਦਿਵਸ ਮੌਕੇ ਅਮਰੀਕਾ ਜਾਣਗੇ ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਜੂਨ ਵਿੱਚ ਅਮਰੀਕਾ ਜਾਣ ਵਾਲੇ ਹਨ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਉਨ੍ਹਾਂ ਨੂੰ ਸਟੇਟ ਡਿਨਰ ਦੇ ਲਈ ਸੱਦਾ ਦੇ...

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ Export ਕੌਂਸਲ ’ਚ ਭਾਰਤੀ ਮੂਲ ਦੇ ਦੋ ਮਾਹਿਰਾਂ ਦੇ ਨਾਮ ਸ਼ਾਮਿਲ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਰਾਸ਼ਟਰਪਤੀ ਦੇ ਨਿਰਯਾਤ ਕੌਂਸਲ ਲਈ ਦੋ ਭਾਰਤੀ ਮੂਲ ਦੇ ਵਪਾਰ ਮਾਹਿਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ।...

ਮਾਣ ਵਾਲੀ ਗੱਲ: ਭਾਰਤੀ ਮੂਲ ਦੀ ਸ਼ਮਾ ਹਕੀਮ ਮੇਸੀਵਾਲਾ ਕੈਲੀਫੋਰਨੀਆ ’ਚ ਸਹਾਇਕ ਜੱਜ ਵਜੋਂ ਨਿਯੁਕਤ

ਭਾਰਤੀ ਮੂਲ ਦੀ ਸ਼ਮਾ ਹਕੀਮ ਮੇਸੀਵਾਲਾ ਨੇ ਵਿਦੇਸ਼ ਵਿੱਚ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ।ਦਰਅਸਲ, ਸ਼ਮਾ ਹਕੀਮ ਨੂੰ ਅਮਰੀਕੀ ਸੂਬੇ...

ਅਮਰੀਕੀ ਫੌਜ ਦਾ ‘Black Hawk’ ਹੈਲੀਕਾਪਟਰ ਕ੍ਰੈਸ਼, 2 ਲੋਕਾਂ ਦੀ ਹੋਈ ਮੌਤ

ਅਮਰੀਕਾ ਦੇ ਅਲਬਾਮਾ ਰਾਜ ਵਿੱਚ US ਆਰਮੀ ਹੈਲੀਕਾਪਟਰ ਬਲੈਕ ਹਾਕ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਘੱਟੋਂ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਹੈ।...

ਅਮਰੀਕਾ: ਕਬਾੜਖਾਨੇ ‘ਚੋਂ ਮਿਲੀ ਛਤਰਪਤੀ ਸ਼ਿਵਾਜੀ ਦੀ ਲਾਪਤਾ ਮੂਰਤੀ ! ਪਿਛਲੇ ਮਹੀਨੇ ਹੋਈ ਸੀ ਚੋਰੀ

ਅਮਰੀਕਾ ਦੇ ਕੈਲੀਫੋਰਨੀਆ ਦੇ ਸੈਨ ਜੋਸ਼ ਸ਼ਹਿਰ ਦੇ ਇੱਕ ਪਾਰਕ ਵਿੱਚੋਂ ਪਿਛਲੇ ਮਹੀਨੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਚੋਰੀ ਹੋ ਗਈ ਸੀ।...

ਅਮਰੀਕਾ ‘ਚ ਭਾਰਤੀਆਂ ਨੇ ਗੱਡੇ ਝੰਡੇ, ਭਾਰਤੀ ਮੂਲ ਦੀ ਪ੍ਰਮਿਲਾ ਜੈਪਾਲ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਅਮਰੀਕਾ ਵਿੱਚ ਇੱਕ ਵਾਰ ਫਿਰ ਤੋਂ ਭਾਰਤੀਆਂ ਨੇ ਝੰਡਾ ਲਹਿਰਾਇਆ ਹੈ। ਇਸ ਵਾਰ ਭਾਰਤੀ ਮੂਲ ਦੀ ਪ੍ਰਮਿਲਾ ਜੈਪਾਲ ਨੂੰ ਇਮੀਗ੍ਰੇਸ਼ਨ ਦੇ ਲਈ ਬਣੇ...

ਮੰਦਭਾਗੀ ਖਬਰ: ਅਮਰੀਕਾ ‘ਚ ਪੁਲਿਸ ਵਾਹਨ ਦੀ ਚਪੇਟ ‘ਚ ਆਉਣ ਕਾਰਨ 23 ਸਾਲਾ ਭਾਰਤੀ ਕੁੜੀ ਦੀ ਦਰਦਨਾਕ ਮੌ.ਤ

ਅਮਰੀਕਾ ਵਿੱਚ ਸਾਊਥ ਲੇਕ ਯੂਨੀਅਨ ਵਿੱਚ ਸੀਏਟਲ ਪੁਲਿਸ ਦੇ ਗਸ਼ਤੀ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਭਾਰਤੀ ਮੂਲ ਦੀ 23 ਸਾਲਾ ਕੁੜੀ ਦੀ ਮੌ.ਤ ਹੋ...

ਅਮਰੀਕਾ ‘ਚ ਪੰਜਾਬੀ ਨੇ ਗੱਡੇ ਝੰਡੇ, ਸ਼ਾਹਪੁਰ ਦਾ ਗੈਰੀ ਮੈਨਟੀਕਾ ਸ਼ਹਿਰ ਦਾ ਬਣਿਆ ਮੇਅਰ

ਨੇੜਲੇ ਪਿੰਡ ਸ਼ਾਹਪੁਰ ਦਾ ਗੁਰਮਿੰਦਰ ਸਿੰਘ ਗੈਰੀ ਅਮਰੀਕਾ ਦੇ ਸ਼ਹਿਰ ਮੈਨਟੀਕਾ ਵਿੱਚ ਮੇਅਰ ਬਣ ਕੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ । ਇਸ...

ਯੂਕਰੇਨ ਨੂੰ 2.5 ਅਰਬ ਡਾਲਰ ਦੀ ਮਦਦ ਕਰੇਗਾ ਅਮਰੀਕਾ, ਨਵੇਂ ਹਥਿਆਰ ਤੇ ਬਖਤਰਬੰਦ ਗੱਡੀਆਂ ਵੀ ਸ਼ਾਮਿਲ

ਸੰਯੁਕਤ ਰਾਜ ਅਮਰੀਕਾ ਨੇ ਵੀਰਵਾਰ ਨੂੰ ਯੂਕਰੇਨ ਦੇ ਲਈ ਫੌਜੀ ਮਦਦ ਦੇ ਲਈ ਇੱਕ ਨਵੇਂ ਪੈਕੇਜ ਦਾ ਐਲਾਨ ਕੀਤਾ। ਅਮਰੀਕਾ ਨੇ ਇਸ ਨਵੇਂ ਪੈਕੇਜ...

ਕੈਲੀਫੋਰਨੀਆ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਗੋਲੀਬਾਰੀ ਦੌਰਾਨ ਛੇ ਮਹੀਨੇ ਦੇ ਬੱਚੇ ਤੇ ਮਾਂ ਸਣੇ 6 ਲੋਕਾਂ ਦੀ ਮੌ.ਤ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਵਾਪਰੀ ਹੈ। ਜਿੱਥੇ ਫਾਇਰਿੰਗ ਵਿੱਚ ਇੱਕ ਬੱਚੇ ਸਣੇ 6 ਲੋਕਾਂ ਦੀ ਮੌਤ ਹੋ ਗਈ...

ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਨੇ ਰਚਿਆ ਇਤਿਹਾਸ, ਅਮਰੀਕਾ ‘ਚ ਬਣੀ ਪਹਿਲੀ ਸਿੱਖ ਮਹਿਲਾ ਜੱਜ

ਅਮਰੀਕਾ ਵਿੱਚ ਇੱਕ ਵਾਰ ਫਿਰ ਭਾਰਤੀਆਂ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ । ਦਰਅਸਲ, ਅਮਰੀਕਾ ਵਿੱਚ ਪਹਿਲੀ ਵਾਰ ਕੋਈ ਭਾਰਤੀ ਮੂਲ ਦੀ ਮਹਿਲਾ...

