university firing Archives - Daily Post Punjabi

ਫਗਵਾੜਾ ‘ਚ ਯੂਨੀਵਰਸਿਟੀ ਦੇ ਬਾਹਰ ਫਾਇਰਿੰਗ, 2 ਜ਼ਖਮੀ, ਜਨਮ ਦਿਨ ਪਾਰਟੀ ਤੋਂ ਪਰਤ ਰਹੇ ਸਨ ਨੌਜਵਾਨ
ਫਗਵਾੜਾ ਦੀ ਮਸ਼ਹੂਰ ਯੂਨੀਵਰਸਿਟੀ ਦੇ ਗੇਟ ਦੇ ਬਾਹਰ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਮਾਮਲਾ ਇੰਨਾ ਵਧ ਗਿਆ ਕਿ ਇਕ ਪੱਖ ਨੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਇਹ ਵਿਵਾਦ ਜਨਮ ਦਿਨ ਪਾਰਟੀ ਤੋਂ ਪਰਤ ਸਮੇਂ ਵਾਪਰਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਤਨਾਮਪੁਰਾ ਦੀ ਪੁਲਿਸ ਮੌਕੇ ‘ਤੇ ਜਾਂਚ ਲਈ ਪਹੁੰਚੀ।

ਘਟਨਾ ਵਿਚ ਜਖਮੀ ਹੋਏ ਨੌਜਵਾਨ ਨੇ ਦੱਸਿਆ ਕਿ ਉਹ ਆਪਣੇ ਦੋਸਤ ਦੀ ਜਨਮ ਦਿਨ ਦੀ ਪਾਰਟੀ ਤੋਂ ਵਾਪਸ ਪਰਤ ਰਿਹਾ ਸੀ ਕਿ ਗ੍ਰੀਨ ਵੈਲੀ ਏਰੀਆ ਵਿਚ ਗਲੀ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ 3 ਬਾਈਕ ਸਵਾਰ ਨੌਜਵਾਨਾਂ ਆਏ ਤੇ ਉਨ੍ਹਾਂ ਨਾਲ ਝਗੜਾ ਸ਼ੁਰੂ ਕਰ ਦਿੱਤਾ। ਇਕ ਨੌਜਵਾਨ ਨੇ ਫਾਇਰਿੰਗ ਵੀ ਕੀਤੀ। ਘਟਨਾ ਵਿਚ ਜਖਮੀ ਨੌਜਵਾਨ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਬੀਤੀ ਰਾਤ ਲਗਭਗ ਢਾਈ ਵਜੇ ਵਾਪਰੀ। ਨੌਜਵਾਨ ਦੀ ਬਾਂਹ ‘ਤੇ ਗੋਲੀ ਲੱਗੀ ਜੋ ਕਿ ਆਰ-ਪਾਰ ਹੋ ਗਈ। ਦੂਜੀ ਗੋਲੀ ਉਸ ਦੇ ਪੇਟ ਨੂੰ ਛੂਹ ਕੇ ਨਿਕਲ ਗਈ। ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਬਚਾਅ ਲਈ ਅੱਗੇ ਆਏ ਜ਼ਖਮੀ ਨੌਜਵਾਨ ਦੇ ਸਾਥੀ ‘ਤੇ ਵੀ ਹਮਲਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਚੱਪਲਾਂ ਚੋਂ ਮਿਲੇ ਹੈ.ਰੋਇ.ਨ ਦੇ 2 ਪੈਕਟ, BSF ਜਵਾਨਾਂ ਨੇ ਖੇਤਾਂ ‘ਚ ਤਲਾਸ਼ੀ ਦੌਰਾਨ ਕੀਤਾ ਬਰਾਮਦ

ਜ਼ਖਮੀ ਨੌਜਵਾਨ ਸਤਿਅਮ ਨੇ ਦੱਸਿਆ ਕਿ ਜਿਸ ਨੇ ਉਸ ‘ਤੇ ਹਮਲਾ ਕੀਤਾ ਹੈ ਉਹ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਖਿਲਾਫ ਪਹਿਲਾਂ ਤੋਂ ਕਈ ਕੇਸ ਦਰਜ ਹਨ। ਉਹ ਕਪੂਰਥਲਾ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਸੀ। ਦੂਜੇ ਧਿਰ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਲਗਾਏ ਸਾਰੇ ਦੋਸ਼ ਗਲਤ ਹਨ। ਪੁਲਿਸ ਮਾਮਲੇ ਦੀ ਜਾਂਚ ਦੇ ਬਾਅਦ ਅਗਲੀ ਕਾਰਵਾਈ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਫਗਵਾੜਾ ‘ਚ ਯੂਨੀਵਰਸਿਟੀ ਦੇ ਬਾਹਰ ਫਾਇਰਿੰਗ, 2 ਜ਼ਖਮੀ, ਜਨਮ ਦਿਨ ਪਾਰਟੀ ਤੋਂ ਪਰਤ ਰਹੇ ਸਨ ਨੌਜਵਾਨ appeared first on Daily Post Punjabi.