unknown persons Archives - Daily Post Punjabi

ਲੁਧਿਆਣਾ ‘ਚ ਬਦਮਾਸ਼ਾਂ ਦੀ ਸ਼ਰੇਆਮ ਗੁੰਡਾਗਰਦੀ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
car mirror broke unknown persons: ਲੁਧਿਆਣਾ ‘ਚ ਬਦਮਾਸ਼ਾਂ ਦੀ ਸ਼ਰੇਆਮ ਗੁੰਡਾਗਰਦੀ ਉਸ ਸਮੇਂ ਸਾਹਮਣੇ ਆਈਆਂ, ਜਦੋਂ ਉਨ੍ਹਾਂ ਨੇ ਇੱਥੇ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਲੋਕਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।

car mirror broke unknown persons

ਦਰਅਸਲ ਇੱਥੇ ਖਵਾਜਾ ਕੋਠੀ ਚੌਕ ਇਲਾਕੇ ‘ਚ ਬੀਤੇ ਦਿਨ ਦੇਰ ਰਾਤ 6-7 ਬਦਮਾਸ਼ ਤਲਵਾਰਾਂ ਅਤੇ ਡੰਡੇ ਲੈ ਕੇ ਪਹੁੰਚੇ ਅਤੇ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੋੜਨੇ ਸ਼ੁਰੂ ਕਰ ਦਿੱਤੇ। ਜਦੋਂ ਲੋਕ ਇੱਥੇ ਪਹੁੰਚੇ ਤਾਂ ਬਦਮਾਸ਼ ਉੱਥੋ ਫਰਾਰ ਹੋ ਗਏ। ਇਸ ਦੌਰਾਨ ਕੁਝ ਲੋਕਾਂ ਦੀਆਂ ਬਦਮਾਸ਼ਾਂ ਨਾਲ ਹੱਥੋਪਾਈ ਵੀ ਹੋਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਫਿਲਹਾਲ ਪੁਲਿਸ ਵੱਲੋਂ ਸੀ.ਸੀ.ਟੀ.ਵੀ ਫੁਟੇਜ ਖੰਗਾਲੀ ਜਾ ਰਹੀ ਹੈ।

The post ਲੁਧਿਆਣਾ ‘ਚ ਬਦਮਾਸ਼ਾਂ ਦੀ ਸ਼ਰੇਆਮ ਗੁੰਡਾਗਰਦੀ, ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ appeared first on Daily Post Punjabi.