ਦਿਲ ਦਹਿਲਾਉਣ ਵਾਲੀ ਘਟਨਾ: ਘਰ ਦੇ ਅੰਦਰੋਂ 5 ਬੱਚਿਆਂ ਸਣੇ 8 ਲੋਕਾਂ ਦੀਆਂ ਲਾਸ਼ਾਂ ਬਰਾਮਦ, ਮਚਿਆ ਹੜਕੰਪ

ਉੱਤਰੀ ਅਮਰੀਕਾ ਦੇ ਉਟਾਹ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ । ਉਟਾਹ ਦੇ ਇਨੋਕ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਖ਼ਬਰ...

ਅਮਰੀਕਾ ਨੇ 2022 ‘ਚ ਭਾਰਤੀਆਂ ਨੂੰ ਦਿੱਤੇ 1,25,000 ਵਿਦਿਆਰਥੀ ਵੀਜ਼ੇ, ਤੋੜੇ ਸਾਰੇ ਪੁਰਾਣੇ ਰਿਕਾਰਡ

ਭਾਰਤ ਤੋਂ ਅਮਰੀਕਾ ਵਿੱਚ ਪੜ੍ਹਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਚੇਰੀ ਸਿੱਖਿਆ ਹਾਸਿਲ ਕਰਨ ਦੇ ਲਈ...

ਅਮਰੀਕਾ ਦੇ ਇਤਿਹਾਸ ‘ਚ ਪਹਿਲੀ ਵਾਰ ਟ੍ਰਾਂਸਜੈਂਡਰ ਮਹਿਲਾ ਨੂੰ ਦਿੱਤੀ ਗਈ ਸਜ਼ਾ-ਏ-ਮੌਤ

ਮੰਗਲਵਾਰ ਨੂੰ ਅਮਰੀਕਾ ਵਿੱਚ ਕਤਲ ਦੇ ਦੋਸ਼ ਹੇਠ ਇੱਕ ਟ੍ਰਾਂਸਜੈਂਡਰ ਔਰਤ ਨੂੰ ਮੌਤ ਦੀ ਸਜ਼ਾ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ...

ਅਮਰੀਕਾ ‘ਚ ਬਰਫ਼ੀਲੇ ਤੂਫ਼ਾਨ ਦਾ ਕਹਿਰ ਜਾਰੀ, ਹੁਣ ਤੱਕ 14,000 ਤੋਂ ਵੱਧ ਉਡਾਣਾਂ ਹੋਈਆਂ ਰੱਦ

ਅਮਰੀਕਾ ਵਿੱਚ ਇਨ੍ਹੀਂ ਦਿਨੀਂ ਬਰਫੀਲੇ ਤੂਫਾਨ ਦੇ ਚੱਲਦਿਆਂ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਬਰਫੀਲੇ ਤੂਫਾਨ ਕਾਰਨ ਲੋਕਾਂ ਦੀ...

ਅਮਰੀਕਾ ‘ਚ ਬਰਫ਼ੀਲੇ ਤੂਫ਼ਾਨ ਕਾਰਨ ਜੰਮਿਆ ‘Niagara Falls’, -52 ਡਿਗਰੀ ਦਰਜ ਕੀਤਾ ਗਿਆ ਪਾਰਾ

ਅਮਰੀਕਾ ਅਤੇ ਕੈਨੇਡਾ ਵਿੱਚ ਆਏ ਬੰਬ ਚੱਕਰਵਾਤ ਨੂੰ ਸਦੀ ਦੇ ਸਭ ਤੋਂ ਵੱਡੇ ਬਰਫੀਲੇ ਤੂਫਾਨਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਇਸ ਨੇ ਉਥੋਂ...

ਅਮਰੀਕਾ ‘ਚ ਬਰਫ਼ੀਲੇ ਤੂਫ਼ਾਨ ਨੇ ਮਚਾਈ ਤਬਾਹੀ, ਹੁਣ ਤੱਕ 60 ਲੋਕਾਂ ਦੀ ਮੌਤ, -45 ਡਿਗਰੀ ਤੱਕ ਪੁੱਜਾ ਪਾਰਾ

ਦੁਨੀਆ ਵਿੱਚ ਕਈ ਥਾਵਾਂ ‘ਤੇ ਬਰਫੀਲੀਆਂ ਹਵਾਵਾਂ ਅਤੇ ਤੂਫਾਨ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਅਮਰੀਕਾ ਵਿੱਚ ਜਿੱਥੇ...

US ‘ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, ਹੁਣ ਤੱਕ 34 ਲੋਕਾਂ ਦੀ ਮੌਤ, -45 ਡਿਗਰੀ ਤੱਕ ਪਹੁੰਚਿਆ ਪਾਰਾ

ਅਮਰੀਕਾ ਵਿੱਚ ਬਰਫ਼ੀਲੇ ਤੂਫ਼ਾਨ ਦਾ ਕਹਿਰ ਜਾਰੀ ਹੈ। ਕ੍ਰਿਸਮਿਸ ਦੌਰਾਨ ਆਏ ਇਸ ਤੂਫਾਨ ਨਾਲ ਦੇਸ਼ ਦੇ ਲਗਭਗ 20 ਕਰੋੜ ਲੋਕ ਪ੍ਰਭਾਵਿਤ ਹੋਏ ਹਨ।...

ਅਮਰੀਕਾ ‘ਚ ਬਰਫੀਲਾ ਤੂਫ਼ਾਨ ਬਣਿਆ ਮੁਸੀਬਤ, ਹੁਣ ਤੱਕ 18 ਲੋਕਾਂ ਦੀ ਮੌਤ

ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਵਿੱਚੋਂ ਇੱਕ ਅਮਰੀਕਾ ਇਸ ਸਮੇਂ ਮੌਸਮ ਦੀ ਮਾਰ ਝੱਲ ਰਿਹਾ ਹੈ । ਅਮਰੀਕਾ ਵਿੱਚ ਸਥਿਤੀ ਬੇਕਾਬੂ ਹੋ...

ਅਮਰੀਕਾ ‘ਚ ਭਾਰੀ ਬਰਫਬਾਰੀ ਤੇ ਠੰਡ ਦਾ ਕਹਿਰ, 2 ਹਜ਼ਾਰ ਤੋਂ ਵੱਧ ਉਡਾਣਾਂ ਰੱਦ, ਮਾਇਨਸ ਤੋਂ ਹੇਠਾਂ ਪਹੁੰਚਿਆ ਪਾਰਾ

ਅਮਰੀਕਾ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਨਾਲ ਹੀ ਕੜਾਕੇ ਦੀ ਠੰਡ ਤੇ ਭਾਰੀ ਬਰਫਬਾਰੀ ਦੀ ਦੋਹਰੀ ਮਾਰ ਨੇ ਆਮ ਜਨਜੀਵਨ ਬੁਰੀ ਤਰ੍ਹਾਂ...

ਮੰਦਭਾਗੀ ਖਬਰ: ਸੜਕ ਹਾਦਸੇ ‘ਚ ਭਾਰਤੀ-ਅਮਰੀਕੀ ਡਾਕਟਰ ਦੀ ਮੌਤ, ਮ੍ਰਿਤਕਾ 5 ਬੱਚਿਆਂ ਦੀ ਸੀ ਮਾਂ

ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹਿਊਸਟਨ ਸ਼ਹਿਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ 52 ਸਾਲਾ ਭਾਰਤੀ-ਅਮਰੀਕੀ...

ਖਤਰੇ ਦੀ ਘੰਟੀ: NASA ਦਾ ਵੱਡਾ ਦਾਅਵਾ, 2050 ਤੱਕ ਡੁੱਬ ਜਾਣਗੇ ਅਮਰੀਕਾ ਦੇ ਇਹ ਸ਼ਹਿਰ !

ਅਮਰੀਕੀ ਪੁਲਾੜ ਏਜੰਸੀ NASA ਨੇ ਹਾਲ ਹੀ ਵਿੱਚ ਇੱਕ ਅਧਿਐਨ ਰਿਪੋਰਟ ਜਾਰੀ ਕੀਤੀ ਹੈ, ਜੋ ਕਾਫੀ ਡਰਾਉਣੀ ਹੈ । ਇਸ ਰਿਪੋਰਟ ਨੇ ਅਮਰੀਕਾ ਦੀ ਚਿੰਤਾ...

ਅਮਰੀਕਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਭਾਰਤੀ ਵਿਦਿਆਰਥੀਆਂ ਦੀ ਦਰਦਨਾਕ ਮੌਤ

ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਤਿੰਨ...

