UP 3 years old girl killed Archives - Daily Post Punjabi

ਯੂਪੀ: ਦਾਦੀ ਦੇ ਪ੍ਰੇਮੀ ਨੇ 3 ਸਾਲਾਂ ਮਾਸੂਮ ਨਾਲ ਜ਼ਬਰ-ਜਨਾਹ ਮਗਰੋਂ ਕੀਤਾ ਕਤਲ, ਪੁਲਿਸ ਦੇ ਉੱਡੇ ਹੋਸ਼
ਨੋਇਡਾ ਪੁਲਿਸ ਨੇ ਸੋਮਵਾਰ ਨੂੰ ਇੱਕ 55 ਸਾਲਾਂ ਵਿਅਕਤੀ ਨੂੰ ਕਥਿਤ ਤੌਰ ‘ਤੇ ਆਪਣੀ 50 ਸਾਲਾਂ ਸਾਥੀ ਦੀ ਤਿੰਨ ਸਾਲਾਂ ਪੋਤੀ ਨਾਲ ਜ਼ਬਰ-ਜਨਾਹ ਕਰਨ ਅਤੇ ਕਤਲ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਬੱਚੀ ਦੀ ਦਾਦੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ ਇਸ ਅੰਨ੍ਹੇ ਕਤਲ ਮਾਮਲੇ ਦਾ ਪਰਦਾਫਾਸ਼ ਕਰਦੇ ਕਿਹਾ ਕਿ ਦਾਦੀ ਨੇ 25 ਦਸੰਬਰ ਨੂੰ ਬੱਚੀ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਾਈ ਸੀ।

UP 3 years old girl killed

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਚੀ ਦੀ ਲਾਸ਼ 28 ਦਸੰਬਰ ਨੂੰ ਇਕ ਪਿੰਡ ਦੇ ਨੇੜੇ ਇੱਕ ਨਿਰਮਾਣ ਅਧੀਨ ਇਮਾਰਤ ਵਿੱਚੋਂ ਬਰਾਮਦ ਕੀਤੀ ਗਈ ਸੀ। ਪੁਲਿਸ ਨੇ ਸ਼ੱਕ ਮਗਰੋਂ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਬੱਚੀ ਦਾ ਜਿਨਸੀ ਸ਼ੋਸ਼ਣ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕੋਰੋਨਾ ਬਲਾਸਟ: ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ

ਪੁਲਿਸ ਨੇ ਦੱਸਿਆ ਕਿ ਬੱਚੀ ਆਪਣੀ ਦਾਦੀ ਨਾਲ ਰਹਿ ਰਹੀ ਸੀ ਕਿਉਂਕਿ ਉਸ ਦਾ ਪਿਤਾ ਪਿਛਲੇ ਦੋ ਸਾਲਾਂ ਤੋਂ ਜੇਲ੍ਹ ਵਿੱਚ ਹੈ, ਜਦੋਂ ਕਿ ਉਸ ਦੀ ਮਾਂ ਪਤੀ ਨਾਲ ਝਗੜੇ ਮਗਰੋਂ ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਚਲੀ ਗਈ ਸੀ। ਪੁਲਿਸ ਦੇ ਬੁਲਾਰੇ ਨੇ ਦੱਸਿਆ, “ਔਰਤ ਨੇ 25 ਦਸੰਬਰ ਨੂੰ ਫੇਜ਼ 2 ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਸੀ ਕਿ ਉਸ ਦੀ ਪੋਤੀ 24 ਦਸੰਬਰ ਨੂੰ ਲਾਪਤਾ ਹੋ ਗਈ ਹੈ। ਇਸ ਦੇ ਮੱਦੇਨਜ਼ਰ ਭਾਰਤੀ ਦੰਡਾਵਲੀ ਦੀ ਧਾਰਾ 363 (ਲਾਪਤਾ) ਤਹਿਤ ਐਫਆਈਆਰ ਦਰਜ ਕਰਕੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ।”

UP 3 years old girl killed

ਅਧਿਕਾਰੀ ਨੇ ਕਿਹਾ, “ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਬੱਚੇ ‘ਤੇ ਜਿਨਸੀ ਸ਼ੋਸ਼ਣ ਦੀ ਪੁਸ਼ਟੀ ਹੋਈ। ਇਹ ਵੀ ਪੁਸ਼ਟੀ ਹੋਈ ਕਿ ਸਬੂਤਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ ਕਿਉਂਕਿ ਲਾਸ਼ ਨੂੰ ਨਿਰਮਾਣ ਅਧੀਨ ਇਮਾਰਤ ਵਿੱਚ ਪਲਾਈਵੁੱਡ ਦੇ ਹੇਠਾਂ ਲੁਕਾਇਆ ਗਿਆ ਸੀ।” ਪੁਲਿਸ ਨੇ ਦਾਅਵਾ ਕੀਤਾ ਕਿ ਪੂਰੀ ਜਾਂਚ ਨਾਲ ਦਾਦੀ, ਜਿਸ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਸੀ, ਪੁੱਛਗਿੱਛ ਦੌਰਾਨ ਟੁੱਟ ਗਈ ਅਤੇ ਉਸ ਵਿਅਕਤੀ ਨਾਲ ਆਪਣੇ ਸਬੰਧਾਂ ਨੂੰ ਕਬੂਲ ਕਰ ਲਿਆ। ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ, ਜਦੋਂ ਕਿ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਯੂਪੀ: ਦਾਦੀ ਦੇ ਪ੍ਰੇਮੀ ਨੇ 3 ਸਾਲਾਂ ਮਾਸੂਮ ਨਾਲ ਜ਼ਬਰ-ਜਨਾਹ ਮਗਰੋਂ ਕੀਤਾ ਕਤਲ, ਪੁਲਿਸ ਦੇ ਉੱਡੇ ਹੋਸ਼ appeared first on Daily Post Punjabi.