ਅਮਰੀਕਾ ‘ਚ 20 ਸਾਲਾ ਭਾਰਤੀ ਵਿਦਿਆਰਥੀ ਦਾ ਕਤਲ, ਪੁਲਿਸ ਨੇ ਰੂਮਮੇਟ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਹੈ । ਇਹ ਘਟਨਾ ਅਮਰੀਕਾ ਦੇ ਇੰਡੀਆਨਾ ਦੀ ਹੈ। ਜਿੱਥੇ ਇੱਕ ਕੋਰੀਆਈ ਨੌਜਵਾਨ...

ਅਮਰੀਕਾ ‘ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਅਗਵਾ ਕੀਤੇ ਹੁਸ਼ਿਆਰਪੁਰ ਦੇ ਟਾਂਡਾ ਨਾਲ ਸਬੰਧਿਤ ਪੰਜਾਬੀ ਪਰਿਵਾਰ ਦੇ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ ।...

ਮੈਕਸੀਕੋ ਦੇ ਸਿਟੀ ਹਾਲ ‘ਚ ਅੰਨ੍ਹੇਵਾਹ ਫਾਇਰਿੰਗ, 7 ਪੁਲਿਸ ਵਾਲਿਆਂ ਸਣੇ ਮੇਅਰ 18 ਲੋਕਾਂ ਦੀ ਮੌਤ

ਅਮਰੀਕਾ ਵਿੱਚ ਹੋਣ ਵਾਲੀਆਂ ਗੋਲੀਬਾਰੀ ਦੀਆਂ ਘਟਨਾਵਾਂ ਦਾ ਅਸਰ ਹੁਣ ਉਸਦੇ ਨਾਲ ਲੱਗਦੇ ਦੇਸ਼ਾਂ ਵਿੱਚ ਵੀ ਨਜ਼ਰ ਆਉਣ ਲੱਗਿਆ ਹੈ। ਵੀਰਵਾਰ ਨੂੰ...

ਖੁਸ਼ਖਬਰੀ ! ਹੁਣ 80 ਲੱਖ ਲੋਕਾਂ ਨੂੰ ਮਿਲੇਗਾ ਗਰੀਨ ਕਾਰਡ, ਅਮਰੀਕੀ ਕਾਂਗਰਸ ’ਚ ਬਿੱਲ ਹੋਇਆ ਪੇਸ਼

ਡੈਮੋਕਰੈਟਿਕ ਪਾਰਟੀ ਦੇ ਚਾਰ ਸੈਨੇਟਰਾਂ ਨੇ 80 ਲੱਖ ਲੋਕਾਂ ਨੂੰ ਗ੍ਰੀਨ ਕਾਰਡ ਮੁਹੱਈਆ ਕਰਾਉਣ ਦੇ ਇਰਾਦੇ ਨਾਲ ਅਮਰੀਕੀ ਕਾਂਗਰਸ ਵਿੱਚ ਬਿੱਲ...

ਦੁਕਾਨ ‘ਚ ਕੌਫੀ ਪੀਣ ਗਏ ਸ਼ਖਸ ਦੀ ਚਮਕੀ ਕਿਸਮਤ, ਜਿੱਤੇ ਕਰੀਬ 2 ਕਰੋੜ ਰੁਪਏ

ਕੁਝ ਲੋਕਾਂ ਦੀ ਕਿਸਮਤ ਇੰਨੀ ਚੰਗੀ ਹੁੰਦੀ ਹੈ ਕਿ ਕਈ ਵਾਰ ਲੋਕ ਉਨ੍ਹਾਂ ਤੋਂ ਈਰਖਾ ਕਰਨ ਲੱਗ ਜਾਂਦੇ ਹਨ । ਅਜਿਹਾ ਇੱਕ ਮਾਮਲਾ ਅਮਰੀਕਾ ਦੇ...

ਡੌਂਕੀ ਲਗਾ ਕੇ ਅਮਰੀਕਾ ਜਾ ਰਹੇ ਪ੍ਰਵਾਸੀਆਂ ਦੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

ਲਾਤੀਨੀ ਅਮਰੀਕਾ ਦੇਸ਼ ਬਹਾਮਾਸ ਦੇ ਦੱਖਣੀ ਦੀਪਾਂ ਦੇ ਨੇੜੇ ਇੱਕ ਕਿਸ਼ਤੀ ਸਮੁੰਦਰ ਵਿੱਚ ਡੁੱਬ ਗਈ। ਇੱਕ ਰਿਪੋਰਟ ਮੁਤਾਬਕ ਪ੍ਰਵਾਸੀਆਂ ਨੂੰ...

ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ

ਅਮਰੀਕਾ ਦੇ ਟੈਕਸਾਸ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਟੈਕਸਾਸ ਵਿੱਚ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਵਿੱਚੋਂ 46 ਲੋਕਾਂ...

ਫਿਰ ਗੋਲੀਬਾਰੀ ਨਾਲ ਦਹਿਲਿਆ ਅਮਰੀਕਾ, ਟੇਨੇਸੀ ‘ਚ ਫਾਇਰਿੰਗ ਦੌਰਾਨ 3 ਲੋਕਾਂ ਦੀ ਮੌਤ, 14 ਜ਼ਖਮੀ

ਅਮਰੀਕਾ ਵਿੱਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕਾ ਦੇ ਟੈਨੇਸੀ ਵਿੱਚ ਇੱਕ ਨਾਈਟ ਕਲੱਬ ਨੇੜੇ ਗੋਲੀਬਾਰੀ...

ਕੋਰੋਨਾ ਤੋਂ ਬਾਅਦ ਹੁਣ ‘Monkeypox Virus’ ਦਾ ਵਧਿਆ ਖਤਰਾ, ਬ੍ਰਿਟੇਨ ਤੋਂ ਬਾਅਦ ਅਮਰੀਕਾ ‘ਚ ਸਾਹਮਣੇ ਆਇਆ ਪਹਿਲਾ ਕੇਸ

ਦੇਸ਼ ਦੇ ਲੋਕ ਕੋਰੋਨਾ ਵਾਇਰਸ ਤੋਂ ਉਭਰ ਵੀ ਨਹੀਂ ਸਕੇ ਕਿ ਹੁਣ ਇੱਕ ਹੋਰ ਵਾਇਰਸ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਇਸ ਵਾਇਰਸ ਦੇ ਫੈਲਣ ਦੀ...

ਸੁਪਰਸਟਾਰ ਮੋਹਨ ਲਾਲ ਦੀਆਂ ਵਧੀਆਂ ਮੁਸੀਬਤਾਂ, ਮਨੀ ਲਾਂਡਰਿੰਗ ਮਾਮਲੇ ‘ਚ ED ਨੇ ਭੇਜਿਆ ਸੰਮਨ

Mohanlal money laundering case: ਸਾਊਥ ਸੁਪਰਸਟਾਰ ਮੋਹਨ ਲਾਲ ਦੀਆਂ ਮਨੀ ਲਾਂਡਰਿੰਗ ਮਾਮਲੇ ‘ਚ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਾਲ ਹੀ ‘ਚ...

ਅਮਰੀਕਾ : ਦੱਖਣੀ ਕੈਰੋਲੀਨਾ ਦੇ ਸ਼ਾਪਿੰਗ ਮਾਲ ‘ਚ ਗੋਲੀਬਾਰੀ, 12 ਲੋਕ ਜ਼ਖ਼ਮੀ, 3 ਸ਼ੱਕੀ ਹਿਰਾਸਤ ‘ਚ

ਅਮਰੀਕਾ ਦੇ ਦੱਖਣੀ ਕੈਰੋਲੀਨਾ ਦੀ ਰਾਜਧਾਨੀ ਕੋਲੰਬੀਆ ਵਿੱਚ ਇੱਕ ਸ਼ਾਪਿੰਗ ਮਾਲ ਵਿੱਚ ਸ਼ਨੀਵਾਰ ਨੂੰ ਹੋਈ ਗੋਲੀਬਾਰੀ ਵਿੱਚ 12 ਲੋਕ ਜ਼ਖਮੀ...

ਅਮਰੀਕਾ ਦੀ ਭਾਰਤ ਨੂੰ ਚਿਤਾਵਨੀ, ਕਿਹਾ-“ਰੂਸ ਦਾ ਸਾਥ ਛੱਡੋ, ਨਹੀਂ ਤਾਂ ਚੁਕਾਉਣੀ ਪਵੇਗੀ ਭਾਰੀ ਕੀਮਤ”

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਅਜਿਹੇ ਵਿੱਚ ਭਾਰਤ ਸ਼ਾਂਤੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ...

ਜੰਗ ਵਿਚਾਲੇ ਅਮਰੀਕਾ ਦਾ ਐਲਾਨ -“ਯੂਕਰੇਨ ਨੂੰ ਹਥਿਆਰ ਤੇ ਮਦਦ ਪਹੁੰਚਾਉਣ ਦਾ ਕਰਾਂਗੇ ਪੂਰਾ ਸਮਰਥਨ”

ਰੂਸ ਤੇ ਯੂਕਰੇਨ ਵਿਚਾਲੇ ਹਾਲੇ ਵੀ ਜੰਗ ਜਾਰੀ ਹੈ। ਇਸੇ ਵਿਚਾਲੇ ਵ੍ਹਾਈਟ ਹਾਊਸ ਦੇ ਚੀਫ਼ ਆਫ਼ ਸਟਾਫ਼ ਰਾਲ ਕਲੇਨ ਨੇ ਕਿਹਾ ਕਿ ਰੂਸ ਵਿਰੁੱਧ...

ਅਮਰੀਕਾ ਦੀ ਚੀਨ ਨੂੰ ਚਿਤਾਵਨੀ, ਯੂਕਰੇਨ ਖਿਲਾਫ਼ ਯੁੱਧ ‘ਚ ਰੂਸ ਦੀ ਮਦਦ ਕਰਨਾ ਪਵੇਗਾ ਮਹਿੰਗਾ

ਯੂਕਰੇਨ ਦੇ ਖਿਲਾਫ ਜੰਗ ਵਿੱਚ ਰੂਸ ਦਾ ਸਾਥ ਦੇਣ ‘ਤੇ ਅਮਰੀਕਾ ਨੇ ਚੀਨ ਨੂੰ ਫਟਕਾਰ ਲਗਾਈ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਦੇ...

ਭਾਰਤੀਆਂ ਲਈ ਵੱਡੀ ਖੁਸ਼ਖਬਰੀ ! US ਸਰਕਾਰ ਨੇ ਵੀਜ਼ਾ ਬਿਨੈਕਾਰਾਂ ਨੂੰ 31 ਦਸੰਬਰ ਤੱਕ ਦਿੱਤੀ ਇਹ ਛੋਟ

ਅਮਰੀਕਾ ਜਾਣ ਵਾਲੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਅਮਰੀਕਾ ਨੇ ਇਸ ਸਾਲ 31 ਦਸੰਬਰ ਤੱਕ ਭਾਰਤ ਵਿੱਚ ਆਪਣੇ ਦੂਤਾਵਾਸਾਂ ਵਿੱਚ...

ਡੇਟਿੰਗ ਐਪਸ ‘ਤੇ ਨਹੀਂ ਬਣਿਆ ਕੰਮ, ਤਾਂ 66 ਸਾਲਾਂ ਬਜ਼ੁਰਗ ਨੇ ਪਿਆਰ ਦੀ ਭਾਲ ‘ਚ ਕੀਤਾ ਇਹ ਕਾਰਾ

ਤੁਸੀਂ ਪਿਆਰ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੇ ਖ਼ਾਸ ਕੰਮ ਕਰਦੇ ਦੇਖਿਆ ਹੋਵੇਗਾ । ਆਪਣਾ ਪਿਆਰ ਪਾਉਣ ਲਈ ਲੋਕ ਬਹੁਤ ਕੁੱਝ ਕਰ...

USA ‘ਚ ਦੁਰਲੱਭ ਜੋੜੇ ਬੱਚਿਆਂ ਦਾ ਜਨਮ, ਇਕ ਸਾਲ 2021 ਤਾਂ ਦੂਜਾ 2022 ‘ਚ ਹੋਇਆ ਪੈਦਾ

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਵੇਂ ਸਾਲ ਦੀ ਸ਼ਾਮ ਨੂੰ ਜੌੜੇ ਬੱਚਿਆਂ ਦਾ ਜਨਮ ਹੋਇਆ ਹੈ...

ਦੁਨੀਆ ਦੀ ਸਭ ਤੋਂ ਖਤਰਨਾਕ ਜੇਲ੍ਹ ਜਿੱਥੇ ਕੈਦੀ ਸਜ਼ਾ ਝੇਲਣ ਦੀ ਜਗ੍ਹਾ ਕਰ ਲੈਂਦੇ ਸੀ ਖ਼ੁਦਕੁਸ਼ੀ

ਜਦੋਂ ਵੀ ਕੋਈ ਵਿਅਕਤੀ ਜੇਲ੍ਹ ਸ਼ਬਦ ਬੋਲਦਾ ਹੈ ਤਾਂ ਮਨ ਵਿੱਚ ਇੱਕ ਅਜੀਬ ਜਿਹੀ ਤਸਵੀਰ ਉੱਭਰ ਆਉਂਦੀ ਹੈ। ਅਕਸਰ ਅਸੀਂ ਫਿਲਮਾਂ ਵਿੱਚ ਦੇਖਦੇ...

ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਅਗਲੇ ਸਾਲ ਹੋਣਾ ਸੀ ਵਿਆਹ

ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ...

ਅਮਰੀਕਾ ‘ਚ ਫੁੱਟਬਾਲ ਮੈਚ ਦੌਰਾਨ ਚੱਲੀਆਂ ਗੋਲੀਆਂ, 4 ਲੋਕ ਜ਼ਖਮੀ

ਅਮਰੀਕੀ ਦੇ ਅਲਬਾਮਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਫੁੱਟਬਾਲ ਮੈਚ ਦੌਰਾਨ ਅਚਾਨਕ ਗੋਲੀਬਾਰੀ ਹੋ ਗਈ ।...

ਅਮਰੀਕਾ ਜਾਣ ਦੀ ਯੋਜਨ ਬਣਾ ਰਹੇ ਲੋਕਾਂ ਲਈ ਵੱਡੀ ਖਬਰ, 8 ਨਵੰਬਰ ਤੋਂ ਇਨ੍ਹਾਂ ਯਾਤਰੀਆਂ ਨੂੰ ਮਿਲੇਗੀ ਐਂਟਰੀ

ਅਮਰੀਕਾ ਜਾਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਸ਼ੁੱਕਰਵਾਰ ਨੂੰ ਇੱਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਵਿੱਚ...

ਅਮਰੀਕਾ ਨੇ ਕਾਬੁਲ ਡਰੋਨ ਹਮਲੇ ਲਈ ਮੰਗੀ ਮੁਆਫ਼ੀ, ਕਿਹਾ- ਹਮਲੇ ‘ਚ ਮਾਰੇ ਗਏ ਬੇਗੁਨਾਹ ਲੋਕ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ 26 ਅਗਸਤ ਨੂੰ ਇੱਕ ਆਤਮਘਾਤੀ ਹਮਲਾ ਕੀਤਾ ਗਿਆ ਸੀ।  ਜਿਸ ਵਿੱਚ ਹੋਏ ਡਰੋਨ ਹਮਲੇ ਨੂੰ ਲੈ ਕੇ ਅਮਰੀਕਾ...

ਅਮਰੀਕਾ ‘ਚ ਬਾਇਡੇਨ ਖਿਲਾਫ਼ ਲੱਗੇ ਬਿਲਬੋਰਡ, ਹੱਥ ਵਿੱਚ ਰਾਕੇਟ ਲਾਂਚਰ ਤੇ ਤਾਲਿਬਾਨੀ ਪਹਿਰਾਵੇ ‘ਚ ਦਿਖਾਈ ਦਿੱਤੇ ਅਮਰੀਕੀ ਰਾਸ਼ਟਰਪਤੀ

ਤਾਲਿਬਾਨ ਵੱਲੋਂ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਦੇਸ਼ ਦੀ ਹਾਲਤ ਬਹੁਤ ਚਿੰਤਾਜਨਕ ਬਣੀ ਹੋਈ ਹੈ। ਜਿਸਦੇ ਲਈ ਅੰਤਰਰਾਸ਼ਟਰੀ...

PM ਮੋਦੀ 24 ਸਤੰਬਰ ਨੂੰ ਹੋਣ ਵਾਲੇ Quad ਸਿਖਰ ਸੰਮੇਲਨ ‘ਚ ਲੈਣਗੇ ਹਿੱਸਾ, ਰਾਸ਼ਟਰਪਤੀ ਬਾਇਡੇਨ ਕਰਨਗੇ ਮੇਜ਼ਬਾਨੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਸਤੰਬਰ ਨੂੰ ਭਾਰਤ ਅਤੇ ਅਮਰੀਕਾ ਸਮੇਤ ਚਾਰ ਦੇਸ਼ਾਂ ਦੇ ਮਜ਼ਬੂਤ ਗਠਜੋੜ ਕਵਾਡ ਲੀਡਰਜ਼ ਕਾਨਫਰੰਸ ਵਿੱਚ...

ਅਫਗਾਨਿਸਤਾਨ ਦੀ ਵਿੱਤੀ ਮਦਦ ਲਈ ਅੱਗੇ ਆਇਆ ਅਮਰੀਕਾ, 470 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਅਫ਼ਗ਼ਾਨਿਸਤਾਨ ‘ਤੇ ਤਾਲਿਬਾਨ ਦੇ ਪੂਰੇ ਤਰ੍ਹਾਂ ਕਾਬਿਜ਼ ਹੋਣ ਬਾਅਦ ਇੱਥੇ ਸਥਿਤੀ ਬਹੁਤ ਤਣਾਅਪੂਰਨ ਹੈ। ਇੱਥੋਂ ਦੇ ਲੋਕਾਂ ਲਈ ਤਾਲਿਬਾਨ...

ਅਮਰੀਕਾ ‘ਚ ਹੋਏ 9/11 ਹਮਲੇ ਦੀ 20ਵੀਂ ਵਰ੍ਹੇਗੰਢ ਅੱਜ, ਰਾਸ਼ਟਰਪਤੀ ਬਾਇਡੇਨ ਨੇ ਇਸ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਕੀਤਾ ਯਾਦ

ਇਤਿਹਾਸ ਵਿੱਚ 11 ਸਤੰਬਰ ਦਾ ਦਿਨ ਇੱਕ ਦੁਖਦਾਈ ਘਟਨਾ ਦੇ ਨਾਲ ਦਰਜ ਹੈ। ਅੱਜ ਦੇ ਦਿਨ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ‘ਤੇ...

ਅਮਰੀਕਾ ਦੇ ਫਲੋਰਿਡਾ ‘ਚ ਬੰਦੂਕਧਾਰੀ ਨੇ ਮਾਂ-ਧੀ ਸਣੇ 4 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ

ਅਮਰੀਕਾ ਦੇ ਫਲੋਰਿਡਾ ਵਿੱਚ ਐਤਵਾਰ ਨੂੰ ਇੱਕ ਬੰਦੂਕਧਾਰੀ ਵੱਲੋਂ ਗੋਲੀਬਾਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ 4 ਲੋਕਾਂ ਦੀ ਮੌਤ ਹੋ...

PM ਮੋਦੀ ਇਸ ਮਹੀਨੇ ਕਰ ਸਕਦੇ ਹਨ ਅਮਰੀਕਾ ਦਾ ਦੌਰਾ, ਰਾਸ਼ਟਰਪਤੀ ਬਾਇਡੇਨ ਨਾਲ ਹੋਵੇਗੀ ਪਹਿਲੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਤੰਬਰ ਦੇ ਆਖਰੀ ਹਫ਼ਤੇ ਅਮਰੀਕਾ ਦੌਰੇ ‘ਤੇ ਜਾ ਸਕਦੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਇਸ ਦੌਰਾਨ ਉਹ...

ਜਿਹੜੇ ਲੋਕ ਅਫਗਾਨਿਸਤਾਨ ਨੂੰ ਛੱਡਣਾ ਚਾਹੁੰਦੇ ਹਨ, ਉਨ੍ਹਾਂ ਦੀ ਬਿਨ੍ਹਾਂ ਕਿਸੇ ਡੈੱਡਲਾਈਨ ਤੋਂ ਕਰਾਂਗੇ ਮਦਦ: ਅਮਰੀਕਾ

ਅਫਗਾਨਿਸਤਾਨ ਛੱਡਣ ਤੋਂ ਬਾਅਦ ਅਮਰੀਕਾ ਦਾ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ । ਜਿਸ ਵਿੱਚ ਅਮਰੀਕਾ ਨੇ ਸਪੱਸ਼ਟ ਅਤੇ ਕੜੇ ਸ਼ਬਦਾਂ ਨਾਲ...

ਅਮਰੀਕਾ ਨੇ ਬਚਾਅ ਮੁਹਿੰਮ ਕੀਤੀ ਤੇਜ਼, 24 ਘੰਟਿਆਂ ‘ਚ 2000 ਲੋਕਾਂ ਨੂੰ ਕਾਬੁਲ ਏਅਰਪੋਰਟ ਤੋਂ ਸੁਰੱਖਿਅਤ ਕੱਢਿਆ ਬਾਹਰ

ਅਫਗਾਨਿਸਤਾਨ ਵਿੱਚ ਅਮਰੀਕੀ ਫੌਜੀ ਕਾਰਵਾਈ ਦੇ ਅੰਤ ਦਾ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ। ਅਮਰੀਕਾ ਨੇ ਕਿਹਾ ਹੈ ਕਿ ਉਹ 31 ਅਗਸਤ ਨੂੰ...

ਅਫਗਾਨਿਸਤਾਨ ਸੰਕਟ: ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤਾ ਅਲਰਟ, ਕਾਬੁਲ ਹਵਾਈ ਅੱਡੇ ਵੱਲ ਨਾ ਜਾਣ ਦੀ ਦਿੱਤੀ ਸਲਾਹ

ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਵਿੱਚ ਹਰ ਦਿਨ ਦੇ ਨਾਲ ਅਮਰੀਕਾ ਸਮੇਤ ਸਾਰੇ ਦੇਸ਼ਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ...

ਤਾਲਿਬਾਨ ਵੱਲੋਂ 31 ਅਗਸਤ ਤੱਕ ਦੇਸ਼ ਛੱਡਣ ਦੀ ਧਮਕੀ ਤੋਂ ਬਾਅਦ ਅਮਰੀਕਾ ਨੇ ਦਿੱਤਾ ਇਹ ਵੱਡਾ ਬਿਆਨ

ਅਫ਼ਗ਼ਾਨਿਸਤਾਨ ‘ਤੇ ਤਾਲਿਬਾਨ ‘ਤੇ ਆਪਣਾ ਕਬਜ਼ਾ ਕਰ ਲਿਆ ਹੈ। ਅਫ਼ਗ਼ਾਨਿਸਤਾਨ ਨੇ ਤਾਲਿਬਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਅਮਰੀਕਾ...

ਤਾਲਿਬਾਨ ਦੀ ਬਾਇਡੇਨ ਨੂੰ ਧਮਕੀ, ਕਿਹਾ- ‘ਜੇਕਰ ਤੈਅ ਸਮੇਂ ‘ਚ ਅਮਰੀਕੀ ਫ਼ੌਜ ਵਾਪਸ ਨਾ ਗਈ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ’

ਅਫ਼ਗ਼ਾਨਿਸਤਾਨ ‘ਤੇ ਤਾਲਿਬਾਨ ‘ਤੇ ਆਪਣਾ ਕਬਜ਼ਾ ਕਰ ਲਿਆ ਹੈ। ਅਫ਼ਗ਼ਾਨਿਸਤਾਨ ਨੇ ਤਾਲਿਬਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਅਮਰੀਕਾ...

ਅਮਰੀਕਾ ‘ਚ ਭਾਰੀ ਮੀਂਹ ਤੇ ਤੂਫ਼ਾਨ ਨੇ ਮਚਾਈ ਤਬਾਹੀ, 8 ਲੋਕਾਂ ਦੀ ਮੌਤ, ਕਈ ਲਾਪਤਾ

ਅਮਰੀਕਾ ਵਿੱਚ ਮੀਂਹ ਦੇ ਪਾਣੀ ਨੇ ਲੋਕਾਂ ਦੀ ਜ਼ਿੰਦਗੀ ਬਦਤਰ ਕਰ ਦਿੱਤੀ ਹੈ । ਮੱਧ ਟੇਨੇਸੀ ਵਿੱਚ ਹੜ੍ਹ ਆਉਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ...

ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲਿਆ ਅਮਰੀਕਾ, ਤੱਟੀ ਇਲਾਕਿਆਂ ‘ਚ ਸੁਨਾਮੀ ਦਾ ਅਲਰਟ ਜਾਰੀ

ਅਮਰੀਕਾ ਦੇ ਅਲਾਸਕਾ ਪ੍ਰਾਇਦੀਪ ਵਿੱਚ ਬੁੱਧਵਾਰ ਰਾਤ ਨੂੰ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਸਕੇਲ ‘ਤੇ ਇਸ ਭੂਚਾਲ ਦੀ...

ਅਜੀਬ ਫਰਮਾਨ ! ਹੁਣ 5ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਦਿੱਤੇ ਜਾਣਗੇ ਮੁਫ਼ਤ Condom

ਅਮਰੀਕਾ ਦੇ ਸ਼ਿਕਾਗੋ ਵਿੱਚ ਸਕੂਲਾਂ ਲਈ ਅਜਿਹਾ ਜਾਰੀ ਕੀਤਾ ਗਿਆ, ਜਿਸ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਚਰਚਾ ਹੋ ਰਹੀ ਹੈ । ਨਵੀਂ ਨੀਤੀ ਦੇ...

ਕੈਨੇਡਾ ਤੇ ਅਮਰੀਕਾ ’ਚ ਲੂ ਦਾ ਕਹਿਰ ਜਾਰੀ, ਹੁਣ ਤੱਕ 486 ਲੋਕਾਂ ਦੀ ਮੌਤ

ਕੈਨੇਡਾ ਅਤੇ ਅਮਰੀਕਾ ਦਾ ਉੱਤਰੀ-ਪੱਛਮੀ ਖੇਤਰ ਰਿਕਾਰਡ ਤੋੜ ਗਰਮੀ ਤੋਂ ਬਹੁਤ ਪ੍ਰੇਸ਼ਾਨ ਹੈ। ਪਿਛਲੇ ਹਫਤੇ ਸ਼ੁਰੂ ਹੋਏ ਇਸ ਖਤਰਨਾਕ ਹੀਟਵੇਵ...

ਕੈਨੇਡਾ ਤੇ ਅਮਰੀਕਾ ‘ਚ ਭਿਆਨਕ ਗਰਮੀ ਨੇ ਤੋੜਿਆ 84 ਸਾਲਾਂ ਦਾ ਰਿਕਾਰਡ

ਦੱਖਣੀ ਬ੍ਰਿਟਿਸ਼ ਕੋਲੰਬੀਆ ਵਿੱਚ ਗਰਮੀ ਦਾ ਕਹਿਰ ਜਾਰੀ ਹੈ । ਇਸ ਰਿਕਾਰਡ ਤੋੜ ਗਰਮੀ ਦੇ ਕਹਿਰ ਵਿਚਾਲੇ ਦੱਖਣੀ ਬ੍ਰਿਟਿਸ਼ ਕੋਲੰਬੀਆ ਦੇ...

ਫਲੋਰਿਡਾ ‘ਚ 12 ਮੰਜ਼ਿਲਾ ਇਮਾਰਤ ਢਹਿ-ਢੇਰੀ ਹੋਣ ਕਾਰਨ 5 ਲੋਕਾਂ ਦੀ ਮੌਤ, 156 ਲੋਕ ਲਾਪਤਾ

ਦੱਖਣੀ ਫਲੋਰਿਡਾ ਦੇ ਮਿਆਮੀ ਨੇੜੇ ਸ਼ਨੀਵਾਰ ਨੂੰ 12 ਮੰਜ਼ਿਲਾ ਇਮਾਰਤ ਦੇ ਢਹਿ ਜਾਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਜਦਕਿ 156 ਲੋਕ ਲਾਪਤਾ ਹਨ ।...

ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਦਿੱਤਾ ਅਸਤੀਫ਼ਾ, ਸਹਿਯੋਗੀ ਨੂੰ Kiss ਕਰਨ ‘ਤੇ ਲੱਗੇ ਸੀ ਕੋਰੋਨਾ ਨਿਯਮ ਤੋੜਨ ਦੇ ਦੋਸ਼

ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਦੇ ਦੋਸ਼ਾਂ ਤੋਂ ਬਾਅਦ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਇੱਕ...

ਅਮਰੀਕੀ ਅਦਾਲਤ ਦਾ ਵੱਡਾ ਫੈਸਲਾ, ਜਾਰਜ ਫਲਾਇਡ ਹੱਤਿਆ ਮਾਮਲੇ ‘ਚ ਸਾਬਕਾ ਪੁਲਿਸ ਅਧਿਕਾਰੀ ਡੇਰੇਕ ਸ਼ਾਵਿਨ ਨੂੰ 22 ਸਾਲ 6 ਮਹੀਨੇ ਦੀ ਸਜ਼ਾ

ਅਮਰੀਕਾ ਦੀ ਇੱਕ ਅਦਾਲਤ ਨੇ ਜਾਰਜ ਫਲਾਈਡ ਦੀ ਹੱਤਿਆ ਦੇ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਸੁਣਾਇਆ ਹੈ । ਇਸ ਮਾਮਲੇ ਵਿੱਚ ਦੋਸ਼ੀ ਪਾਏ ਗਏ...

ਕੋਰੋਨਾ ਮਹਾਂਮਾਰੀ ਵਿਚਾਲੇ ਜਲਦ ਹੀ ਅਮਰੀਕਾ ਦਾ ਦੌਰਾ ਕਰਨਗੇ PM ਮੋਦੀ !

ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਰਫ਼ਤਾਰ ‘ਤੇ ਬ੍ਰੇਕ ਲੱਗ ਰਹੀ ਹੈ।  ਇਸੇ ਵਿਚਾਲੇ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਆਪਣੀਆਂ ਵਿਦੇਸ਼...

95 ਸਾਲਾਂ ਬਜ਼ੁਰਗ ਜੋੜੇ ਨੇ ਵਿਆਹ ਕਰਵਾ ਪੇਸ਼ ਕੀਤੀ ਮਿਸਾਲ, ਕਿਹਾ- ‘ਹਾਲੇ ਤਾਂ ਇਕੱਠਿਆਂ ਜ਼ਿੰਦਗੀ ਜਿਉਣੀ ਹੈ’

ਅਮਰੀਕਾ ਵਿੱਚ 95 ਸਾਲ ਦੀ ਉਮਰ ਵਿੱਚ ਇੱਕ ਜੋੜੇ ਨੇ ਵਿਆਹ ਕਰਵਾ ਕੇ ਇੱਕ ਮਿਸਾਲ ਪੇਸ਼ ਕੀਤੀ ਹੈ । ਇਸ ਜੋੜੇ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਜੇਕਰ...

Facebook ਨੇ US ਦੇ ਸਾਬਕਾ ਰਾਸ਼ਟਰਪਤੀ ਨੂੰ ਦਿੱਤਾ ਝਟਕਾ, 2 ਸਾਲ ਲਈ ਅਕਾਊਂਟ ਕੀਤਾ ਸਸਪੈਂਡ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਫੇਸਬੁੱਕ ਨੇ ਝਟਕਾ ਦਿੰਦਿਆਂ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਊਂਟ ਦੋ...

ਭਾਰਤੀ ਮੂਲ ਦੇ ਤਜਰਬੇਕਾਰ ਪੱਤਰਕਾਰ ਤਜਿੰਦਰ ਸਿੰਘ ਦਾ ਦਿਹਾਂਤ, ਪੈਂਟਾਗਨ ਨੇ ਜਤਾਇਆ ਸੋਗ

ਵ੍ਹਾਈਟ ਹਾਊਸ ਦੇ ਤਜਰਬੇਕਾਰ ਪੱਤਰਕਾਰ ਤਜਿੰਦਰ ਸਿੰਘ ਦਾ ਅਮਰੀਕਾ ਵਿੱਚ ਦਿਹਾਂਤ ਹੋ ਗਿਆ। ਪ੍ਰਕਾਸ਼ਨ ਵੱਲੋਂ ਇਹ ਐਲਾਨ ਕੀਤਾ ਗਿਆ ।...

ਅਮਰੀਕਾ ਦੇ ਫਲੋਰਿਡਾ ‘ਚ Music Concert ਦੌਰਾਨ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ, 20 ਤੋਂ ਵੱਧ ਜ਼ਖਮੀ

ਅਮਰੀਕਾ ਵਿੱਚ ਫਾਇਰਿੰਗ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਸ਼ਨੀਵਾਰ ਰਾਤ ਨੂੰ ਫਲੋਰਿਡਾ ਸ਼ਹਿਰ ਵਿੱਚ ਇੱਕ...

ਭਾਰਤ ਨੂੰ ਕੋਰੋਨਾ ਵੈਕਸੀਨ ਲਈ ਕੱਚਾ ਮਾਲ ਦੇਵੇਗਾ ਅਮਰੀਕਾ, ਕਿਹਾ- ‘ਮਹਾਂਮਾਰੀ ਦੇ ਸ਼ੁਰੂਆਤੀ ਦੌਰ ‘ਚ ਭਾਰਤ ਵੱਲੋਂ ਕੀਤੀ ਮਦਦ ਕਦੇ ਨਹੀਂ ਭੁਲਾ ਸਕਦੇ’

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਇਨ੍ਹੀਂ ਦਿਨੀਂ ਅਮਰੀਕਾ ਦੇ ਦੌਰੇ ‘ਤੇ ਹਨ । ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਪਣੇ ਅਮਰੀਕੀ ਹਮਰੁਤਬਾ ਐਂਟਨੀ...

ਕੈਲੇਫੋਰਨੀਆ ਦੇ ਸੇਨ ਜੋਸ ਸ਼ਹਿਰ ‘ਚ ਗੋਲੀਬਾਰੀ, ਇੱਕ ਪੰਜਾਬੀ ਸਣੇ 8 ਲੋਕਾਂ ਦੀ ਮੌਤ

ਅਮਰੀਕਾ ਦੇ ਕੈਲੀਫੋਰਨੀਆ ਦੇ ਸੈਨ ਜੋਸ ਸ਼ਹਿਰ ਵਿੱਚ ਬੁੱਧਵਾਰ ਨੂੰ ਇਕ ਵਿਅਕਤੀ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ । ਪੁਲਿਸ ਅਨੁਸਾਰ ਇਸ ਘਟਨਾ...

ਭਾਰਤੀ ਮੂਲ ਦੇ ਅਰੁਣ ਵੈਂਕਟਰਮਨ ਨੂੰ ਬਾਇਡੇਨ ਪ੍ਰਸ਼ਾਸਨ ‘ਚ ਮਿਲੀ ਵੱਡੀ ਜ਼ਿੰਮੇਵਾਰੀ, ਡਿਪਾਰਟਮੈਂਟ ਆਫ਼ ਕਾਮਰਸ ਦੇ ਬਣੇ ਹੈੱਡ

ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਇੱਕ ਹੋਰ ਭਾਰਤੀ ਨੂੰ ਵੱਡੀ ਇਹ ਜ਼ਿੰਮੇਵਾਰੀ ਸੌਂਪੀ ਹੈ । ਰਾਸ਼ਟਰਪਤੀ ਨੇ ਭਾਰਤੀ-ਅਮਰੀਕੀ ਨਾਗਰਿਕ...

ਜਾਪਾਨ ਤੇ ਸ਼੍ਰੀਲੰਕਾ ‘ਚ ਵਧਦੇ ਕੋਰੋਨਾ ਮਾਮਲੇ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਨੇ ਜਾਰੀ ਕੀਤੀ ਇਹ ਚੇਤਾਵਨੀ

ਭਾਰਤ ਤੋਂ ਬਾਅਦ ਹੁਣ ਕੋਰੋਨਾ ਵਾਇਰਸ ਨੇ ਜਾਪਾਨ ਅਤੇ ਸ੍ਰੀਲੰਕਾ ਵਿੱਚ ਵੀ ਤੇਜ਼ੀ ਨਾਲ ਫੈਲਣਾ ਸ਼ੁਰੂ ਕਰ ਦਿੱਤਾ ਹੈ । ਇਨ੍ਹਾਂ ਦੋਵਾਂ...

ਇਜ਼ਰਾਈਲ-ਫਿਲੀਸਤੀਨ ਵਿਚਾਲੇ ਖੂਨੀ ਸੰਘਰਸ਼ ਜਾਰੀ: ਹਮਲੇ ‘ਚ ਹੁਣ ਮੀਡੀਆ ਵੀ ਬਣਿਆ ਨਿਸ਼ਾਨਾ, ਜੋ ਬਾਇਡੇਨ ਨੇ ਜਤਾਈ ਚਿੰਤਾ

Israel Palestine conflict: ਇਜ਼ਰਾਈਲ ਅਤੇ ਫਿਲੀਸਤੀਨ ਵਿਚਾਲੇ ਖੂਨੀ ਸੰਘਰਸ਼ ਜਾਰੀ ਹੈ । ਇਸ ਵਿਚਾਲੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਇਜ਼ਰਾਈਲ...

ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਵ੍ਹਾਈਟ ਹਾਊਸ ਦੀ ਸੀਨੀਅਰ ਸਲਾਹਕਾਰ ਨਿਯੁਕਤ

Indian American Neera Tanden: ਅਮਰੀਕਾ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾਉਣ ਤੋਂ ਬਾਅਦ ਰਾਸ਼ਟਰਪਤੀ ਚੁਣੇ ਗਏ ਜੋ ਬਾਇਡੇਨ ਨੇ ਆਪਣੇ...

ਅਮਰੀਕਾ ਨੇ ਹਵਾਈ ਯਾਤਰੀਆਂ ਨੂੰ ਦਿੱਤੀ ਚੇਤਾਵਨੀ, ਕਿਹਾ- ਸਿਹਤ ਦੇ ਖਤਰੇ ਦੇ ਮੱਦੇਨਜ਼ਰ ਸਮਾਨ ‘ਚ ਨਾ ਲਿਜਾਓ ਗੋਬਰ

US Customs asks travelers: ਅਮਰੀਕਾ ਨੇ ਹਵਾਈ ਯਾਤਰੀਆਂ ਨੂੰ ਆਪਣੇ ਸਮਾਨ ਵਿੱਚ ਗੋਬਰ ਲਿਜਾਣ ਦੇ ਸਬੰਧ ਵਿੱਚ ਐਲਾਨ ਕੀਤਾ ਹੈ। ਕਸਟਮਜ਼ ਅਤੇ ਬਾਰਡਰ...

ਭਾਰਤ ਨੇ ਸਮੇਂ ਤੋਂ ਪਹਿਲਾਂ ਹੀ ਕੋਰੋਨਾ ਪਾਬੰਦੀਆਂ ‘ਚ ਦਿੱਤੀ ਢਿੱਲ, ਜਿਸਦਾ ਨਤੀਜਾ ਕੋਰੋਨਾ ਕੇਸਾਂ ‘ਚ ਲਗਾਤਾਰ ਵਾਧਾ : ਡਾ. ਫਾਉਚੀ

Dr Fauci on covid crisis: ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਤਬਾਹੀ ਮਚਾਈ ਹੋਈ ਹੈ । ਜਿਸ ਕਾਰਨ ਭਾਰਤ ਵਿੱਚ ਰੋਜ਼ਾਨਾ 3 ਲੱਖ ਤੋਂ ਵੱਧ ਮਾਮਲੇ ਸਾਹਮਣੇ...

ਅਮਰੀਕੀ ਸੰਸਦ ਮੈਂਬਰ ਨੇ ਬਾਇਡੇਨ ਨੂੰ ਚਿੱਠੀ ਲਿਖ ਕੋਰੋਨਾ ਨਾਲ ਜੂਝ ਰਹੇ ਭਾਰਤ ਦੀ ਹੋਰ ਮਦਦ ਕਰਨ ਦੀ ਕੀਤੀ ਅਪੀਲ

US congresswoman urges Biden: ਭਾਰਤ ਵਿੱਚ ਕੋਰੋਨਾ ਕਾਰਨ ਹਾਲਤ ਬੇਹੱਦ ਮਾੜੇ ਹੁੰਦੇ ਜਾ ਰਹੇ ਹਨ। ਜਿਸਦੇ ਮੱਦੇਨਜ਼ਰ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਨੂੰ...

ਅਮਰੀਕਾ ‘ਚ ਹੁਣ 12-15 ਸਾਲ ਦੇ ਬੱਚਿਆਂ ਨੂੰ ਵੀ ਲੱਗੇਗਾ ਕੋਰੋਨਾ ਟੀਕਾ, Pfizer ਦੀ ਵੈਕਸੀਨ ਨੂੰ ਮਿਲੀ ਮਨਜ਼ੂਰੀ

Pfizer covid 19 shot expanded: ਅਮਰੀਕਾ ਵਿੱਚ ਹੁਣ ਕੋਰੋਨਾ ਸੰਕ੍ਰਮਣ ਰੋਧੀ ਵੈਕਸੀਨ ਬੱਚਿਆਂ ਨੂੰ ਵੀ ਲਗਾਈ ਜਾਵੇਗੀ । ਅਮਰੀਕਾ ਵਿੱਚ ਹੁਣ Pfizer ਦੀ ਕੋਵਿਡ...

ਜਨਮਦਿਨ ਦੀ ਪਾਰਟੀ ‘ਚ ਹੋਈ ਅੰਨ੍ਹੇਵਾਹ ਫਾਇਰਿੰਗ, 7 ਲੋਕਾਂ ਦੀ ਮੌਤ, ਬੰਦੂਕਧਾਰੀ ਨੇ ਖੁਦ ਨੂੰ ਵੀ ਮਾਰੀ ਗੋਲੀ

Man opens fire at birthday party: ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ । ਰਿਪੋਰਟਾਂ ਦੇ ਅਨੁਸਾਰ ਕੋਲੋਰੈਡੋ ਵਿੱਚ ਚੱਲ ਰਾਹੀਂ...

ਕੋਰੋਨਾ ਸੰਕਟ ‘ਚ ਫਸੇ ਭਾਰਤ ਦੀ ਮਦਦ ਲਈ ਅਮਰੀਕਾ ਨੇ ਵੀ ਵਧਾਇਆ ਹੱਥ, ਕਿਹਾ- ‘ਇਸ ਔਖੇ ਸਮੇਂ ‘ਚ ਅਸੀਂ ਭਾਰਤ ਦੇ ਨਾਲ ਹਾਂ’

Kamala Harris says US determined: ਭਾਰਤ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ।  ਇਸੇ ਵਿਚਾਲੇ ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ...

ਭਾਰਤ ‘ਚ ਕੋਰੋਨਾ ਨਾਲ ਵਿਗੜਦੇ ਹਾਲਾਤਾਂ ‘ਤੇ ਅਮਰੀਕੀ ਸੰਸਦ ਮੈਂਬਰ ਨੇ ਜਤਾਈ ਚਿੰਤਾ, ਜੋ ਬਾਇਡੇਨ ਨੂੰ ਲਿਖਿਆ ਪੱਤਰ

US Congresswoman Writes to Biden: ਅਮਰੀਕਾ ਦੇ ਇੱਕ ਸੰਸਦ ਮੈਂਬਰ ਵੱਲੋਂ ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਜ਼ਬਰਦਸਤ ਵਾਧੇ ਨੂੰ ਲੈ ਕੇ ਚਿੰਤਾ ਜ਼ਾਹਿਰ...

ਅਮਰੀਕਾ ਦੇ 2 ਮੰਜ਼ਿਲਾ ਘਰ ਵਿੱਚ ਕੈਦ ਮਿਲੇ 91 ਪ੍ਰਵਾਸੀ, 5 ਨਿਕਲੇ ਕੋਰੋਨਾ ਪਾਜ਼ੀਟਿਵ

91 people found locked up: ਅਮਰੀਕਾ ਦੇ ਟੈੱਕਸਾਸ ਸੂਬੇ ਵਿੱਚ ਮਨੁੱਖੀ ਤਸਕਰੀ ਦਾ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 2 ਮੰਜ਼ਿਲਾ...

ਬਾਇਡੇਨ ਸਰਕਾਰ ਦਾ ਵੱਡਾ ਫੈਸਲਾ, 4 ਮਈ ਤੋਂ ਅਮਰੀਕਾ ਦੀ ਯਾਤਰਾ ਨਹੀਂ ਕਰ ਸਕਣਗੇ ਭਾਰਤੀ

Travel from India to US: ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਦੇਸ਼ ਭਰ ਵਿੱਚ ਤਬਾਹੀ ਮਚਾਈ ਹੋਈ ਹੈ । ਹਰ ਦਿਨ ਕੋਰੋਨਾ ਦੀ ਲਾਗ ਦੇ ਲੱਖਾਂ ਕੇਸ ਸਾਹਮਣੇ...

ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸੀਮਿਤ ਸਿਹਤ ਸੇਵਾਵਾਂ ਦਾ ਹਵਾਲਾ ਦਿੰਦਿਆਂ ਭਾਰਤ ਛੱਡਣ ਦੀ ਦਿੱਤੀ ਚੇਤਾਵਨੀ

US asks citizens to leave India: ਭਾਰਤ ਵਿੱਚ ਕੋਰੋਨਾ ਦੀ ਲਾਗ ਤੇਜ਼ੀ ਨਾਲ ਵੱਧ ਰਹੀ ਹੈ । ਇਸ ਦੌਰਾਨ ਤਿੰਨ ਦੇਸ਼ਾਂ ਨੇ ਭਾਰਤ ਦੀ ਯਾਤਰਾ ਨੂੰ ਲੈ ਕੇ...

ਕੋਰੋਨਾ ਨਾਲ ਨਜਿੱਠਣ ਨੂੰ ਲੈ ਕੇ ਬਾਇਡੇਨ ਨੇ ਕਿਹਾ- ‘ਅਸੀਂ ਦੁਨੀਆ ਨੂੰ ਦਿਖਾਇਆ ਕਿ ਅਮਰੀਕਾ ਕੋਲ ਹਾਰ ਮੰਨਣ ਦਾ ਵਿਕਲਪ ਨਹੀਂ’

Joe Biden in first address: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਕਾਂਗਰਸ ਨੂੰ ਦਿੱਤੇ ਆਪਣੇ ਪਹਿਲੇ ਸਾਂਝੇ ਸੰਬੋਧਨ ਵਿੱਚ ਕਿਹਾ ਕਿ ਅਮਰੀਕਾ ਫਿਰ ਤਰੱਕੀ...

ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਬਾਹਰ ਜਾਣ ਲਈ ਮਾਸਕ ਦੀ ਲੋੜ ਨਹੀਂ: ਜੋ ਬਾਇਡੇਨ

Joe Biden Said: ਕੋਰੋਨਾ ਮਹਾਂਮਾਰੀ ਦੇ ਸੰਕਟ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਅਮਰੀਕਾ ਵਿੱਚ ਹੁਣ ਸਥਿਤੀ ਆਮ ਵਾਂਗ ਹੋ ਗਈ ਹੈ। ਇੱਥੋਂ ਦੇ ਸਿਹਤ...

PM ਮੋਦੀ ਤੇ ਜੋ ਬਾਇਡੇਨ ਨੇ ਫੋਨ ‘ਤੇ ਕੀਤੀ ਗੱਲਬਾਤ, US ਨੇ ਵੈਕਸੀਨ ਲਈ ਕੱਚਾ ਮਾਲ ਭੇਜਣ ਦਾ ਕੀਤਾ ਵਾਅਦਾ

PM Modi phone call with Biden: ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ...

ਕੋਰੋਨਾ ਨਾਲ ਲੜਾਈ ‘ਚ ਭਾਰਤ ਦੇ ਨਾਲ ਆਇਆ US, ਬਾਇਡੇਨ ਬੋਲੇ- ‘ਔਖੇ ਸਮੇਂ ‘ਚ ਜਿਸ ਤਰ੍ਹਾਂ ਭਾਰਤ ਨੇ ਸਾਡੀ ਮਦਦ ਕੀਤੀ, ਉਸੇ ਤਰ੍ਹਾਂ ਅਸੀਂ ਵੀ ਕਰਾਂਗੇ’

Biden says US determined: ਭਾਰਤ ਅਤੇ ਅਮਰੀਕਾ ਦੋ ਅਜਿਹੇ ਦੇਸ਼ ਹਨ ਜੋ ਕੋਰੋਨਾ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਪਰ ਅਮਰੀਕੀ ਰਾਸ਼ਟਰਪਤੀ ਵੱਲੋਂ...

ਬਾਇਡੇਨ ਪ੍ਰਸ਼ਾਸਨ ਨੇ ਭਾਰਤ ਨੂੰ ਕੋਰੋਨਾ ਵੈਕਸੀਨ ਦਾ ਕੱਚਾ ਮਾਲ ਦੇਣ ‘ਤੇ ਲਗਾਈ ਰੋਕ, ਕਿਹਾ- ‘ਅਮਰੀਕੀ ਸਾਡੀ ਪਹਿਲੀ ਜ਼ਿੰਮੇਵਾਰੀ’

US defends export ban: ਭਾਰਤ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ। ਇੱਕ ਪਾਸੇ ਅਮਰੀਕਾ ਦਾ ਦਾਅਵਾ ਕਰਦਾ ਹੈ ਕਿ ਇਸ...

Carousel Posts